Home Blog Page 1983
ਨਵੀਂ ਦਿੱਲੀ . ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ । ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ‘ਸੇਵਾ ਹਫਤਾ’ ਵਜੋਂ ਮਨਾ ਰਹੀ ਹੈ। ਵੀਰਵਾਰ ਸਵੇਰ ਤੋਂ ਹੀ ਪ੍ਰਧਾਨ ਮੰਤਰੀ ਦੇ ਜਨਮਦਿਨ ‘ਤੇ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 78 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2592 ਹੋ ਗਈ ਹੈ।ਬੁੱਧਵਾਰ ਨੂੰ 2717 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 15 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਪਟਿਆਲਾ -11, ਜਲੰਧਰ...
-ਸੁਖਦੇਵ ਸਿੰਘ ਸੁਮੇਧ ਸੈਣੀ ਕੋਈ ਮਾਤੜ ਨਹੀਂ | ਭਾਰਤੀ ਸਟੇਟ ਦਾ ਦੁਰਲਭ ਹੀਰਾ ਹੈ | ਭਾਰਤੀ ਸਟੇਟ ਦੀ ਸਾਵਰਨ ਤਾਕਤ ਦਾ ਚਿੰਨ ਹੈ | ਸਟੇਟ ਅਪਣੀ ਹੋਂਦ ਦੀ ਲੜਾਈ ਲੜ ਰਹੀ ਹੈ | ਭਾਰਤ ਜੇ ਇਕ ਸੁਭਾਵਕ, ਸਾਧਾਰਨ ਦੇਸ ਹੁੰਦਾ ਤਾਂ ਉਸ ਨੂੰ ਅਪਣੀ ਹੋਂਦ ਨੂੰ ਬਰਕਰਾਰ ਰਖਣ ਲਈ ਲੜਨ ਦੀ ਲੋੜ ਨਹੀਂ ਪੈਣੀ ਸੀ | ਲੜਨਾ ਇਸ ਲਈ ਪੈ ਰਿਹਾ...
ਹਿਮਾਚਲ . ਸਰਕਾਰ ਨੇ ਹਿਮਾਚਲ ਦੀਆਂ ਸੀਮਾਵਾਂ ਖੋਲ੍ਹਣ ਦਾ ਫੈਸਲਾ ਲੈ ਲਿਆ ਹੈ। ਹੁਣ ਬਾਹਰ ਤੋਂ ਆਉਣ ਵਾਲੇ ਲੋਕ ਬਿਨਾਂ ਕਿਸੇ ਰੋਕ ਟੋਕ ਤੋਂ  ਐਂਟਰੀ ਕਰ ਸਕਦੇ ਹਨ। ਹੁਣ ਕਿਸੇ ਵੀ ਵਿਅਕਤੀ ਨੂੰ ਨਾ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ ਤੇ ਨਾ ਹੀ ਕਿਸੇ ਵੀ ਪਾਸ ਦੀ ਜ਼ਰੂਰਤ ਹੈ। ਹਿਮਾਚਲ ਸਰਕਾਰ ਨੇ ਯਾਤਰੀਆ ਲਈ ਫੈਸਲਾ ਕੀਤਾ ਹੈ ਕਿ ਹੋਟਲ ਦੀ ਬੁਕਿੰਗ...
ਪਠਾਨਕੋਟ . ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਦੇ ਪਰਿਵਾਰ ’ਤੇ ਹਮਲਾ ਕਰਨ ਵਾਲਿਆਂ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਹਮਲਾ ਇੱਕ ਕੌਮਾਂਤਰੀ ਲੁਟੇਰਾ ਗਿਰੋਹ ਨੇ ਕੀਤਾ ਸੀ, ਜਿਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 11 ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਦੂਜੇ...
