-मोनिका महाजन
नटखट नटखट माखन चोर ,बांसुरी बजाता है कान्हा चितचोर ।यशोदा देवकी उसकी माता,सारे विश्व का वह पालन दाता।
माखन मिश्री के वह प्यारे ,गाये चराने साथ सखा सारे।चारों ओर सब दे रहे बधाई ,आज जन्माष्टमी की छटा है छाई।
गोपियों के आप दुलारे ,राधा के प्राण प्यारे ।नटखट नटखट माखन चोर ,बांसुरी बजाता काहना चितचोर।
जब भी कष्ट मन में आए,सखा...
ਜਲੰਧਰ
ਕਰਤਾਰਪੁਰ ਦੇ ਸਿਵਲ ਹਸਪਤਾਲ ‘ਚ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਪਰਿਵਾਰ ਵਲੋਂ ਰਿਪੋਰਟ ‘ਚ ਗੜਬੜੀ ਕਰਨ ਦੇ ਲਾਏ ਦੋਸ਼
Admin - 0
ਜਲੰਧਰ . ਕਰਤਾਰਪੁਰ 'ਚ ਕੱਲ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਵਿੱਚੋ ਹਰਜੀਤ ਸਿੰਘ ਦੇ ਪਰਿਵਾਰ ਵਲੋਂ ਸਿਵਲ ਹਸਪਤਾਲ ਕਰਤਾਰਪੁਰ ਪ੍ਰਸ਼ਾਸਨ 'ਤੇ ਰਿਪੋਰਟ 'ਚ ਗੜਬੜੀ ਦੇ ਦੋਸ਼ ਲਾਏ ਹਨ। ਜਿਸ ਕਾਰਨ ਹਸਪਤਾਲ ਵਿਚ ਐਸਐਮਓ ਕੁਲਦੀਪ ਸਿੰਘ ਦੇ ਖਿਲਾਫ ਜ਼ਬਰਦਸਤ ਨਾਆਰੇਬਾਜ਼ੀ ਕੀਤੀ ਗਈ ਅਤੇ ਉਸ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਪੀੜਤ ਹਰਜੀਤ ਸਿੰਘ ਦੇ ਭਰਾ ਕੌਂਸਲਰ ਮਨਜੀਤ ਸਿੰਘ ਨੇ ਦੱਸਿਆ ਕਿ...
ਨਵੀਂ ਦਿੱਲੀ. ਸੰਜੇ ਦੱਤ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਦੱਤ ਫੇਫੜੇ ਦੇ ਕੈਂਸਰ ਨਾਲ ਜੂਝ ਰਹੇ ਹਨ। ਉਹ ਇਸ ਕੈਂਸਰ ਦੀ ਚੋਥੀ ਸਟੇਜ ਤੇ ਹਨ। ਰਿਪੋਰਟਾਂ ਅਨੁਸਾਰ ਉਹ ਆਪਣੇ ਇਲਾਜ ਲਈ ਅਮਰੀਕਾ ਜਾ ਸਕਦਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਸੰਜੇ ਦੱਤ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ ਅਤੇ ਉਸ ਦਾ ਪਰਿਵਾਰ ਭਲਕੇ ਇਸ ਬਾਰੇ ਐਲਾਨ ਕਰ ਸਕਦਾ ਹੈ।...
ਚੰਡੀਗੜ੍ਹ . ਪੰਜਾਬ 'ਚ ਇਕ ਦਿਨ ਵਿਚ ਹੀ 1002 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 25889 ਲੋਕ ਪਾਜੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 16790 ਮਰੀਜ਼ ਠੀਕ ਹੋ ਚੁੱਕੇ, ਬਾਕੀ 8463 ਮਰੀਜ ਇਲਾਜ਼ ਅਧੀਨ ਹਨ। ਪੀੜਤ 199 ਮਰੀਜ਼ ਆਕਸੀਜਨ ਅਤੇ 21 ਮਰੀਜ਼ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।ਅੱਜ ਸਭ ਤੋਂ...
ਅੰਮ੍ਰਿਤਸਰ
ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ‘ਚ ਢਿੱਲ – 12-13 ਅਗਸਤ ਦੀ ਰਾਤ ਕਿੰਨੀ ਛੋਟ, ਜਾਣਨ ਲਈ ਪੜ੍ਹੋ ਖਬਰ
Admin - 0
ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ 'ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ...
