Home Blog Page 1974
ਚੰਡੀਗੜ੍ਹ . ਪੰਜਾਬ ਕਾਂਗਰਸ ਵਿਚ ਤਰੇੜ ਵੱਧਦੀ ਹੀ ਜਾ ਰਹੀ ਹੈ। ਕੈਪਟਨ ਦੀ ਪੂਰੀ ਕੈਬਨਿਟ ਨੇ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਪਾਰਟੀ ਵਿੱਚੋਂ ਕੱਢਣ ਦੀ ਆਵਾਜ਼ ਚੁੱਕੀ ਹੈ। ਉਨ੍ਹਾਂ ਉਪਰ ਪਾਰਟੀ ਤੇ ਸਰਕਾਰ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਾਏ ਜਾ ਰਹੇ ਹਨ। ਇਨ੍ਹਾਂ ਦੋਵਾਂ ਲੀਡਰਾਂ ਨੇ ਜ਼ਹਿਰੀਲੀ ਸ਼ਰਾਬ ਕਾਂਡ ’ਤੇ ਆਪਣੀ ਪਾਰਟੀ ਦੀ ਸਰਕਾਰ...
ਚੰਡੀਗੜ੍ਹ . ਜ਼ਹਿਰੀਲੀ ਸ਼ਰਾਬ ਨਾਲ ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵੱਲ ਚਾਲੇ ਪਾਏ। ਅਕਾਲੀ ਦਲ ਨੇ ਅੱਜ ਗਵਰਨਰ ਹਾਊਸ ਬਾਹਰ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਨੇਕਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਅਕਾਲੀ ਵਰਕਰਾਂ ਦੇ ਰੋਸ ਪ੍ਰਦਰਸ਼ਨ ਨੂੰ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਸ਼ੁੱਕਰਵਾਰ ਨੂੰ ਸ਼ਹਿਰ ਦੀ ਕੌਂਸਲਰ ਜਸਲੀਨ ਸੇਠੀ ਸਮੇਤ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਜਲੰਧਰ ਵਿਚ ਅੱਜ ਕੋਰੋਨਾ ਨਾਲ 2 ਮੌਤਾਂ ਹੋਣ ਦੀ ਵੀ ਖਬਰ ਮਿਲੀ ਹੈ। ਇਹਨਾਂ ਮਾਮਲਿਆਂ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2860 ਪਹੁੰਚ ਗਈ ਹੈ ਤੇ 74 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ...
ਤਰਨ ਤਾਰਨ . ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ ਕਿ ਆਖਰ...
ਨਵੀਂ ਦਿੱਲੀ . ਦੇਸ਼ ਵਿਚ ਕੋਰੋਨਾਵਾਇਰਸ ਦੀ ਲਾਗ ਦੀ ਗਤੀ ਹਰ ਦਿਨ ਨਵੇਂ ਰਿਕਾਰਡ ਤਿਆਰ ਕਰ ਰਹੀ ਹੈ. ਸੰਕਰਮਿਤ ਦਾ ਅੰਕੜਾ 20 ਲੱਖ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਰਿਕਾਰਡ 62 ਹਜ਼ਾਰ 538 ਮਰੀਜ਼ਾਂ ਵਿੱਚ ਵਾਧਾ ਹੋਇਆ ਹੈ। ਇਕ ਦਿਨ ਵਿਚ 886 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ 20 ਲੱਖ 27 ਹਜ਼ਾਰ 74...
ਨਵੀਂ ਦਿੱਲੀ .  ਕੋਰੋਨਾ ਦੀ ਦਵਾਈ ਬਣਾਉਣ ਵਾਲੀ ਕੰਪਨੀ ਲੂਪਿਨ ਨੇ ਹਲਕੇ ਤੇ ਘੱਟ ਗੰਭੀਰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 'ਕੋਵਿਹਾਲਟ' ਦਵਾਈ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਇਕ ਐਂਟੀਵਾਇਰਲ ਡਰੱਗ ਹੈ। ਇੱਕ ਗੋਲੀ ਦਾ ਰੇਟ 49 ਰੁਪਏ ਰੱਖਿਆ ਗਿਆ ਹੈ। ਲੂਪਿਨ ਨੇ ਦਾਵਾ ਕੀਤਾ ਹੈ ਕਿ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਸੀਜੀਆਈ) ਤੋਂ ਇਸ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਥੋੜੀ ਦੇਰ ਪਹਿਲਾਂ 23 ਮਰੀਜ਼ ਆਏ ਸਨ ਤੋਂ ਇਹਨਾਂ ਤੋਂ ਬਾਅਦ 69 ਹੋਰ ਮਰੀਜ਼ ਸਾਹਮਣੇ ਆ ਗਏ ਹਨ। ਜਿਹਨਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ 70 ਲੋਕ ਕੋਰੋਨਾ ਦੀ ਨਾਮੁਰਾਦ ਬਿਮਾਰੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ 52 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਤੇ 23 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2732 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 750 ਹੋ ਗਈ ਹੈ।...
ਜਲੰਧਰ .ਜ਼ਿਲ੍ਹੇ ਵਿਚ ਕੋਰੋਨਾ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਬੁੱਧਵਾਰ ਨੂੰ ਵੀ ਕੋਰੋਨਾ ਦੇ 100 ਨਵੇਂ ਕੇਸ ਸਾਹਮਣੇ ਆਏ ਨੇ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਝ ਇਲਾਕਿਆਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਹੈ, ਜਲੰਧਰ ਦੇ ਸ਼ਕਤੀ ਨਗਰ ਨੂੰ ਕੰਟੇਨਮੈਂਟ ਜ਼ੋਨ ਵਿਚ ਪਾਇਆ ਹੈ। ਇਸ ਇਲਾਕੇ ਵਿਚ 15 ਤੋਂ ਵੱਧ ਕੇਸ ਸਾਹਮਣੇ ਆਏ ਹਨ। 100 ਹੋਰ ਮਰੀਜ਼ਾਂ...
ਨਵੀਂ ਦਿੱਲੀ . ਕਈ ਲੋਕਾਂ ਨੂੰ ਕਈ-ਕਈ ਘੰਟੇ ਟੀਵੀ ਦੇਖਣ ਦੀ ਆਦਤ ਹੁੰਦੀ ਹੈ। ਹੁਣ ਮਾਹਰਾਂ ਨੇ ਆਪਣੀ ਆਦਤ ਲਈ ਚਿੰਤਾਜਨਕ ਖ਼ਬਰ ਸੁਣਾਈ ਹੈ। ਮੇਲ ਆਨਲਾਈਨ ਅਨੁਸਾਰ ਖੋਜ ਨੇ ਦਿਖਾਇਆ ਹੈ ਕਿ ਲੰਬੇ ਸਮੇਂ ਤੋਂ ਟੈਲੀਵੀਜ਼ਨ ਦੇਖਣਾ ਸਟ੍ਰੋਕ ਜਾਂ ਹਾਰਟ ਅਟੈਕ ਦੇ ਜ਼ੋਖ਼ਮ ਨੂੰ ਵਧਾਉਂਦਾ ਹੈ ਤੇ ਇਹ ਮੌਤ ਦਾ ਕਾਰਨ ਵੀ ਹੋ ਸਕਦਾ ਹੈ।ਯੂਕੇ ਵਿੱਚ ਬਾਇਓ ਬੈਂਕ ਵੱਲੋਂ...
- Advertisement -

MOST POPULAR