Wednesday, September 30, 2026
Home Blog Page 1957
ਚੰਡੀਗੜ੍ਹ | ਫਸਲਾਂ ਦੀ ਵਾਢੀ ਦੌਰਾਨ ਹਰ ਸੀਜ਼ਨ ‘ਚ ਦਿੱਲੀ ਦੀ ਆਬੋ ਹਵਾ ਜ਼ਹਿਰੀਲੀ ਹੋਣ ਦਾ ਰੋਣਾ ਰੋਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਭੱਜਦਾ ਹੈ। ਇਸ ਲਈ ਪਰਾਲੀ ਨੂੰ ਲਾਈ ਜਾਂਦੀ ਅੱਗ ਨੂੰ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਤੁਸੀਂ ਜਾਣ ਕੇ ਹੈਰਾਨ ਹੋਵੇਗੇ ਕਿ ਪੰਜਾਬ ਦਾ ਏਕਿਊਆਰ ਹਰਿਆਣਾ-ਦਿੱਲੀ ਤੋਂ ਬਹੁਤ ਬਿਹਤਰ ਹੈ।...
ਅੰਮ੍ਰਿਤਸਰ | ਜ਼ਿਲ੍ਹੇ ਵਿੱਚ ਅੱਜ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ 21 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।  ਹੁਣ ਤੱਕ ਜ਼ਿਲ੍ਹੇ ਵਿਚ 11140 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਗਏ ਹਨ। ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 298 ਐਕਟਿਵ ਕੇਸ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ 456 ਲੋਕਾਂ ਦੀ...
ਝੋਨੇ ਦੀ ਭਰਾਈ ਵਾਲੀਆਂ ਬੂਰੀਆਂ ਦੂਜੇ ਰਾਜਾਂ 'ਚ ਅਟਕੀਆਂ ਹੋਣ ਕਰਕੇ ਚੁਕਾਈ 'ਚ ਆ ਰਹੀ ਭਾਰੀ ਮੁਸ਼ਕਿਲ ਜਲੰਧਰ | ਕੇਂਦਰ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਪੰਜਾਬ ਵਿੱਚ ਮਾਲ ਗੱਡੀਆ ਰੱਦ ਕਰਨ ਨਾਲ ਜਲੰਧਰ ਵਿਖੇ ਉਦਯੋਗਾਂ ਨੂੰ 3000 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਕਿਉਂਕਿ ਇਸ ਨਾਲ ਮਾਲ ਦੇ ਨਿਰਯਾਤ ਅਤੇ ਆਯਾਤ ਪ੍ਰਕਿਰਿਆ ਪੂਰੀ ਤਰ੍ਹਾਂ ਠੱਪ ਹੋਈ ਪਈ ਹੈ। ਪਿਛਲੇ...
ਜਲੰਧਰ | ਇੰਗਲੈਂਡ 'ਚ ਫਿਰ ਲੌਕਡਾਊਨ ਲਾਗੂ ਹੋਏਗਾ। ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ 2 ਦਸੰਬਰ ਤੱਕ ਇਕ ਹੋਰ ਲੌਕਡਾਊਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੰਗਲੈਂਡ 'ਚ ਕੋਰੋਨਾਵਾਇਰਸ ਦੇ ਮਾਮਲੇ 10 ਲੱਖ ਨੂੰ ਪਾਰ ਕਰ ਗਏ ਹਨ। ਇਸ ਤਾਲਾਬੰਦੀ ਵਿੱਚ ਸਕੂਲ ਅਤੇ ਯੂਨੀਵਰਸਿਟੀਆਂ ਨੂੰ ਖੁੱਲੇ ਰਹਿਣ ਦੀ ਆਗਿਆ ਦਿੱਤੀ ਜਾਏਗੀ। ਗੈਰ ਜ਼ਰੂਰੀ ਦੁਕਾਨਾਂ, ਰੈਸਟੋਰੈਂਟ, ਪੱਬ ਅਤੇ ਹੋਟਲ ਬੰਦ ਰਹਿਣਗੇ। ਇਸ...
ਚੰਡੀਗੜ੍ਹ | ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨਵਾਂ ਕਾਨੂੰਨ ਲੈ ਕੇ ਆਏਗੀ ਹੈ।ਪਰ ਖੇਤੀ ਕਾਨੂੰਨਾਂ ਦੀ ਤਰ੍ਹਾਂ ਹੁਣ ਇਸ ਆਰਡੀਨੈਂਸ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੀ ਪੰਜਾਬ ਇਕਾਈ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ ਹੈ। ਕਮੇਟੀ ਦੇ ਕੌਮੀ-ਵਰਕਿੰਗ ਗਰੁੱਪ ਮੈਂਬਰ ਡਾ. ਦਰਸ਼ਨਪਾਲ, ਜਗਮੋਹਨ ਸਿੰਘ...
