Home Blog Page 197
ਲੁਧਿਆਣਾ, 14 ਜਨਵਰੀ | ਲੋਹੜੀ ਦੀ ਰਾਤ ਇੱਕ ਪਰਿਵਾਰ ਨੇ ਗੁਆਂਢੀਆਂ ਦੇ ਘਰ ਸਾੜਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਮਨਦੀਪ, ਉਸ ਦੀ ਪਤਨੀ ਮਧੂ ਅਤੇ ਮਾਂ ਨਰਿੰਦਰ ਕੌਰ ਨੇ ਪਹਿਲਾਂ ਗੈਸ ਸਿਲੰਡਰ ਨੂੰ ਅੱਗ ਲਗਾਈ ਅਤੇ ਜਦੋਂ ਕੋਈ ਧਮਾਕਾ ਨਾ ਹੋਇਆ ਤਾਂ ਉਨ੍ਹਾਂ ਸੜਦੇ ਸਿਲੰਡਰ ਨੂੰ ਚੁੱਕ ਕੇ ਗੁਆਂਢੀਆਂ ਦੇ ਘਰਾਂ ਵੱਲ ਸੁੱਟਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸੰਦੀਲਾ ਕਾਲੋਨੀ, ਧਾਂਦਰਾ...
ਹਰਿਆਣਾ, 14 ਜਨਵਰੀ | ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਗਾਇਕ ਰੌਕੀ ਮਿੱਤਲ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ 13 ਦਸੰਬਰ ਨੂੰ ਹਿਮਾਚਲ ਦੇ ਕਸੌਲੀ ਥਾਣੇ ਵਿਚ ਦਰਜ ਕੀਤਾ ਗਿਆ ਸੀ। ਔਰਤ ਦਾ ਦੋਸ਼ ਹੈ ਕਿ 7 ਜੁਲਾਈ 2023 ਨੂੰ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਰੌਕੀ ਮਿੱਤਲ ਨੇ...
ਜੰਲਧਰ/ਲੁਧਿਆਣਾ/ਫਰੀਦਕੋਟ, 14 ਜਨਵਰੀ | ਸਰਕਾਰ ਨੇ ਗਣਤੰਤਰ ਦਿਵਸ 2025 'ਤੇ ਪੰਜਾਬ ਭਰ 'ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿਚ ਅਤੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਫਰੀਦਕੋਟ ਵਿਚ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਦੇ...
ਚੰਡੀਗੜ੍ਹ, 14 ਜਨਵਰੀ | ਪੰਜਾਬ ਵਿਚ ਪਹਿਲੀ ਵਾਰ ਸਕੂਲ ਸਿੱਖਿਆ ਬੋਰਡ ਨੇ 2025-26 ਦੀ ਓਪਨ ਸਕੂਲ ਪ੍ਰਣਾਲੀ ਵਿਚ ਵੱਡੀ ਤਬਦੀਲੀ ਕੀਤੀ ਹੈ। ਹੁਣ ਓਪਨ ਸਕੂਲ ਪ੍ਰਣਾਲੀ ਵਿਚ 10ਵੀਂ ਅਤੇ 12ਵੀਂ ਜਮਾਤ ਲਈ 2 ਸਿੱਖਿਅਕ ਸੈਸ਼ਨ ਹੋਣਗੇ। ਲਗਭਗ 30 ਹਜ਼ਾਰ ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋਵੇਗਾ। ਪਹਿਲਾਂ ਵਿਦਿਆਰਥੀ ਫਰਵਰੀ-ਮਾਰਚ ਵਿਚ ਹੀ ਇਮਤਿਹਾਨ ਦਿੰਦੇ ਸਨ ਪਰ ਹੁਣ ਜੁਲਾਈ-ਅਗਸਤ ਵਿਚ ਵੀ ਪ੍ਰੀਖਿਆਵਾਂ ਹੋਣਗੀਆਂ।...
ਅੰਮ੍ਰਿਤਸਰ, 14 ਜਨਵਰੀ | ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਵਿਚੋਂ ਦੋ ਆਜ਼ਾਦ ਕੌਂਸਲਰਾਂ ਨੂੰ ਸ਼ਾਮਲ ਕਰ ਕੇ ਮੇਅਰ ਦੀ ਕੁਰਸੀ ਵੱਲ ਇੱਕ ਹੋਰ ਕਦਮ ਪੁੱਟਿਆ ਹੈ। ਇਸ ਜੁਆਇਨਿੰਗ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਪਹੁੰਚੇ ਅਤੇ ਦੋਵਾਂ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਕਿਹਾ। ‘ਆਪ’ ਦੇ ਇਸ ਕਦਮ ਨੇ ਕਾਂਗਰਸ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ...
