-ਰਵੀਸ਼ ਕੁਮਾਰ
ਸੁਣਿਆ ਹੈ ਕਿ ਤੁਸੀਂ ਸਾਰਿਆਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਵਿਰੋਧ ਕਰਨਾ ਅਤੇ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਤੁਹਾਡਾ ਲੋਕਤੰਤਰੀ ਅਧਿਕਾਰ ਹੈ। ਮੇਰਾ ਕੰਮ ਸਰਕਾਰ ਦੇ ਨਾਲ ਤੁਹਾਡੀਆਂ ਗਲਤੀਆਂ ਦੱਸਣਾ ਵੀ ਹੈ। ਤੁਸੀਂ 25 ਸਤੰਬਰ ਨੂੰ ਭਾਰਤ ਬੰਦ ਦਾ ਦਿਨ ਗਲਤ ਚੁਣਿਆ ਹੈ। 25 ਸਤੰਬਰ ਨੂੰ ਫਿਲਮ ਅਭਿਨੇਤਰੀ ਦੀਪਿਕਾ ਪਾਦੂਕੋਣ ਨੂੰ ਬੁਲਾਇਆ...
ਜਲੰਧਰ . ਖੇਤੀ ਬਿੱਲਾ ਦੇ ਵਿਰੋਧ ਵਿਚ ਜਲੰਧਰ ਵਿਚ ਪੂਰੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਮੈਡੀਕਲ ਸਹੂਲਤਾਂ ਨੂੰ ਛੱਡ ਕੇ ਸਾਰਾ ਜ਼ਿਲ੍ਹਾ ਬੰਦ ਹੈ। ਜਲੰਧਰ ਦੇ ਫਗਵਾੜਾ ਗੇਟ ਸਥਿਤ ਸਾਰੀਆਂ ਦੁਕਾਨਾਂ ਬੰਦ ਹਨ। ਜੋਤੀ ਚੌਕ ਨੇੜੇ ਕਾਰਪੋਰੇਸ਼ਨ ਦੇ ਦਫਤਰ ਅੱਗੇ ਸਫਾਈ ਕਰਮਚਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਹੈ। ਸਫਾਈ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਦਾ ਕਹਿਣਾ...
ਜਲੰਧਰ . ਪੱਤਰਕਾਰ ਪਤਰਸ ਮਸੀਹ ਪੀਟਰ ਨੇ ਕਿਸਾਨਾਂ ਦੇ ਹੱਕ ਵਿਚ ਆਪਣਾ ਨਵਾਂ ਗੀਤ ਅਸੀਂ ਖੇਤਾਂ ਵਿਚ ਹਲ਼ ਵਾਹੁਣ ਵਾਲੇ ਗਾਇਆ ਹੈ। ਪਤਰਸ ਜਲੰਧਰ ਤੋਂ ਪੀਟੀਸੀ ਚੈਨਲ ਲਈ ਪੱਤਰਕਾਰੀ ਕਰਦੇ ਹਨ।
ਪਤਰਸ ਨੇ ਹਮੇਸ਼ਾ ਉਦੇਸ਼ਾਂ ਵਾਲੇ ਗਾਣਿਆਂ ਨੂੰ ਤਰਜੀਹ ਦਿੱਤੀ ਹੈ। ਇਸ ਗਾਣੇ ਵਿਚ ਵੀ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਨਜ਼ਰ ਆ ਰਹੇ ਹਨ। ਇਸ...
ਹਰਿਆਣਾ . ਖੇਤੀ ਬਿੱਲ ਦੇ ਖਿਲਾਫ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਦੋ ਨੇਤਾਵਾਂ ਨੇ ਵੀ ਬਿੱਲ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਭਾਜਪਾ ਨੇਤਾ ਪਰਮਿੰਦਰ ਸਿੰਘ ਢੁਲ ਅਤੇ ਰਾਮਪਾਲ ਮਾਜਰਾ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਲਿਆਂਦਾ ਗਿਆ ਬਿੱਲ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ, ਕਿਉਂਕਿ ਇਸ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 3066 ਹੋ ਗਈ ਹੈ।ਵੀਰਵਾਰ ਨੂੰ 1793 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਅੱਜ ਸਭ ਤੋਂ ਵੱਧ 9 ਮੌਤਾਂ ਮੁਹਾਲੀ 'ਚ ਹੋਈਆਂ ਹਨ।ਇਸ ਦੇ ਨਾਲ ਹੀ ਬਠਿੰਡਾ -8, ਜਲੰਧਰ...
