ਕ੍ਰਾਇਮ ਅਤੇ ਨਸ਼ਾ
ਪ੍ਰਤਾਪ ਬਾਗ ‘ਚ ਆਲੂ-ਕੁਲਚੇ ਵੇਚਣ ਵਾਲੇ ਦੇ ਗੁਆਂਢੀ ਦੁਕਾਨਦਾਰ ਨੇ ਸਿਰ ‘ਚ ਮਾਰੀਆਂ ਰਾਡਾਂ, ਮੌਤ
Admin - 0
ਜਲੰਧਰ | ਜ਼ਿਲ੍ਹੇ ਤੋਂ ਸਵੇਰੇ ਹੀ ਇਕ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਤਾਪ ਬਾਗ ਦੇ ਰਹਿਣ ਵਾਲੇ ਤੇ ਆਲੂ-ਕੁਲਚੇ ਦਾ ਕਾਰੋਬਾਰ ਕਰਨ ਵਾਲੇ ਆਪਣੇ ਗੁਆਂਢੀ ਨਾਲ ਦੁਕਾਨਦਾਰ ਨਾਲ ਝਗੜਾ ਹੋ ਗਿਆ ਸੀ।
ਕੁੱਟਮਾਰ ਦੇ ਦੌਰਾਨ ਆਲੂ ਕੁਲਚਾ ਵੇਚਣ ਵਾਲਾ ਯੋਵਿੰਦਰ ਸਿੰਘ ਵਾਸੀ ਰਸਤਾ ਮੁਹੱਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪ੍ਰਾਈਵੇਟ ਹਸਪਤਾਲ ਭਰਤੀ...
ਨਵੀਂ ਦਿੱਲੀ | ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਨਾਲ ਇਕ ਦਿਨ ‘ਚ ਹੋਣ ਵਾਲੀਆਂ ਮੌਤਾਂ ਦਾ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਸਾਹਮਣੇ ਆਇਆ ਹੈ। ਦਿੱਲੀ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 131 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਹੁਣ ਤਕ...
ਜਲੰਧਰ | ਬਸਤੀ ਬਾਵਾ ਖੇਲ ਦੇ ਨਾਕੇ 'ਤੇ ਖੜ੍ਹੀ ਪੁਲਿਸ ਨੇ ਇਕ ਮਹਿਲਾ ਦਾ ਪਾਸਕ ਨਾ ਪਾਉਣ 'ਤੇ ਚਾਲਾਨ ਕਰ ਦਿੱਤਾ। ਨਜ਼ਦੀਕ ਹੀ ਖੜ੍ਹੇ ਇੱਕ ਪੁਲਿਸ ਵਾਲੇ ਨੇ ਖੁਦ ਹੀ ਮਾਸਕ ਨਹੀਂ ਪਾਇਆ ਸੀ। ਮਹਿਲਾ ਨੇ ਉਸ ਪੁਲਿਸ ਕਰਮਚਾਰੀ ਦਾ ਵੀਡਿਓ ਬਣਾ ਕੇ ਵਾਇਰਲ ਕਰ ਦਿੱਤਾ।
ਰਿਚਾ ਨਾਂ ਦੀ ਮਹਿਲਾ ਕਪੂਰਥਲਾ ਦੇ ਆਰਸੀਐਫ 'ਚੋਂ ਕੰਮ ਕਰਕੇ ਐਕਟਿਵਾ 'ਤੇ ਜਲੰਧਰ ਸ਼ਹਿਰ...
ਚੰਡੀਗੜ੍ਹ | ਸੀਬੀਐਸਈ ਨੇ ਸਿੰਗਲ ਲੜਕੀ ਬੱਚਿਆਂ ਦੇ ਵਜ਼ੀਫੇ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸਦਾ ਲਾਭ ਉਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਜਿਨ੍ਹਾਂ ਨੇ 10 ਵੀਂ ਦੀ ਬੋਰਡ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਨੂੰ ਸੀਬੀਐਸਈ ਦੀ ਵੈੱਬਸਾਈਟ www.cbse.nic.in ‘ਤੇ ਰਜਿਸਟਰ ਕਰਨਾ ਹੋਵੇਗਾ। ਇਸ ਦੀ ਆਖਰੀ ਤਰੀਕ 10 ਦਸੰਬਰ ਹੈ। ਅਜਿਹੇ ਵਿਦਿਆਰਥੀ ਜੋ ਪਹਿਲਾਂ ਹੀ ਇਸ ਯੋਜਨਾ ਦਾ ਲਾਭ ਲੈ ਰਹੇ...
