Home Blog Page 1969
ਜਲੰਧਰ | ਪੰਜਾਬ ‘ਚ ਸੰਤ ਸਮਾਜ ਅਤੇ ਵਾਲਮੀਕਿ ਟਾਈਗਰ ਫੋਰਸ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਖਿਲਾਫ ਬੰਦ ਕੀਤਾ ਗਿਆ ਹੈ ਜਿਸ ਕਾਰਨ ਥਾਂ-ਥਾਂ ‘ਤੇ ਰੋਸ ਪ੍ਰਗਟਾਵੇ ਕੀਤੇ ਜਾ ਰਹੇ ਹਨ ਜਿਸ ਦਾ ਅਸਰ ਜਲੰਧਰ ਦੇ ਨਾਲ-ਨਾਲ ਦੁਆਬੇ ਦੀਆਂ ਹੋਰ ਥਾਵਾਂ ‘ਤੇ ਵੀ ਦੇਖਣ ਨੂੰ ਮਿਲਿਆ ਤੇ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਵੱਡੀ ਗਿਣਤੀ ‘ਚ ਪੁਲਿਸ...
ਬਠਿੰਡਾ | ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਥੈਲੇਸੀਮੀਆ ਮਰੀਜ਼ ਨੂੰ ਐਚਆਈਵੀ ਪ੍ਰਭਾਵਿਤ ਵਿਅਕਤੀ ਦਾ ਖੂਨ ਚੜ੍ਹਾਇਆ ਦਿੱਤਾ। ਗਲਤ ਖੂਨ ਚੜਾਉਣ ਤੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੂੰ ਸੈਂਸਪੈਡ ਕਰ ਦਿੱਤਾ ਹੈ। ਹਸਪਤਾਲ ਦੇ ਕਰਮਚਾਰੀਆਂ ਨੇ ਖੂਨਦਾਨੀ ਕੋਲੋਂ ਖੂਨ ਲੈਣ ਤੋਂ ਬਾਅਦ ਖੂਨ ਦੀ ਜਾਂਚ ਨਹੀਂ ਸੀ ਕੀਤੀ, ਸਿੱਧਾ ਹੀ ਥੈਲੇਸੀਮੀਆ ਮਰੀਜ਼ ਨੂੰ ਖੂਨ ਚੜਾ ਦਿੱਤਾ ਸੀ। ਸਿਹਤ ਮੰਤਰੀ ਬਲਬੀਰ ਸਿੰਘ...
ਜਲੰਧਰ | 1 ਅਪ੍ਰੈਲ, 2019 ਤੋਂ ਪਹਿਲਾਂ ਸਾਰੇ ਵਾਹਨਾਂ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਨੰਬਰ ਪਲੇਟ ਭਾਵ ਐਚਐਸਆਰਪੀ ਅਤੇ ਰੰਗ ਕੋਡ ਸਟਿੱਕਰ ਲਗਾਉਣਾ ਲਾਜ਼ਮੀ ਹੋ ਗਿਆ ਸੀ। ਡੈੱਡਲਾਈਨ ਵੀ ਲੋਕਾਂ ਨੂੰ ਦਿੱਤੀ ਗਈ ਸੀ। ਜੇ ਹਾਲੇ ਵੀ ਤੁਸੀਂ  ਆਪਣੇ ਵਾਹਨ ਵਿਚ ਉੱਚ ਸੁਰੱਖਿਆ ਰਜਿਸਟਰੀ ਪਲੇਟ ਨਹੀਂ ਲਗਾਈ ਹੈ, ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪਏਗਾ।ਇਸ ਦੇ ਨਾਲ ਹੀ, ਨਕਲੀ ਉੱਚ ਸਿਕਿਓਰਟੀ...
ਜਲੰਧਰ . ਪੋਸਟ ਮੈਟ੍ਰਿਕ ਵਜੀਫਾ ਘੋਟਾਲਾ ਮਾਮਲੇ 'ਚ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੰਬਦੀਆਂ ਵੱਲੋਂ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸੰਤ ਸਮਾਜ ਤੇ ਬਾਕੀ ਅਨੂਸੂਚਿਤ ਜਾਤੀ ਸੰਗਠਨਾਂ ਵੱਲੋਂ ਸ਼ਨੀਵਾਰ ਯਾਨੀ ਅੱਜ ਸਵੇਰ 10 ਵਜੇ ਤੋਂ ਦੁਪਹਿਰ ਇਕ ਵਜੇ ਤਕ ਪੰਜਾਬ ਭਰ 'ਚ ਚੱਕਾ ਜਾਮ ਕਰਨ ਦੀ ਰਣਨੀਤੀ ਉਲੀਕੀ...
ਜਲੰਧਰ | ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਜਾਰੀ ਰੱਖਿਆ ਹੈ। ਕਿਸਾਨਾਂ ਨੇ ਸਾਰੇ ਟੋਲ ਪਲਾਜਿਆ ਉਪਰ ਕਬਜਾ ਕਰ ਲਿਆ ਹੈ। ਅੱਜ ਦੋਆਬਾ ਕਿਸਾਨ ਯੂਨੀਅਨ ਵੱਲੋਂ ਫਗਵਾੜਾ ਚੰਡੀਗੜ੍ਹ ਰੋਡ ’ਤੇ ਬਹਿਰਾਮ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਕਿਸੇ ਵੀ ਵਾਹਨ ਨੂੰ ਰੋਕਿਆ ਨਹੀਂ ਜਾ ਰਿਹਾ ਸੀ ਸਗੋਂ ਇਕ ਪਾਸੇ ਬੈਠ ਕੇ ਉਹ ਕੇਂਦਰ ਸਰਕਾਰ ਦੇ ਖਿਲਾਫ...
