ਤਰਨਤਾਰਨ
30 ਨਵੰਬਰ ਤੋਂ 14 ਦਸੰਬਰ ਕਰਵਾਓ ਰਜਿਸਟ੍ਰੇਸ਼ਨ, ਕੁੜੀ ਪੈਦਾ ਹੋਣ ‘ਤੇ ਸਾਰਾ ਖਰਚਾ ਚੁੱਕੇਗਾ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟ ਹਸਪਤਾਲ
Admin - 0
ਬਲਜੀਤ ਸਿੰਘ | ਤਰਨਤਾਰਨਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸਾਰੇ ਆਪਣੇ-ਆਪਣੇ ਤਰੀਕੇ ਨਾਲ ਮਨਾਉਂਦੇ ਹਨ। ਇਸੇ ਸੰਬੰਧੀ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟ ਹਸਪਤਾਲ ਨੇ ਵੀ ਇੱਕ ਨਿਵੇਕਲਾ ਐਲਾਨ ਕੀਤਾ ਹੈ।ਹਸਪਤਾਲ ਨੇ ਐਲਾਨ ਕੀਤਾ ਹੈ ਕਿ 30 ਨਵੰਬਰ ਤੋਂ 14 ਦਸੰਬਰ ਤੱਕ ਗਰਭਵਤੀ ਔਰਤਾਂ ਉਨ੍ਹਾਂ ਦੇ ਹਸਪਤਾਲ 'ਚ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਰਜਿਸਟਰ ਹੋਈਆਂ ਔਰਤਾਂ...
ਨਵੀਂ ਦਿੱਲੀ | ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਪਾਰਾ ਹੇਠਾਂ ਡਿੱਗ ਰਿਹਾ ਹੈ ਜਿਸ ਕਾਰਨ ਠੰਡ ਦਿਨ ਬ ਦਿਨ ਵਧ ਰਹੀ ਹੈ। ਕਸ਼ਮੀਰ ਦੇ ਗੁਲਮਰਗ 'ਚ ਪਾਰਾ ਜ਼ੀਰੋ ਤੋਂ 5.6 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ। ਉੱਥੇ ਹੀ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਦੱਖਣੀ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀ ਗਈ ਅਪੀਲ ਨੂੰ ਮੰਨਣ ਲਈ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਮਸਲਿਆਂ ਦਾ ਹੱਲ ਹੋ ਜਾਵੇਗਾ।
ਅਮਿਤ ਸ਼ਾਹ ਦਾ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕਹੀ ਗੱਲ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਅੰਮਿਤ ਸ਼ਾਹ ਦੀ ਗੱਲ ਨੂੰ ਸੁਣ ਲੈਣਾ ਉਹਨਾਂ ਦੇ...
ਟਿਕਰੀ | ਟਿਕਰੀ ਵਿਖੇ ਦਿੱਲੀ-ਹਰਿਆਣਾ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ, ਦਿੱਲੀ ਦੇ ਬੁੜਾਰੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿਖੇ "ਸ਼ਾਂਤਮਈ ਪ੍ਰਦਰਸ਼ਨ" ਕਰਨ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਥੇ ਇਕੱਠੇ ਹੋਏ ਹਨ।ਕਿਸਾਨ ਨਿਰੰਕਾਰੀ ਭਵਨ ਨੂੰ ਉਨ੍ਹਾਂ ਦੇ ਵਿਰੋਧ ਸਥਾਨ ਵਜੋਂ ਲੈਣ ਲਈ ਸਹਿਮਤ ਹੋਣਗੇ ਜਾਂ ਨਹੀਂ ਇਸ ਬਾਰੇ ਫੈਸਲਾ ਲੈਣ...
ਹਿਮਾਚਲ ਪ੍ਰਦੇਸ਼ | ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਦੇਖਦਿਆਂ ਵੱਖ-ਵੱਥ ਸੂਬੇ ਸਖਤੀ ਵਧਾ ਰਹੇ ਹਨ। ਕੋਰੋਨਾ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ਵਿਚ ਮਾਸਕ ਨਾ ਪਾਉਣ ਤੇ 5000 ਹਜਾਰ ਰੁਪਏ ਜੁਰਮਾਨਾ ਤੇ ਅੱਠ ਦਿਨਾਂ ਦੀ ਜੇਲ੍ਹ ਵੀ ਹੋ ਸਕਦੀ ਹੈ।
ਹਿਮਾਚਲ ਪੁਲਿਸ ਨੇ ਅੱਗੇ ਕਿਹਾ ਕਿ ਇਸ ਫੈਸਲੇ ਨੂੰ ਮੰਨਿਆ ਜਾਵੇ ਨਹੀਂ ਤਾਂ ਬਿਨਾਂ ਵਰੰਟ ਗ੍ਰਿਫਤਾਰੀ ਹੋਏਗੀ। ਉਹਨਾਂ ਅੱਗੇ...
