Home Blog Page 1982
ਨਵੀਂ ਦਿੱਲੀ . ਦੇਸ਼ 'ਚ ਕੋਰੋਨਾ ਵਾਇਰਸ ਦਾ ਅੰਕੜਾ 52 ਲੱਖ ਤੋਂ ਪਾਰ ਪਹੁੰਚ ਗਿਆ। ਪਿਛਲੇ 24 ਘੰਟਿਆਂ 'ਚ 96,424 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਰਿਕਾਰਡ 97,894 ਮਾਮਲੇ ਸਾਹਮਣੇ ਆਏ ਸਨ। ਪਿਛਲੇ 24 ਘੰਟਿਆਂ 'ਚ 1174 ਲੋਕਾਂ ਦੀ ਮੌਤ ਹੋ ਗਈ। ਇਹ ਲਗਾਤਾਰ 16ਵਾਂ ਦਿਨ ਹੈ ਜਦੋਂ ਦੇਸ਼ 'ਚ ਇੱਕ ਹਜ਼ਾਰ ਤੋਂ...
ਬਠਿੰਡਾ . ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਬਾਦਲ ਪਿੰਡ ਵਿੱਚ ਧਰਨੇ ਤੇ ਬੈਠੀਆਂ ਨੇ ਉੱਥੇ ਅੱਜ ਸਵੇਰੇ ਪ੍ਰੀਤਮ ਸਿੰਘ ਨਾਮ ਦੇ 55 ਸਾਲ ਦੇ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਲਈ ਹੈ।ਪ੍ਰੀਤਮ ਸਿੰਘ ਕਾਫ਼ੀ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ਤੇ ਸੀ ਅਤੇ ਉਸ ਦੇ ਸਾਥੀ ਦੱਸਦੇ...
ਚੰਡੀਗੜ੍ਹ . ਖੇਤੀ ਆਰਡੀਨੈਂਸ ਦੇ ਮਾਮਲੇ ’ਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ’ਤੇ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਹਰਸਮਿਰਤ ਕੌਰ ਬਾਦਲ ਨੇ ਟਵਿੱਟਰ ’ਤੇ ਕਿਹਾ, “ਮੈਂ ਕੇਂਦਰੀ ਕੈਬਨਿਟ ਤੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਤੇ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 57 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2646 ਹੋ ਗਈ ਹੈ।ਵੀਰਵਾਰ ਨੂੰ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -9, ਪਟਿਆਲਾ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਲੰਧਰ ਵਿਚ ਕੋਰੋਨਾ ਨਾਲ 9 ਲੋਕਾਂ ਦੀ ਮੌਤ ਸਮੇਤ 355 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਵੀ 200 ਦੇ ਕਰੀਬ ਕੇਸ ਸਾਹਮਣੇ ਆਏ ਸਨ। ਇਸ ਮਹਾਮਾਰੀ ਤੋਂ ਬਚਣ ਲਈ ਪ੍ਰਸਾਸ਼ਨ ਲੋਕਾਂ ਦੀ ਵਾਰ-ਵਾਰ ਅਪੀਲ ਕਰ ਰਿਹਾ ਹੈ ਕਿ ਸਰਕਾਰ ਦੀਆਂ ਗਾਈਡਲਾਈਨਜ਼ ਦੀ ਪਾਲਣਾ ਕਰੋ। ਸਿਹਤ ਵਿਭਾਗ ਦੁਆਰਾ ਹਦਾਇਤਾ ਜਿਵੇ...
ਕਰਨਾਲ . ਪੁਲਾੜ ਵਿੱਚ ਜਾਣ ਵਾਲੀ ਪਹਿਲੀ ਭਾਰਤੀ ਮਹਿਲਾ ਕਲਪਨਾ ਚਾਵਲਾ ਨੇ ਇੱਕ ਹੋਰ ਸਨਮਾਨ ਹਾਸਲ ਕੀਤਾ ਹੈ। ਦਰਅਸਲ ਨਾਸਾ ਨੇ ਆਪਣੇ ਪੁਲਾੜ ਵਾਹਨ ਦਾ ਨਾਂ ਕਲਪਨਾ ਚਾਵਲਾ ਦੇ ਨਾਂ 'ਤੇ ਰੱਖਿਆ। ਇਹ ਇੱਕ ਅਮਰੀਕੀ ਵਪਾਰਕ ਕਾਰਗੋ ਪੁਲਾੜ ਲਾਹਨ ਹੈ। ਇਸ ਨੇ ਅੰਤਰਰਾਸ਼ਟਰੀ ਪੁਲਾੜ ਕੇਂਦਰ ਲਈ ਉਡਾਣ ਭਰੀ ਸੀ।ਨਾਸਾ ਦੀ ਪੁਲਾੜ ਯਾਤਰੀ ਕਲਪਨਾ ਚਾਵਲਾ ਨੂੰ ਮਨੁੱਖੀ ਪੁਲਾੜ ਯਾਨ ਵਿੱਚ ਉਨ੍ਹਾਂ ਦੇ...