ਜਲੰਧਰ | ਬੀਜੇਪੀ ਦੇ ਬਸਤੀਆਂ ਦੇ ਚਰਚਿਤ ਕੌਂਸਲਰ ਕਮਲ ਸ਼ਰਮਾ ਦਾ ਦੇਹਾਂਤ ਹੋ ਗਿਆ ਹੈ। ਕਮਲ ਸ਼ਰਮਾ ਨੂੰ ਸ਼ੁੱਕਰਵਾਰ ਰਾਤ ਹਾਰਟਅਟੈਕ ਆਇਆ, ਬਾਅਦ ਉਹਨਾਂ ਨੂੰ ਪ੍ਰਾਇਵੇਟ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਨੇ ਜਵਾਬ ਦੇ ਦਿੱਤਾ। ਉਹਨਾਂ ਨੂੰ ਫਿਰ ਦੂਸਰੇ ਹਸਪਤਾਲ ਲਿਜਾ ਰਹੇ ਸੀ ਤਾਂ ਉਹਨਾਂ ਨੇ ਰਸਤੇ ਵਿਚ ਹੀ ਦੰਮ ਤੋੜ ਦਿੱਤਾ। ਕਮਲ ਸ਼ਰਮਾ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ...
ਚੰਡੀਗੜ੍ਹ | ਦਿੱਲੀ ਤੇ ਐਨਸੀਆਰ 'ਚ ਹੁੰਦੇ ਧੂੰਏ ਤੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ 'ਚ ਸਾੜੀ ਜਾਣ ਵਾਲੀ ਝੋਨੇ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਪਰ ਇਸ ਦੌਰਾਨ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਪਰਾਲੀ ਸਾੜਨ ਕਾਰਨ ਉੱਠਿਆ ਧੂੰਆ ਪੰਜਾਬ 'ਚ ਹੀ ਰਹਿ ਜਾਂਦਾ ਹੈ। ਯੂਨੀਵਰਸਿਟੀ ਵੱਲੋਂ ਕੀਤੇ ਇਕ ਅਧਿਐਨ 'ਚ ਇਹ ਗੱਲ ਸਾਹਮਣੇ ਆਈ...
ਅੰਮ੍ਰਿਤਸਰ | ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲ ਖੋਲ੍ਹਣ ਦਾ ਫੁਰਮਾਨ ਵਿਦਿਆਰਥੀ ਲਈ ਖਤਰਾ ਬਣਦਾ ਜਾ ਰਿਹਾ ਹੈ। ਸਕੂਲ ਲੱਗਣ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਬਿਮਾਰ ਹੋ ਗਏ ਹਨ। ਬੱਚਿਆਂ ਨੂੰ ਖੰਘ, ਜੁਕਾਮ ਤੇ ਬੁਖਾਰ ਹੋ ਲੱਗਿਆ ਹੈ। ਵਿਦਿਆਰਥੀਆਂ ਦੇ ਨਾਲ ਅਧਿਆਪਕ ਵੀ ਬਿਮਾਰ ਹੋ ਰਹੇ ਹਨ। ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ...
ਨਵੀਂ ਦਿੱਲੀ | ਭਾਰਤੀ ਜਨਤਾ ਪਾਰਟੀ (BJP) ਦੇ ਪ੍ਰਧਾਨ ਜੇਪੀ ਨੱਡਾ (JP Nadda) ਨੇ ਕਸ਼ਮੀਰ ਵਿੱਚ ਆਪਣੀ ਪਾਰਟੀ ਦੇ ਤਿੰਨ ਆਗੂਆਂ ਦੀ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਐਲਾਨ ਕੀਤਾ ਹੈ ਕਿ ਕਸ਼ਮੀਰ (Kashmir) ਵਿੱਚ ਭਾਜਪਾ ਆਗੂਆਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਵੀਰਵਾਰ ਦੇਰ ਸ਼ਾਮ 8:30 ਵਜੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਈਡੀ ਨੇ ਉਨ੍ਹਾਂ ਨੂੰ ਛੇ ਨਵੰਬਰ ਤਕ ਦਫਤਰ 'ਚ ਪੇਸ਼ ਹੋ ਕੇ ਜਾਂਚ ਕਰਾਉਣ ਲਈ ਦਸਤਾਵੇਜ਼ ਉਪਲਬਧ ਕਰਾਉਣ ਲਈ ਕਿਹਾ ਹੈ। ਜੇਕਰ ਉਹ ਛੇ ਨਵੰਬਰ ਨੂੰ ਵੀ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ED ਵੱਲੋਂ ਮੁੜ ਫਿਰ ਸੰਮਨ ਭੇਜੇ ਜਾ ਸਕਦੇ...
- Advertisement -

MOST POPULAR