Home Blog Page 1992
ਨਵੀਂ ਦਿੱਲੀ . ਮੰਗਲਵਾਰ ਤੋਂ ਸਤੰਬਰ ਮਹੀਨੇ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜੇਕਰ ਤੁਹਾਨੂੰ ਅਗਲੇ ਮਹੀਨੇ ਬੈਂਕ ਵਿੱਚ ਕੰਮ ਹਨ ਤਾਂ ਇਨ੍ਹਾਂ ਨੂੰ ਸਮਾਂ ਰਹਿੰਦੇ ਹੀ ਪੂਰੇ ਕਰ ਲਵੋ। ਕਿਉਂਕਿ ਇਸ ਮਹੀਨੇ ਵਿੱਚ ਬਹੁਤ ਸਾਰੇ ਤਿਉਹਾਰ ਹਨ, ਜਿਨ੍ਹਾਂ ਕਾਰਨ ਬੈਂਕਾਂ  ਦੇ ਨਾਲ-ਨਾਲ ਕਈ ਸਰਕਾਰੀ ਦਫਤਰ ਵੀ ਬੰਦ ਰਹਿਣ ਵਾਲੇ ਹਨ। ਦਰਅਸਲ, ਸਤੰਬਰ ਦੇ ਮਹੀਨੇ ਜ਼ਿਆਦਤਰ ਸਾਰੇ ਪਾਸੇ ਛੁੱਟੀ...
ਚੰਡੀਗੜ੍ਹ . ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਕਸੂਤੇ ਘਿਰ ਗਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਕੀਤੀ ਸਖਤ ਕਾਰਵਾਈ ਮਗਰੋਂ ਸਵਾਲ ਉੱਠੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਲਈ...
ਨਵੀਂ ਦਿੱਲੀ . ਕੇਂਦਰ ਸਰਕਾਰ ਵੱਲੋਂ ਅਨਲੌਕ -4  ਦੀਆਂ ਗਾਈਡਲਾਈਨ ਵਿੱਚ ਸਾਫ਼ ਤੌਰ ਉੱਤੇ ਇਸ ਗੱਲ ਦਾ ਜ਼ਿਕਰ ਹੈ ਕਿ ਕੋਈ ਵੀ ਰਾਜ ਹੁਣ ਕੇਂਦਰ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਲੌਕਡਾਉਨ ਨਹੀਂ ਲਗਾ ਸਕਣਗੇ। ਇਸ ਦੌਰਾਨ ਕੇਵਲ ਕੰਟੇਨਮੈਂਟ ਜ਼ੋਨ ਵਿੱਚ ਲੌਕਡਾਊਨ ਲਗਾਏ ਜਾਣ ਦੀ ਛੋਟ ਦਿੱਤੀ ਗਈ ਹੈ।ਦੇਸ਼ ਵਿੱਚ ਤੇਜ਼ੀ ਨਾਲ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ...
ਅੰਮ੍ਰਿਤਸਰ . ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਅੰਮ੍ਰਿਤਸਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਅਰੁਣ ਸ਼ਰਮਾ ਦੀ ਕੋਰੋਨਾ ਵਾਇਰਸ ਦੇ ਨਾਲ ਮੌਤ ਹੋ ਗਈ ਹੈ। 54 ਸਾਲ ਦੇ ਐਸਐਮਓ ਨੂੰ ਕਰੀਬ 10 ਦਿਨ ਪਹਿਲਾਂ ਕੋਰੋਨਾ ਦੀ ਲਾਗ ਲੱਗ ਗਈ ਸੀ। ਕੁਝ ਦਿਨਾਂ ਪਹਿਲਾਂ ਉਹਨਾਂ ਦੀ ਇਕ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋ ਰਹੀ ਸੀ,...
ਜਲੰਧਰ . ਜਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਵੀ 5 ਮੌਤਾਂ ਸਮੇਤ ਕੋਰੋਨਾ ਦੇ 166 ਨਵੇ ਕੇਸ ਮਿਲੇ ਹਨ। ਇਹਨਾਂ ਮਰੀਜ਼ ਦੇ ਮਿਲਣ ਕਾਰਨ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 6239 ਹੋ ਗਈ ਹੈ। ਜਲੰਧਰ ਵਿਚ ਹੁਣ ਤੱਕ ਕੋਰੋਨਾ ਨਾਲ 160 ਮੌਤਾਂ ਹੋ ਚੁੱਕੀਆਂ ਹਨ। ਹੁਣ ਕੇਸ ਵੱਧਣ ਦੇ ਨਾਲ ਮੌਤਾਂ ਦੀ ਗਿਣਤੀ ਵਿਚ...
