Wednesday, September 30, 2026
Home Blog Page 1953
ਚੰਡੀਗੜ੍ਹ | ਕੇਂਦਰ ਵੱਲੋਂ ਪਾਸੇ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅੰਦਰ ਕਿਸਾਨ ਸੰਗਠਨ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਦਾ ਰਵੱਈਆ ਅੜੀਅਲ ਵਾਲਾ ਲੱਗ ਰਿਹਾ ਹੈ। ਕਿਸਾਨ ਸੰਗਠਨ ਭਾਵੇਂ ਰੇਲ ਪਟੜੀਆਂ ਤੋਂ ਹਟ ਗਏ ਹਨ ਪਰ ਫਿਰ ਵੀ ਕੇਂਦਰ ਵੱਲੋਂ ਮਾਲੱਗਡੀਆਂ ਸ਼ੁਰੂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਪੰਜਾਬ ਦੇ ਲੋਕ ਬਿਜਲੀ ਕੱਟਾਂ ਦਾ ਖਮਿਆਜ਼ਾ ਭੁਗਤ ਰਹੇ ਹਨ । ਬਿਜਲੀ...
ਤਰਨਤਾਰਨ | ਪੱਟੀ ਪਿੰਡ ਵਿਚ ਇਕ ਗਰੀਬ ਪਰਿਵਾਰ ਘਰ ਵਿਕਣ ਕਾਰਨ ਸੜਕ ਤੇ ਆ ਗਿਆ ਹੈ। ਉਹਨਾਂ ਨੂੰ ਨਾ ਹੁਣ ਦੋ ਵਕਤ ਦੀ ਰੋਟੀ ਨਸੀਬ ਹੁੰਦੀ ਹੈ ਤੇ ਨਾ ਹੀ ਸਿਰ ਤੇ ਛੱਤ ਰਹੀ ਹੈ। ਸਰਵਣ ਸਿੰਘ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਤੇ ਇੱਕ ਲੜਕਾ ਹੈ। ਪਤਨੀ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਉਸ ਨੇ ਅੱਗੇ ਕਿਹਾ ਕਿ...
ਬਲਜੀਤ ਸਿੰਘ | ਤਰਨਤਾਰਨ ਨਜ਼ਦੀਕੀ ਪਿੰਡ ਵੀਰਮ ਵਿਖੇ ਇਕ ਕਿਸਾਨ ਵੱਲੋਂ ਸਾੜੀ ਪਰਾਲੀ ਦੀ ਅੱਗ ਵਿੱਚ ਇਕ ਬਜ਼ੁਰਗ ਔਰਤ ਦੇ ਬੁਰ੍ਹੀਂ ਤਰ੍ਹਾਂ ਸੜਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਨਜੀਤ ਕੌਰ ਆਪਣੇ ਪੋਤਰੇ ਲਵਪ੍ਰੀਤ ਸਿੰਘ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਭਿੱਖੀਵਿੰਡ ਜਾ ਰਹੀ ਸੀ। ਵੀਰਵਾਰ ਨੂੰ ਪਿੰਡ ਤੋਂ ਥੋੜ੍ਹੀ ਬਾਹਰ ਆਈ ਤਾਂ ਕਿਸਾਨ ਨੇ ਆਪਣੇ...
ਚੰਡੀਗੜ੍ਹ | ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਕਿਸਾਨ ਅੰਦੋਲਨ ਜਾਰੀ ਹੈ। ਅਜਿਹੇ 'ਚ ਕੇਂਦਰ ਤੋਂ ਨਰਾਜ਼ ਕਿਸਾਨਾਂ ਦਾ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕਿਹਾ ਪੰਜਾਬ ਭਰ 'ਚ ਕਿਸਾਨ-ਮਜਦੂਰ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾਉਣਗੇ। ਦਿਵਾਲੀ ਵਾਲੇ ਦਿਨ ਵੀ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਖਿਲਾਫ ਚਾਰ ਸਾਲ ਬਾਅਦ ਈਡੀ ਵੱਲੋਂ ਦੁਬਾਰਾ ਫਾਈਲ ਖੋਲ੍ਹਣ ਤੋਂ ਬਾਅਦ ਹੁਣ ਪੰਜਾਬ ਦੇ 26 ਕਾਂਗਰਸੀ ਵਿਧਾਇਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਰਾਡਾਰ 'ਤੇ ਹਨ। ਇਨ੍ਹਾਂ ਵਿਧਾਇਕਾਂ ਨੂੰ ਈਡੀ ਜਲਦ ਹੀ ਗੈਰਕਾਨੂੰਨੀ ਖਣਨ ਮਾਮਲੇ 'ਚ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਕਰੇਗਾ। ਈਡੀ ਨੂੰ ਦਿੱਲੀ ਤੋਂ ਹਰੀ ਝੰਡੀ ਮਿਲ ਗਈ...
