Wednesday, September 30, 2026
Home Blog Page 1959
ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੇ ਸੰਬੰਧਾਂ ਵਿੱਚ ਕੁੜੱਤਣ ਸਿਖਰ 'ਤੇ ਪਹੁੰਚ ਗਈ ਹੈ। ਕੇਂਦਰ ਨੇ ਪੰਜਾਬ ਵਿੱਚ ਮਾਲ-ਗੱਡੀਆਂ ਦੀ ਆਵਾਜਾਈ ਰੋਕਣ ਤੋਂ ਇਲਾਵਾ ਰਾਜ ਦਾ ਜੀਐਸਟੀ ਬਕਾਇਆ ਦੇਣ 'ਤੇ ਵੀ ਚੁੱਪ ਵੱਟ ਲਈ ਹੈ। ਹੋਰ ਤਾਂ ਹੋਰ ਕਣਕ ਤੇ ਝੋਨੇ ਦੀ ਖ਼ਰੀਦ ‘ਤੇ ਰਾਜ ਨੂੰ ਦਿੱਤੇ ਜਾਣ ਵਾਲੇ ‘ਦਿਹਾਤੀ ਵਿਕਾਸ ਫ਼ੰਡ’ ਦੇ 1,500 ਤੋਂ 1,700 ਕਰੋੜ ਰੁਪਏ ਰੋਕਣ...
ਬਠਿੰਡਾ | ਕੋਟਫੱਤਾ ਸੜਕ ਉਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੂਰਾ ਪਰਿਵਾਰ ਖਤਮ ਹੋ ਗਿਆ। ਟਰਾਲੇ ਨਾਲ ਹੋਈ ਟੱਕਰ ਵਿਚ ਕਾਰ ਸਵਾਰ ਮਾਂ-ਧੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਸਨ। ਹਾਦਸੇ ਦੌਰਾਨ ਕਾਰ ਦੇ ਪਰਖੱਚੇ ਉਡ ਗਏ।ਇਸ ਹਾਦਸੇ ਦਾ ਕਾਰਨ ਪਰਾਲੀ ਦਾ ਧੂੰਆਂ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਕੋਟ ਸ਼ਮੀਰ ਤੋਂ...
ਗੁਰਾਇਆ | ਇਲਾਕੇ ਅੰਦਰ ਲੁਟੇਰਿਆ ਨੇ ਪਿਸਤੌਲ ਦੀ ਨੋਕ 'ਤੇ ਕਰਿਆਨਾ ਸਟੋਰ ਤੋ 10 ਹਜ਼ਾਰ ਰੁਪਏ ਤੇ 4 ਤੋਲੇ ਸੋਨਾ ਲੁਟਿਆ ਹੈ। ਵਾਰਦਾਤ ਦੀ ਘਟਨਾ ਤੋਂ ਬਾਅਦ ਦੁਕਾਨਦਾਰ ਨੇ ਪੁਲਿਸ ਦੀ ਸੂਚਿਤ ਕਰ ਦਿੱਤਾ ਹੈ। ਪਿੰਡ ਰੁੜਕਾ ਕਲਾਂ ਵਿਖੇ ਸਥਿਤ ਮਹੇਸ਼ ਕਰਿਆਨਾ ਸਟੋਰ ਦੇ ਮਾਲਕ ਮਹੇਸ਼ ਕੁਮਾਰ ਨੇ ਦੱਸਿਆ ਕਿ ਕਰਿਆਨਾ ਸਟੋਰ ਦੇ ਉਪੱਰ ਹੀ ਉਨ੍ਹਾਂ ਦਾ ਘਰ ਹੈ ਬੀਤੀ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਵਿਗਿਆਨ ਪੱਤਰਕਾਰੀ ‘ਤੇ ਵੈਬੀਨਾਰ ਕਰਵਾਇਆ। ਵੈਬੀਨਾਰ ਵਿਚ ਲੋਕਾਂ ਦੇ ਵਹਿਮ-ਭਰਮ ਦੂਰ ਕਰਨ ਲਈ ਗੱਲਬਾਤ ਕੀਤੀ ਗਈ। ਪੱਤਰਕਾਰੀ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵੈਬਨਾਰ ਦਾ ਉਦੇਸ਼ ਵਿਗਿਆਨਕ ਪੱਤਰਕਾਰੀ ਨਾਲ ਆਮ ਲੋਕਾਂ ਵਿਚੋਂ ਵਹਿਮ-ਭਰਮ ਨੂੰ ਕੱਢਣਾ ਹੈ। ਡਾ. ਮੁਕਲ ਪਰਾਸ਼ਰ ਡਾਇਰੈਕਟਰ ਵਿਗਿਆਨ ਪ੍ਰਸਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਿਗਿਆਨਕ ਪੱਤਰਕਾਰੀ ਵਿਗਿਆਨ ਪ੍ਰਤੀ...
ਜਲੰਧਰ | ਵੱਡੀ ਖਬਰ ਫਗਵਾੜਾ ਤੋਂ ਹੈ। ਫਗਵਾੜਾ ਦੇ ਜੀਐਨਏ ਐਂਟਰਪ੍ਰਾਈਜ਼ਜ਼ ਦੇ ਮਾਲਕ ਗੁਰਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਸਹਿਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਗੁਰਿੰਦਰ ਸਿੰਘ ਨੂੰ ਜਲੰਧਰ ਦੇ ਰਾਮਾਮੰਡੀ ਦੇ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ, ਜਿਥੇ ਬੁੱਧਵਾਰ ਦੁਪਹਿਰ ਉਹਨਾਂ ਦੀ ਮੌਤ ਹੋ ਗਈ। ਖੁਦਕੁਸ਼ੀ ਦਾ ਕਾਰਨ ਅਜੇ ਤੱਕ ਪਤਾ  ਨਹੀਂ ਲੱਗ ਸਕਿਆ। ਡਾ ਬੀ ਐਸ...
