Home Blog Page 1995
ਜਲੰਧਰ . ਸਾਬਕਾ ਕਰਨਲ ਕੁਲਦੀਪ ਦੁਸਾਂਝ ਦੀ ਸੱਤਵੀਂ ਕਿਤਾਬ (MIRAGE - A NOMAD'S TRAVELOGUE) ਲੋਕ ਅਰਪਣ ਕੀਤੀ ਗਈ। ਇਸ ਕਿਤਾਬ ਵਿਚ ਦੁਸਾਂਝ ਨੇ ਆਪਣੀ ਜੀਵਨ ਯਾਤਰਾਵਾਂ ਦਾ ਫੋਟੋ ਸਹਿਤ ਵਰਣਨ ਕੀਤਾ ਹੈ। ਇਸ ਕਿਤਾਬ ਵਿਚ ਲੇਖਕ ਦੀ ਮੁੱਖ ਦੇਸ਼ਾਂ ਅਮਰੀਕਾ, ਕੈਨੇਡਾ, ਇੰਗਲੈਂਡ, ਪੰਜ ਯੋਰਪੀਅਨ ਦੇਸ਼, ਚੀਨ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਖੱਟੇ-ਮਿੱਠੇ ਅਨੁਭਵ ਹਨ। ਕੁਲਦੀਪ ਦੁਸਾਂਝ ਨੇ ਅੰਗਰੇਜ਼ੀ ਤੇ ਪੰਜਾਬੀ ਭਾਸ਼ਾਵਾਂ...
ਜਲੰਧਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਜਲੰਧਰ ਵਿਚ ਕੋਰੋਨਾ ਨਾਲ 5 ਮੌਤਾਂ ਸਮੇਤ 117 ਮਾਮਲੇ ਸਾਹਮਣੇ ਆਏ ਹਨ। ਇਹਨਾਂ ਮੌਤਾਂ ਦੇ ਕੇਸਾਂ ਦੇ ਆਉਣ ਨਾਲ ਮੌਤਾਂ ਦੀ 147 ਤੇ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5573 ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ 1912 ਐਕਟਿਵ ਕੇਸ ਹਨ। ਦੱਸ ਦਈਏ ਕਿ ਜਿੰਨੀ ਤੇਜੀ ਨਾਲ ਕੋਰੋਨਾ ਦੇ ਕੇਸ...
ਜਲੰਧਰ . ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਜਲੰਧਰ ਵਿੱਚ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਦੁਕਾਨਾਂ ਖੋਲ੍ਹੀਆਂ ਹਨ ਪਰ ਸਿਰਫ ਔਡ-ਈਵਨ ਸਿਸਟਮ ਦੇ ਅਧੀਨ। ਇਸ ਨਾਲ ਦੁਕਾਨਦਾਰਾਂ ਤੇ ਗਾਹਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਇਹ ਸਿਸਟਮ ਕੋਰੋਨਾ ਮਹਾਮਾਰੀ ਨੂੰ ਵਧਾਏਗਾ ਜਾਂ ਇਸ ਦੀ ਚੇਨ ਨੂੰ ਲਗਾਮ ਲਾਏਗਾ, ਇਸ ਦਾ ਫੈਸਲਾ ਤਾਂ ਭਵਿੱਖ ਵਿੱਚ ਸਿਰਫ ਸਮਾਂ ਹੀ...
ਜਲੰਧਰ . ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਮਾਮਲਿਆ ਦੇ ਨਾਲ ਮੌਤਾਂ ਦੀ ਗਿਣਤੀ ਵਿਚ ਵਾਧਾ ਲਗਾਤਾਰ ਹੋ ਰਿਹਾ ਹੈ। ਮੰਗਲਵਾਰ ਨੂੰ ਜਲੰਧਰ ਵਿਚ ਕੋਰੋਨਾ ਨਾਲ 5 ਮੌਤਾਂ ਹੋ ਗਈਆਂ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 147 ਹੋ ਗਈ ਹੈ। ਦੱਸ ਦਈਏ ਕਿ ਇਸਦੇ ਨਾਲ ਇਹ ਜਿਲ੍ਹੇ ਵਿਚ ਕੋਰੋਨਾ ਦੇ 60 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਹਨਾਂ ਕੇਸਾਂ...
ਚੰਡੀਗੜ੍ਹ .ਅਨਲੌਕ-3 31 ਅਗਸਤ ਨੂੰ ਖ਼ਤਮ ਹੋਵੇਗਾ। ਹੁਣ ਅਨਲੌਕ 4.0 ਦੀ ਸ਼ੁਰੂਆਤ 1 ਸਤੰਬਰ ਤੋਂ ਹੋਏਗੀ। ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਪੜਾਅਵਾਰ ਢੰਗ ਨਾਲ ਦਿੱਤੀ ਗਈ ਛੋਟ ਦੇ ਦਾਇਰੇ ਨੂੰ ਵਧਾ ਸਕਦੀ ਹੈ।ਅਨਲੌਕ 4 ਵਿੱਚ ਸਕੂਲ-ਕਾਲਜ, ਸਿਨੇਮਾ ਹਾਲ, ਮੈਟਰੋ ਸਮੇਤ ਬਹੁਤ ਸਾਰੀਆਂ ਚੀਜ਼ਾਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਸਾਰੇ ਵਿੱਦਿਅਕ ਅਦਾਰੇ, ਸਕੂਲ, ਕਾਲਜ, ਸਿਨੇਮਾ ਹਾਲ ਪੂਰੇ ਦੇਸ਼ ਵਿੱਚ ਬੰਦ ਹਨ। ਅਜਿਹੀਆਂ ਅਟਕਲਾਂ ਹਨ ਕਿ ਇਨ੍ਹਾਂ ਖੇਤਰਾਂ ਨੂੰ ਅਨਲੌਕ 4 ਵਿੱਚ...
