Home Blog Page 1991
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਬੇਤੁਕੇ ਬਿਆਨ ਤੋਂ ਵੱਧ ਕੁਝ ਨਹੀਂ।ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ...
ਨਵੀਂ ਦਿੱਲੀ . ਦੇਸ਼ 'ਚ ਇੱਕ ਸਤੰਬਰ ਤੋਂ ਅਨਲੌਕ-4 ਸ਼ੁਰੂ ਹੋ ਰਿਹਾ ਹੈ। ਇੱਕ ਤੋਂ 30 ਸਤੰਬਰ ਤੱਕ ਜਾਰੀ ਕੀਤੇ ਅਨਲੌਕ-4 ਵਿੱਚ ਵੀ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਨਹੀਂ ਹੋਵੇਗੀ। ਯਾਤਰੀ ਨਾ ਤਾਂ ਦੇਸ਼ ਤੋਂ ਬਾਹਰ ਯਾਤਰਾ ਕਰ ਸਕਦੇ ਹਨ ਤੇ ਨਾ ਹੀ ਦੂਜੇ ਦੇਸ਼ਾਂ ਤੋਂ ਯਾਤਰੀ ਦੇਸ਼ ਆ ਸਕਦੇ ਹਨ। ਹਾਲਾਂਕਿ, ਸਰਕਾਰ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਜਹਾਜ਼ਾਂ ਦੀ...
ਨਵੀਂ ਦਿੱਲੀ . ਅਦਾਲਤ ਦੀ ਮਾਣਹਾਨੀ ਦੇ ਮਾਮਲੇ 'ਚ ਪ੍ਰਸ਼ਾਂਤ ਭੂਸ਼ਣ ਖਿਲਾਫ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਪ੍ਰਸ਼ਾਂਤ ਭੂਸ਼ਣ ਨੂੰ ਇੱਕ ਰੁਪਇਆ ਜ਼ੁਰਮਾਨਾ ਕੀਤਾ ਗਿਆ ਹੈ। ਜੇਕਰ ਉਹ ਜ਼ੁਰਮਾਨਾ ਨਹੀਂ ਭਰਨਗੇ ਤਾਂ ਬਦਲੇ 'ਚ ਉਨ੍ਹਾਂ ਨੂੰ ਤਿੰਨ ਮਹੀਨੇ ਸਜ਼ਾ ਭੁਗਤਣੀ ਪਵੇਗੀ। ਇਹ ਜ਼ੁਰਮਾਨਾ ਪ੍ਰਸ਼ਾਂਤ ਭੂਸ਼ਣ ਨੇ 15 ਸਤੰਬਰ ਤਕ ਜਮ੍ਹਾ ਕਰਾਉਣਾ ਹੈ। ਜੇਕਰ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਕੋਰੋਨਾ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 6500 ਤੋਂ ਪਾਰ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਮਰਨ ਵਾਲਿਆ ਦੀ ਪਹਿਚਾਣ ਜਗਤਾਰ ਸਿੰਘ (80) ਪਿੰਡ ਜਾਜਾ...
ਨਵੀਂ ਦਿੱਲੀ . ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਹੁਣ ਤੱਕ 36 ਲੱਖ 21 ਹਜ਼ਾਰ 246 ਲੋਕਾਂ ਨੂੰ ਕੋਵਿਡ -19 ਦੀ ਲਾਗ ਲੱਗ ਗਈ ਹੈ। 24 ਘੰਟਿਆਂ ਵਿੱਚ, ਕੋਰੋਨਾ ਵਿੱਚ 78512 ਸਕਾਰਾਤਮਕ ਕੇਸ ਦਰਜ ਕੀਤੇ ਗਏ ਹਨ. ਐਤਵਾਰ ਨੂੰ 971 ਲੋਕਾਂ ਨੇ ਆਪਣੀਆਂ ਜਾਨਾਂ ਵੀ ਗੁਆਈਆਂ। ਇਸ ਸਮੇਂ ਕੋਰੋਨਾ ਦੇ 7 ਲੱਖ 81 ਹਜ਼ਾਰ 975 ਐਕਟਿਵ...