 ਸ੍ਰੀ ਮੁਕਤਸਰ ਸਾਹਿਬ, 14 ਜਨਵਰੀ | ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਰੱਖਿਆ ਗਿਆ ਹੈ। ਇਸ ਦਾ ਐਲਾਨ ਮੰਗਲਵਾਰ ਨੂੰ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਕੀਤਾ ਗਿਆ। ਅੰਮ੍ਰਿਤਪਾਲ...
ਚੰਡੀਗੜ੍ਹ, 14 ਜਨਵਰੀ | ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ, ਜਿਸ ਵਿਚ ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ...
ਸ੍ਰੀ ਆਨੰਦਪੁਰ ਸਾਹਿਬ, 14 ਜਨਵਰੀ | ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਚ ਅੱਜ ਸਵੇਰੇ 6 ਵਜੇ ਦੇ ਕਰੀਬ 2 ਵਿਅਕਤੀਆਂ ਨੇ ਤਲਵਾਰਾਂ ਨਾਲ ਆਪਣੇ ਸਾਥੀ ਦਾ ਕਤਲ ਕਰ ਦਿੱਤਾ। ਜਾਣਕਾਰੀ ਦਿੰਦਿਆਂ ਸਥਾਨਕ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਥਾਨਕ ਚਰਨ ਗੰਗਾ ਪੁਲ ਤੋਂ ਮੰਦਰ ਸ਼੍ਰੀ ਨੈਣਾ ਦੇਵੀ ਨੂੰ ਜਾਣ ਵਾਲੀ ਸੜਕ ਦੇ ਸੱਜੇ ਪਾਸੇ ਬਣੀਆਂ ਝੁੱਗੀਆਂ ਵਿਚ...
ਚੰਡੀਗੜ੍ਹ, 14 ਜਨਵਰੀ | ਪੰਜਾਬ ਵਿਚ ਪਹਿਲੀ ਵਾਰ ਸਕੂਲ ਸਿੱਖਿਆ ਬੋਰਡ ਨੇ 2025-26 ਦੀ ਓਪਨ ਸਕੂਲ ਪ੍ਰਣਾਲੀ ਵਿਚ ਵੱਡੀ ਤਬਦੀਲੀ ਕੀਤੀ ਹੈ। ਹੁਣ ਓਪਨ ਸਕੂਲ ਪ੍ਰਣਾਲੀ ਵਿਚ 10ਵੀਂ ਅਤੇ 12ਵੀਂ ਜਮਾਤ ਲਈ 2 ਸਿੱਖਿਅਕ ਸੈਸ਼ਨ ਹੋਣਗੇ। ਲਗਭਗ 30 ਹਜ਼ਾਰ ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋਵੇਗਾ। ਪਹਿਲਾਂ ਵਿਦਿਆਰਥੀ ਫਰਵਰੀ-ਮਾਰਚ ਵਿਚ ਹੀ ਇਮਤਿਹਾਨ ਦਿੰਦੇ ਸਨ ਪਰ ਹੁਣ ਜੁਲਾਈ-ਅਗਸਤ ਵਿਚ ਵੀ ਪ੍ਰੀਖਿਆਵਾਂ ਹੋਣਗੀਆਂ।...
ਲੁਧਿਆਣਾ, 14 ਜਨਵਰੀ | ਖੰਨਾ ਵਿਚ ਪੁਲਿਸ ਨੇ ਗਊ ਤਸਕਰੀ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸ੍ਰੀ ਮਾਛੀਵਾੜਾ ਸਾਹਿਬ ਥਾਣਾ ਪੁਲਿਸ ਨੇ ਗਊ ਰੱਖਿਆ ਟੀਮ ਦੀ ਮਦਦ ਨਾਲ ਪੰਜਾਬ ਪੁਲਿਸ ਦੇ ਹੋਮ ਗਾਰਡ ਜਵਾਨ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਮਾਛੀਵਾੜਾ ਥਾਣੇ ਦੇ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਚ ਗੁਰਦਾਸਪੁਰ ਦੇ ਪਿੰਡ ਮੱਲੀਆਂ...
- Advertisement -

MOST POPULAR