Wednesday, September 30, 2026
Home Blog Page 1950
ਲੁਧਿਆਣਾ | ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਦੇ ਨੌਜਵਾਨਾਂ ਲਈ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਹੈ। ਲੁਧਿਆਣਾ ‘ਚ ਫੌਜ ਭਰਤੀ ਦਫ਼ਤਰ, ਏਐਸ ਕਾਲਜ, ਕਲਾਲ ਮਾਜਰਾ, ਵਿਖੇ 7 ਤੋਂ 22 ਦਸੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਫੌਜ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।ਡਾਇਰੈਕਟਰ ਰਿਕਰੂਟਿੰਗ...
ਗੁਰਦਾਸਪੁਰ | ਜ਼ਿਲ੍ਹੇ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿੰਡ ਕਲੇਰ ਖੁਰਦ ਵਿਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਸਾਬਕਾ ਫੌਜੀ ਨੇ ਆਪਣੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਹੈ।ਵਿਵਾਦ ਦੇ ਪਿੱਛੇ ਕਈ ਦਹਾਕਿਆਂ ਤੋਂ ਚੱਲਦਾ ਆ ਰਿਹਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪਿੰਡ ਕਲੇਰ ਖੁਰਦ...
ਚੰਡੀਗੜ੍ਹ | ਭਾਰਤੀ ਡਾਕ ਵਿਭਾਗ ਤਹਿਤ ਝਾਰਖੰਡ ਪੋਸਟਲ ਸਰਕਲ ਤੇ ਪੰਜਾਬ ਪੋਸਟਲ ਸਰਕਲ ‘ਚ ਪੇਂਡੂ ਡਾਕ ਸੇਵਕਾਂ ਦੀ 1634 ਭਰਤੀਆਂ ਨਿੱਕਲੀਆਂ ਹਨ। ਝਾਰਖੰਡ ਪੋਸਟਲ ਸਰਕਲ ‘ਚ 1,118 ਵੇਕੈਂਸੀਆਂ ਤੇ ਪੰਜਾਬ ਪੋਸਟਲ ਸਰਕਲ ‘ਚ 516 ਵੈਂਕੇਸੀਆਂ ਹਨ। ਇਨ੍ਹਾਂ ਅਹੁਦਿਆਂ ਲਈ ਆਨਲਾਈਨ ਅਰਜੀਆਂ ਦੀ ਆਖਰੀ ਤਾਰੀਖ 11 ਦਸੰਬਰ, 2020 ਹੈ। ਇਨ੍ਹਾਂ ਅਹੁਦਿਆਂ ਲਈ 10ਵੀਂ ਪਾਸ ਉਮੀਦਵਾਰ ਬਿਨੈ ਕਰ ਸਕਦੇ ਹਨ। ਕੋਈ...
ਚੰਡੀਗੜ੍ਹ | ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਿਛਲੇ ਲਗਭਗ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੀਆਂ ਹਨ। ਇਸ ਸਬੰਧੀ ਅੱਜ ਫੈਸਲਾਕੁੰਨ ਬੈਠਕ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਖਾਧ ਤੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਹੋਵੇਗੀ ਪਰ ਇਸ ਬੈਠਕ ਤੋਂ ਪਹਿਲਾਂ ਕਿਸਾਨ ਸੰਗਠਨਾਂ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ‘ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਕਾਨੂੰਨ...
ਜਲੰਧਰ | ਮਨੁੱਖਤਾ ਦੀ ਸੇਵਾ ਹੀ ਸੱਚੀ ਸੇਵਾ ਹੈ। ਇਨਸਾਨੀਅਤ ਦੇ ਨਾਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦ ਲੋਕਾਂ ਦੀ ਮਦਦ ਕਰੀਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਠੰਡ ਦੇ ਮੌਸਮ ਦੇ ਮੱਦੇਨਜ਼ਰ ਬੁੱਧਵਾਰ ਰਾਤ ਨੂੰ ਬੇਘਰੇ ਅਤੇ ਲੋੜਵੰਦ ਲੋਕਾਂ ਨੂੰ ਕੰਬਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ...
ਮੋਗਾ (ਤਨਮਯ) ਬਾਘਾਪੁਰਾਣਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਕ ਪ੍ਰੇਮ ਵਿਆਹ ਦੇ 11 ਵੇਂ ਮਹੀਨੇ ਵਿੱਚ, ਇੱਕ ਗਰਭਵਤੀ ਪਤਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੰਸਕਾਰ ਕਰਨ ਮਗਰੋਂ ਪਤੀ, ਪਤਨੀ ਦੇ ਜਾਣ ਦਾ ਦੁੱਖ ਨਾ ਝੱਲ ਸਕਿਆ ਤਾਂ ਉਸ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਲੜਕੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ...