ਖੰਨਾ . ਇੱਕ ਪਾਸੇ ਤਾਂ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਆਮ ਲੋਕਾਂ ਨੂੰ ਘਰ ਰਹਿਣ ਦੀ ਬੇਨਤੀ ਕਰਕੇ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਉਧਰ ਦੂਜੇ ਪਾਸੇ ਆਮ ਲੋਕਾਂ ਨੂੰ ਭੇਜਿਆ ਰਾਸ਼ਨ ਮਨੁੱਖ ਦੇ ਖਾਣ ਲਾਇਕ ਤਾਂ ਕੀ ਜਾਨਵਰਾਂ ਦੇ ਖਾਣਯੋਗ ਵੀ ਨਹੀਂ। ਜਾਣਕਾਰੀ ਮੁਤਾਬਕ ਆਟੇ 'ਚ ਸੁੰਡੀਆਂ ਪਈਆਂ ਹਨ ਤੇ ਦਾਲ ਤੇ ਖੰਡ ਵੀ ਖ਼ਰਾਬ ਹੈ।ਦੱਸ ਦਈਏ ਕਿ ਅਜਿਹਾ ਹੀ ਰਾਸ਼ਨ...
ਨਵੀਂ ਦਿੱਲੀ . ਸਤੰਬਰ ਤੋਂ ਆਮ ਆਦਮੀ ਨਾਲ ਜੁੜੀ ਕਈ ਸੇਵਾਵਾਂ ਦੇ ਨਿਯਮਾਂ 'ਚ ਬਦਲਾਅ ਹੋਣ ਵਾਲਾ ਹੈ। ਇਸ ਨਾਲ ਹੀ ਸਰਕਾਰੀ ਪੱਧਰ 'ਤੇ ਨਵੇਂ ਐਲਾਨ ਹੋ ਸਕਦੇ ਹਨ। ਜਿਨ੍ਹਾਂ ਸੇਵਾਵਾਂ 'ਚ ਫਾਇਦਾ ਹੋਵੇਗਾ ਉਨ੍ਹਾਂ 'ਚ ਮੁੱਖ ਰੂਪ ਤੋਂ LPG, Home Loan, EMI, Airlines ਆਦਿ ਸ਼ਾਮਲ ਹੈ। ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਰਸੋਈ ਗੈਸ ਦੀਆਂ ਕੀਮਤਾਂ ਬਦਲੀਆਂ ਹਨ।...
ਚੰਡੀਗੜ੍ਹ . ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤ ਨੂੰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਸਮਾਗਮ ਨਾ ਕਰਵਾਉਣ ਦੇ ਹੁਕਮ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ। ਢੱਡਰੀਆਂ ਵਾਲੇ ਨੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਉਹ ਸਿਆਸੀ ਆਗੂਆਂ ਦੇ ਗ਼ੁਲਾਮ ਪੱਖਪਾਤੀ ਜਥੇਦਾਰਾਂ ਨੂੰ ਮੰਨਦੇ ਹੀ ਨਹੀਂ। ਉਨ੍ਹਾਂ ਵੀਡੀਓ ਜ਼ਰੀਏ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣੀ ਵਿਚਾਰਧਾਰਾ ’ਤੇ ਪਹਿਰਾ...
ਬਠਿੰਡਾ . ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਾਦਲ ਰਿਹਾਇਸ਼ 'ਤੇ ਹੁਣ ਤੱਕ 19 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇੰਨਾਂ ਵਿੱਚੋਂ ਜ਼ਿਆਦਾਤਰ ਸੁਰੱਖਿਆ ਕਰਮਚਾਰੀ ਹਨ। ਇਸ ਵਜ੍ਹਾ ਕਾਰਨ ਸਾਰਾ ਪਰਿਵਾਰ ਇਕਾਂਤਵਾਸ ਹੋ ਗਿਆ ਹੈ। ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਆਪਣੇ ਬੱਚਿਆਂ ਸਮੇਤ ਬਾਦਲ ਤੋਂ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਚਲੇ ਗਏ ਹਨ।
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ ਵਿਚ 7 ਮੌਤਾਂ ਸਮੇਤ ਕੋਰੋਨਾ ਦੇ 204 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5456 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਨਾਲ ਹੁਣ ਤੱਕ 142 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ 3384 ਮਰੀਜ਼ ਠੀਕ...
- Advertisement -

MOST POPULAR