 (31 ਅਗਸਤ,ਜਨਮ ਦਿਨ 'ਤੇ) ਪਦਮ ਸ਼੍ਰੀ ਅਮ੍ਰਿਤਾ ਪ੍ਰੀਤਮ ਦਾ ਇਕ ਸੌ ਇੱਕ-ਵਾਂ ਜਨਮ ਦਿਨ ਹੈ। ਪੰਜਾਬੀ ਲੇਖਕ,ਪਾਠਕ ਤੇ ਕਲਾ ਪ੍ਰੇਮੀ ਉਨਾ ਨੂੰ ਬੜੀ ਸ਼ਿੱਦਤ ਨਾਲ ਚੇਤੇ ਕਰ ਰਹੇ ਨੇ ਅੱਜ। ਇਸ ਦਿਨ  ਉਤੇ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਅੰਮ੍ਰਿਤਾ ਜੀ ਵੀਹਵੀਂ ਸਦੀ ਦੀ ਮਹਾਨ ਤੇ ਸਭ ਤੋਂ ਵਧ ਹਰਮਨ ਪਿਆਰੀ ਕਵਿੱਤਰੀ ਸਨ।...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 1689 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52526 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 56 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1404 ਹੋ ਗਈ ਹੈ।ਐਤਵਾਰ ਨੂੰ 1689 ਨਵੇਂ...
ਜਲੰਧਰ .  ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਬਹੁਤ ਤੇਜੀ ਨਾਲ ਵੱਧ ਰਿਹਾ ਹੈ। ਐਤਵਾਰ ਨੂੰ 7 ਲੋਕਾਂ ਦੀ ਮੌਤ ਸਮੇਤ 223 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 6462 ਹੋ ਗਈ ਹੈ। ਦੱਸ ਦਈਏ ਕਿ ਮੌਤਾਂ ਦੀ ਗਿਣਤੀ ਵੀ ਰੋਜ਼ ਵੱਧ ਰਹੀ ਹੈ। ਹਰ ਰੋਜ਼ 5 ਮੌਤਾਂ...
ਜਲੰਧਰ. ਸ਼ਹਿਰ ਵਿੱਚ ਕੋਰੋਨਾ ਦੀ ਰਫਤਾਰ ਵੱਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ 208 ਰਿਪੋਰਟਾਂ ਕੋਰੋਨਾ ਸਕਾਰਾਤਮਕ ਪਾਇਆ ਗਿਆ ਹੈ। ਦੂਜੇ ਪਾਸੇ, 4 ਹੋਰ ਮਰੀਜ਼ਾਂ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। 48 ਸਾਲਾ ਵਿਅਕਤੀ ਨਿਵਾਸੀ ਕਿਸ਼ਨਪੁਰਾ ਅਤੇ ਪੈਟਰਾ, 27 ਸਾਲਾ ਨਿਵਾਸੀ ਦੀ ਮੌਤ ਦੀ ਸਵੇਰੇ ਸਿਵਲ ਹਸਪਤਾਲ ਨੇ ਪੁਸ਼ਟੀ ਕੀਤੀ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ Positive ਆਏ ਮਰੀਜ਼ਾਂ ਦੇ ਸੰਪਰਕ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ 2 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ ਤੇ 28 ਨਵੇਂ ਕੋਰੋਨਾ ਕੇਸ ਸਾਹਮਣੇ ਵੀ ਆਏ ਹਨ। ਕੋਰੋਨਾ ਨਾਲ ਮਰਨ ਵਾਲਿਆ ਦੀ ਪਹਿਚਾਣ 48 ਸਾਲਾਂ ਪੁਰਸ਼ ਕਿਸ਼ਨਪੁਰਾ ਤੇ 27 ਸਾਲਾਂ ਵਾਸੀ ਪਾਤਰਾ ਦੇ ਤੌਰ ਤੇ ਹੋਈ ਹੈ। ਇਹਨਾਂ ਮੌਤਾਂ ਦੇ ਜਿਲ੍ਹੇ ਵਿਚ...
- Advertisement -

MOST POPULAR