ਅੰਮ੍ਰਿਤਸਰ | ਛੇਹਰਟਾ ਦੀ ਧੱਕਾ ਕਾਲੋਨੀ 'ਚ ਪੁਰਸ਼ੋਤਮ ਲਾਲ (60) ਨੇ ਆਪਣੇ ਘਰ ਵਿਚ ਫਾਹਾ ਲਾ ਕੇ ਐਤਵਾਰ ਸਵੇਰੇ ਜਾਨ ਦੇ ਦਿੱਤੀ। ਉਹ ਲਾਕਡਾਊਨ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਸਨ। ਪਰਿਵਾਰ ਨੇ ਦੱਸਿਆ ਕਿ ਉਹ ਆਪਣੀ ਪ੍ਰਿੰਟਿੰਗ ਪ੍ਰੈੱਸ ਦਾ ਕੰਮ ਬੰਦ ਹੋਣ ਜਾਣ ਕਾਰਨ ਤਣਾਅ 'ਚ ਰਹਿੰਦੇ ਸਨ। ਪੁਲਿਸ ਮਾਮਲੇ 'ਚ ਅਗਲੇਰੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੀ ਮੌਤ...
ਐਸਏਐਸ ਨਗਰ/ਮੋਹਾਲੀ
ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪ੍ਰਸਾਸ਼ਨ ਨੇ ਧਾਰਮਿਕ ਸਥਾਨਾਂ ‘ਤੇ ਕੋਰੋਨਾ ਟੈਸਟ ਦੀ ਕੀਤੀ ਮੰਗ
Admin - 0
ਮੁਹਾਲੀ | ਸਥਾਨਕ ਪ੍ਰਸ਼ਾਸਨ ਨੇ ਧਾਰਮਿਕ ਨੇਤਾਵਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਨੀਵਾਰ ਤੇ ਐਤਵਾਰ ਨੂੰ ਧਾਰਮਿਕ ਥਾਵਾਂ ‘ਚ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਕੇ ਪੂਜਾ ਸਥਾਨਾਂ ‘ਤੇ ਕੋਵਿਡ -19 ਦੇ ਮਾਮਲਿਆਂ ਦਾ ਪਤਾ ਲਗਾਉਣ ‘ਚ ਸਹਾਇਤਾ ਕਰਨ। ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ, “ਅਸੀਂ ਧਾਰਮਿਕ ਨੇਤਾਵਾਂ ਨੂੰ ਬੇਨਤੀ ਕਰਨ ਦਾ ਫੈਸਲਾ ਕੀਤਾ ਹੈ ਕਿ ਉਹ ਪ੍ਰਸ਼ਾਸਨ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵੱਡੀ ਵਾਰਦਾਤ : ਲੁਟੇਰਿਆਂ ਨੇ ਲੁੱਟਿਆ ਲੱਖਾਂ ਰੁਪਏ ਨਾਲ ਭਰਿਆ ਏਟੀਐਮ, ਦੇਖੋ ਵੀਡੀਓ
Admin - 0
ਜਲੰਧਰ | ਪਿੰਡ ਵਿਰਕਾਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੀ ਰਾਤ ਗੈਸ ਕਟਰ ਗਿਰੋਹ ਨੇ ਕੇਨਰਾ ਬੈਂਕ ਦੇ ਏਟੀਐਮ ਨੂੰ ਨਿਸ਼ਾਨਾ ਬਣਾਇਆ ਤੇ ਏਟੀਐਮ ਮਸ਼ੀਨ ਪੁੱਟ ਕੇ ਲੈ ਗਏ। ਫਿਲਹਾਲ ਘਟਨਾ ਦੀ ਖਬਰ ਮਿਲਦੇ ਹੀ ਗੋਰਾਇਆ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਏਟੀਐਮ ਵਿਚ ਉਸ ਦਿਨ ਹੀ ਲੱਖਾਂ ਰੁਪਏ ਦਾ ਕੈਸ਼ ਪਾਇਆ...
