ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਅੱਜ ਪੰਜਾਬ 'ਚ ਕੋਰੋਨਾਵਾਇਰਸ ਨੇ 88 ਲੋਕਾਂ ਦੀ ਜਾਨ ਲਈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2149 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਵੀਰਵਾਰ ਨੂੰ 2464...
ਜਲੰਧਰ
ਜਲੰਧਰ ‘ਚ ਹੁਣ ਤੱਕ ਦਾ ਟੁੱਟਿਆ ਰਿਕਾਰਡ, ਇਕ ਦਿਨ ‘ਚ ਆਏ 300 ਤੋਂ ਵੱਧ ਕੋਰੋਨਾ ਮਰੀਜ਼, ਪੜ੍ਹੋ ਇਲਾਕਿਆਂ ਦੀ ਡਿਟੇਲ
Admin - 0
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਤੱਕ ਦਾ ਸਭ ਵੱਡਾ ਅੰਕੜਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਜਲੰਧਰ ਵਿਚ ਕੋਰੋਨਾ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।
ਜਾਣਕਾਰੀ ਮੁਤਾਬਿਕ ਕੋਰੋਨਾ ਤੇਜੀ ਨਾਲ ਫੈਲ ਰਿਹਾ ਹੈ। ਅੱਜ ਸਵੇਰੇ ਜਲੰਧਰ ਵਿਚ 82 ਕੋਰੋਨਾ ਦੇ ਮਰੀਜ਼ ਤੇ 3 ਮੌਤਾਂ ਹੋਣ ਦੀ ਖਬਰ ਸੀ ਜੋ ਸ਼ਾਮ 5 ਵਜੇ ਤੱਕ 300 ਤੋਂ ਪਾਰ ਦਾ ਅੰਕੜਾ ਹੋ...
ਨਵਾਂਸ਼ਹਿਰ . ਸਬ ਡਵੀਜਨ ਗੜ੍ਹਸ਼ੰਕਰ ਅਧੀਨ ਆਉਂਦੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਤਾਇਨਾਤ ਇਕ ਮਹਿਲਾ ਡਾਕਟਰ ਨੂੰ ਰੋਜ਼ਾਨਾ ਹੀ ਤੰਗ ਪ੍ਰੇਸ਼ਾਨ ਕਰਨ ਵਾਲੇ ਕਥਿਤ ਦੋਸ਼ੀ ਨੂੰ ਆਖਿਰਕਾਰ 15 ਦਿਨਾਂ ਬਾਅਦ ਹਾਈ ਵੋਲਟੇਜ ਡਰਾਮੇ ਮਗਰੋਂ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਤਾਇਨਾਤ ਡਾ. ਡਿੰਪਲ ਪਤਨੀ ਗੌਰਵ ਕੌਡਲ ਵਾਸੀ ਫ਼ਗਵਾੜਾ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ...
Uncategorized
ਕੋਰੋਨਾ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਪੁਲਿਸ ਦੀ ਸਖ਼ਤੀ, 28 ਫੇਸਬੁੱਕ ਅਕਾਊਂਟ ਕਰਵਾਏ ਬਲੌਕ
Admin - 0
ਚੰਡੀਗੜ੍ਹ . ਪੰਜਾਬ 'ਚ ਕੋਰੋਨਾ ਤੋਂ ਪੀੜਿਤ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ, ਪੰਜਾਬ ਪੁਲਿਸ ਨੇ ਅਜਿਹੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲੌਕ ਕਰਵਾ ਦਿੱਤਾ ਹੈ।ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ 121 ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਵਿੱਚ ਕੁੱਲ 151...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 2137 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 69684 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 71 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 2061 ਹੋ ਗਈ ਹੈ।ਬੁੱਧਵਾਰ ਨੂੰ 2137 ਨਵੇਂ ਮਰੀਜ਼...
ਜਲੰਧਰ . ਥਾਣ ਨੰਬਰ 1 ਦੇ ਅੰਦਰ ਆਉਂਦੇ ਗੁਰੂ ਅਮਰਦਾਸ ਨਗਰ ਵਿਚ ਬੀਤੀ ਰਾਤ ਫਾਈਰਿੰਗ ਦੀ ਸੂਚਨਾ ਮਿਲੀ ਹੈ। ਪਤਾ ਲੱਗਾ ਹੈ ਕਿ ਇਕ ਪਾਰਟੀ ਦੌਰਾਨ ਇਲਾਕੇ ਦੇ ਦੋ ਨੌਜਵਾਨਾਂ ਨੇਤਾ ਦੁਆਰਾ ਕੀਤੀ ਗਈ ਹੈ।
ਪੁਲਿਸ ਨੇ ਦੋਵਾਂ ਨੇਤਾਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਗੁਰੂ ਅਮਰਦਾਸ ਨਗਰ ਵਿਚ ਬੀਤੇ ਦਿਨ ਇਕ ਪਾਰਟੀ ਵਿਚ...