ਚੰਡੀਗੜ੍ਹ : ਇੱਕ ਨਿੱਜੀ ਚੈਨਲ ਦੇ ਨਾਂ 'ਤੇ ਪੰਜਾਬ ਵਿੱਚ ਕੱਲ੍ਹ ਇੰਟਰਨੈਟ ਬੰਦ ਹੋਣ ਦੀ ਖਬਰ ਕਾਫੀ ਵਾਇਰਲ ਹੋ ਰਹੀ ਹੈ। ਵਾਇਰਲ ਖਬਰ ਵਿੱਚ ਦਾਅਵਾ ਹੈ ਕਿ ਪੰਜਾਬ ਵਿੱਚ ਇੰਟਰਨੈੱਸ ਸਰਵਿਸ ਬੰਦ ਹੋਵੇਗੀ।
ਇਸ ਖ਼ਬਰ ਦੀ ਸੱਚਾਈ ਇਹ ਹੈ ਕਿ ਇਹ ਸਰਾਸਰ ਝੂਠ ਹੈ। ਵਾਇਰਲ ਹੋਣ ਕਾਰਨ ਪੰਜਾਬ ਸਰਕਾਰ ਨੇ ਵੀ ਸਪਸ਼ਟੀਕਰਨ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਹੀ ਕੋਰੋਨਾ ਦੇ 203 ਨਵੇਂ ਕੇਸ ਸਾਹਮਣਾ ਆਏ ਹਨ। 203 ਮਰੀਜ਼ਾਂ ਦੇ ਆਉਣ ਨਾਲ 8 ਮਰੀਜ਼ਾਂ ਦੇ ਦਮ ਵੀ ਤੋੜਿਆ ਹੈ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 12000 ਤੋਂ ਪਾਰ ਹੋ ਗਈ ਹੈ ਤੇ ਮੌਤਾਂ ਦੀ ਗਿਣਤੀ 351 ਹੋ ਗਈ ਹੈ।
ਕੇਂਦਰ...
ਹੈਲਥ ਐਂਡ ਫਿਟਨੈਸ
ਸਰਕਾਰ ਨੇ ਅਲਰਟ ਰਹਿਣ ਲਈ ਕਿਹਾ, ਆਉਣ ਵਾਲੇ ਦਿਨਾਂ ‘ਚ ਕੋਰੋਨਾ 5 ਤੋਂ 50 ਲੋਕਾਂ ਤੱਕ ਫੈਲਣ ਖ਼ਤਰਾ
Admin - 0
ਨਵੀਂ ਦਿੱਲੀ . ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਜੇ ਲੋਕਾਂ ਵੱਲੋਂ ਸਾਵਧਾਨੀ ਨਾ ਵਰਤੀ ਗਈ ਤਾਂ ਭਾਰਤ ਦੀ ਲਗਭਗ 85 ਪ੍ਰਤੀਸ਼ਤ ਆਬਾਦੀ ਭਾਵ ਇੱਕ ਅਰਬ ਦੇ ਕਰੀਬ ਆਬਾਦੀ ਕੋਰੋਨਾ ਨਾਲ ਪੀੜਤ ਹੋ ਸਕਦੀ ਹੈ। NITI ਆਯੋਗ ਦੇ ਮੈਂਬਰ ਡਾਕਟਰ ਵੀ ਕੇ ਪੌਲ ਨੇ ਦੇਸ਼ ਵਿੱਚ ਕੋਰੋਨਾ...
ਅੰਮ੍ਰਿਤਸਰ . ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਰੇਲਵੇ ਵਿਭਾਗ ਨੇ ਅੰਮ੍ਰਿਤਸਰ ਵਿਖੇ ਅੰਦੋਲਨ ਤੋਂ ਪਹਿਲਾਂ ਹੀ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਅਗਲੇ ਤਿੰਨ ਦਿਨਾਂ ਲਈ ਰੇਲਵੇ ਪ੍ਰਸ਼ਾਸਨ ਨੇ ਰੱਦ ਕਰ ਦਿੱਤੀਆਂ ਹਨ। ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ...
ਹੈਲਥ ਐਂਡ ਫਿਟਨੈਸ
ਖੁਸ਼ਖਬਰੀ : ਦੇਸ਼ ‘ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਨਵੇਂ ਕੇਸਾਂ ਨਾਲੋਂ ਤਿੰਨ ਗੁਣਾ ਵੱਧ
Admin - 0
ਨਵੀਂ ਦਿੱਲੀ . ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਭਾਰਤ ਹੁਣ ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿੱਚੋਂ ਇੱਕ ਦੇਸ਼ ਬਣ ਗਿਆ ਹੈ। ਇਸ ਸੰਕਟ ਦੇ ਵਿਚਾਲੇ ਰਾਹਤ ਦੀ ਖ਼ਬਰ ਵੀ ਹੈ। ਪਿਛਲੇ ਪੰਜ ਦਿਨਾਂ ਵਿੱਚ ਦੇਸ਼ ਵਿੱਚ ਹਰ ਰੋਜ਼ ਕੋਰੋਨਾ ਕੇਸ ਤੋਂ ਵੱਧ ਰਿਕਵਰੀ ਕਰਨ ਵਾਲਿਆਂ ਦੀ ਗਿਣਤੀ ਰਹੀ ਹੈ।...








































