Home Blog Page 1947
ਚੰਡੀਗੜ | ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ...
ਜਲੰਧਰ | ਨਾਜਾਇਜ਼ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਜਲੰਧਰ ਡਿਵੈਲਪਮੈਂਟ ਅਥਾਰਟੀ ਵੱਲੋਂ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ 92 ਅਜਿਹੀਆਂ ਕਲੋਨੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।ਜੇਡੀਏ ਦੇ ਮੁੱਖ ਪ੍ਰਸ਼ਾਸਕ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਹੁਣ ਤੱਕ ਪੁਲਿਸ ਵਿਭਾਗ ਵੱਲੋਂ 19 ਨਾਜਾਇਜ਼ ਕਲੋਨੀਆਂ ਖ਼ਿਲਾਫ਼ ਐਫਆਈਆਰ...
ਜਲੰਧਰ | Winter solstice 2020 : 21 ਦਸੰਬਰ 2020 ਸਾਲ ਦਾ ਸਭ ਤੋਂ ਛੋਟਾ ਦਿਨ ਹੁੰਦਾ ਹੈ।  ਇਸ ਦਿਨ ਸਾਲ ਦੀ ਸਭ ਤੋਂ ਲੰਬੀ ਰਾਤ ਹੁੰਦੀ ਹੈ। ਇਸ ਖਗੋਲ-ਵਿਗਿਆਨਕ ਘਟਨਾ ਨੂੰ winter solstice ਕਿਹਾ ਜਾਂਦਾ ਹੈ। ਇਸ ਦਿਨ, ਸੂਰਜ ਕਰਕ ਰੇਖਾ ਤੋਂ ਮਕਰ ਰੇਖਾ ਵੱਲ ਉੱਤਰ ਤੋਂ ਦੱਖਣ ਵੱਲ ਦਾਖਲ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਸੂਰਜ ਦੀਆਂ ਕਿਰਨਾਂ...
ਚੰਡੀਗੜ੍ਹ | ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦੇ ਹਾਈਟੈਕ ਹੋਣ ਨਾਲ ਸਰਕਾਰ ਦਾ ਸਿਰਦਰਦ ਵਧ ਗਈ ਹੈ। ਕਿਸਾਨ ਆਪਣੇ ਦਿਲ ਦੀ ਗੱਲ ਦੁਨੀਆ ਭਰ ਵਿੱਚ ਸੋਸ਼ਲ ਮੀਡੀਆ ਰਾਹੀਂ ਪਹੁੰਚਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੌਮੀ ਮੀਡੀਆ ਸਰਕਾਰ ਦੀ ਪ੍ਰਭਾਵ ਹੇਠ ਸਹੀ ਜਾਣਕਾਰੀ ਨਹੀਂ ਦੇ ਰਿਹਾ। ਇਸ ਲਈ ਉਨ੍ਹਾਂ ਆਪਣੀ ਆਈਟੀ ਸੈੱਲ ਬਣਾ ਕੇ ਸੋਸ਼ਲ ਮੀਡੀਆ ਦਾ ਸਹਾਰਾ...
ਜਲੰਧਰ | ਕਾਲਾ ਸੰਘਿਆ ਰੋਡ ਉੱਤੇ ਕੁਝ ਦਿਨ ਪਹਿਲਾਂ ਫੈਕਟਰੀ ਦੇ ਅੰਦਰ ਵੱਡੇ ਭਰਾ ਅਤੇ ਭਾਬੀ ਉੱਤੇ ਗੋਲੀ ਚਲਾਉਣ ਵਾਲੇ ਆਰੋਪੀ ਛੋਟੇ ਭਰਾ ਲੱਕੀ ਨੇ ਖੁਦਕੁਸ਼ੀ ਕਰ ਲਈ ਹੈ। ਲੱਕੀ ਨੇ ਫਿਲੌਰ ਨਹਿਰ ਵਿਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਹ ਖੁਦਕੁਸ਼ੀ ਚਾਰ ਦਿਨ ਪਹਿਲਾਂ ਹੋਈ ਪਰ ਲਾਸ਼ ਦੀ ਪਛਾਣ ਕੱਲ੍ਹ ਦੇਰ ਰਾਤ ਤੱਕ ਹੋਈ ਹੈ। ਮ੍ਰਿਤਕ...