ਨੈਨ ਸੁੱਖ ਪਹਿਲੀ ਸਤਰ ਨਾਲ ਈ ਕਾਲਜੇ ਨੂੰ ਹੱਥ ਪਾ ਲੈਂਦੈ..!ਵਿਰਲੀਆਂ ਹੁੰਦੀਆਂ ਨੇ ਕਿਤਾਬਾਂ, ਜਿਹਨਾਂ ਦੇ ਲੇਖਕ ਕਿਸੇ ਪਾਠਕ ਦੇ ਕਾਲਜੇ ਨੂੰ ਹੱਥ ਪਾ ਲੈਣ। ਨੈਨ ਸੁੱਖ ਹੁਰਾਂ 'ਚ ਇਹ ਸ਼ਕਤੀ ਹੈ। ਸਤਰ ਦੇਖੋ-'ਭੁੱਖ ਮਾਰਿਆਂ ਜੇਹੜੇ ਆਰੀਆ ਅਪਨੇ ਬਾਲ ਮਾਰ ਦੇਂਦੇ, ਓਹ ਸਪਤ ਸਿੰਧੂ ਵਿੱਚ ਸੁੱਚਾ ਜੀਵਨ ਢੰਗ ਗੁਜ਼ਾਰਨ ਲੱਗ ਪਏ।' ਗੱਲ ਿਕੱਥੋਂ ਸ਼ੁਰੂ ਕਰ ਰਿਹਾ ਯਾਰ ਬੰਦਾ। ਹੋਰ...
ਨਵੀਂ ਦਿੱਲੀ . ਕੇਂਦਰ ਸਰਕਾਰ ਨੇ ਅਨਲੌਕ -4 ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੈਟਰੋ ਸੇਵਾਵਾਂ 7 ਸਤੰਬਰ ਤੋਂ ਅਨਲੌਕ 4 ਵਿੱਚ ਸ਼ੁਰੂ ਹੋਣਗੀਆਂ। ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਤੇ ਕਾਲਜ 30 ਸਤੰਬਰ ਤੱਕ ਬੰਦ ਰਹਿਣਗੇ।ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ 4 ਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਮੈਟਰੋ ਸੇਵਾਵਾਂ 7 ਸਤੰਬਰ ਤੋਂ ਪੜਾਅਵਾਰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸੇ...
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਕੇਂਦਰ ਸਰਕਾਰ ਅਨਲੌਕ 4 ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਕੂਲ ਅਤੇ ਕਾਲਜ ਅਨਲੌਕ -4 ਵਿੱਚ ਪਹਿਲਾਂ ਵਾਂਗ ਬੰਦ ਰਹਿ ਸਕਦੇ ਹਨ।ਇਸ ਸਮੇਂ ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਸੰਖਿਆ 34,63972 ਹੋ ਗਏ ਹਨ, ਜਿਨ੍ਹਾਂ ਵਿਚੋਂ 26 ਲੱਖ...
ਚੰਡੀਗੜ੍ਹ . ਪੰਜਾਬ 'ਚ ਸ਼ੁੱਕਰਵਾਰ ਨੂੰ 1555 ਨਵੇਂ ਮਰੀਜ਼ ਰਿਪੋਰਟ ਹੋਏ ਹਨ ਤੇ 51 ਲੋਕਾਂ ਦੀ ਕੋਰੋਨਾ ਨਾਲ ਜਾਨ ਚਲੀ ਗਈ ਹੈ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 49378 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 33008 ਮਰੀਜ਼ ਠੀਕ ਹੋ ਚੁੱਕੇ, ਬਾਕੀ 15063 ਮਰੀਜ ਇਲਾਜ਼ ਅਧੀਨ ਹਨ। ਪੀੜਤ 491 ਮਰੀਜ਼ ਆਕਸੀਜਨ ਅਤੇ 68 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ...
ਪਟਿਆਲਾ . ਕੋਰੋਨਾ ਸੰਕਟ ਮੰਦੀ ਦੀ ਮਾਰ ਝੱਲ ਰਹੇ ਵਪਾਰੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਪਟਿਆਲਾ ਨੇ ਅਹਿਮ ਮੀਟਿੰਗ ਕਰ ਕੇ ਐਲਾਨ ਕੀਤਾ ਹੈ ਕਿ 1 ਸਤੰਬਰ ਤੋਂ ਵਪਾਰੀ ਕੇਂਦਰ ਅਤੇ ਪੰਜਾਬ ਸਰਕਾਰ ਦਾ ਕੋਈ ਹੁਕਮ ਨਹੀਂ ਮੰਨਣਗੇ। ਹਫ਼ਤੇ ਦੇ ਸੱਤੋ ਦਿਨ ਦੁਕਾਨਾਂ ਖੋਲ੍ਹਣਗੇ ਵਪਾਰ ਮੰਡਲ ਦੇ ਜਿਲ੍ਹਾ ਪ੍ਰਧਾਨ ਰਾਕੇਸ਼ ਗੁਪਤਾ ਦੀ...
- Advertisement -

MOST POPULAR