Wednesday, September 30, 2026
Home Blog Page 1945
ਚੰਡੀਗੜ੍ਹ | ਹਰਿਆਣਾ ਸਰਕਾਰ ਵਲੋਂ ਵਿਰੋਧ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲ ਦਿੱਲੀ ਜਾ ਕੇ ਹੀ ਰਹਿਣਗੇ। ਇਸ ਬਾਬਤ ਪਿੰਡਾਂ 'ਚ ਜ਼ੋਰਾਂ-ਸ਼ੋਰਾਂ 'ਤੇ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨਾਂ ਨੇ ਕਿਹਾ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ 'ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਲੀਡਰਾਂ...
ਚੰਡੀਗੜ੍ਹ |  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬੈਠਕ 'ਚ ਸ਼ਾਮਲ ਨਹੀਂ ਹੋਏ। ਮੁੱਖ ਮੰਤਰੀ ਦੇ ਦਫਤਰ ਮੁਤਾਬਕ, ਕੈਪਟਨ ਅਮਰਿੰਦਰ ਸਿੰਘ ਦੀ ਤਬੀਅਤ ਠੀਕ ਨਹੀਂ ਸੀ। ਹਾਲਾਂਕਿ ਮੁੱਖ ਮੰਤਰੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੈ। ਇਹ ਜਾਣਕਾਰੀ ਕੈਪਟਨ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੱਲ੍ਹ ਹੋਣ ਵਾਲੀ ਲੰਚ ਡਿਪਲੋਮੈਸੀ ਦੀ ਖ਼ਬਰ ਤੋਂ ਬਾਅਦ ਆਈ। ਬੁੱਧਵਾਰ ਲੰਚ 'ਤੇ ਕੈਪਟਨ...
ਚੰਡੀਗੜ੍ਹ | ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਾਰਪੋਰੇਟਾਂ ਘਰਾਣਿਆਂ ਦਾ ਸਾਥ ਦੇਣ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ। ਕਰੀਬ 3 ਦਰਜ਼ਨ ਕਿਸਾਨ-ਲੀਡਰਾਂ ਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ, ਘਰਾਂ 'ਚ ਛਾਪੇਮਾਰੀ ਕੀਤੀ...
ਜਲੰਧਰ | ਕੋਰੋਨਾ ਨੇ ਇਕ ਵਾਰ ਫਿਰ ਆਪਣਾ ਵਾਰ ਕੀਤਾ ਹੈ। ਪ੍ਰਸਾਸ਼ਨ ਵਲੋਂ ਰੋਜ਼ਾਨਾ ਟੈਸਟ ਕੀਤੇ ਜਾ ਰਹੇ ਹਨ। ਸੋਮਵਾਰ ਨੂੰ ਕੋਰੋਨਾ ਦੇ 171 ਮਾਮਲੇ ਸਾਹਮਣੇ ਆਏ ਸੀ ਤੇ ਅੱਜ 107 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਨੇ ਕੁਝ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿਚ ਪਾਉਣਾ ਦਾ ਫੈਸਲਾ ਕੀਤਾ ਹੈ।...
ਜਲੰਧਰ | ਨਗਰ ਨਿਗਮ ਦਫਤਰ 'ਚ ਜਾ ਕੇ ਟਾਉਨ ਪਲਾਨਰ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਲੀਡਰ ਦੁਆਲੇ ਹੁਣ ਨਗਰ ਨਿਗਮ ਦਾ ਤਹਿਬਜਾਰੀ ਵਿਭਾਗ ਹੋ ਗਿਆ ਹੈ। ਪੰਜਾਬ ਮੀਡੀਅਮ ਇੰਡਸਟ੍ਰੀ ਬੋਰਡ ਦੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਦਾ ਕੇਸਰ ਪੈਟ੍ਰੋਲ ਪੰਪ ਨੇੜੇ ਗੱਡੀਆਂ ਸੇਲ ਪਰਚੇਜ਼ ਦਾ ਕਾਰੋਬਾਰ ਹੈ। ਦੁਕਾਨ ਦੇ ਬਾਹਰ ਰੋਜਾਨਾ ਦਰਜਨਾਂ ਗੱਡੀਆਂ ਖੜ੍ਹੀਆਂ ਰਹਿੰਦੀਆਂ ਹਨ। ਮਲਵਿੰਦਰ ਲੱਕੀ ਦਾ ਦਫਤਰ ਵੀ...
ਜਲੰਧਰ | ਕੋਰੋਨਾ ਇਕ ਵਾਰ ਫਿਰ ਜਲੰਧਰ 'ਚ ਫੈਲਣਾ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਰੋਜ਼ਾਨਾ ਜ਼ਿਆਦਾ ਟੈਸਟ ਕਰਨ ਦੇ ਹੁਕਮ ਦੇਣ ਤੋਂ ਬਾਅਦ ਇੱਕ ਵਾਰ ਫਿਰ ਰੋਜ਼ 100 ਤੋਂ ਵੱਧ ਕੇਸ ਆ ਰਹੇ ਹਨ। ਮੰਗਲਵਾਰ ਨੂੰ 107 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਅੱਜ ਤਿੰਨ ਕੋਰੋਨਾ ਪੀੜਤਾਂ ਦੀ ਜਾਨ ਵੀ ਗਈ। ਸੋਮਵਾਰ ਨੂੰ ਕੋਰੋਨਾ ਦੇ 171 ਮਰੀਜ਼ਾਂ ਦੀ ਰਿਪੋਰਟ ਪਾਜੀਟਿਵ...
