Home Blog Page 1997
-ਦੇਸ ਰਾਜ ਕਾਲੀ ਸਰੂਪ ਸਿਆਲਵੀ ਸਿਆਸੀ ਗਲਪਕਾਰ ਹੈ। ਭਾਰਤੀ ਮਿੱਥ 'ਚ ਮਿੱਧ ਦਿੱਤੀਆਂ ਸੱਭਿਆਤਾਵਾਂ ਤੱਕ ਉਸਦੀ ਰਸਾਈ ਹੈ। ਫਕੀਰ ਤਬੀਅਤ ਦੇ ਸੰਘਰਸ਼ੀਲ ਇਸ ਲੇਖਕ ਦੀ ਆਤਮ ਕਥਾ 'ਜ਼ਲਾਲਤ' ਪੰਜਾਬੀ ਸਾਹਿਤ ਦੇ ਇਤਿਹਾਸ 'ਚ ਇੱਕ ਪ੍ਰਾਪਤੀ ਗਿਣੀ ਜਾਵੇਗੀ। ਪਰ ਸਾਜ਼ਿਸ਼ੀ ਚੁੱਪ ਨੇ ਸਿਆਲਵੀ ਸਾਹਮਣੇ ਆਉਣ ਹੀ ਨਹੀਂ ਦਿੱਤਾ। ਬਾਕੀਆਂ ਵਾਂਗ ਉਹ ਵੀ ਮਿੱਧਿਆ ਗਿਆ। ਅਸੀਂ 'ਪੰਜਾਬੀ ਬੁਲੇਟਿਨ' 'ਚ ਨਵੀਆਂ ਕਿਤਾਬਾਂ ਦੀ...
ਚੰਡੀਗੜ੍ਹ . ਤਰਨਤਾਰਨ ਦੇ ਇੱਕ ਏਐਸਆਈ ਜੋਰਾਵਰ ਸਿੰਘ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੀ ਨੌਕਰੀ ਖਤਮ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ.ਐਸ.ਆਈ. ਜ਼ੋਰਾਵਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ। ਉਸ ਦੀ ਚਿੱਟਾ ਪੀਂਦੇ ਦੀ ਵੀਡਿਓ ਵਾਇਰਲ ਹੋਈ ਸੀ। ਮੀਡੀਆ ਵੱਲੋਂ ਸਾਹਮਣੇ ਲਿਆਂਦੇ ਗਏ ਵੀਡੀਓ ਦਾ ਸਖ਼ਤ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਦਾ ਅੰਕੜਾ ਵੱਧਣ ਦੇ ਨਾਲ ਹੁਣ ਮੌਤਾਂ ਦਾ ਅੰਕੜਾ ਵੀ ਵੱਧਣਾ ਸ਼ੁਰੂ ਹੋ ਗਿਆ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ 9 ਮੌਤਾਂ ਹੋ ਗਈਆਂ ਹਨ। ਅੱਜ ਹੀ ਕੋਰੋਨਾ ਦੇ 105 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਦੂਸਰੇ ਪਾਸੇ ਮੈਡੀਕਲ ਕਾਲਜ ਤੋਂ 324 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ। ਅੱਜ ਆਏ...
-ਨਰਿੰਦਰ ਕੁਮਾਰ | ਜਲੰਧਰ ਮਹਿਤਪੁਰ ਵਿੱਚ ਪੈਂਦੇ ਪਿੰਡ ਮਾਲੋਵਾਲ ਵਿੱਚ ਦੋ ਸਕੀਆਂ ਭੈਣਾਂ ਨੇ ਆਪਸ ਵਿੱਚ ਲੜਾਈ ਝਗੜਾ ਕਰਨ ਤੋਂ ਬਾਅਦ ਗੁੱਸੇ ਵਿੱਚ ਆ ਕਣਕ ਵਾਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਹਿਚਾਣ ਰਿਤੂ ਉਮਰ 19 ਸਾਲ ਤੇ ਤੀਰਥੋ 22 ਸਾਲ ਦੋਵੇਂ ਪੁੱਤਰੀਆਂ ਗੁਰਦੇਵ ਲਾਲ ਦੇ ਤੌਰ ਤੇ ਹੋਈ ਹੈ। ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਨੇ ਜਾਣਕਾਰੀ...
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਾਰਨ ਬਣੇ ਹਾਲਾਤ ਉਤੇ ਫਿਕਰਮੰਦੀ ਜਤਾਈ ਹੈ।ਉਨ੍ਹਾਂ ਕਿਹਾ ਹੈ ਕਿ ਸੂਬੇ ਅੰਦਰ ਕੋਵਿਡ ਮਾਮਲਿਆਂ ਦੀ ਗਿਣਤੀ 37,824 ਤੱਕ ਪੁੱਜ ਗਈ ਹੈ, ਜੋ ਕਿ ਟੈਸਟਿੰਗ ਵਿੱਚ ਕੀਤੇ ਵਾਧੇ ਨਾਲ ਸਾਹਮਣੇ ਆਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਕੱਲ੍ਹ ਕੀਤੇ ਗਏ 20, 290 ਨਮੂਨਿਆਂ ਦੇ ਟੈਸਟਾਂ ਵਿੱਚੋਂ 1741 ਪਾਜੇਟਿਵ ਕੇਸ ਸਾਹਮਣੇ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸ਼ੁਕਰਵਾਰ ਨੂੰ ਜਲੰਧਰ ਵਿਚ ਕੋਰੋਨਾ ਦੇ 178 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਵਿਚ ਵੀ ਵਾਧਾ ਹੋਣ ਲੱਗਿਆ ਹੈ। ਕੱਲ੍ਹ ਵੀ ਕੋਰੋਨਾ ਨਾਲ ਇਕ ਮੌਤ...
