ਜਲੰਧਰ
ਜਲੰਧਰ ਦੇ ਡਾ.ਬੀ.ਆਰ.ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੌਜੀ ‘ਚ ਬਣੇਗਾ 800 ਬੈਡਾਂ ਵਾਲੀ ਕੋਵਿਡ ਕੇਅਰ ਸੈਂਟਰ
Admin - 0
ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਉਚ ਪਧਰੀ ਕਮੇਟੀ ਦਾ ਗਠਨ
ਜਲੰਧਰ . ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਡਾ.ਬੀ.ਆਰ.ਅੰਬੇਦਕਰ ਨੈਸ਼ਨਲ ਇੰਸਟੀਊਟ ਆਫ਼ ਤਕਨਾਲੌਜੀ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 800 ਬੈਡਾਂ ਵਾਲੀ ਕੋਵਿਡ ਕੇਅਰ ਸਹੂਲਤ ਨੋਟੀਫਾਈ ਕੀਤਾ...
ਅੰਮ੍ਰਿਤਸਰ
‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ Online ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ ਪੰਜਾਬ ਸਰਕਾਰ, ਤਿਆਰਿਆਂ ਮੁਕੰਮਲ
Admin - 0
ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ‘ ਕੋਵਿਡ-19 ਤੋਂ ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਸੂਬਾ ਪੱਧਰੀ ਵੈਬਿਨਾਰ 24 ਜੁਲਾਈ ਨੂੰ
ਚੰਡੀਗੜ. ਪੰਜਾਬ ਸਰਕਾਰ, ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਬਦਲਵੇਂ ਹਾਲਾਤਾਂ ਨੂੰ ਮੁੱਖ...
ਜਲੰਧਰ
ਜਲੰਧਰ ‘ਚ ਕੋਵਿਡ ਪ੍ਰੋਟੋਕਾਲ ਅਤੇ ਧਾਰਾ 144 ਦੀ ਉਲੰਘਣਾ ਕਰਨ ‘ਤੇ 11 ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ
Admin - 0
ਜਲੰਧਰ . ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਕੋਵਿਡ ਪ੍ਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ ਅਤੇ ਦੋ ਗਜ ਦੂਰੀ ਬਣਾ ਕੇ ਰੱਖਣਾ ਤੇ ਧਾਰਾ 144 ਦੀ ਉਲੰਘਣਾ ਕਰਨ 'ਤੇ ਸ਼ਿਵ ਸੈਨਾ ਆਗੂ ਸਮੇਤ 11 ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ ਕੀਤੀ ਗਈ ਹੈ।
ਕਮਿਸ਼ਨਰੇਟ ਪੁਲਿਸ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਉਲੰਘਣਾ ਸਬੰਧੀ ਸੂਚਨਾ ਵਟਸਅਪ ਨੰਬਰ 95929-18502 'ਤੇ ਪ੍ਰਾਪਤ ਹੋਈ ਜਿਸ ਨੂੰ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ...
ਮੁੱਖ ਖਬਰਾਂ
ਸੂਬੇ ‘ਚ ਹੁਣ ਤੱਕ 1806 ਦੁਕਾਨਾਂ ਤੇ ਕੈਮਿਸਟ ਦੁਕਾਨਾਂ ‘ਤੇ ਛਾਪੇ, ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ 15 ਲੱਖ 34 ਹਜਾਰ ਜੁਰਮਾਨਾ
Admin - 0
ਚੰਡੀਗੜ੍ਹ . ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ 'ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ 'ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15,34,000...
ਮੁੱਖ ਖਬਰਾਂ
ਘਰ-ਘਰ ਨੌਕਰੀਆਂ ਦੇ ਵਾਅਦੇ ਕਰਨ ਵਾਲੇ ਕੈਪਟਨ ਬਚੀਆਂ-ਖੁਚੀਆਂ ਨੌਕਰੀਆਂ ਵੀ ਖੋਹਣ ਲੱਗੇ : ਭਗਵੰਤ ਮਾਨ
Admin - 0
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬਾ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਕਿ ਪਾਣੀਆਂ ਦੇ ਸੰਕਟ ਕਾਰਨ ਪੰਜਾਬ ਜਿੰਨੀਆਂ ਵੱਡੀਆਂ ਚੁਨੌਤੀਆਂ ਵੱਲ ਵਧ ਰਿਹਾ ਹੈ, 'ਮੋਤੀਆਂ ਵਾਲੀ ਸਰਕਾਰ' ਓਨੇ ਹੀ ਗੈਰ-ਗੰਭੀਰ ਅਤੇ ਲੋਕ ਮਾਰੂ ਫ਼ੈਸਲੇ ਲੈ ਰਹੀ ਹੈ।
ਜਲ ਸਰੋਤ ਵਿਭਾਗ,...