ਸੰਗਰੂਰ | ਪੰਜਾਬ ਦੇ ਸੰਗਰੂਰ ਵਿੱਚ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਸੁਨਾਮ ਰੋਡ 'ਤੇ ਟਰੱਕ ਦੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਕਰਕੇ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਦੁਖਦਾਈ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸੇ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੰਗਰੂਰ ਦੇ ਸੁਨਾਮ ਰੋਡ...
ਚੰਡੀਗੜ੍ਹ | ਭਾਰਤੀ ਰੇਲਵੇ ਮੁਤਾਬਕ ਬੋਰਡ ਨੂੰ ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ 1,670 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਜੋ ਕਿ ਲਗਭਗ 20 ਕਰੋੜ ਪ੍ਰਤੀ ਦਿਨ ਬਣਦਾ ਹੈ। ਇਸ ਤੋਂ ਇਲਾਵਾ ਰੇਲਵੇ ਅਤੇ ਕਿਸਾਨ ਸੰਗਠਨਾਂ ਦੀ ਖਿੱਚੋਤਾਣ ਸਦਕਾ 3,090 ਮਾਲ ਗੱਡੀਆਂ ਬੰਦ ਹਨ ਜਿਸ ਕਾਰਨ ਜ਼ਰੂਰੀ ਵਸਤਾਂ, ਖਾਦਾਂ, ਅਨਾਜ ਅਤੇ ਪੈਟਰੋਲੀਅਮ ਉਤਪਾਦਾਂ ਦੀ ਢੋਆ-ਢੁਆਈ ਬੰਦ ਪਈ ਹੈ। ਟਾਇਮਜ਼ ਆਫ਼...
ਜਲੰਧਰ | ਵਾਰਡ ਨੰਬਰ 16 ਅਧੀਨ ਪੈਂਦੀ ਗੁਰੂ ਨਾਨਕ ਪੁਰਾ ਵੈਸਟ ਕਲੋਨੀ ਵਿੱਚ ਇੱਕ 19 ਸਾਲਾ ਲੜਕੀ ਨੇ ਇੱਕ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ...
ਜਲੰਧਰ | ਐਮ ਪੀ ਸੰਤੋਖ ਸਿੰਘ ਚੌਧਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਦਾ ਜਲੰਧਰ ਦੇ ਰਤਨ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਿਕ ਉਹਨਾਂ ਦੀ ਹਾਲਤ ਠੀਕ ਹੈ।
ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਨੂੰ ਦੀਵਾਲੀ ਤੋਂ ਦੋ ਦਿਨ ਪਹਿਲਾਂ ਕੋਰੋਨਾ ਦੇ ਲੱਛਣ ਦਿਸਣ ਲੱਗ ਪਏ ਸਨ। ਸਿਹਤ ਠੀਕ ਹੋਣ ਤੇ ਉਹਨਾਂ ਨੇ ਟੈਸਟ ਕਰਵਾਇਆ ਤਾਂ ਕੋਰੋਨਾ ਪਾਜ਼ੀਟਿਵ ਨਿਕਲੇ।
ਜਲੰਧਰ...
ਲੁਧਿਆਣਾ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅੱਜ ਲੁਧਿਆਣਾ ਦੇ ਗੁਰਦੁਆਰਾ ਸਰਾਭਾ ਨਗਰ ਵਿੱਚ ਅਹਿਮ ਬੈਠਕ ਹੋਈ। ਇਸ ਬੈਠਕ ਵਿੱਚ 26-27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਅਹਿਮ ਫੈਸਲੇ ਲਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੇ ਰਵਾਇਤੀ ਸੰਦ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਵੱਲ ਕਿਸਾਨ ਜਥੇਬੰਦੀਆਂ ਕੂਚ ਕਰਨਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕੇ...
ਨਵੀਂ ਦਿੱਲੀ | ਘਰ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਦੇਸ਼ ਦੇ ਸਭ ਤੋਂ ਵੱਡੇ ਬੈਂਕ ਨੇ ਇੱਕ ਵਿਸ਼ੇਸ਼ ਪੇਸ਼ਕਸ਼ ਕੀਤੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਸਟੇਟ ਬੈਂਕ ਆਫ਼ ਇੰਡੀਆ (State Bank of India) ਆਪਣੇ ਗਾਹਕਾਂ ਨੂੰ ਆਕਰਸ਼ਕ ਆਫਰ ਕਰ ਰਿਹਾ ਹੈ।SBI ਹੋਮ ਲੋਨ ਦੀਆਂ ਦਰਾਂ ਵਿਚ 0.25 ਪ੍ਰਤੀਸ਼ਤ ਦੀ ਛੋਟ ਦੇ ਨਾਲ ਪ੍ਰੋਸੈਸਿੰਗ ਫੀਸ (Home Loan Processing...










































