Wednesday, September 30, 2026
Home Blog Page 1946
ਚੰਡੀਗੜ੍ਹ | ਤਕਰੀਬਨ ਦੋ ਮਹੀਨੇ ਦੇ ਲੰਬੇ ਸਮੇਂ ਤੋਂ ਬਾਅਦ ਮੰਗਲਵਾਰ ਤੋਂ ਪੰਜਾਬ ਅੰਦਰ 17 ਟ੍ਰੇਨਾਂ ਦੀ ਆਵਾਜਾਈ ਸ਼ੁਰੂ ਹੋ ਜਾਏਗੀ।ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਅੰਦਰ ਕਿਸਾਨ ਅੰਦੋਲਨ ਜਾਰੀ ਹੈ।ਕਿਸਾਨਾਂ ਦੇ ਇਸ ਵਿਰੋਧ ਦੇ ਕਾਰਨ ਉਨ੍ਹਾਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ।ਜਿਸ ਕਾਰਨ ਪੰਜਾਬ ਅੰਦਰ ਰੇਲ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਸੀ।ਕਿਸਾਨ ਰੇਲਵੇ ਟ੍ਰੇਕਾਂ ਤੇ ਪੱਕੇ...
ਜਲੰਧਰ | ਜਿਲੇ 'ਚ ਇੱਕ ਵਾਰ ਫਿਰ ਕੋਰੋਨਾ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ। ਸੋਮਵਾਰ ਨੂੰ ਕੋਰੋਨਾ ਦੇ 171 ਮਰੀਜਾਂ ਦੀ ਰਿਪੋਰਟ ਪਾਜੀਟਿਵ ਆਈ। ਦੋ ਲੋਕਾਂ ਦੀ ਮੌਤ ਵੀ ਕੋਰੋਨਾ ਵਾਇਰਸ ਨਾਲ ਹੋਈ। ਦੂਜੇ ਪਾਸੇ ਜਿਲਾ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਜਲੰਧਰ 'ਚ ਹੁਣ ਰੋਜਾਨਾ 6000 ਟੈਸਟ ਕੀਤੇ ਜਾਣਗੇ। ਜਿਆਦਾ ਟੈਸਟ ਹੋਣ ਦੇ ਨਾਲ ਜਿਆਦਾ ਕੋਰੋਨਾ ਮਰੀਜਾਂ ਦੇ...
ਜਲੰਧਰ | ਐਮਟੀਪੀ ਪਰਮਪਾਲ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਨੇਤਾ ਮਲਵਿੰਦਰ ਸਿੰਘ ਲੱਕੀ 'ਤੇ 48 ਘੰਟਿਆਂ 'ਚ ਕੇਸ ਦਰਜ ਕਰਨ ਦੀ ਮੰਗ ਨਗਰ ਨਿਗਮ ਦੇ ਕਰਮਚਾਰੀਆਂ ਨੇ ਕੀਤੀ ਹੈ। ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਜ ਮੇਅਰ ਜਗਦੀਸ਼ ਰਾਜਾ ਅਤੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਬੀਤੇ ਦਿਨੀਂ ਜਲੰਧਰ ਦੇ ਨਗਰ ਨਿਗਮ ਦਫਤਰ 'ਚ ਮੀਡੀਅਮ ਸਕੇਲ ਇੰਡਸਟ੍ਰੀ ਬੋਰਡ ਦੇ ਡਾਇਰੈਕਟਰ ਮਲਵਿੰਦਰ...
ਬਠਿੰਡਾ | ਕਮਲਾ ਨਹਿਰੂ ਕਲੋਨੀ ਦੀ ਕੋਠੀ ਨੰਬਰ 387 ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਤਿੰਨਾਂ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੁਲਿਸ ਨੂੰ ਮੌਕੇ ਤੋਂ ਕੋਈ ਹਥਿਆਰ ਨਹੀਂ ਮਿਲਿਆ, ਇਸ ਲਈ ਕਤਲ ਵਜੋਂ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਪਿੰਡ ਬੀਬੀਵਾਲਾ ਦੀ ਸਹਿਕਾਰੀ ਸਭਾ ਦਾ ਸਕੱਤਰ ਸੀ। ਉਸ ਦੀ ਪਛਾਣ ਚਰਨਜੀਤ ਸਿੰਘ ਖੋਖਰ ਵਜੋਂ ਹੋਈ...
ਨਵੀਂ ਦਿੱਲੀ | ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕੋਰੋਨਾਵਾਇਰਸ ਨਾਲ ਮੁਕਾਬਲਾ ਕਰਨ ਲਈ ਤਿਆਰੀ ਕਰ ਲਈ ਹੈ। ਸਰਕਾਰ ਨੇ ਟੀਮਾਂ ਨੂੰ ਉੱਤਰ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭੇਜਿਆ ਹੈ। ਇਨ੍ਹਾਂ ਰਾਜਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਮੁੜ ਨਿਰੰਤਰ ਵਾਧਾ ਹੋਇਆ ਹੈ। ਕੇਂਦਰ ਨੇ ਪਹਿਲਾਂ ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮਣੀਪੁਰ ਵਿੱਚ ਕੋਰੋਨਾ ਖਿਲਾਫ ਮੁਹਿੰਮ ਦੀ ਨਿਗਰਾਨੀ ਲਈ ਟੀਮਾਂ...