24 ਨਵੰਬਰ(ਪੰਜਾਬੀ ਬੁਲੇਟਿਨ) ਲੁਧਿਆਣਾ ਵਿਚ ਇੱਕ ਪ੍ਰਾਪਰਟੀ ਡੀਲਰ ਦੀ ਪਤਨੀ, ਬੇਟੇ, ਨੂੰਹ ਅਤੇ ਪੋਤੇ ਦੀ ਮੰਗਲਵਾਰ ਨੂੰ ਮਯੂਰ ਵਿਹਾਰ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਪ੍ਰਾਪਰਟੀ ਡੀਲਰ ਕਤਲ ਤੋਂ ਬਾਅਦ ਤੋਂ ਲਾਪਤਾ ਹੈ ਅਤੇ ਪੁਲਿਸ ਨੂੰ ਡੀਲਰ ਤੇ ਉਸਦੇ ਪਰਿਵਾਰ ਨੂੰ ਖਤਮ ਕਰਨ ਦਾ ਸ਼ੱਕ ਹੈ। ਸੂਚਨਾ ਤੋਂ ਬਾਅਦ ਏਡੀਸੀਪੀ ਸਮੀਰ ਵਰਮਾ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ...
ਨਵੀਂ ਦਿੱਲੀ | ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦੇ ਖਤਰੇ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸੋਮਵਾਰ ਨੂੰ ਵਿਆਹ ਸਮਾਗਮਾਂ ਸੰਬੰਧੀ ਇਕ ਨਵੀਂ ਸਲਾਹਕਾਰੀ ਜਾਰੀ ਕੀਤੀ। ਕੰਟੇਨਮੈਂਟ ਜੋਨ ਤੋਂ ਬਾਹਰ, ਸਿਰਫ 100 ਲੋਕ ਵਿਆਹ ਦੀਆਂ ਰਸਮਾਂ, ਸੱਭਿਆਚਾਰਕ, ਖੇਡਾਂ, ਰਾਜਨੀਤਿਕ ਸਮਾਗਮਾਂ ਅਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ 100 ਵਿਅਕਤੀਆਂ ਦੀ ਸਮਰੱਥਾ ਵਾਲੇ ਸਿਰਫ 50 ਲੋਕ...
ਜਲੰਧਰ | ਪਿਛਲੇ ਦਿਨੀਂ ਹੋਈ ਬੂੰਦਾਂ-ਬਾਂਦੀ ਨੇ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਠੰਢ ਦੇ ਨੇੜੇ ਕਰ ਦਿੱਤਾ ਹੈ। ਪਰ ਇਸ ਵਾਰ ਪੰਜਾਬ ਵਿਚ ਪਿਛਲੇ ਦਸ ਸਾਲਾਂ ਵਿਚ ਅਜਿਹਾ ਹੋਇਆ ਹੈ ਕਿ ਨਵੰਬਰ ਵਿਚ ਹੀ ਜਨਵਰੀ ਵਰਗੀ ਠੰਢ ਪੈਣੀ ਸ਼ੁਰੂ ਹੋ ਗਈ ਹੈ। ਲੋਕਾਂ ਦਾ ਮੰਨਣ ਹੈ ਕਿ ਲੰਘੇ ਸਾਲਾਂ ਵਿਚ ਅਜਿਹਾ ਦੇਖਣ ਨੂੰ ਨਹੀਂ ਸੀ ਮਿਲਿਆ। ਕੀ ਕਹਿੰਦੇ ਨੇ ਜਾਗਰਫੀ...
ਚੰਡੀਗੜ੍ਹ | ਹਰੀਸ਼ ਚੰਦਰ ਬਾਗ਼ੋਵਾਲਾ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਸਾਂਝਾ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ 26-27 ਨਵੰਬਰ ਤੇ ਇਸ ਤੋਂ ਬਾਅਦ ਦੀ ਯੋਜਨਾ ਪਹਿਲਾਂ ਵਾਂਗ ਜਾਰੀ ਹੈ। ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।ਕਿਸਾਨ ਆਗੂਆਂ ਨੇ ਕਿਹਾ, " ਏਜੰਸੀਆਂ ਜਿਵੇਂ ਕਿ ਦਿੱਲੀ ਪੁਲਿਸ ਸ਼ਾਂਤਮਈ ਤੇ ਲੋਕਤੰਤਰੀ ਅੰਦੋਲਨ ਪ੍ਰੋਗਰਾਮ ਨੂੰ...
- Advertisement -

MOST POPULAR