ਅੰਮ੍ਰਿਤਸਰ
ਜਨਮ ਅਸ਼ਟਮੀ ਦੇ ਸਬੰਧ ‘ਚ ਰਾਤ ਦੇ ਕਰਫ਼ਿਊ ‘ਚ ਕੁਝ ਰਾਹਤ – 12 ਤੇ 13 ਅਗਸਤ ਨੂੰ ਸਵੇਰੇ 1 ਤੋਂ 5 ਵਜ੍ਹੇ ਤੱਕ ਰਹੇਗਾ ਕਰਫਿਊ
Admin - 0
ਜਲੰਧਰ. ਪੰਜਾਬ ਸਰਕਾਰ ਵਲੋਂ ਜਨਮ ਅਸ਼ਟਮੀ ਦੇ ਮੱਦੇਨਜਰ ਰਾਤ ਦੇ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਮੰਦਿਰਾਂ ਵਿੱਚ ਭੀੜ ਇਕੱਠੀ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਭੁੱਲਰ ਨੇ ਸੁਰੱਖਿਆ ਪ੍ਰਬੰਧਾਂ ਦਾ ਹੇਠਲੇ...
ਮੁੱਖ ਖਬਰਾਂ
ਸਤੰਬਰ ‘ਚ ਪੰਜਾਬ ‘ਚ ਕੋਰੋਨਾ ਦੇ ਸਿਖਰ ਤੇ ਪਹੁੰਚਣ ਦੀ ਸੰਭਾਵਨਾ – PM ਨੂੰ CM ਦੀ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੇਣ ਦੀ ਮੰਗ
Admin - 0
ਪ੍ਰਧਾਨ ਮੰਤਰੀ ਨੂੰ ਐਸ.ਡੀ.ਆਰ.ਐਫ. ਵਿੱਚੋਂ ਕੋਵਿਡ ਨਾਲ ਸਬੰਧਤ ਖਰਚਾ ਕਰਨ ਦੀਆਂ ਸ਼ਰਤਾਂ ਨਰਮ ਕਰਨ ਲਈ ਆਖਿਆਕੇਂਦਰ ਸਰਕਾਰ ਦੀਆਂ ਲੈਬਾਰਟਰੀਆਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ ਦੀ ਮੰਗ
ਚੰਡੀਗੜ੍ਹ. ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ 16 ਕੇਸਾਂ ਤੋਂ ਬਾਅਦ ਦੁਪਹਿਰ 4 ਵਜੇ ਤੱਕ ਕੋਰੋਨਾ ਦੇ 70 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਤੇ ਚਾਰ ਮੌਤਾਂ ਵੀ ਹੋ ਗਈਆਂ ਨੇ। ਅੱਜ ਆਏ ਕੋਰੋਨਾ ਮਰੀਜਾਂ ਵਿਚ ਇਕ ਜੱਜ ਤੇ ਦੋ ਡਾਕਟਰ ਸ਼ਾਮਲ ਹਨ। ਦੱਸ ਦਈਏ ਕਿ ਜਲੰਧਰ ਸਿਵਲ ਹਸਪਤਾਲ ਦੇ ਨੋਡਲ...
ਮਾਸਕੋ . ਰੂਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕੋਰੋਨਾ ਵੈਕਸੀਨ ਬਣਾ ਦਿੱਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ 'ਚ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਵਰਤੋਂ ਲਈ ਰਜਿਸਟਰ ਕੀਤੀ ਗਈ ਹੈ ਤੇ ਉਨ੍ਹਾਂ ਦੀ ਬੇਟੀ ਨੂੰ ਵੈਕਸੀਨ ਲਾਈ ਗਈ ਹੈ।
ਨਿਊਜ਼ ਏਜੰਸੀ ਏਪੀ ਅਨੁਸਾਰ ਮੰਗਲਵਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਪੁਤਿਨ ਨੇ ਕਿਹਾ ਕਿ ਟੈਸਟ...
ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਬਾਰੇ ਸਰਕਾਰ 'ਤੇ ਵਰ੍ਹੇ 'ਆਪ' ਸੰਸਦਕਿਹਾ, ਸਰਕਾਰੀ ਥਰਮਲ ਪਲਾਂਟ ਵਾਂਗ ਸਾਜ਼ਿਸ਼ ਦਾ ਸ਼ਿਕਾਰ ਹਨ ਸਰਕਾਰੀ ਯੂਨੀਵਰਸਿਟੀਆਂ
ਚੰਡੀਗੜ੍ਹ . ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ...









