ਨਵੀਂ ਦਿੱਲੀ |  ਭਾਰਤ ਸਮੇਤ ਦੁਨੀਆ ਭਰ ਦੇ 191 ਦੇਸ਼ ਕੋਰੋਨਾਵਾਇਰਸ ਦੀ ਲਾਗ ਨਾਲ ਪ੍ਰਭਾਵਤ ਹਨ। ਹੁਣ ਤੱਕ ਦੁਨੀਆ ਵਿਚ ਸਾਡੇ ਸੱਤ ਕਰੋੜ ਤੋਂ ਵੀ ਜ਼ਿਆਦਾ ਲੋਕ ਕੋਵਿਡ -19 ਦੀ ਸਥਿਤੀ ਵਿਚ ਕਮਜ਼ੋਰ ਹਨ। ਤਿੰਨ ਕਰੋੜ 13 ਲੱਖ ਤੋਂ ਵੱਧ ਸਰਗਰਮ ਕੇਸ ਹਨ ਅਤੇ ਚਾਰ ਕਰੋੜ 26 ਲੱਖ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਤੰਦਰੁਸਤ ਹੋ ਗਏ...
ਚੰਡੀਗੜ੍ਹ | ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਠੱਲ੍ਹਣ ਲਈ ਪੂਰੀ ਤਾਕਤ ਲਾ ਦਿੱਤੀ ਹੈ। ਬੇਸ਼ੱਕ ਇੱਕ ਪਾਸੇ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਪਸਤ ਕਰਨ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਇਸ ਦੀ ਮਿਸਾਲ ਪੰਜਾਬ ਦੇ ਆੜ੍ਹਤੀਆਂ 'ਤੇ ਛਾਪੇਮਾਰੀ ਤੇ ਕਿਸਾਨ ਯੂਨੀਅਨਾਂ ਨੂੰ...
ਚੰਡੀਗੜ੍ਹ | ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਬੀਜੇਪੀ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਅਜਿਹੇ 'ਚ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਵੂਮੈਨ ਤਕਨਾਲੌਜੀ ਪਾਰਕ ਵਲੋਂ  ਭਾਰਤ ਦੇ ਪ੍ਰੰਪਰਾਗਤ ਪਹਿਰਾਵੇ ਅਤੇ ਫ਼ੈਸ਼ਨ ਦੀ ਦੁਨੀਆਂ ਪਿੱਛੇ ਕੰਮ ਕਰਦੇ ਵਿਗਿਆਨ ਦੇ ਵਿਸ਼ੇ ’ਤੇ ਵੈਬਨਾਰ ਕਰਵਇਆ ਗਿਆ। ਇਸ 'ਚ 300 ਤੋਂ ਵੱਧ ਫ਼ੈਸ਼ਨ ਡਿਜ਼ਾਇਨੰਗ ਕਾਲਜਾ, ਇੰਸਟੀਚਿਊਟਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਤੇ ਆਮ ਲੋਕਾਂ ਨੇ ਹਿੱਸਾ ਲਿਆ। ਪੰਜਾਬ ਦੇ ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਮੁੱਖ...
ਜਲੰਧਰ | ਮੰਗਾ ਨੂੰ ਲੈ ਕੇ ਰੋਜਾਨਾ ਲੱਗਣ ਵਾਲੇ ਧਰਨਿਆਂ ਤੋਂ ਹੁਣ ਜਲੰਧਰ ਦੇ ਲੋਕਾਂ ਨੂੰ ਰਾਹਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਧਰਨਾ ਦੇਣ ਲਈ 9 ਥਾਵਾਂ ਤੈਅ ਕਰ ਦਿੱਤੀਆਂ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਹੁਣ ਹੋਰ ਕਿਸੇ ਥਾਂ 'ਤੇ ਧਰਨਾ ਨਹੀਂ ਲਗਾਇਆ ਜਾ ਸਕੇਗਾ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ...
- Advertisement -

MOST POPULAR