Home Blog Page 1984
ਜਲੰਧਰ | ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਸ਼ਾਹਕੋਟ ਦੇ ਇੱਕ ਸੀਨੀਅਰ ਅਤੇ ਨਾਮੀ ਪੱਤਰਕਾਰ ਗਿਆਨ ਸੈਦਪੁਰੀ ਨਾਲ ਨੂਰਮਹਿਲ ਜਾਂਦਿਆ ਨਕੋਦਰ ਕਪੂਰਥਲਾ ਰੋਡ ਤੇ ਪੁਲ ਉੱਪਰ ਨਕੋਦਰ ਦੀ ਪੁਲਸ ਵੱਲੋਂ ਟਰੈਫਿਕ ਨਿਯਮਾਂ ਚ' ਉਲਝਾਉਣ ਅਤੇ ਇੱਕ ਮੁਜਰਿਮ ਵਾਂਗ ਵਿਹਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਅਜਿਹੇ ਕੇਸਾਂ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈਸ...
ਚੰਡੀਗੜ੍ਹ : ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਉਹ ਆਪਣੀ ਸੁਰੱਖਿਆ ਛੱਡ ਕੇ ਫਰਾਰ...
ਜਲੰਧਰ . ਪੰਜਾਬ 'ਚ ਕੋਰੋਨਾ ਵਾਇਰਸ ਦਾ ਅਸਰ ਘਟਣ ਦਾ ਨਾਂ ਨਹੀਂ ਲੈ ਰਿਹਾ। ਵੱਡੇ ਸ਼ਹਿਰਾਂ ਵਿੱਚ ਲਗਾਤਾਰ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਜਲੰਧਰ ਵਿੱਚ 248 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਨਾਲ ਹੀ 4 ਲੋਕਾਂ ਦੀ ਮੌਤ ਦੀ ਵੀ ਖਬਰ ਹੈ। ਸੋਮਵਾਰ ਦੇ ਪਾਜ਼ੀਟਿਵ ਕੇਸਾਂ ਵਿੱਚ ਕਰਤਾਰਪੁਰ ਦੇ ਪੀਐਨਬੀ ਬੈਂਕ ਦੇ ਕਰਮਚਾਰੀ, ਹੈਲਥ ਵਰਕਰ, ਡਾਕਟਰ...
ਨਰਿੰਦਰ ਕੁਮਾਰ | ਜਲੰਧਰ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਭਾਲ ਵਿੱਚ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦਲ ਖਾਲਸਾ ਨੇ ਐਲਾਨ ਕੀਤਾ ਹੈ ਕਿ ਸੈਣੀ ਨੂੰ ਗ੍ਰਿਫਤਾਰ ਕਰਨ ਅਤੇ ਕਰਵਾਉਣ ਵਾਲਿਆਂ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਵੀ ਇੱਕ ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ...
ਗੁਰਪ੍ਰੀਤ ਡੈਨੀ | ਜਲੰਧਰ ਰੋਜੀ-ਰੋਟੀ ਕਮਾਉਣ ਜਲੰਧਰ ਤੋਂ ਆਸਟ੍ਰੇਲੀਆ ਗਏ ਬੀਰ ਭਾਰਤੀ ਹੁਣ ਉੱਥੇ ਕੌਂਸਲਰ ਦੀ ਚੋਣ ਲੜ੍ਹ ਰਹੇ ਹਨ। ਵਿਕਟੋਰੀਆ ਦੇ ਮੈਲਬਰਨ ਸ਼ਹਿਰ ਦੇ ਹੈਰੀਸਨ ਵਾਰਡ ਤੋਂ ਕੌਂਸਲਰ ਦੀਆਂ ਚੌਣਾਂ ਕੋਰੋਨਾ ਕਰਕੇ ਇਕੱਠ ਵਿਚ ਨਾ ਹੋ ਕੇ ਆਨਲਾਈਨ ਤੇ ਟਿਕਟਾਂ ਦੇ ਰੂਪ ਵਿਚ ਹੋ ਰਹੀਆਂ ਹਨ। ਨਤੀਜੇ ਅਕਤੂਬਰ ਵਿਚ ਘੋਸ਼ਿਤ ਹੋਣਗੇ। ਪੰਜਾਬੀ ਬੁਲੇਟਿਨ ਨਾਲ ਫੋਨ 'ਤੇ ਗੱਲਬਾਤ ਦੌਰਾਨ ਬੀਰ ਭਾਰਤੀ...
