Wednesday, September 30, 2026
Home Blog Page 1951
ਚੰਡੀਗੜ੍ਹ | ਪੰਜਾਬ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਇੱਕ ਵਾਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਕੋਵਿਡ-19 ਦੇ 703 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ। ਬੁੱਧਵਾਰ ਤਕ ਕੁੱਲ ਪੀੜਤਾਂ ਦੀ ਗਿਣਤੀ 1,39,184 ਹੋ ਗਈ ਹੈ। ਇਸ ਵਾਇਰਸ ਨਾਲ 31 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਸੂਬੇ ‘ਚ ਮ੍ਰਿਤਕਾਂ ਦੀ ਗਿਣਤੀ 4389 ਹੋ ਗਈ।...
ਤਰਨ ਤਾਰਨ (ਬਲਜੀਤ ਸਿੰਘ) ਪਿੰਡ ਜੋੜੇ ਵਿਖੇ ਇੱਕ ਭਰਾ ਵੱਲੋ ਆਪਣੇ ਹੀ ਭਰਾ ਦਾ ਮੋਟਰ ਦੇ ਪਾਣੀ ਨੂੰ ਲੈ ਕੇ ਤੇਜਧਾਰ ਹਥਿਆਰਾ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲਾ ਭਰਾ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਪੋਸ਼ਟਮਾਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤੀ ਹੈ। ਕਾਤਲਾਂ ਵਿਰੁੱਧ...
ਜਲੰਧਰ | ਕੋਰੋਨਾ ਯੁੱਗ ਵਿਚ, ਚੋਣਾਂ ਨੇ ਤਬਦੀਲੀ ਦੀ ਗਤੀ ਨੂੰ ਵਧਾ ਦਿੱਤਾ ਹੈ. ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ, 48 ਦਿਨਾਂ ਵਿਚ 48377 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ, ਜਿਨ੍ਹਾਂ ਵਿਚੋਂ 272 ਜਾਨਾਂ ਵਾਇਰਸ ਨਾਲ ਨਿਗਲ ਗਈਆਂ। ਕੋਵਿਡ ਗਾਈਡਲਾਈਨ ਨੂੰ ਚੋਣਾਂ ਵਿਚ ਤੋੜ ਦਿੱਤਾ ਗਿਆ ਸੀ ਅਤੇ ਮਾਸਕ ਨਾਲ ਸਮਾਜਕ ਦੂਰੀਆਂ ਦੀ ਪਾਲਣਾ ਨਹੀਂ ਕੀਤੀ...
ਜਲੰਧਰ | ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ‘ਚ ਸਖਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਸਮੇਤ ਹੋਟਲਾਂ ਤੇ ਜਨਤਕ ਥਾਵਾਂ ਤੇ ਮੁੱਖ ਬਾਜ਼ਾਰਾਂ ‘ਚ ਸੁਰੱਖਿਆ ਨੂੰ ਲੈ ਕੇ ਖਾਸ ਇੰਤਜ਼ਾਮ ਕੀਤੇ ਗਏ ਹਨ। ਦੀਵਾਲੀ ਤੋਂ ਪਹਿਲਾਂ ਆਉਣ ਵਾਲੇ ਤਿਓਹਾਰਾਂ ਦੇ ਮੱਦੇਨਜ਼ਰ ਸ਼ਹਿਰ ‘ਚ ਸੁਰੱਖਿਆ ਵਧਾ ਦਿੱਤੀ ਗਈ ਸੀ ਪਰ ਦੀਵਾਲੀ ‘ਤੇ ਸ਼ਰਾਰਤੀ ਤੱਤ ਜ਼ਿਆਦਾ...
