ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਲਗਾਤਾਰ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ ਨਾਲ 5 ਮੌਤਾਂ ਤੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3751 ਹੋ ਗਈ ਹੈ। ਜਲੰਧਰ ਲਈ ਜੋ ਚਿੰਤਾਜਨਕ ਗੱਲ ਹੈ ਕਿ ਪਿਛਲੇ ਇਕ ਹਫਤੇ ਤੋਂ ਮੌਤ ਦਰ ਵੱਧ ਗਿਆ ਹੈ। ਕੋਰੋਨਾ ਨਾਲ ਹੁਣ ਤੱਕ ਜ਼ਿਲ੍ਹੇ...
ਅੰਮ੍ਰਿਤਸਰ
ਅੱਠ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਹੋਣਗੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਿਤ
Admin - 0
ਪੰਜਾਬ ਨੇ ਇਹ ਐਵਾਰਡ ਤਿੰਨ ਸਾਲਾਂ ਦੇ ਵਕਫ਼ੇ ਪਿੱਛੋਂ ਪ੍ਰਾਪਤ ਕੀਤੇ
ਚੰਡੀਗੜ੍ਹ. ਡਿਪਟੀ ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਹਰਮਨਜੀਤ ਸਿੰਘ ਵਿਲੱਖਣ ਸੇਵਾਵਾਂ ਲਈ ਆਜ਼ਾਦੀ ਦਿਵਸ ਦੇ ਮੌਕੇ ‘ਤੇ ਰਾਸ਼ਟਰਪਤੀ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਪ੍ਰਾਪਤ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੋਮ ਗਾਰਡਜ਼ ਦੇ 7 ਹੋਰ ਜਵਾਨਾਂ ਨੂੰ ਵੀ...
ਅੰਮ੍ਰਿਤਸਰ
ਤੂੰ ਪੰਜਾਬ ਆ ਕੇ ਤਾਂ ਵੇਖ, ਮੈਂ ਤੈਨੂੰ ਸਬਕ ਸਿਖਾਵਾਂਗਾ – ਕੈਪਟਨ ਵੱਲੋਂ ਐਸ.ਐਫ.ਜੇ. ਦੇ ਪੰਨੂੰ ਨੂੰ ਚੁਣੌਤੀ
Admin - 0
ਪੁਲੀਸ ਨੂੰ ਮੋਗਾ ਦੇ ਸ਼ਰਾਰਤੀ ਤੱਤਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਆਖਿਆਨੌਜਵਾਨਾਂ ਨੂੰ ਕੂੜ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿੱਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ...
ਚੰਡੀਗੜ . ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਸੂਬੇ ਅੰਦਰ ਆਉਦੇ ਕੁਝ ਹਫਤਿਆਂ ’ਚ ਇਸ ਦੇ ਸਿਖਰ ਛੋਹਣ ਦੀ ਚਿੰਤਾ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਾਂਮਾਰੀ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਹੋਰ ਕਦਮਾਂ ਦੇ ਨਾਲ-ਨਾਲ ਰਾਤ 9-00 ਵਜੇ ਤੋਂ ਸਵੇਰ 5-00 ਵਜੇ ਤੱਕ ਸਾਰੇ ਸ਼ਹਿਰਾਂ ਵਿੱਚ ਕਰਫਿਊ ਲਾਉਣ ਦਾ ਐਲਾਨ...
ਚੰਡੀਗੜ . ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਸੂਬੇ ਅੰਦਰ ਆਉਦੇ ਕੁਝ ਹਫਤਿਆਂ ’ਚ ਇਸ ਦੇ ਸਿਖਰ ਛੋਹਣ ਦੀ ਚਿੰਤਾ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਾਂਮਾਰੀ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਹੋਰ ਕਦਮਾਂ ਦੇ ਨਾਲ-ਨਾਲ ਰਾਤ 9-00 ਵਜੇ ਤੋਂ ਸਵੇਰ 5-00 ਵਜੇ ਤੱਕ ਸਾਰੇ ਸ਼ਹਿਰਾਂ ਵਿੱਚ ਕਰਫਿਊ ਲਾਉਣ ਦਾ ਐਲਾਨ...
13 ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਲਣਗੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ11 ਹੋਰ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲਣਗੇ ਮੁੱਖ ਮੰਤਰੀ ਰਕਸ਼ਕ ਪਦਕ ਤੇ ਡਿਊਟੀ ਪ੍ਰਤੀ ਵਿਲੱਖਣ ਸੇਵਾ ਐਵਾਰਡ
ਚੰਡੀਗੜ੍ਹ . ਏ.ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ ਵਰਿੰਦਰ ਕੁਮਾਰ ਅਤੇ ਏ.ਡੀ.ਜੀ.ਪੀ-ਕਮ-ਡਾਇਰੈਕਟਰ ਪੰਜਾਬ ਪੁਲਿਸ ਅਕਾਦਮੀ ਫਿਲੌਰ ਅਨੀਤਾ ਪੁੰਜ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ...