ਜਲੰਧਰ . ਸੋਸ਼ਲ ਮੀਡੀਆ ’ਤੇ ਅੱਜਕਲ ਮੁੰਡੇ-ਕੁੜੀਆਂ ਫੇਸਬੁੱਕ ਫ੍ਰੈਂਡਸ਼ਿਪ ਕਰਦੇ-ਕਰਦੇ ਬਿਨਾਂ ਸੋਚੇ-ਸਮਝੇ ਰਿਸ਼ਤੇ ਜੋੜਨ ਲਈ ਤਿਆਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਜਲੰਧਰ ਤੋਂ ਜਿਥੇ ਇੱਕ ਫੇਸਬੁੱਕ ’ਤੇ ਹੋਈ ਦੋਸਤੀ ’ਚ ਮੁੰਡੇ ਨੂੰ ਆਪਣਾ ਦਿਲ ਦੇ ਬੈਠੀ ਕੁੜੀ ਗੁਜਰਾਤ ਤੋਂ ਜਲੰਧਰ ਆ ਗਈ ਤੇ ਮੁੰਡੇ ਨਾਲ ਵਿਆਹ ਕਰਵਾ ਲਿਆ। ਪਰ ਇਥੇ ਆ ਕੇ ਜਦੋਂ ਉਸ ਨੂੰ ਮਾਹੌਲ ਆਪਣੇ ਮੁਤਾਬਕ...
ਜਲੰਧਰ . ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ ਨੇ ਦੋ ਅਜਿਹੇ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ, ਜਿਨ੍ਹਾਂ ਨੇ ਵੱਡੀਆਂ ਵਾਰਦਾਤਾਂ ਕਰਨ ਦਾ ਪਲਾਨ ਬਣਾਇਆ ਹੋਇਆ ਸੀ। ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਵਸੂਲਣੀ ਸੀ ਤੇ ਜੇਕਰ ਉਹ ਇਸ ਕੰਮ ਵਿੱਚ ਅਸਫਲ ਹੁੰਦੇ ਤਾਂ...
ਚੰਡੀਗੜ੍ਹ . ਖੇਤੀ ਆਰਡੀਨੈਂਸਾ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸੜਕਾਂ 'ਤੇ ਹਨ, ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਖੇਤੀ ਆਰਡੀਨੈਂਸਾਂ ਬਾਰੇ ਗੁੰਮਰਾਹਕੁਨ ਬਿਆਨ ਦੇਣ ਲਈ ਬਿਨਾਂ ਸ਼ਰਤ ਮਾਫ਼ੀ ਮੰਗਣ। ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੇਂਦਰੀ ਰਾਜ ਮੰਤਰੀ ਦਾਨਵੇ ਨੇ ਇਹ ਦਾਅਵਾ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 90 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2514 ਹੋ ਗਈ ਹੈ।ਮੰਗਲਵਾਰ ਨੂੰ 2481 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ...
ਜਗਦੀਪ ਸਿੰਘ | ਜਲੰਧਰ ਜਲੰਧਰ ਦੇ ਰਹਿਣ ਵਾਲੇ ਹਰਮਿੰਦਰ ਪਾਲ ਸਿੰਘ ਬ੍ਰਿਟਿਸ਼ ਫੌਜ ਦਾ ਹਿੱਸਾ ਬਣ ਗਏ ਹਨ। ਹਰਮਿੰਦਰ ਹੁਣ ਬ੍ਰਿਟਿਸ਼ ਆਰਮੀ ਵਿੱਚ ਸੱਭ ਤੋਂ ਅੱਗੇ ਲੜ੍ਹਣ ਵਾਲੀ ਰੋਇਲ ਆਰਟੀਲਰੀ (ਟੈਂਕਾਂ ਵਾਲੀ ਰੈਜੀਮੈਂਟ) ਚ ਸੇਵਾਵਾਂ ਦੇਣਗੇ। ਪੰਜਾਬੀ ਬੁਲੇਟਿਨ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਹਰਮਿੰਦਰ ਨੇ ਦੱਸਿਆ ਕਿ ਉਨ੍ਹਾਂ ਆਪਣੀ ਸਕੂਲੀ ਪੜ੍ਹਾਈ ਜਲੰਧਰ ਦੇ ਗੁਰੂ ਨਾਨਕ ਪਬਲਿਕ ਸਕੂਲ ਤੋਂ ਕੀਤੀ ਹੈ। ਇਸ...
- Advertisement -

MOST POPULAR