ਚੰਡੀਗੜ੍ਹ | ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਮਗਰੋਂ ਪਰਚਿਆਂ ਦੀ ਝੜੀ ਲਾ ਦਿੱਤੀ ਹੈ। ਹਰਿਆਣਾ ਪੁਲਿਸ ਨੇ ਕਿਸਾਨ ਲੀਡਰਾਂ ਖਿਲਾਫ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਨਾਲ ਪੁਲਿਸ ਨੇ ਕਈ ਅਣਪਛਾਤਿਆਂ ਖਿਲਾਫ ਵੀ ਮਾਮਲੇ ਦਰਜ ਕੀਤੇ ਹਨ।ਰੋਹਤਕ 'ਚ 900 ਦੇ ਖਿਲਾਫ ਕੇਸ ਦਰਜਕਿਸਾਨ ਜੱਥੇਬੰਦੀਆਂ ਦੇ ਸੱਦੇ 'ਤੇ, ਦਿੱਲੀ...
ਨਵੀ ਦਿੱਲੀ | ਕਿਸਾਨਾਂ ਨੂੰ ਦਿੱਲੀ ਪਹੁੰਚਣ ਤੱਕ ਰੋਕਣ ਲਈ ਕੇਂਦਰ ਸਰਕਾਰ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਕਿਸਾਨਾਂ 'ਤੇ ਲਗਾਤਾਰ ਤਸ਼ੱਦਦ ਢਾਹੇ ਜਾ ਰਹੇ ਹਨ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਮੋਦੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰ ਰਹੀਆਂ ਹਨ।ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਿੱਲੀ ਸਰਹੱਦਾਂ 'ਤੇ ਖੇਤ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਕਰਨ 'ਤੇ...
ਜਲੰਧਰ | ਖੇਤੀ ਕਾਨੂੰਨਾਂ ਖਿਲਾਫ਼਼ ਰੋਹ ਹੁਣ ਤਿੱਖਾ ਹੋ ਗਿਆ ਹੈ। ਕਿਸਾਨ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ ਪਰ ਇਸਦੇ ਨਾਲ ਇਹ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਕਈ ਹੱਥਕੰਡੇ ਅਪਣਾਏ ਜੋ ਅਸਫ਼ਲ ਰਹੇ। ਹੁਣ ਲੋਕ ਮਨਾਂ ਵਿਚ ਸਵਾਲ ਪੈਦਾ ਹੋ ਰਹੇ ਹਨ ਕਿ ਆਖਰਕਾਰ ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ...
ਹਰਿਆਣਾ | ਰਸਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਮਿਲ ਗਈ, ਪਰ ਉਹ ਅਜੇ ਵੀ ਸਿੰਘ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ । ਹੁਣ ਇੱਥੇ ਇਹ ਸਵਾਲ ਉੱਠਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿੰਘੁ ਬਾਰਡਰ ‘ਤੇ ਜਾਰੀ ਰਹੇਗਾ ਜਾਂ ਉਹ ਬੁਰਾੜੀ ਜਾਣਗੇ,...
ਨਵੀਂ ਦਿੱਲੀ | ਕੋਰੋਨਾ ਮਹਾਮਾਰੀ ਨੇ ਵਿਆਹ ਸਮਾਗਮਾਂ 'ਤੇ ਵੀ ਵੱਡਾ ਬਦਲਾਅ ਲਿਆਂਦਾ ਹੈ। ਵੱਡੇ ਇਕੱਠ 'ਚ ਹੋਣ ਵਾਲੇ ਵਿਆਹ ਹਣ ਕੁਝ ਬੰਦਿਆਂ ਦੀ ਗਿਣਤੀ ਤਕ ਸੀਮਿਤ ਰਹਿ ਗਏ ਹਨ। ਇਸ ਦੌਰਾਨ ਹੀ ਕੋਰੋਨਾ ਕਾਲ 'ਚ ਸੋਸ਼ਲ ਮੀਡੀਆ 'ਤੇ ਇਕ ਸ਼ਖਸ ਦੇ ਡਾਂਸ ਦਾ ਵੀਡੀਓ ਵਇਰਲ ਹੋ ਰਿਹਾ ਹੈ। ਵੀਡੀਓ 'ਚ ਸ਼ਖਸ ਨੇ ਪੀਪੀਈ ਕਿੱਟ ਪਹਿਨੀ ਹੋਈ ਹੈ।
ਵੀਡੀਓ ਰਾਜਸਥਾਨ...








































