Home Blog Page 1975
ਨਵੀਂ ਦਿੱਲੀ .  ਕੋਰੋਨਾ ਦੀ ਦਵਾਈ ਬਣਾਉਣ ਵਾਲੀ ਕੰਪਨੀ ਲੂਪਿਨ ਨੇ ਹਲਕੇ ਤੇ ਘੱਟ ਗੰਭੀਰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 'ਕੋਵਿਹਾਲਟ' ਦਵਾਈ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਇਕ ਐਂਟੀਵਾਇਰਲ ਡਰੱਗ ਹੈ। ਇੱਕ ਗੋਲੀ ਦਾ ਰੇਟ 49 ਰੁਪਏ ਰੱਖਿਆ ਗਿਆ ਹੈ। ਲੂਪਿਨ ਨੇ ਦਾਵਾ ਕੀਤਾ ਹੈ ਕਿ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਸੀਜੀਆਈ) ਤੋਂ ਇਸ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਥੋੜੀ ਦੇਰ ਪਹਿਲਾਂ 23 ਮਰੀਜ਼ ਆਏ ਸਨ ਤੋਂ ਇਹਨਾਂ ਤੋਂ ਬਾਅਦ 69 ਹੋਰ ਮਰੀਜ਼ ਸਾਹਮਣੇ ਆ ਗਏ ਹਨ। ਜਿਹਨਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ 70 ਲੋਕ ਕੋਰੋਨਾ ਦੀ ਨਾਮੁਰਾਦ ਬਿਮਾਰੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ 52 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਤੇ 23 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2732 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 750 ਹੋ ਗਈ ਹੈ।...
ਜਲੰਧਰ .ਜ਼ਿਲ੍ਹੇ ਵਿਚ ਕੋਰੋਨਾ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਬੁੱਧਵਾਰ ਨੂੰ ਵੀ ਕੋਰੋਨਾ ਦੇ 100 ਨਵੇਂ ਕੇਸ ਸਾਹਮਣੇ ਆਏ ਨੇ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਝ ਇਲਾਕਿਆਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਹੈ, ਜਲੰਧਰ ਦੇ ਸ਼ਕਤੀ ਨਗਰ ਨੂੰ ਕੰਟੇਨਮੈਂਟ ਜ਼ੋਨ ਵਿਚ ਪਾਇਆ ਹੈ। ਇਸ ਇਲਾਕੇ ਵਿਚ 15 ਤੋਂ ਵੱਧ ਕੇਸ ਸਾਹਮਣੇ ਆਏ ਹਨ। 100 ਹੋਰ ਮਰੀਜ਼ਾਂ...
ਨਵੀਂ ਦਿੱਲੀ . ਕਈ ਲੋਕਾਂ ਨੂੰ ਕਈ-ਕਈ ਘੰਟੇ ਟੀਵੀ ਦੇਖਣ ਦੀ ਆਦਤ ਹੁੰਦੀ ਹੈ। ਹੁਣ ਮਾਹਰਾਂ ਨੇ ਆਪਣੀ ਆਦਤ ਲਈ ਚਿੰਤਾਜਨਕ ਖ਼ਬਰ ਸੁਣਾਈ ਹੈ। ਮੇਲ ਆਨਲਾਈਨ ਅਨੁਸਾਰ ਖੋਜ ਨੇ ਦਿਖਾਇਆ ਹੈ ਕਿ ਲੰਬੇ ਸਮੇਂ ਤੋਂ ਟੈਲੀਵੀਜ਼ਨ ਦੇਖਣਾ ਸਟ੍ਰੋਕ ਜਾਂ ਹਾਰਟ ਅਟੈਕ ਦੇ ਜ਼ੋਖ਼ਮ ਨੂੰ ਵਧਾਉਂਦਾ ਹੈ ਤੇ ਇਹ ਮੌਤ ਦਾ ਕਾਰਨ ਵੀ ਹੋ ਸਕਦਾ ਹੈ।ਯੂਕੇ ਵਿੱਚ ਬਾਇਓ ਬੈਂਕ ਵੱਲੋਂ...
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਖਰਚੇ 501.07 ਕਰੋੜ ਦੀ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 501.07 ਕਰੋੜ ਰੁਪਏ ਵਿੱਚੋਂ 76.07 ਕਰੋੜ ਰੁਪਏ ਸਿਹਤ ਖੇਤਰ ਦੀ ਪ੍ਰਬੰਧਨ ਤੇ...
ਚੰਡੀਗੜ੍ਹ .  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ’ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ। ਉਨਾਂ ਨੇ ਡੀ.ਜੀ.ਪੀ. ਨੂੰ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਹਾਲ ਹੀ ਦੇ ਸਮਿਆਂ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ...
ਜਗਦੀਪ ਸਿੰਘ | ਜਲੰਧਰ ਇਹ ਖਬਰ ਹੈ 22 ਸਾਲ ਦੀ ਜਰਮਨ ਕੁੜੀ ਲਿਓਨੀ ਦੀ, ਜੋ ਕਿ ਹੁਣ ਦੁਨੀਆ ਵਿੱਚ ਲਿਓਨੀ ਕੌਰ ਦੇ ਨਾਂ ਨਾਲ ਜਾਣੀ ਜਾਂਦੀ ਹੈ। ਲਿਓਨੀ ਕੌਰ ਪੰਜਾਬੀ ਬੋਲਦੀ ਹੈ। ਨਿਤਨੇਮ ਤੋਂ ਇਲਾਵਾ ਮੂਲ ਮੰਤਰ ਦਾ ਜਾਪ ਵੀ ਕਰਦੀ ਹੈ। ਲਿਓਨੀ ਦੀ ਜਿੰਦਗੀ ਦਾ ਮਕਸਦ ਹੁਣ ਆਪਣੇ ਪਤੀ ਜਸਪ੍ਰੀਤ ਸਿੰਘ ਨਾਲ ਪੂਰੀ ਦੁਨੀਆ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਜਾ ਰਿਹਾ ਹੈ, ਸਵੇਰੇ ਆਏ 53 ਕੇਸਾਂ ਤੋਂ ਬਾਅਦ ਹੁਣ ਫਿਰ 47 ਮਾਮਲੇ ਸਹਾਮਣੇ ਆਏ ਹਨ। ਇਹ ਜ਼ਿਲ੍ਹੇ ਵਿਚ ਦੂਜੀ ਵਾਰ ਹੋਇਆ ਹੈ ਕਿ ਦੋ ਵਾਰ 100-100 ਕੇਸ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2700 ਤੋਂ ਪਾਰ ਹੋ ਗਈ ਹੈ ਤੇ 650 ਐਕਟਿਵ ਕੇਸ ਹੋ ਗਏ...
ਜਲੰਧਰ . ਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂਥ ਅਕਾਲੀ ਦਲ ਅੱਜ ਜਲੰਧਰ ਵਿੱਚ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੱਕੀ ਦੀ ਕੋਠੀ ਦਾ ਘੋਰਾਓ ਕਰ ਰਿਹਾ ਹੈ। ਜਲੰਧਰ ਦੇ ਹੁਸ਼ਿਆਰਪੁਰ ਰੋਡ 'ਤੇ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੱਕੀ ਦੀ ਕੋਠੀ ਹੈ। ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਨਾ ਆਪਣੇ ਸਾਥੀਆਂ ਨਾਲ ਸਿੱਕੀ ਦੀ ਕੋਠੀ ਵੱਲ ਜਾ ਰਹੇ ਸਨ...
- Advertisement -

MOST POPULAR