-ਆਈਪੀ ਸਿੰਘ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਨਕਲੀ ਸ਼ਰਾਬ ਨਾਲ ਹੋਈ ਤਰਾਸਦੀ ਨੇ ਪਹਿਲਾਂ ਹੀ ਘੱਟੋਂ ਘੱਟ 121 ਜਾਨਾਂ ਲੈ ਲਈਆਂ ਹਨ ਅਤੇ ਕਈ ਪੀੜਤ ਹਾਲੇ ਸਿਹਤ ਦੇ ਗੰਭੀਰ ਪ੍ਰਭਾਵ ਝੱਲ ਰਹੇ ਹਨ, ਜਿਵੇਂ ਕਿ ਨਿਗ੍ਹਾ ਦੇ ਨੁਕਸਾਨ ਆਦਿ। ਹੁਣ ਜਦੋਂ ਇਸ ਭਿਆਨਕ ਤਰਾਸਦੀ ਦੀਆਂ ਪਰਤਾਂ ਉਭਰ ਕੇ ਸਾਹਮਣੇ ਆ ਰਹੀਆਂ ਹਨ, ਇਹ ਤਾਂ ਸਪਸ਼ਟ ਹੈ ਕਿ...
ਵਿਆਹ ਤੇ ਭੋਗ ਸਮਾਗਮਾਂ ਨੂੰ ਛੱਡ ਕੇ 5 ਤੋਂ ਵੱਧ ਵਿਅਕਤੀਆਂ ਵਾਲੇ ਇਕੱਠਾਂ 'ਤੇ ਰੋਕ। ਰਾਜਸੀ ਪਾਰਟੀਆਂ ਨੂੰ ਇਕੱਠ ਨਾ ਕਰਨ ਦੀ ਅਪੀਲ, ਸੁਚੇਤ ਕਰਦਿਆਂ ਕਿਹਾ ਕਿ ਧਾਰਾ 144 ਦੀ ਉਲੰਘਣਾ ਹੋਣ 'ਤੇ ਪ੍ਰਬੰਧਕ ਗ੍ਰਿਫਤਾਰ ਕੀਤੇ ਜਾਣਗੇ। ਚੰਡੀਗੜ੍ਹ. ਸੂਬੇ ਅੰਦਰ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ...
ਚੰਡੀਗੜ੍ਹ/ਸੰਗਰੂਰ . ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਜਿਲਾ ਸੰਗਰੂਰ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਸੁਰਜੀਤ ਚੌਧਰੀ ਨੂੰ 8500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਡਾਕਟਰ ਨੂੰ ਸ਼ਿਕਾਇਤਕਰਤਾ ਨਿਰਭੈ ਸਿੰਘ ਭੁੱਲਰ ਵਾਸੀ ਪਿੰਡ ਮਸਾਣੀ, ਤਹਿਸੀਲ ਭਵਾਨੀਗੜ੍ਹ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।...
ਜ਼ਿਲ੍ਹਾ ਵਾਸੀ ਨਿਯਮਾਂ/ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਬਾਰੇ ਕੰਟਰੋਲ ਰੂਮ 0181-2224417 'ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤ।ਕੋਵਿਡ ਪ੍ਰਭਾਵਿਤ ਦੇ ਸੰਪਰਕ 'ਚ ਆਏ ਘੱਟ ਤੋਂ ਘੱਟ 10 ਲੋਕਾਂ ਦੇ ਜਲਦੀ ਟੈਸਟ ਨੂੰ ਯਕੀਨੀ ਬਣਾਇਆ ਜਾਵੇਗਾ -ਡੀਸੀ ਜਲੰਧਰ . ਕੋਵਿਡ-19 ਮਹਾਂਮਾਰੀ ਦੌਰਾਨ ਕੋਵਿਡ ਦਾ ਟੈਸਟ ਕਰਨ ਵਾਲੀਆਂ ਪ੍ਰਾਈਵੇਟ ਲੈਬਾਰਟਰੀਆਂ ਦੀ ਨਿਗਰਾਨੀ ਲਈ ਡੀਸੀ ਘਨਸ਼ਿਆਮ ਥੋਰੀ ਵਲੋਂ ਸਿਵਲ ਅਧਿਕਾਰੀਆਂ ਅਤੇ ਡਾਕਟਰਾਂ ਦੀਆਂ ਸੱਤ ਟੀਮਾਂ...
- Advertisement -

MOST POPULAR