Home Blog Page 1952
ਜਲੰਧਰ | ਕੋਵਿਡ -19 ਵੈਕਸੀਨ ਦੀ ਪਹਿਲੀ ਖੁਰਾਕ ਦੀ ਵਿਵਸਥਾ ਸਬੰਧੀ ਤਿਆਰੀ ਖਿੱਚਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਵਿੱਚ ਹੁਣ ਤੱਕ 9399 ਹੈਲਥ ਕੇਅਰ ਵਰਕਰਾਂ ਦੀ ਪਹਿਚਾਨ ਕੀਤੀ ਗਈ ਹੈ। ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਬੈਠਕ ਵਿਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹੈਲਥ ਕੇਅਰ ਵਰਕਰਾਂ ਦਾ ਡਾਟਾ ਨੈਸ਼ਨਲ ਪੋਰਟਲ...
ਜਲੰਧਰ | ਗੁਲਾਬ ਦੇਵੀ ਰੋਡ 'ਤੇ ਸਥਿਤ ਸੰਗਤ ਸਿੰਘ ਨਗਰ 'ਚ ਇੱਕ ਝਗੜੇ ਵਿੱਚ ਇਕ ਨੌਜਵਾਨ ਵਕੀਲ ਦਾ ਕਤਲ ਹੋ ਗਿਆ। ਮ੍ਰਿਤਕ ਅਮਨਦੀਪ ਸਿੰਘ ਗੁਲਾਬ ਦੇਵੀ ਰੋਡ 'ਤੇ ਹੀ ਬਣੇ ਗੁਰੁਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸਵਰਣ ਸਿੰਘ ਦਾ ਬੇਟਾ ਸੀ। ਜਾਣਕਾਰੀ ਮੁਤਾਬਿਕ ਝਗੜੇ ਵਿੱਚ ਕੁਝ ਲੋਕਾਂ ਨੇ ਅਮਨਦੀਪ ਸਿੰਘ ਨੂੰ ਹਥਿਆਰਾ ਨਾਲ ਜਖਮੀ ਕਰ ਦਿੱਤਾ ਜਿਸ ਤੋਂ ਬਾਅਦ ਹਸਪਤਾਲ...
ਨਵੀਂ ਦਿੱਲੀ | ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ 16 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਸਮਾਜਿਕ ਕਾਰਕੁੰਨ ਅੰਨਾ ਹਜਾਰੇ ਦਾ ਵੀ ਸਮਰਥਨ ਮਿਲ ਗਿਆ ਹੈ। 80 ਸਾਲਾ ਅੰਨਾ ਹਜਾਰੇ ਨੇ ਕਿਸਾਨਾਂ ਦੇ ਸਮਰਥਨ 'ਚ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ...
ਜਲੰਧਰ | ਤੱਲਣ-ਸਲੇਮਪੁਰ ਰੋਡ 'ਤੇ ਇੱਕ ਛੱਪੜ ਵਿੱਚੋਂ 2 ਮਾਸੂਮ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਉਮਰੀ 10 ਤੋਂ 12 ਸਾਲ ਵਿਚਾਲੇ ਲੱਗ ਰਹੀ ਹੈ। ਇੱਕ ਲਾਸ਼ ਲੜਕੇ ਅਤੇ ਇੱਕ ਲਾਸ਼ ਲੜਕੀ ਦੀ ਹੈ। ਅੱਜ ਪਿੰਡ ਦਾ ਇੱਕ ਵਿਅਕਤੀ ਜਦੋਂ ਛੱਪੜ ਨੇੜੇਉਂ ਗੁਜ਼ਰ ਰਿਹਾ ਸੀ ਤਾਂ ਉਸ ਨੂੰ ਲਾਸ਼ਾਂ ਵਿਖਾਈ ਦਿੱਤੀਆਂ। ਉਸ ਨੇ ਸਰਪੰਚ ਨੂੰ ਦੱਸਿਆ ਅਤੇ ਫਿਰ ਪੁਲਿਸ ਨੂੰ...
ਚੰਡੀਗੜ੍ਹ/ਐਸਏਐਸ ਨਗਰ | ਲੌਕਡਾਉਨ ਅਤੇ ਕੋਰੋਨਾ ਕਾਰਨ ਜੇਕਰ ਤੁਸੀਂ ਘਰ ਵਿੱਚ ਬੈਠੇ-ਬੈਠੇ ਬੋਰ ਹੋ ਗਏ ਹੋ ਤਾਂ ਤੁਹਾਡੇ ਲਈ ਇਹ ਚੰਗੀ ਖਬਰ ਹੈ। ਮੋਹਾਲੀ 'ਚ ਸਥਿਤ ਛੱਤਬੀੜ ਚਿੜੀਆਘਰ 10 ਦਸੰਬਰ ਤੋਂ ਮੁੜ ਖੁਲ੍ਹ ਰਿਹਾ ਹੈ। ਛੱਤਬੀੜ ਚਿੜੀਆਘਰ ਵਿੱਚ ਇਸ ਵਾਰ ਕਈ ਜਾਨਵਰ ਪਹਿਲੀ ਵਾਰ ਵੇਖਣ ਨੂੰ ਮਿਲਣਗੇ। ਫੀਲਡ ਡਾਇਰੈਕਟਰ ਡਾ. ਐਮ ਸੁਧਾਗਰ ਨੇ ਦੱਸਿਆ- ਪਹਿਲੀ ਵਾਰ ਸੈਲਾਨੀਆਂ ਨੂੰ ਸ਼ੇਰ ਦੇ...