ਜਲੰਧਰ
ਜਲੰਧਰ ਦੇ ਵੱਡੇ ਪ੍ਰਾਇਵੇਟ ਹਸਪਤਾਲ ਨੇ ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੀ ਕੀਤੀ ਅਦਲਾ-ਬਦਲੀ – ਪੜ੍ਹੋ ਪੂਰੀ ਕਹਾਣੀ
Admin - 0
ਜਲੰਧਰ | ਕੋਰੋਨਾ ਦੌਰਾਨ ਲਾਸ਼ਾਂ ਦੀ ਅਦਲਾ-ਬਦਲੀ ਦੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਈਆਂ ਹਨ। ਹੁਣ ਜਲੰਧਰ-ਪਠਾਨਕੋਟ ਨੇੜੇ ਪੈਂਦੇ ਇਕ ਪ੍ਰਾਈਵੇਟ ਹਸਪਤਾਲ (ਸ਼੍ਰੀਮੰਨ) ਵਿਚ ਕੋਰੋਨਾ ਦੀਆਂ ਲਾਸ਼ਾਂ ਦੀ ਅਦਲਾ-ਬਦਲੀ ਹੋਈ ਹੈ। ਹਸਪਤਾਲ ਵਿਚ ਦੋ ਕੋਰੋਨਾ ਮਰੀਜ਼ ਦਾ ਇਲਾਜ ਚੱਲ ਰਿਹਾ ਸੀ। ਇਕ ਮਰੀਜ਼ ਜਲੰਧਰ ਦੇ ਮਾਡਲ ਹਾਊਸ ਦਾ ਰਹਿਣ ਵਾਲਾ ਸੀ ਤੇ ਇਕ ਫਗਵਾੜਾ ਦਾ ਸੀ।
ਦੋਵੇਂ ਮਰੀਜਾਂ ਜਸਪਾਲ ਤੇ...
ਕ੍ਰਾਇਮ ਅਤੇ ਨਸ਼ਾ
ਗੈਂਗਸਟਰ ਸੁੱਖਾ ਲੰਮੇ ਨੇ ਡੇਰਾ ਪ੍ਰੇਮੀ ਦੀ ਲਾਸ਼ ਲੈ ਕੇ ਧਰਨੇ ‘ਤੇ ਬੈਠੇ ਲੋਕਾਂ ਨੂੰ ਕਿਹਾ ‘ਜੋ ਸਾਡੇ ਗੁਰੂ ਦੀ ਬੇਅਦਬੀ ਕਰੂ ਉਹਦੇ ਨਾਲ ਵੀ ਇਹੀ ਹਉ’
Admin - 0
ਬਠਿੰਡਾ | ਭਗਤਾ ਭਾਈ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਦੋ ਬਾਈਕ ਸਵਾਰਾਂ ਨੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕਰ ਦਿੱਤੀ ਸੀ। ਇਸ ਕਤਲ ਦੀ ਜ਼ਿੰਮੇਵਾਰੀ ਸੁੱਖਾ ਗਿੱਲ ਲੰਮਾ ਗਰੁੱਪ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਕੀਤੀ ਹੈ। ਸਿਰਸਾ ਸਲਾਬਤਪੁਰਾ ਵਿਖੇ ਡੇਰਾ ਪ੍ਰੇਮੀਆਂ ਨੇ ਰੋਡ ਨੂੰ ਜਾਮ ਕਰ ਦਿੱਤਾ ਅਤੇ ਮਨੋਹਰ ਲਾਲ ਪ੍ਰੇਮੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ
ਨਵੰਬਰ ‘ਚ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ : ਮੁੱਖ ਸਕੱਤਰ ਨੇ ਹਰ ਪਾਜ਼ੀਟਿਵ ਮਰੀਜ਼ ਨਾਲ ਜੁੜੇ 15 ਲੋਕਾਂ ਦੇ ਟੈਸਟ ਦੇ ਹੁਕਮ ਦਿੱਤੇ
Admin - 0
ਚੰਡੀਗੜ੍ਹ | ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਟਾਕਰੇ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਨੇ ਅਜਿਹਾ ਲਗ ਰਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਇਸ ਮਹੀਨੇ ਦੇ ਅਖੀਰ ਤੱਕ ਆ ਸਕਦੀ ਹੈ।
ਵੱਧ ਰਹੇ ਕੋਰੋਨਾਂ ਕੇਸਾਂ ਨੂੰ ਵੇਖਦੇ ਹੋਏ ਮੁੱਖ ਸਕੱਤਰ ਵਿਨੀ ਮਹਾਜਨ ਨੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19...