ਜਲੰਧਰ . ਜ਼ਿਲ੍ਹਾ ਜਲੰਧਰ ਦੇ ਬਸਤੀ ਬਾਵਾ ਖੇਲ ਦੇ ਤਹਿਤ ਪੈਂਦੇ ਨਾਖਾਂ ਵਾਲੇ ਬਾਗ ਦੇ ਕੋਲ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਵੈਸਟ ਬਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਨੇ ਆਰੋਪ ਲਾਏ ਹਨ ਕਿ ਉਸਦੇ ਪਿਤਾ ਦੀ ਹੱਤਿਆ ਉਸਦੇ ਪਤੀ ਨੇ ਚਾਕੂ ਮਾਰ ਕੇ ਕੀਤੀ ਹੈ।ਬਸਤੀ ਬਾਵਾ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਤ ਦਿਨੋਂ ਦਿਨ ਵਿਗੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ...
ਨਵੀਂ ਦਿੱਲੀ : ਜੇਈਈ-ਮੇਨ ਦੀ ਪ੍ਰੀਖਿਆ ਦੇ ਨਤੀਜਿਆ ਦਾ ਐਲਾਨ ਹੋ ਗਿਆ ਹੈ। ਇਸ ਵਾਰ 24 ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਹਾਸਲ ਕੀਤੇ ਹਨ। ਨਤੀਜੇ ਵੇਖਣ ਲਈ ntaresults.nic.in ਅਤੇ jeemain.nta.nic.in 'ਤੇ ਲੌਗ ਇਨ ਕੀਤਾ ਜਾ ਸਕਦਾ ਹੈ। ਤੇਲੰਗਾਨਾ ਦੇ ਅੱਠ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਦਿੱਲੀ ਵਿਚ ਪੰਜ, ਰਾਜਸਥਾਨ ਵਿਚ ਚਾਰ, ਆਂਧਰਾ ਪ੍ਰਦੇਸ਼ ਵਿਚ...
ਨਵੀਂ ਦਿੱਲੀ . ਕੇਂਦਰੀ ਸਿਹਤ ਮੰਤਰਾਲੇ ਨੇ 21 ਸਤੰਬਰ ਤੋਂ ਸਕੂਲ, ਕਾਲਜ ਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਵਿਦਿਅਕ ਅਦਾਰਿਆਂ ਵਿੱਚ ਨਵਾਂ ਸੈਸ਼ਨ ਉਸ ਨਾਲੋਂ ਵੱਖਰਾ ਹੋਵੇਗਾ ਜੋ ਅਸੀਂ ਹੁਣ ਤੱਕ ਵੇਖਦੇ ਆਏ ਹਾਂ। ਮਾਸਕ ਪਹਿਨਣ ਜਾਂ ਸਮਾਜਕ ਦੂਰੀ ਬਣਾਈ ਰੱਖਣ ਤੋਂ ਲੈ ਕੇ ਹੋਰ ਕਈ ਬਦਲਾਅ ਕੀਤੇ ਗਏ ਹਨ। ਕੌਣ-ਕੌਣ ਆ ਸਕੇਗਾ ਇਸ...
ਅੰਮ੍ਰਿਤਸਰ . ਕੋਰੋਨਾਵਾਇਰਸ ਕਰਕੇ ਲਾਗੂ ਲੌਕਡਾਊਨ ਤਕਰੀਬਨ ਖੁੱਲ੍ਹ ਗਿਆ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਦਰਸ਼ਨਾਂ ਲਈ ਕਰਤਾਰਪੁਰ ਕੌਰੀਡੋਰ ਨਹੀਂ ਖੋਲ੍ਹਿਆ ਜਾ ਰਿਹਾ। ਸਿੱਖ ਜਥੇਬੰਦੀਆਂ ਕਾਫੀ ਸਮੇਂ ਤੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ...
- Advertisement -

MOST POPULAR