ਜਲੰਧਰ | ਇੰਡਸਟਰੀ ਏਰਿਆ ਵਿਚ ਇਕ ਵਿਅਕਤੀ ਨੇ ਆਪਣੇ ਦੋਸਤ ਦੀ 12 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪੀ ਨੇ ਪਹਿਲਾਂ ਆਪਣੇ ਦੋਸਤ ਨਾਲ ਕੱਲ੍ਹ ਦੇਰ ਰਾਤ ਤੱਕ ਸ਼ਰਾਬ ਪੀਤੀ ਫਿਰ ਡਰ ਲੱਗਣ ਦਾ ਬਹਾਨਾ ਬਣਾ ਕੇ ਲੜਕੀ ਦੇ ਕਮਰੇ ਵਿਚ ਚਲਾ ਗਿਆ। ਜਦ ਲੜਕੀ ਦੇ ਪਿਤਾ ਨੇ ਲੜਕੀ ਦੇ ਕਮਰੇ ਵਿਚ ਜਾ ਕੇ...
ਪਟਿਆਲਾ | ਇੱਕ ਸਾਲ ਪਹਿਲਾਂ ਪਤਨੀ ਦਾ ਕਤਲ ਕਰਨ ਵਾਲੇ ਪਤੀ ਦੀ ਕਰਤੂਤ ਦਾ ਪਰਦਾਫਾਸ਼ ਹੋਇਆ ਹੈ। ਦਰਅਸਲ ਪ੍ਰੇਮ ਵਿਆਹ ਕਰਵਾਉਣ ਵਾਲੇ ਸਨੌਰ ਦੇ ਰਹਿਣ ਵਾਲੇ ਬਲਜੀਤ ਸਿੰਘ ਨੇ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਕੇ ਲਾਸ਼ ਨਹਿਰ ਦੀ ਪਟੜੀ ਹੇਠਾਂ ਦੱਬ ਦਿੱਤੀ ਸੀ। ਉਸ ’ਤੇ ਕਿਸੇ ਨੂੰ ਵੀ ਸ਼ੱਕ ਨਹੀਂ ਸੀ ਹੋਇਆ ਪਰ ਮੁਲਜ਼ਮ ਨੇ ਹੁਣ ਖ਼ੁਦ ਹੀ...
ਜਲੰਧਰ | ਕਿਸਾਨਾਂ ਨੇ ਕੇਂਦਰ ਸਰਕਾਰ ਦਾ ਤੀਜਾ ਸੱਦਾ ਵੀ ਖਾਰਜ ਕਰ ਦਿੱਤਾ ਹੈ। ਇਹ ਫੈਸਲਾ 30 ਕਿਸਾਨ ਜਥੇਬੰਦੀਆਂ ਨੇ ਵੀਰਵਾਰ ਰਾਤ ਲੰਮੀ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ। ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਦਾ ਇਹ ਤੀਜਾ ਸੱਦਾ ਹੈ। ਕਿਸਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ ਸੀ ਪਰ ਕਿਸਾਨ...
ਜਲੰਧਰ | ਪੁਰਾਣੀ ਸ਼ਬਜੀ ਮੰਡੀ ਦੇ ਨੇੜੇ ਪੈਂਦੇ ਭਗਵਾਨਦਾਸਪੁਰਾ ਦੇ ਰਹਿਣ ਵਾਲੇ ਜਸਵਿੰਦਰ ਨਾਲ ਲੁੱਟ ਦੀ ਵਾਰਦਾਤ ਹੋਈ ਹੈ। ਘਟਨਾਂ ਉਸ ਸਮੇਂ ਵਾਪਰੀ ਜਦੋਂ ਉਹ ਫਗਵਾੜੇ ਤੋਂ ਆ ਰਹੇ ਸੀ। ਪਰਾਗਪੁਰ ਦੇ ਬੈਸਟ ਪ੍ਰਾਈਜ਼ ਨੇੜੇ ਉਹਨਾਂ ਕੋਲੋਂ 4 ਲੁਟੇਰਿਆਂ ਨੇ ਲੁੱਟਮਾਰ ਕਰਕੇ ਪਰਸ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਜਦੋਂ ਮੈਂ ਰਾਤ 9 ਵਜੇ ਪਰਾਗਪੁਰ...
- Advertisement -

MOST POPULAR