ਜਲੰਧਰ
ਕੋਰੋਨਾ ਦੀ ਮੁੜ ਦਸਤਕ : ਜਲੰਧਰ ‘ਚ ਇਕ ਹੀ ਪਰਿਵਾਰ ਦੇ 6 ਮੈਂਬਰਾਂ ਸਮੇਤ 156 ਲੋਕ ਹੋਏ ਕੋਰੋਨਾ ਪਾਜ਼ੀਟਿਵ, 7 ਮੌਤਾਂ
Admin - 0
ਜਲੰਧਰ | ਕੋਰੋਨਾ ਦੀ ਦੂਜੀ ਲਹਿਰ ਆਉਣ ਦਾ ਖਤਰਾ ਮੰਡਰਾਉਣ ਲੱਗਾ ਹੈ। ਜਲੰਧਰ ਵਿਚ ਸ਼ਨੀਵਾਰ ਨੂੰ ਇਕ ਪਰਿਵਾਰ ਦੇ ਛੇ ਮੈਂਬਰਾਂ ਸਮੇਤ 156 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ 7 ਮੌਤਾਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਜਲੰਧਰ ਵਿਚ ਵੱਧ ਰਹੇ ਕੋਰੋਨਾ ਨੂੰ ਦੇਖਦਿਆਂ ਇਕ ਦਿਨ ਵਿਚ 6 ਹਜਾਰ ਸੈਂਪਲ ਲੈਣ ਲਈ ਆਦੇਸ਼ ਜਾਰੀ ਕਰ ਦਿੱਤੇ ਹਨ। ਡੀਸੀ ਨੇ...
ਜਲੰਧਰ | ਪ੍ਰਸ਼ਾਸਨ ਨੂੰ ਲਗਦਾ ਹੈ ਕਿ ਅਗਲੇ ਦੋ ਹਫਤੇ 'ਚ ਕੋਰੋਨਾ ਦੀ ਦੂਜੀ ਲਹਿਰ ਆ ਸਕਦੀ ਹੈ। ਕੋਰੋਨਾ ਦੀ ਦੂਜੀ ਲਹਿਰ ਦੇ ਸੰਭਾਵਿਤ ਟਾਕਰੇ ਲਈ ਪ੍ਰਸ਼ਾਸਨ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵੱਡੇ ਅਫਸਰ ਵੀ ਸ਼ਾਮਿਲ ਸਨ। ਮੀਟਿੰਗ...
ਜਲੰਧਰ | ਗੜ੍ਹਾ ਇਲਾਕੇ ਵਿੱਚ ਇਕ 36 ਸਾਲ ਦੇ ਬਿਲਡਿੰਗ ਠੇਕੇਦਾਰ ਦਾ ਕਤਲ ਹੋ ਗਿਆ। ਕਿਸੇ ਨੇ ਉਸ ਦੇ ਸਿਰ 'ਤੇ ਕਈ ਵਾਰ ਕਰਕੇ ਉਸ ਨੂੰ ਮਾਰ ਦਿੱਤਾ।ਜਲੰਧਰ ਪੁਲਿਸ ਨੇ ਬਿਲਡਿੰਗ ਠੇਕੇਦਾਰ ਦੇ ਕਤਲ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਿਹਾ- ਮੁਲਜ਼ਮ ਨੂੰ ਕਤਲ ਲਈ ਵਰਤੇ ਗਏ ਹਥਿਆਰ (ਹਥੌੜੇ) ਤੇ...
ਨਵੀਂ ਦਿੱਲੀ | ਭਾਰਤੀ ਰੇਲਵੇ ਨੇ ਕਿਸਾਨਾਂ ਦੀ ਹਰੀ ਝੰਡੀ ਮਗਰੋਂ ਪੰਜਾਬ 'ਚ ਯਾਤਰੀ ਤੇ ਮਾਲ ਗੱਡੀਆਂ ਚਲਾਉਣ ਬਾਰੇ ਕਿਹਾ ਹੈ। ਰੇਲਵੇ ਨੇ ਸ਼ਨੀਵਾਰ ਕਿਹਾ ਕਿ ਉਸ ਨੂੰ ਪੰਜਾਬ 'ਚ ਪਟੜੀਆਂ ਖਾਲੀ ਹੋਣ ਬਾਰੇ ਪੰਜਾਬ ਸਰਕਾਰ ਵੱਲੋਂ ਜਾਣਕਾਰੀ ਮਿਲੀ ਹੈ। ਜਿਸ ਮਗਰੋਂ ਹੁਣ ਸੂਬੇ 'ਚ ਜਲਦ ਹੀ ਰੇਲ ਸੇਵਾਵਾਂ ਸ਼ੁਰੂ ਕੀਤੀ ਜਾਵੇਗੀ।
ਦਰਅਸਲ ਸ਼ਨੀਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ...










































