ਚੰਡੀਗੜ੍ਹ . ਅੱਜ ਪੰਜਾਬ 'ਚ 1136 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 43284 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 28357 ਮਰੀਜ਼ ਠੀਕ ਹੋ ਚੁੱਕੇ, ਬਾਕੀ 13798 ਮਰੀਜ ਇਲਾਜ਼ ਅਧੀਨ ਹਨ। ਪੀੜਤ 414 ਮਰੀਜ਼ ਆਕਸੀਜਨ ਅਤੇ 51 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।ਅੱਜ ਸਭ ਤੋਂ ਵੱਧ ਨਵੇਂ ਮਾਮਲੇ...
ਜਲੰਧਰ . ਛੋਟੇ ਜਿਹੇ ਪਿੰਡ ਬਿਆਸ ‘ਚ ਜੰਮੇ ਫੌਜਾ ਸਿੰਘ ਨੇ ਦੌੜਾਂ ਲਗਾ ਕੇ ਪੂਰੀ ਦੁਨੀਆ ‘ਚ ਨਾਂ ਕਮਾਇਆ ਹੈ। ਅੱਜ-ਕੱਲ ਉਹ ਆਪਣੇ ਪਿੰਡ ਆਏ ਹੋਏ ਹਨ।ਪੰਜਾਬੀ ਬੁਲੇਟਿਨ ਦੇ ਪੱਤਰਕਾਰ ਜਗਦੀਪ ਸਿੰਘ ਨੇ ਉਨ੍ਹਾਂ ਨਾਲ ਇੰਟਰਵਿਊ ਵਿਚ ਫੌਜਾ ਸਿੰਘ ਦੇ ਜਿੰਦਗੀ ਦੇ ਕਈ ਗੁੱਝੇ ਪਹਿਲੂ ਸਾਹਮਣੇ ਲਿਆਂਦੇ ਹਨ।ਫੌਜਾ ਸਿੰਘ ਬਾਹਰ ਜਾਣ ਦੀ ਗੱਲ ਆਖਦੇ ਹਨ। ਇੰਟਰਵਿਊ ਸੁਣ ਕੇ ਤੁਸੀਂ...
ਅੰਮ੍ਰਿਤਸਰ . ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਗਏ। ਇਨ੍ਹਾਂ ਵਿੱਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦਾ ਮਾਮਲਾ ਅਹਿਮ ਹੈ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਫ਼ਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਤੇ ਅੰਤਰਿਮ ਕਮੇਟੀ ਦੀ ਮੀਟਿੰਗ ਸੱਦ...
ਜਲੰਧਰ . ਬਾਬਾ ਫੌਜਾ ਸਿੰਘ ਪੰਜਾਬ ਦਾ ਉਹ ਹੀਰਾ ਹੈ, ਜਿਸ ਨੇ ਪੰਜਾਬੀਆਂ ਦੀ ਤੂਤੀ ਦੁਨੀਆਂ ਵਿਚ ਬੋਲਣ ਲਾ ਦਿੱਤੀ। ਪਰ ਚਿੰਤਾ ਦੀ ਗੱਲ ਇਹ ਹੈ ਕਿ ਉਹ ਇੰਨੀ ਦਿਨੀਂ ਕੋਰੋਨਾ ਕਰਕੇ ਪੰਜਾਬ ਹੀ ਫਸ ਗਏ ਹਨ। ਉਹਨਾਂ ਨੇ ਇਸ ਇੰਟਰਵਿਊ ਰਾਹੀ ਪੰਜਾਬੋਂ ਇੰਗਲੈਂਡ ਜਾਣ ਦੀ ਤਾਗੀਦ ਕੀਤੀ ਹੈ। ਉਹਨਾਂ ਨੂੰ ਇਸ ਗੱਲ ਦਾ ਝੋਰਾ ਹੈ ਕਿ ਜੇ ਮੈਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਅੰਕੜੇ ਵੱਧਣ ਦੇ ਨਾਲ-ਨਾਲ ਹੁਣ ਮੌਤਾਂ ਦੀ ਗਿਣਤੀ ਵੀ ਵੱਧਣ ਲੱਗ ਪਈ ਹੈ। ਅੱਜ ਵੀ ਕੋਰੋਨਾ ਨਾਲ ਦੋ ਮੌਤਾਂ ਸਮੇਤ 67 ਨਵੇਂ ਮਾਮਲੇ ਸਾਹਮਣੇ ਆਏ ਹਨ । ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5400 ਤੋਂ ਪਾਰ ਹੋ ਗਈ ਹੈ। ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ ਹੁਣ...