ਕੋਲਕਾਤਾ: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣਗੀਆਂ ਪਰ ਰਾਜਨੀਤਕ ਮਾਹੌਲ ਹੁਣ ਤੋਂ ਤਿਆਰ ਹੈ। ਰਾਜਨੀਤੀ ਦੀ ਲੜਾਈ ਸਿਰਫ ਜ਼ੁਬਾਨੀ ਹਮਲੇ ਹੀ ਨਹੀਂ, ਬਲਕਿ ਪੱਥਰਾਅ ਵੀ ਹੋਇਆ। ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਨੇਤਾ ਤੇ ਬੰਗਾਲ ਇੰਚਾਰਜ ਕੈਲਾਸ਼ ਵਿਜੇ ਦੀ ਗੱਡੀ 'ਤੇ ਡਾਇਮੰਡ ਹਾਰਬਰ 'ਚ ਪੱਥਰ ਮਾਰੇ ਗਏ। ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਕਾਫਲੇ 'ਤੇ ਵੀ ਹਮਲਾ ਕੀਤਾ ਗਿਆ। ਭਾਜਪਾ...
ਨਵੀਂ ਦਿੱਲੀ: ਪਾਕਿਸਤਾਨ ਨੂੰ ਇਹ ਡਰ ਹੈ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਰਤ ਉਸ ਉੱਤੇ ਇੱਕ ਹੋਰ ‘ਸਰਜੀਕਲ ਸਟ੍ਰਾਈਕ’ ਕਰ ਸਕਦਾ ਹੈ। ਇਸ ਨੂੰ ਵੇਖਦਿਆਂ ਪਾਕਿਸਤਾਨ ਨੇ ਕੌਮਾਂਤਰੀ ਸਰਹੱਦ ਉੱਤੇ ਫ਼ੌਜ ਨੂੰ ‘ਹਾਈ ਅਲਰਟ’ ਕਰ ਦਿੱਤਾ ਹੈ। ‘ਦ ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਉੱਤੇ ਕਿਸਾਨਾਂ ਦੇ ਪ੍ਰਦਰਸ਼ਨ...
ਹੁਸ਼ਿਆਰਪੁਰ | ਸਿੱਖਿਆ ਵਿਭਾਗ ਵੱਲੋਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ 7 ਦਸੰਬਰ ਤੋਂ ਪ੍ਰਾਇਮਰੀ, ਅਪਰ-ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ਤੇ ਤਿਆਰ ਕੀਤੀ ਗਈ ਡੇਟਸ਼ੀਟ ਅਨੁਸਾਰ ਦਸੰਬਰ-2020 ਟੈਸਟ ਕਰਵਾਇਆ ਜਾ ਰਿਹਾ ਹੈ।ਵਿਭਾਗ ਵੱਲੋਂ ਤਾਰੀਖ਼ ਬੀਤੀ 25 ਨਵੰਬਰ ਨੂੰ ਜਾਰੀ ਕੀਤੀ ਡੇਟਸ਼ੀਟ ਵਿੱਚ ਕੁੱਝ ਤਬਦੀਲੀ ਕੀਤੀ ਗਈ ਹੈ।ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਜੀਤ ਸਿੰਘ ਤੇ ਜਿਲ੍ਹਾ ਸਿੱਖਿਆ...
ਜਲੰਧਰ: ਸ਼ਹਿਰ ਵਿਚ ਕੋਰੋਨਾ ਦਿਨੋ ਦਿਨ ਘਾਤਕ ਹੁੰਦਾ ਨਜ਼ਰ ਆ ਰਿਹਾ ਹੈ। ਕੋਰੋਨਾ ਦੇ ਮਰੀਜ਼ ਦੀ ਗਿਣਤੀ ਦੇ ਨਾਲ ਨਾਲ ਕੋਰੋਨਾ ਦੇ ਕਰਕੇ ਮਾਰਨ ਵਾਲੇ ਲੋਕਾਂ ਦੀ ਗਿਣਤੀ ਵੀ ਵੱਧ ਰਹੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਦੇ 70 ਪਾਜੀਟਿਵ ਕੇਸ ਮਿਲੇ ਤੇ 6 ਲੋਕਾਂ ਦੀ ਕੋਰੋਨਾ ਦੇ ਕਰਕੇ ਮੌਤ ਹੋ ਗਈ। ਪਿੱਛਲੇ 10 ਦਿਨਾਂ ਵਿੱਚੋ ਇੱਕ ਹੀ ਦਿਨ ਵਿੱਚ...
ਜਲੰਧਰ | ਕਵੀ ਮੰਗਲੇਸ਼ ਡਬਰਾਲ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਬੁੱਧਵਾਰ ਦੀ ਸ਼ਾਮ ਦਿੱਲੀ ਦੇ ਏਮਸ ਹਸਪਤਾਲ ਵਿਚ ਆਖਰੀ ਸਾਹ ਲਏ। ਉਹਨਾਂ ਦੇ ਜਾਣ ਨਾਲ ਸਾਹਿਤ ਅਤੇ ਕਲਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਵਿਚ ਉਦਾਸੀ ਦੀ ਲਹਿਰ ਹੈ। ਮੰਗਲੇਸ਼ ਡਬਰਾਲ ਹਿੰਦੀ ਦੇ ਮਸ਼ਹੂਰ ਕਵੀ ਸਨ। ਉਹਨਾਂ ਨੇ ਪੰਜ ਕਾਵਿ ਸੰਗ੍ਰਹਿ ਲਿਖੇ। ਉਹਨਾਂ ਨੇ ਆਪਣੀ ਪੱਤਰਕਾਰੀ ਦੀ...
- Advertisement -

MOST POPULAR