ਡੀਸੀ ਵਲੋਂ 60 ਲੱਖ ਦੀ ਲਾਗਤ ਨਾਲ ਆਕਸੀਜਨ ਪਲਾਂਟ ਅਤੇ ਮੈਡੀਕਲ ਸਾਜ਼ੋ ਸਮਾਨ ਲਗਾਉਣ ਦੇ ਆਦੇਸ਼
ਜਲੰਧਰ . ਜ਼ਿਲ੍ਹੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਂਦਿਆਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਲੈਵਲ-3 ਦੇ ਮਰੀਜ਼ਾਂ ਜਿਨਾਂ ਨੂੰ ਆਈ.ਸੀ.ਯੂ. ਅਤੇ ਵੈਂਟੀਲੇਟਰ ਦੀਆਂ ਬਿਹਤਰ ਸੇਵਾਵਾਂ ਦੀ ਲੋੜ ਹੈ , ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਲੱਖ ਰੁਪਏ ਦੀ...
ਜਲੰਧਰ
ਜੇਕਰ ਤੁਸੀਂ ਖੰਘ, ਜੁਕਾਮ ਜਾਂ ਬੁਖਾਰ ਦੀ ਦਵਾਈ ਲੈਣ ਕੈਮਿਸਟ ਕੋਲ ਗਏ ਤਾਂ ਤੁਹਾਡੇ ਘਰ ਆ ਸਕਦੇ ਹਨ ਸਿਹਤ ਵਿਭਾਗ ਵਾਲੇ
Admin - 0
ਗੁਰਪ੍ਰੀਤ ਡੈਨੀ | ਜਲੰਧਰ
ਜੇਕਰ ਤੁਹਾਨੂੰ ਹਲਕਾ ਬੁਖਾਰ, ਜੁਕਾਮ, ਛਿੱਕਾਂ ਆ ਰਹੀਆਂ ਹਨ ਤੇ ਤੁਸੀਂ ਕਿਸੇ ਕੈਮਿਸਟ ਕੋਲੋਂ ਦਵਾਈ ਲੈਣ ਜਾਂਦੇ ਹੋ ਤਾਂ ਉਸ ਨੂੰ ਤੁਹਾਡੀ ਜਾਣਕਾਰੀ ਡੀਸੀ ਦਫਤਰ ਨੂੰ ਦੇਣੀ ਪਵੇਗੀ।
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਹ ਹੁਕਮ ਜਿਲ੍ਹੇ ਦੇ ਕੈਮਿਸਟਾਂ, ਆਰਐਮਪੀ ਡਾਕਟਰਾਂ ਲਈ ਜਾਰੀ ਕੀਤੇ ਹਨ।
ਡੀਸੀ ਵਲੋਂ ਜਾਰੀ ਆਡਰ ਵਿਚ ਲਿਖਿਆ ਹੈ ਕਿ ਕਈ ਵਿਅਕਤੀ ਜਿਹਨਾਂ...
ਮੋਗਾ . ਆਜ਼ਾਦੀ ਦਿਹਾੜੇ ਤੋਂ ਸਿਰਫ਼ ਇਕ ਦਿਨ ਪਹਿਲਾਂ ਮੋਗਾ-ਫਿਰੋਜ਼ਪੁਰ ਰੋਡ 'ਤੇ ਡੀਸੀ ਦਫ਼ਤਰ ਉਪਰ ਲੱਗੇ ਰਾਸ਼ਟਰੀ ਤਰੰਗੇ ਝੰਡੇ ਨੂੰ ਦੋ ਅਣਪਛਾਤੇ ਸਿੱਖ ਨੌਜਵਾਨਾਂ ਵਲੋਂ ਉਤਾਰ ਕੇ ਖ਼ਾਲਿਸਤਾਨ ਦਾ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਅੱਜ ਸਵੇਰੇ 8 ਕੁ ਵਜੇ ਦੇ ਕਰੀਬ ਆਏ ਦੋ ਨੌਜਵਾਨਾਂ ਨੇ ਰਾਸ਼ਟਰੀ ਝੰਡੇ ਉਤਾਰ ਕੇ ਖ਼ਾਲਿਸਤਾਨੀ ਝੰਡਾ ਲਹਿਰਾਇਆ। ਮੌਕੇ 'ਤੇ ਮੌਜੂਦ ਕੁਝ ਲੋਕਾਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਹੈ। ਇਹਨਾਂ ਮਰੀਜਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3670 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਸੰਖਿਆ ਲਗਾਤਾਰ...







