ਅੰਮ੍ਰਿਤਸਰ
Breking News – ਕੈਪਟਨ ਸਰਕਾਰ ਦਾ ਨਵਾਂ ਆਦੇਸ਼ : ਹੁਣ ਐਤਵਾਰ ਨੂੰ ਸਾਰੇ ਜ਼ਿਲ੍ਹਿਆ ‘ਚ ਲੱਗੇਗਾ ਕਰਫਿਊ
Admin - 0
ਚੰਡੀਗੜ੍ਹ . ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਚ ਰਹੇਗਾ ਮੁਕੰਮਲ ਕਰਫਿਊ ਰਹੇਗਾ। ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕੀਤੇ ਹਨ। ਨਾਈਟ ਕਰਫਿਊ ਦੌਰਾਨ ਵੀ ਨਹੀਂ ਹੋ ਸਕੇਗੀ ਕਿਸੇ ਤਰਾਂ ਦੀ ਗੈਰ ਜਰੂਰੀ ਆਵਾਜਾਈ।ਪੰਜਾਬ ਦੇ ਸਾਰੇ 167 ਸ਼ਹਿਰਾਂ ਵਿੱਚ ਐਂਤਵਾਰ ਨੂੰ ਕਰਫਿਊ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਖਬਰ ਅੱਪਡੇਟ ਹੋ ਰਹੀ ਹੈ।
ਦੁਨੀਆ
ਸੰਸਕਾਰ ਲਈ ਭੇਜ ਦਿੱਤੀ ਲਾਸ਼, ਬਾਅਦ ‘ਚ ਕੋਰੋਨਾ ਪਾਜ਼ੀਟਿਵ ਕਹਿ ਕੇ ਸ਼ਮਸ਼ਾਨਘਾਟ ‘ਚੋਂ ਲੈ ਗਏ ਚੁੱਕ ਕੇ
Admin - 0
ਦਿੱਲੀ . ਕੋਰੋਨਾ ਦੇ ਇਸ ਯੁੱਗ ਵਿੱਚ, ਥੋੜੀ ਜਿਹੀ ਲਾਪਰਵਾਹੀ ਭਾਰੀ ਹੋ ਸਕਦੀ ਹੈ ਅਤੇ ਇੱਕ ਵੱਡੇ ਹਸਪਤਾਲ ਤੋਂ ਬਿਲਕੁਲ ਵੀ ਲਾਪਰਵਾਹੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਹਾਲਾਂਕਿ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਹਸਪਤਾਲ ਦੁਆਰਾ ਕੀਤੀ ਅਣਗਹਿਲੀ ਕਾਰਨ, ਬਹੁਤ ਸਾਰੇ ਲੋਕਾਂ ਨੂੰ ਕੋਰੋਨਾ ਦੀ ਲਾਗ ਦਾ ਖ਼ਤਰਾ ਹੈ। ਦਰਅਸਲ, 84 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ...
ਚੰਡੀਗੜ੍ਹ . ਅਮਰੀਕਾ ਵਿਚ ਪਹਿਲੀ ਵਾਰ ਸਿੱਖਾਂ ਨੂੰ 2020 ਦੀ ਜਨਗਣਨਾ ਵਿਚ ਇਕ ਵੱਖਰੀ ਜਾਤੀ ਸਮੂਹ ਵਜੋਂ ਗਿਣਿਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਮੁਤਾਬਕ ਜਾਰੀ ਜਨਗਣਨਾ ਵਿਚ ਸਿੱਖਾਂ ਨੂੰ ਏਸ਼ਿਆਈ ਭਾਰਤੀਆਂ ਵਜੋਂ ਨਹੀਂ ਗਿਣਿਆ ਜਾਵੇਗਾ।ਜਨਗਣਨਾ ਬਿਊਰੋ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਿੱਖੀ ਨੂੰ ਉਹ ਇਕ ‘ਸੱਭਿਆਚਾਰਕ’ ਜਾਂ ਇਕ ‘ਧਾਰਮਿਕ ਜਾਤ’ ਵੱਜੋਂ ਲੈਣਗੇ। ਸਿੱਖੀ ਜਨਗਣਨਾ ਫਾਰਮ ਵਿਚ ਇਕ...
ਚੰਡੀਗੜ੍ਹ . ਦੇਸ਼ ਵਿੱਚ ਹੁਣ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ 21 ਸਤੰਬਰ ਤੋਂ ਸਕੂਲ ਖੋਲ੍ਹੇ ਜਾ ਰਹੇ ਹਨ। ਉਂਝ ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ। ਸਿਰਫ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆ ਸਕਣਗੇ। ਸਕੂਲਾਂ ਵਿੱਚ ਕਲਾਸਾਂ ਵੀ ਨਹੀਂ ਲੱਗਣਗੀਆਂ।ਹਾਸਲ ਜਾਣਕਾਰੀ ਮੁਤਾਬਕ ਕੋਵਿਡ-19 ਅਨਲੌਕ...









