ਨਵੀਂ ਦਿੱਲੀ . ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬੈਂਕਿੰਗ ਰੈਗੂਲੇਸ਼ਨ ਐਕਟ, 1949 ਵਿੱਚ ਸੋਧ ਕਰਨ ਲਈ ਸੋਧ ਬਿੱਲ ‘ਤੇ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਬੈਂਕ ਮੁਸੀਬਤ ਵਿੱਚ ਫਸ ਜਾਂਦਾ ਹੈ ਤਾਂ ਲੋਕਾਂ ਦੀ ਮਿਹਨਤ ਨਾਲ ਪੈਸਾ ਮੁਸੀਬਤ ਵਿੱਚ ਪੈ ਜਾਂਦਾ ਹੈ। ਨਵਾਂ ਕਾਨੂੰਨ ਲੋਕਾਂ ਦੇ ਬੈਂਕਾਂ ਵਿੱਚ ਜਮ੍ਹਾ ਧਨ ਨੂੰ ਸੁਰੱਖਿਆ ਪ੍ਰਦਾਨ ਕਰੇਗਾ।...
ਜਲੰਧਰ . ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜਲੰਧਰ ਕਮਿਸ਼ਨੇਟ ਪੁਲਿਸ ਵਲੋਂ ਹੁਣ ਤੱਕ 2 ਕਰੋੜ ਰੁਪਏ ਦੇ ਚਲਾਨ ਕੱਟ ਹਨ। ਇਹ ਚਾਲਾਨ ਇਕੱਲੇ ਮਾਸਕ ਨਾ ਪਾਉਣ ਦੇ ਹੀ ਕੱਟੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਲਾਇਆ ਹੈ। ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ...
ਨਵੀਂ ਦਿੱਲੀ . ਕੋਰੋਨਾਵਾਇਰਸ ਮਹਾਮਾਰੀ ਨਾਲ ਭਾਰਤੀ ਆਰਥਿਕਤਾ ਬੁਰੀ ਤਰ੍ਹਾਂ ਹਿਲ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਪਰੈਲ-ਜੂਨ ਤਿਮਾਹੀ ਵਿੱਚ ਅਰਥਵਿਵਸਥਾ ਦਾ ਆਕਾਰ 23.9 ਫ਼ੀਸਦ ਘੱਟ ਗਿਆ ਸੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੰਨਿਆ ਹੈ ਕਿ ਅਜੇ ਵੀ ਅਰਵਿਵਸਥਾ ਪਟੜੀ 'ਤੇ ਨਹੀਂ ਚੜ੍ਹੀ ਹੈ। ਗਵਰਨਰ ਨੇ ਸੰਕੇਤ ਦਿੱਤਾ ਹੈ ਕਿ ਆਰਥਿਕਤਾ ਨੂੰ ਪੈਰਾਂ ਸਿਰ ਹੋਣ ਲਈ ਸਮਾਂ ਲੱਗੇਗਾ।...
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾ ਵਾਇਰਸ ਦਾ ਅੰਕੜਾ 51 ਲੱਖ ਨੂੰ ਪਾਰ ਕਰ ਗਿਆ ਹੈ। ਹੁਣ ਤੱਕ 51 ਲੱਖ 18 ਹਜ਼ਾਰ 254 ਵਿਅਕਤੀ ਲਾਗ ਲੱਗ ਚੁੱਕੇ ਹਨ। 24 ਘੰਟਿਆਂ ਵਿੱਚ, ਕੋਰੋਨਾ ਦੇ ਰਿਕਾਰਡ 97 ਹਜ਼ਾਰ 894 ਨਵੇਂ ਮਰੀਜ਼ ਪਾਏ ਗਏ। ਇਸ ਤੋਂ ਪਹਿਲਾਂ 11 ਸਤੰਬਰ ਨੂੰ 97 ਹਜ਼ਾਰ 754 ਕੇਸਾਂ ਵਿੱਚ ਵਾਧਾ ਹੋਇਆ ਸੀ। ਬੁੱਧਵਾਰ ਨੂੰ, 1,132 ਲੋਕਾਂ ਦੀ...
- Advertisement -

MOST POPULAR