ਅੰਮ੍ਰਿਤਸਰ | ਛੇਹਰਟਾ ਦੀ ਧੱਕਾ ਕਾਲੋਨੀ 'ਚ ਪੁਰਸ਼ੋਤਮ ਲਾਲ (60) ਨੇ ਆਪਣੇ ਘਰ ਵਿਚ ਫਾਹਾ ਲਾ ਕੇ ਐਤਵਾਰ ਸਵੇਰੇ ਜਾਨ ਦੇ ਦਿੱਤੀ। ਉਹ ਲਾਕਡਾਊਨ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਸਨ। ਪਰਿਵਾਰ ਨੇ ਦੱਸਿਆ ਕਿ ਉਹ ਆਪਣੀ ਪ੍ਰਿੰਟਿੰਗ ਪ੍ਰੈੱਸ ਦਾ ਕੰਮ ਬੰਦ ਹੋਣ ਜਾਣ ਕਾਰਨ ਤਣਾਅ 'ਚ ਰਹਿੰਦੇ ਸਨ। ਪੁਲਿਸ ਮਾਮਲੇ 'ਚ ਅਗਲੇਰੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੀ ਮੌਤ...
ਮੁਹਾਲੀ |  ਸਥਾਨਕ ਪ੍ਰਸ਼ਾਸਨ ਨੇ ਧਾਰਮਿਕ ਨੇਤਾਵਾਂ  ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਨੀਵਾਰ ਤੇ ਐਤਵਾਰ ਨੂੰ ਧਾਰਮਿਕ ਥਾਵਾਂ ‘ਚ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਕੇ ਪੂਜਾ ਸਥਾਨਾਂ ‘ਤੇ ਕੋਵਿਡ -19 ਦੇ ਮਾਮਲਿਆਂ ਦਾ ਪਤਾ ਲਗਾਉਣ ‘ਚ ਸਹਾਇਤਾ ਕਰਨ। ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ, “ਅਸੀਂ ਧਾਰਮਿਕ ਨੇਤਾਵਾਂ ਨੂੰ ਬੇਨਤੀ ਕਰਨ ਦਾ ਫੈਸਲਾ ਕੀਤਾ ਹੈ ਕਿ ਉਹ ਪ੍ਰਸ਼ਾਸਨ...
ਜਲੰਧਰ | ਪਿੰਡ ਵਿਰਕਾਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੀ ਰਾਤ ਗੈਸ ਕਟਰ ਗਿਰੋਹ ਨੇ ਕੇਨਰਾ ਬੈਂਕ ਦੇ ਏਟੀਐਮ ਨੂੰ ਨਿਸ਼ਾਨਾ ਬਣਾਇਆ ਤੇ ਏਟੀਐਮ ਮਸ਼ੀਨ ਪੁੱਟ ਕੇ ਲੈ ਗਏ। ਫਿਲਹਾਲ ਘਟਨਾ ਦੀ ਖਬਰ ਮਿਲਦੇ ਹੀ ਗੋਰਾਇਆ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਏਟੀਐਮ ਵਿਚ ਉਸ ਦਿਨ ਹੀ ਲੱਖਾਂ ਰੁਪਏ ਦਾ ਕੈਸ਼ ਪਾਇਆ...
ਜਲੰਧਰ | ਕੋਰੋਨਾ ਦੌਰਾਨ ਲਾਸ਼ਾਂ ਦੀ ਅਦਲਾ-ਬਦਲੀ ਦੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਈਆਂ ਹਨ। ਹੁਣ ਜਲੰਧਰ-ਪਠਾਨਕੋਟ ਨੇੜੇ ਪੈਂਦੇ ਇਕ ਪ੍ਰਾਈਵੇਟ ਹਸਪਤਾਲ (ਸ਼੍ਰੀਮੰਨ) ਵਿਚ ਕੋਰੋਨਾ ਦੀਆਂ ਲਾਸ਼ਾਂ ਦੀ ਅਦਲਾ-ਬਦਲੀ ਹੋਈ ਹੈ। ਹਸਪਤਾਲ ਵਿਚ ਦੋ ਕੋਰੋਨਾ ਮਰੀਜ਼ ਦਾ ਇਲਾਜ ਚੱਲ ਰਿਹਾ ਸੀ। ਇਕ ਮਰੀਜ਼ ਜਲੰਧਰ ਦੇ ਮਾਡਲ ਹਾਊਸ ਦਾ ਰਹਿਣ ਵਾਲਾ ਸੀ ਤੇ ਇਕ ਫਗਵਾੜਾ ਦਾ ਸੀ। ਦੋਵੇਂ ਮਰੀਜਾਂ ਜਸਪਾਲ ਤੇ...
ਬਠਿੰਡਾ | ਭਗਤਾ ਭਾਈ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਦੋ ਬਾਈਕ ਸਵਾਰਾਂ ਨੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕਰ ਦਿੱਤੀ ਸੀ। ਇਸ ਕਤਲ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਮਾ ਗਰੁੱਪ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਕੀਤੀ ਹੈ। ਸਿਰਸਾ ਸਲਾਬਤਪੁਰਾ ਵਿਖੇ ਡੇਰਾ ਪ੍ਰੇਮੀਆਂ ਨੇ ਰੋਡ ਨੂੰ ਜਾਮ ਕਰ ਦਿੱਤਾ ਅਤੇ ਮਨੋਹਰ ਲਾਲ ਪ੍ਰੇਮੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ...
- Advertisement -

MOST POPULAR