ਚੰਡੀਗੜ੍ਹ . ਪੰਜਾਬ ਤੇ ਹਰਿਆਣਾ ਸਣੇ ਅਗਲੇ ਦਿਨਾਂ ਵਿੱਚ ਬਾਰਸ਼ ਹੋਏਗੀ। ਇਹ ਤਾਜ਼ਾ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪਿਛਲੇ ਦਿਨਾਂ ਦੀ ਬਾਰਸ਼ ਕਾਰਨ ਖਿੱਤੇ ਦਾ ਤਾਪਮਾਨ ਕੁਝ ਹੇਠਾਂ ਆਇਆ ਹੈ। ਮੌਸਮ ਵਿਭਾਗ ਅਨੁਸਾਰ ਦੋਵੇਂ ਰਾਜਾਂ ਵਿੱਚ ਐਤਵਾਰ ਨੂੰ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਦੋਵੇਂ ਰਾਜਾਂ ਵਿੱਚ ਕੁਝ ਥਾਵਾਂ...
ਐਸਏਐਸ ਨਗਰ/ਮੋਹਾਲੀ
ਟੈਸਟ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਭੇਜਿਆ ਘਰ, ਬਾਅਦ ‘ਚ ਕਿਹਾ ਤੁਸੀਂ ਕੋਰੋਨਾ ਪਾਜ਼ੀਟਿਵ ਹੋ
Admin - 0
ਰਾਜਪੁਰਾ . ਬੀਤੇ ਦਿਨ ਰਾਜਪੁਰਾ ਦੀ ਸਿਹਤ ਵਿਭਾਗ ਦੀ ਟੀਮ ਵਲੋਂ ਡਾਲੀਮਾ ਵਿਹਾਰ ਵਿਚ ਇਕ ਸਾਲ ਬੱਚੀ ਅਤੇ ਉਸਦੇ ਮਾਤਾ ਪਿਤਾ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਉੱਤੇ ਉਨ੍ਹਾਂ ਨੂੰ ਰਾਜਪੁਰਾ ਤੋਂ ਪਟਿਆਲਾ ਰਾਜਿੰਦਰਾ ਹਸਪਤਾਲ ਇਲਾਜ ਲਈ ਐਮਬੂਲੈਂਸ ਰਹੀ ਭੇਜ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਪੁਰਾਣ ਰਾਜਪੁਰਾ ਦੇ ਛੱਜੂ ਮਾਜਰੀ ਕਾਲੋਨੀ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਂਣ ਕਾਰਨ ਉਸਨੂੰ...
ਜਲੰਧਰ
ਜਲੰਧਰ ‘ਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਹੋਈ 5252, ਪੜ੍ਹੋ – ਨਵੇਂ ਆਏ ਮਰੀਜ਼ਾਂ ਦੇ ਇਲਾਕਿਆਂ ਦੀ ਜਾਣਕਾਰੀ
Admin - 0
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਜ਼ਿਲ੍ਹੇ ਵਿਚ 3 ਮੌਤਾਂ ਸਮੇਤ 70 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5252 ਹੋ ਗਈ ਹੈ ਤੇ ਕੋਰੋਨਾ ਨਾਲ 135 ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਲੰਧਰ ਵਿਚ ਕੋਰੋਨਾ ਤੋਂ ਪ੍ਰਭਾਵਿਤ ਹੋ 3258 ਮਰੀਜ਼ ਠੀਕ ਵੀ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1136 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1086 ਹੋ ਗਈ ਹੈ।
ਐਤਵਾਰ ਨੂੰ 1136 ਨਵੇਂ...
ਨਰਿੰਦਰ ਕੁਮਾਰ | ਜਲੰਧਰ
ਵਿਵਾਦਿਤ ਗਾਇਕ ਸਿੱਧੂ ਮੂਸੇਵਾਲੇ ਦਾ ਹੁਣ ਬੱਬੂ ਮਾਨ ਨਾਲ ਪੰਗਾ ਸ਼ੁਰੂ ਹੋ ਗਿਆ ਹੈ। ਮੂਸੇਵਾਲਾ ਨੇ ਅੱਜ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਇੱਕ ਮਾਨ ਦੇ ਫੈਨਜ਼ ਨੂੰ ਖਰੀਆਂ-ਖੋਟੀਆਂ ਸੁਣਾਈਆਂ। ਮੂਸੇਵਾਲੇ ਨੇ ਤਾਂ ਬੱਬੂ ਮਾਨ ਦੇ ਫੈਨਜ਼ ਨੂੰ ਲੀਰਾਂ ਅਤੇ ਕੁਤੀੜ ਵੀ ਕਹਿ ਦਿੱਤਾ।
ਕਰੀਬ 20 ਮਿੰਟ ਦੇ ਲਾਈਵ ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲਾ ਨੇ ਪੂਰਾ ਜ਼ੋਰ...








