ਨਵੀਂ ਦਿੱਲੀ | ਕੇਂਦਰ ਸਰਕਾਰ ਅਗਲੇ ਪੈਕੇਜ ਵਿੱਚ ਰੁਜ਼ਗਾਰ ਲਈ ਪੀਐਫ ਸਬਸਿਡੀ ਦਾ ਐਲਾਨ ਕਰ ਸਕਦੀ ਹੈ। ਇਹ ਸਬਸਿਡੀ ਕਰਮਚਾਰੀ ਅਤੇ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਦੋਵਾਂ ਲਈ 10 ਫੀਸਦੀ ਪੀਐਫ ਦੇ ਰੂਪ ਵਿੱਚ ਹੋ ਸਕਦੀ ਹੈ। ਦੱਸ ਦਈਏ ਕਿ 31 ਮਾਰਚ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਪ੍ਰੋਤਸਾਹਨ ਯੋਜਨਾ (Pradhan Mantri Rojgar Protsahan Yojana) ਨੂੰ ਬੰਦ ਕਰ ਦਿੱਤੀ ਗਈ ਸੀ, ਪਰ...
ਚੰਡੀਗੜ੍ਹ | ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖਤੀ ਮਗਰੋਂ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਇਸ ਬਾਰੇ ਸਰਕਾਰ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਹੁਣ ਪਟਾਕਿਆਂ ਲਈ ਸਮਾਂ ਤੈਅ ਕਰ ਦਿੱਤਾ ਹੈ। ਇਹ ਸਮਾਂ ਦੀਵਾਲੀ ਮੌਕੇ ਰਾਤ ਨੂੰ ਅੱਠ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੌਂਵੀ ਤੋਂ ਬਾਰਵੀਂ ਜਮਾਤ ਤਕ ਦਾ 30 ਫੀਸਦ ਸਿਲੇਬਸ ਘੱਟ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਕੋਵਿਡ 19 ਕਾਰਨ ਇਸ ਸਾਲ ਸਕੂਲ ਬੰਦ ਰਹਿਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ। ਬੋਰਡ ਵੱਲੋਂ ਪੰਜਾਬੀ ਤੇ ਇਤਿਹਾਸ ਵਿਸ਼ਿਆਂ ਤੋਂ ਇਲਾਵਾ ਬਾਕੀ ਵਿਸ਼ਿਆਂ ਦੇ ਸਿਲੇਬਸ 'ਚ 30 ਫੀਸਦ ਕਟੌਤੀ ਕੀਤੀ ਗਈ ਹੈ। ਹਾਲਾਂਕਿ...
ਨਵੀਂ ਦਿੱਲੀ | ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੀ ਨਵੀਂ ਲਹਿਰ ਨੇ ਹਾਹਾਕਾਰ ਮਚਾ ਦਿੱਤੀ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਦੋ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 10 ਕਰੋੜ 55 ਲੱਖ 9...
ਦਿੱਲੀ | ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਪੱਤਰ ਭੇਜਿਆ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਢਕੌਂਦਾ ਦੇ ਸੂਬਾ ਸਕੱਤਰ ਨੇ ਕੀਤਾ ਹੈ। ਖੇਤੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਰੇਲ...
ਬਿਹਾਰ | ਵਿਧਾਨ ਸਭਾ ਚੋਣਾਂ ਵਿੱਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨਾਲ ਮਹਾਗਠਜੋੜ ਤਹਿਤ 70 ਸੀਟਾਂ 'ਤੇ ਚੋਣ ਲੜਨ ਵਾਲੀ ਕਾਂਗਰਸ ਨੂੰ 19 ਸੀਟਾਂ ਹੀ ਮਿਲੀਆਂ, ਯਾਨੀ ਕਾਮਯਾਬੀ ਦੀ ਦਰ ਉਸ ਦੀਆਂ ਆਪਣੀਆਂ ਉਮੀਦਾਂ ਤੋਂ ਕਾਫ਼ੀ ਥੱਲੇ ਹੈ। ਬਿਹਾਰ ਦੀ ਸਿਆਸਤ ਵਿੱਚ ਹਾਲ ਦੇ ਦਹਾਕਿਆਂ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਿਆ ਜਾਵੇ ਤਾਂ ਇਹ ਬਹੁਤੀ ਹੈਰਾਨ ਕਰਨ ਵਾਲੀ ਗੱਲ...
- Advertisement -

MOST POPULAR