ਕਪੂਰਥਲਾ | ਫਗਵਾੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਫਗਵਾੜਾ ਦੇ ਗੁਰੂ ਨਾਨਕ ਆਟੋ ਇੰਟਰਪ੍ਰਾਈਜੇਜ(ਜੀਐਨਏ) ਗਰੁੱਪ ਦੇ ਮਾਲਕ ਜਗਦੀਸ਼ ਸਿੰਘ ਸੇਹਰਾ ਦੇ ਬੇਟੇ ਗੁਰਿੰਦਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਗੁਰਿੰਦਰ ਨੂੰ ਜਲੰਧਰ ਦੇ ਰਾਮਾਮੰਡੀ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਹਨਾਂ ਨੇ ਗੋਲੀ ਕਿਉਂ ਤੇ ਕਿਸ ਜਗ੍ਹਾ ਮਾਰੀ...
ਫਰੀਦਾਬਾਦ | ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਬੱਲਭਗੜ੍ਹ 'ਚ ਵਿਦਿਆਰਥਣ ਨਿਕਿਤਾ ਤੋਮਰ ਦੀ ਹੱਤਿਆ ਦੇ ਮਾਮਲੇ 'ਚ ਮੁੱਖ ਮੁਲਜ਼ਮ ਤੌਸੀਫ ਅਤੇ ਉਸ ਦੇ ਦੋਸਤ ਰੇਹਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਕਤਲ ਦੇ ਮਕਸਦ ਬਾਰੇ ਵੀ ਦੱਸਿਆ ਹੈ।  ਦੋਸ਼ੀ ਤੌਸੀਫ ਨੇ ਪੁਲਿਸ ਨੂੰ ਦੱਸਿਆ ਕਿ ਨਿਕਿਤਾ ਕਿਸੇ...
ਬਿਹਾਰ | ਵਿਧਾਨ ਸਭਾ ਚੋਣਾਂ 2020 ਦੇ ਪਹਿਲੇ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ ‘ਤੇ ਸਖ਼ਤ ਸੁਰੱਖਿਆ ਵਿਚਾਲੇ ਵੋਟਿੰਗ ਜਾਰੀ ਹੈ। ਪਹਿਲੇ ਪੜਾਅ ਲਈ ਕੁੱਲ 1066 ਉਮੀਦਵਾਰ ਮੈਦਾਨ ਵਿੱਚ ਹਨ ਅਤੇ 2.14 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਪਾ ਰਹੇ ਹਨ। ਇਸੇ ਵਿਚਾਲੇ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨਮੰਤਰੀ ਮੋਦੀ ਵੱਲੋਂ ਇੱਕ ਖਾਸ ਅਪੀਲ ਕੀਤੀ ਗਈ ਹੈ। ਇਹ ਅਪੀਲ ਕਰਦਿਆਂ ਪੀਐਮ...
ਤਲਵੰਡੀ ਸਾਬੋ | ਨੱਤ ਰੋਡ ‘ਤੇ ਖੇਤ ਵਿੱਚੋਂ ਪਰਾਲੀ ਦੀਆਂ ਗੱਠਾਂ ਦੀ ਭਰੀ ਆ ਰਹੀ ਟ੍ਰੈਕਟਰ ਟਰਾਲੀ ਦੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਕਾਰਣ ਟਰਾਲੀ ਨੂੰ ਅੱਗ ਲੱਗ ਗਈ ਜਿਸ ਨਾਲ ਸਾਰੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ ਭਾਂਵੇਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਫਾਇਰ ਬ੍ਰਿਗੇਡ ਗੱਡੀਆਂ ਦੇ ਪੁੱਜਣ ਤੇ ਅੱਗ ਬੁਝਾਈ ਜਾ ਸਕੀ। ਜਾਣਕਾਰੀ ਅਨੁਸਾਰ ਜੱਜਲ ਨਿਵਾਸੀ ਜਗਸੀਰ...
ਨਵੀਂ ਦਿੱਲੀ | ਟੀਵੀ ਕਵਰੇਜ਼ ਦੌਰਾਨ ਫਿਰਕੂ ਨਫ਼ਰਤ ਫੈਲਾਉਣ ਦੇ ਦੋਸ਼ਾਂ ਦਾ ਮਾਮਲਾ ਸੋਮਵਾਰ ਨੂੰ ਸੁਪਰੀਮ ਕੋਰਟ ਪਹੁੰਚਿਆ। ਚੀਫ ਜਸਟਿਸ ਐਸਏ ਬੋਬੜੇ ਨੇ ਰਿਪਬਲਿਕ ਟੀਵੀ ਦੇ ਚੀਫ ਐਡੀਟਰ ਅਰਨਬ ਗੈਸਵਾਮੀ ਦੀ ਰਿਪੋਰਟਿੰਗ ਸ਼ੈਲੀ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ, 'ਤੁਸੀਂ ਆਪਣੀ ਰਿਪੋਰਟਿੰਗ ਨਾਲ ਥੋੜ੍ਹੇ ਪੁਰਾਣੇ ਹੋ ਸਕਦੇ ਹੋ। ਸੱਚ ਕਹਾਂ ਤਾਂ ਮੈਂ ਕਦੇ ਵੀ ਇਸ ਪੱਧਰ ਦੀ ਬਹਿਸ ਨੂੰ ਸਵੀਕਾਰ ਨਹੀਂ ਕਰ...
- Advertisement -

MOST POPULAR