ਚੰਡੀਗੜ੍ਹ . ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ 'ਤੇ ਤਾਇਨਾਤ ਪੁਲੀਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ...
ਚੰਡੀਗੜ੍ਹ . ਕੋਰੋਨਾ ਮਹਾਂਮਾਰੀ ਦੇ ਚਲਦਿਆਂ ਨਿੱਜੀ ਹਸਪਤਾਲਾਂ ਦੁਆਰਾ ਮੁਨਾਫ਼ਾਖੋਰੀ ਕੀਤੇ ਜਾਣ ਨੂੰ ਠੱਲ੍ਹ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ ਦੇ ਇਲਾਜ ਲਈ ਖ਼ਰਚੇ ਦੀ ਹੱਦ ਨਿਰਧਾਰਿਤ ਕਰ ਦਿੱਤੀ ਹੈ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ।
ਖਰਚੇ...
कोविड -19 के कारण युवाओं के रोज़गार के अवसरों की चुनौतीराज्य स्तरीय सैमीनार 24 जुलाई कोअतिरिक्त डिप्टी कमिशनर की तरफ से युवाओं को सैमीनार के लिए http://pgrkam.com पर रजिस्टर होने का न्योताजलंधर 16 जुलाई 2020रोज़गार जन्म और प्रशिक्षण विभाग की तरफ से कोविड -19 के युवाओं के लिए रोज़गार -चुनौती और अवसरों के विषय सम्बन्धित राज्य स्तरीय सैमीनार 24...
ਨਵੀਂ ਦਿੱਲੀ . ਨੈਸ਼ਨਲ ਅਥਾਰਟੀ ਆਫ ਇੰਡੀਆ (ਐਨਐਚਏਆਈ) ਦਾ ਕਹਿਣਾ ਹੈ ਕਿ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਦੀ ਯਾਤਰਾ ਸਿਰਫ 2 ਘੰਟਿਆਂ ਵਿੱਚ ਪੂਰੀ ਹੋ ਜਾਵੇਗੀ। ਇਸ ਐਕਸਪ੍ਰੈਸ ਵੇ ਵਾਹਨ ਦੀ ਸਪੀਡ ਲਿਮਿਟ 120 ਕਿਮੀ. ਹੋਵੇਗੀ। ਇਸ ਵੇਲੇ, ਦਿੱਲੀ ਤੋਂ ਚੰਡੀਗੜ੍ਹ ਪਹੁੰਚਣ ਲਈ 5-6 ਘੰਟੇ ਲੱਗਦੇ ਹਨ, ਹਾਲਾਂਕਿ ਦੋਵਾਂ ਵਿਚਾਲੇ ਦੂਰੀ ਵਿਚ ਸਿਰਫ 20 ਕਿਲੋਮੀਟਰ ਦਾ ਹੀ ਫਰਕ ਹੋਵੇਗੀ,...
ਗੁਰਪ੍ਰੀਤ ਡੈਨੀ | ਜਲੰਧਰ
ਜਲੰਧਰ . ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਪਣੇ ਪਹਿਲੇ ਭਾਸ਼ਣ ਵਿਚ ਲੋਕਾਂ ਲਈ ਇਕ ਕੋਰੋਨਾ ਹੈਲਪਲਾਈਨ ਨੰਬਰ (2224417) ਜਾਰੀ ਕੀਤਾ ਸੀ। ਇਸ ਨੰਬਰ 'ਤੇ ਲਗਾਤਾਰ ਕਾਲ ਕਰਨ 'ਤੇ ਇਸ ਨੂੰ ਕੋਈ ਚੁੱਕਦਾ ਨਹੀਂ। ਜੇਕਰ ਕੋਈ ਚੁੱਕਦਾ ਵੀ ਹੈ ਤਾਂ ਉਹ ਅੱਗਿਓ ਕਹਿ ਦਿੰਦੇ ਹਨ ਕਿ ਇਹ ਤਾਂ ਨੰਬਰ ਫਲੱਡ ਕੰਟਰੋਲ ਵਾਲਿਆਂ ਦਾ ਹੈ,...






