ਅਜਨਾਲਾ | ਤਰਨਤਾਰਨ ਰੋਡ ‘ਤੇ ਰਹਿਣ ਵਾਲੀ ਇਕ ਔਰਤ ਨੇ ਤਿੰਨ ਨੌਜਵਾਨਾਂ ‘ਤੇ ਗੈਂਗ ਰੇਪ ਕਰਨ ਦਾ ਦੋਸ਼ ਲਗਾਇਆ ਹੈ। ਔਰਤ ਮੁਤਾਬਕ ਘਟਨਾ ਬਟਾਲਾ ਰੋਡ ਸਥਿਤ ਇਕ ਹੋਟਲ ‘ਚ ਦੋ ਦਿਨ ਪਹਿਲਾਂ ਹੋਈ। ਤਿੰਨੋਂ ਨੌਜਵਾਨ ਅਜਨਾਲਾ ਦੇ ਰਹਿਣ ਵਾਲੇ ਹਨ ਤੇ ਤਿੰਨੋਂ ਨੇ ਕੋਲਡ ਡ੍ਰਿੰਕ ‘ਚ ਨਸ਼ੀਲਾ ਪਦਾਰਥ ਪਿਆ ਕੇ ਉਸ ਨਾਲ ਜਬਰ ਜਨਾਹ ਕੀਤਾ। ਵੀਰਵਾਰ ਸ਼ਾਮ ਨੂੰ ਮਾਮਲਾ ਸਾਹਮਣੇ...
ਚੰਡੀਗੜ੍ਹ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਆਪਣੇ ਮੁਲਾਜ਼ਮਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਖਬਰ ਮਿਲੀ ਹੈ ਕਿ 700 ਪੈਸਕੋ ਮੁਲਾਜ਼ਮਾਂ ਦੀ ਨੌਕਰੀ ਜਾ ਸਕਦੀ ਹੈ। ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨੋਟਿਸ ਦਿੱਤੇ ਜਾ ਰਹੇ ਹਨ। ਪਾਵਰਕੌਮ ਦੀ ਕਾਰਵਾਈ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਕਹਿਰ ਵਿੱਚ ਨੌਕਰੀ ਖੋਹ ਕੇ...
ਚੰਡੀਗੜ੍ਹ | ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਬੰਦ ਕਰ ਦਿੱਤਾ ਹੈ। ਪੰਜਾਬ ਵਿਚ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ1 ਵਜੇ ਤੱਕ ਪੰਜਾਬ ਭਰ ਵਿੱਚ ਚੱਕਾਜਾਮ ਕੀਤਾ ਜਾਵੇਗਾ। ਇਸ ਬੰਦ ਦੇ...
ਲੁਧਿਆਣਾ . ਪੰਜਾਬ ਵਿਚੋਂ ਕੋਰੋਨਾ ਬਹੁਤ ਤੇਜ਼ੀ ਨਾਲ ਖਤਮ ਹੋ ਰਿਹਾ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜਿਲ੍ਹਾ ਲੁਧਿਆਣਾ ਵਿਚ ਹੁਣ ਸਿਰਫ 594 ਐਕਟਿਵ ਕੇਸ ਰਹਿ ਗਏ ਹਨ। ਲੁਧਿਆਣਾ ਵਿਚ ਕੋਰੋਨਾ ਨੂੰ ਘਟਾਉਣ ਲਈ ਇਕ ਦਿਨ ਵਿਚ 4201 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਹੁਣ ਘਬਰਾਉਣ ਦੀ ਕੋਈ ਲੋੜ ਨਹੀ। ਉਹਨਾਂ ਅੱਗੇ...
ਮੁੰਬਾਈ | ਪੁਲਿਸ ਨੇ ਕੁਝ ਹਿੰਦੀ ਨਿਊਜਾਂ ਚੈਨਲਾਂ ਦਾ ਪਰਦਾਫਾਸ਼ ਕੀਤਾ ਹੈ। ਇਹਨਾਂ ਚੈਨਲਾਂ ਦੁਆਰਾਂ ਪੈਸੇ ਦੇ ਕੇ ਟੀਆਰਪੀ ਖਰੀਦੀ ਜਾਂਦੀ ਸੀ। ਮਾਮਲਾ ਇਹ ਹੈ ਕਿ ਬੀਏਆਰਸੀ ਨਾਮ ਦੀ ਏਜੰਸੀ ਟੀਆਰਪੀ ਤੈਅ ਕਰਦੀ ਹੈ। ਮੁੰਬਈ ਪੁਲਿਸ ਮੁਤਾਬਕ ਬੀਏਆਰਸੀ ਨੇ ਇਹ ਕੰਮ ਅੱਗੇ ਇੱਕ ਏਜੰਸੀ ਨੂੰ ਦਿੱਤਾ ਹੋਇਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਏਜੰਸੀ ਦੇ ਕੁਝ ਅਧਿਕਾਰੀਆਂ ਨੇ...
- Advertisement -

MOST POPULAR