ਜਲੰਧਰ | ਜੋਅ ਬਾਇਡਨ ਵ੍ਹਾਈਟ ਹਾਉਸ ਦੀ ਦੌੜ ਵਿੱਚ ਡੌਨਲਡ ਟਰੰਪ ਨੂੰ ਹਰਾ ਕੇ ਲੋੜੀਂਦੀਆਂ 270 ਇਲੈਕਟੋਰਲ ਕਾਲਜ ਦੀਆਂ ਵੋਟਾਂ ਹਾਸਲ ਕਰ ਚੁੱਕੇ ਹਨ। ਉਹਨਾਂ ਦੀ ਜਿੰਦਗੀ ਦਾ ਲੰਮਾ ਸੰਘਰਸ਼ ਹੈ। ਉਹਨਾਂ ਦੀ ਉਮਰ 77 ਸਾਲ ਹੈ। ਉਹ ਬਰਾਕ ਉਬਾਮਾ ਨਾਲ ਦੋ ਵਾਰ ਉਪ-ਰਾਸ਼ਟਰਪਤੀ ਵੀ ਰਹਿ ਚੁੱਕੇ ਹਨ। ਉਹਨਾਂ ਬਾਰੇ ਹੇਠਾਂ ਲਿਖੀਆਂ ਗੱਲਾਂ ਮਹੱਤਵਪੂਰਨ ਹਨ। 1. ਬਰਾਕ ਓਬਾਮਾ ਦੇ ਉਪ-ਰਾਸ਼ਟਰਪਤੀ...
ਚੰਡੀਗੜ੍ਹ |ਪੰਜਾਬ ਵਿਚ ਕੋਰੋਨਾ ਵਾਇਰਸ ਦੇ ਸ਼ਨੀਵਾਰ ਨੂੰ 480 ਮਰੀਜ਼ ਹੀ ਮਿਲੇ ਹਨ। ਹੁਣ ਕੋਰੋਨਾ ਪੰਜਾਬ ਵਿਚੋਂ ਕਾਫੀ ਹੱਦ ਤੱਕ ਘਟ ਗਿਆ ਹੈ। ਪਹਿਲਾਂ ਇਕ ਦਿਨ ਵਿਚ 8 ਹਜਾਰ ਤੋਂ ਵੱਧ ਕੇਸ ਆਉਂਦੇ ਸਨ। ਸੂਬੇ ਵਿਚ ਸ਼ਨੀਵਾਰ ਨੂੰ 15 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਇਹ ਮੌਤ ਦਰ ਵੀ ਬਹੁਤ ਘੱਟ ਗਿਆ ਹੈ। ਸਰਕਾਰ ਨੇ ਛੋਟੇ-ਛੋਟੇ ਕੋਵਿਡ ਕੇਅਰ ਸੈਂਟਰ...
ਨਵੀਂ ਦਿੱਲੀ |  ਦੇਸ਼ ਦਾ ਸਭ ਤੋਂ ਵੱਡਾ ਬੈਂਕ ਐਸਬੀਆਈ ਹਮੇਸ਼ਾ ਆਪਣੇ ਗਾਹਕਾਂ ਦੀ ਦੇਖਭਾਲ ਕਰਦਾ ਆਇਆ ਹੈ। ਐਸਬੀਆਈ ਦਾ ਉਦੇਸ਼ ਸਮੇਂ-ਸਮੇਂ 'ਤੇ ਆਪਣੇ ਗਾਹਕਾਂ ਲਈ ਨਵੀਆਂ ਘੋਸ਼ਣਾਵਾਂ ਕਰ ਕੇ ਗਾਹਕਾਂ ਨੂੰ ਸਹੂਲਤ ਦੇਣਾ ਹੈ। ਉਥੇ ਹੀ ਐਸਬੀਆਈ ਨੇ ਲੰਬੇ ਸਮੇਂ ਤੋਂ ਗਾਹਕਾਂ ਦੇ ਬੈਂਕ ਖਾਤਿਆਂ 'ਤੇ ਮਿਨੀਮਮ ਬੈਲੇਂਸ ਲਿਮਿਟ ਹਟਾ ਦਿੱਤੀ ਹੈ। ਜਿਸ ਕਾਰਨ ਗਾਹਕ ਬਹੁਤ ਖੁਸ਼ ਹਨ। ਦਰਅਸਲ, ਐਸਬੀਆਈ ਆਪਣੇ...
ਨਵੀਂ ਦਿੱਲੀ | ਰੇਲਵੇ ਮੰਤਰਾਲੇ ਨੇ ਪੰਜਾਬ ਵਿਚ ਰੇਲ ਗੱਡੀਆਂ ਚਲਾਉਣ ‘ਤੇ ਪਾਬੰਦੀ ਨੂੰ 12 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਗੱਲ ਦੀ ਅਧਿਕਾਰਤ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਰੇਲਵੇ ਨੇ 7 ਨਵੰਬਰ ਤੱਕ ਰੇਲ ਗੱਡੀਆਂ ਚਲਾਉਣ ‘ਤੇ ਰੋਕ ਲਗਾ ਦਿੱਤੀ ਸੀ ਜਿਸ ਨੂੰ ਹੁਣ 12 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 24...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪ੍ਰਦੂਸ਼ਣ ਮੁਕਤ ਤੇ ਹਰੀ ਦੀਵਾਲੀ ਮਨਾਉਣ ਦੇ ਆਸ਼ੇ ਨਾਲ ਇਕ ਵੈਬਿਨਾਰ ਕਰਵਾਇਆ ਗਿਆ। ਇਸ ‘ਚ ਪੰਜਾਬ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ 300 ਦੇ ਕਰੀਬ ਅਧਿਆਪਕਾ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ. ਨੀਲਿਮਾ ਜੇਰਥ ਨੇ ਦੱਸਿਆ ਕੌਂਸਲ ਆਫ਼ ਸਾਇੰਟਿਫ਼ਿਕ ਐਂਡ ਇੰਡਾਸਟੀਰੀਅਲ ਰਿਸਰਚ( ਸੀਐਸਆਈਆਰ) ਦੀ ਨੀਰੀ  ਲੈਬੋਰਟਰੀ ਵਲੋਂ ਸਫ਼ਲਤਾ ਪੂਰਵਕ...
- Advertisement -

MOST POPULAR