Home Blog Page 198
ਲੁਧਿਆਣਾ, 14 ਜਨਵਰੀ | ਇਥੇ 2 ਚੋਰ ਦੁਕਾਨ ਦਾ ਪਿਛਲਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਉਹ ਕਰੀਬ 45 ਮਿੰਟ ਅੰਦਰ ਅੰਦਰ ਰਹੇ ਅਤੇ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਟਿੱਬਾ ਰੋਡ ’ਤੇ ਸਿੰਗਲ ਟਰੇਡਰਜ਼ ਨੇੜੇ ਗਊਆਂ ਦੇ ਕੋਲ ਵਾਪਰੀ। ਦੁਕਾਨਦਾਰ ਅਭਿਸ਼ੇਕ ਸਿੰਗਲਾ ਨੇ...
ਚੰਡੀਗੜ੍ਹ, 14 ਜਨਵਰੀ | ਪੰਜਾਬ ਦੇ ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਕੱਲ ਯਾਨੀ ਬੁੱਧਵਾਰ ਤੋਂ ਤਿੰਨ ਦਿਨ ਤੱਕ ਸਾਰਾ ਕੰਮਕਾਜ ਪ੍ਰਭਾਵਿਤ ਹੋਣ ਵਾਲਾ ਸੀ ਪਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਲ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕੀਤੀ, ਜਿਸ...
ਅੰਮ੍ਰਿਤਸਰ, 14 ਜਨਵਰੀ | ਜੁਝਾਰ ਐਵਨਿਊ ਵਿਚ ਇੱਕ ਕੋਠੀ ਵਿਚ ਬਲਾਸਟ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਘਰ ਵਿਚ ਬਲਾਸਟ ਹੋਇਆ ਹੈ ਜਾਂ ਫਿਰ ਕੋਈ ਹੋਰ ਘਟਨਾ ਵਾਪਰੀ ਹੈ। ਇਸ ਸਬੰਧ ਵਿਚ ਪੁਲਿਸ ਵੀ ਕੋਈ ਗੱਲਬਾਤ ਕਰਨ ਲਈ ਤਿਆਰ ਨਹੀਂ। ਜਦ ਪੁਲਿਸ ਨੂੰ ਇਸ ਸਬੰਧ ਵਿਚ ਸਵਾਲ ਕੀਤਾ ਗਿਆ ਤਾਂ ਪੁਲਿਸ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ...
 ਲੁਧਿਆਣਾ, 14 ਜਨਵਰੀ | ਇਥੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਨਤਾ ਨਗਰ ਇਲਾਕੇ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਨਸ਼ਾ...
ਚੰਡੀਗੜ੍ਹ/ਜਲੰਧਰ, 14 ਜਨਵਰੀ | ਜਲੰਧਰ ਡੀਸੀ ਦਫ਼ਤਰ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਕੱਲ ਯਾਨੀ ਬੁੱਧਵਾਰ ਤੋਂ ਤਕਰੀਬਨ ਤਿੰਨ ਦਿਨਾਂ ਤੱਕ ਸਾਰਾ ਕੰਮਕਾਜ ਪ੍ਰਭਾਵਿਤ ਰਹੇਗਾ ਕਿਉਂਕਿ ਮੁਲਾਜ਼ਮਾਂ ਵੱਲੋਂ ਬੁੱਧਵਾਰ ਤੋਂ ਤਿੰਨ ਰੋਜ਼ਾ ਹੜਤਾਲ 'ਤੇ ਜਾਣ ਦਾ ਸੱਦਾ ਦਿੱਤਾ ਗਿਆ ਹੈ। ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ...
ਜਲੰਧਰ, 14 ਜਨਵਰੀ | ਜਲੰਧਰ ਵਿਚ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ, ਉੱਥੇ ਹੀ ਆਦਮਪੁਰ ਦੇ ਪਧਿਆਣਾ ਪਿੰਡ ਦੇ ਲੋਕਾਂ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਏਅਰ ਫੋਰਸ ਦੇ ਨੇੜੇ ਸਕੂਲ ਦੇ ਮੈਦਾਨ ਵਿਚ ਇੱਕ ਗ੍ਰਨੇਡ ਮਿਲਿਆ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ...
ਪਟਿਆਲਾ, 14 ਜਨਵਰੀ | ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਮੰਗਲਵਾਰ) 50ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਹੁਣ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਸ ਨੂੰ ਬੋਲਣ ਵਿਚ ਵੀ ਕਾਫੀ ਦਿੱਕਤ ਆ ਰਹੀ ਹੈ। ਸਰੀਰ ਦਾ ਮਾਸ ਸੁੰਗੜ...
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ | ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਪਾਰਟੀ ਦਾ ਅਧਿਕਾਰਤ ਐਲਾਨ...
ਚੰਡੀਗੜ੍ਹ, 14 ਜਨਵਰੀ | ਮੋਹਾਲੀ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ 'ਤੇ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ।...
ਲੁਧਿਆਣਾ, 13 ਜਨਵਰੀ | ਨਿਊ ਮਾਧੋਪੁਰੀ ਗਲੀ ਨੰਬਰ 3 ਵਿਚ ਅੱਜ ਇੱਕ 11 ਸਾਲਾ ਲੜਕੀ ਦੇ ਸਿਰ ਵਿਚ ਹਵਾਈ ਫਾਇਰ ਵਜ ਗਿਆ। ਲੜਕੀ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਦਾਖਲ ਕਰਵਾਇਆ। ਫਿਲਹਾਲ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਪੁਲਿਸ...
- Advertisement -

MOST POPULAR