Home Blog Page 200
ਅੰਮ੍ਰਿਤਸਰ, 17 ਜਨਵਰੀ | ਫਿਲਮੀ ਅਦਾਕਾਰਾ ਤੇ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਅੱਜ 17 ਜਨਵਰੀ ਨੂੰ ਵੱਖ-ਵੱਖ ਸਿਨਮਾ ਘਰਾਂ ਵਿਚ ਰਿਲੀਜ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਹੀ ਇਸ ਫਿਲਮ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੱਤਰ ਵੀ ਲਿਖਿਆ ਗਿਆ ਸੀ ਕਿ ਇਹ...
ਲੁਧਿਆਣਾ, 17 ਜਨਵਰੀ | ਇਥੇ ਬਾਲ ਮਜ਼ਦੂਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਸਪਾਲ ਬੰਗੜ ਰੋਡ 'ਤੇ ਇਕ 11 ਸਾਲਾ ਨੌਜਵਾਨ ਨੂੰ ਫੈਕਟਰੀ 'ਚ ਚਾਹ-ਪਾਣੀ ਪਰੋਸਣ ਲਈ ਕਹਿ ਕੇ ਕੰਮ 'ਤੇ ਰੱਖਿਆ ਗਿਆ ਪਰ ਉਸ ਨੂੰ ਪ੍ਰੈੱਸ ਮਸ਼ੀਨ 'ਤੇ ਬਿਠਾ ਦਿੱਤਾ। ਜਦੋਂ ਬੱਚਾ ਬਿਨਾਂ ਕਿਸੇ ਸਿਖਲਾਈ ਦੇ ਪ੍ਰੈੱਸ ਮਸ਼ੀਨ 'ਤੇ ਕੰਮ ਕਰਨ ਲੱਗਾ ਤਾਂ ਉਸ ਦਾ ਹੱਥ ਮਸ਼ੀਨ ਨਾਲ...
ਚੰਡੀਗੜ੍ਹ, 17 ਜਨਵਰੀ | ਪੰਜਾਬ ਵਿਚ ਅੱਜ ਵੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵੀਰਵਾਰ ਰਾਤ ਤੋਂ ਹੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਕੱਲ ਧੁੱਪ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ 3.6 ਡਿਗਰੀ ਤੱਕ ਡਿੱਗ ਗਿਆ ਹੈ। ਪੰਜਾਬ ਭਰ ਦੇ ਸ਼ਹਿਰਾਂ ਵਿਚ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ ਦੇ...
ਲੁਧਿਆਣਾ, 16 ਜਨਵਰੀ | ਅੱਜ ਲੁਧਿਆਣਾ ਦੇ ਬਾਬਾ ਥਾਨ ਸਿੰਘ ਚੌਕ ਸਥਿਤ ਅਰੋੜਾ ਨਰਸਿੰਗ ਹੋਮ ਦੇ ਬਾਹਰ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਹਸਪਤਾਲ 'ਚ ਦਾਖਲ ਔਰਤ ਦੀ ਇਲਾਜ ਦੌਰਾਨ ਮੌਤ ਹੋਣ ਤੋਂ ਬਾਅਦ ਝਗੜਾ ਹੋਇਆ। ਲੋਕਾਂ ਨੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪਰਿਵਾਰਕ ਮੈਂਬਰਾਂ ਨੇ ਡਾਕਟਰਾਂ 'ਤੇ ਔਰਤ ਦੀ ਸਹੀ ਦੇਖਭਾਲ ਨਾ ਕਰਨ ਦੇ ਗੰਭੀਰ ਦੋਸ਼ ਲਗਾਏ। ਥਾਣਾ...
ਨਵੀਂ ਦਿੱਲੀ , 16 ਜਨਵਰੀ | ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਾਲ 2026 ਤੋਂ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ 7ਵਾਂ ਤਨਖਾਹ ਕਮਿਸ਼ਨ 2016 ਵਿਚ ਲਾਗੂ ਹੋਇਆ ਸੀ, ਇਸ ਦੀਆਂ...
ਚੰਡੀਗੜ੍ਹ, 16 ਜਨਵਰੀ | ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ...
ਅੰਮ੍ਰਿਤਸਰ, 16 ਜਨਵਰੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੇ 17 ਜਨਵਰੀ 2025 ਨੂੰ ਰਿਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਨੈਸ਼ਨਲ ਡੈਸਕ, 16 ਜਨਵਰੀ | ਗਾਜ਼ਾ 'ਚ ਪਿਛਲੇ 15 ਮਹੀਨਿਆਂ ਤੋਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਐਤਵਾਰ 19 ਜਨਵਰੀ ਨੂੰ ਖਤਮ ਹੋ ਜਾਵੇਗੀ। ਇਸ ਲਈ ਦੋਹਾਂ 'ਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਨਾਲ ਜੁੜੇ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ-ਥਾਨੀ ਨੇ ਬੁੱਧਵਾਰ ਨੂੰ ਇਹ...
ਬੈਂਗਲੁਰੂ/ਨਵੀਂ ਦਿੱਲੀ, 16 ਜਨਵਰੀ | ਭਾਰਤ ਪੁਲਾੜ ਵਿਚ ਦੋ ਪੁਲਾੜ ਯਾਨ ਨੂੰ ਸਫਲਤਾਪੂਰਵਕ ਡਾਕ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ ਰੂਸ, ਅਮਰੀਕਾ ਅਤੇ ਚੀਨ ਹੀ ਅਜਿਹਾ ਕਰਨ 'ਚ ਸਫਲ ਰਹੇ ਹਨ। ਇਸਰੋ ਨੇ ਕਿਹਾ ਕਿ ਡਾਕਿੰਗ ਪ੍ਰਯੋਗ 16 ਜਨਵਰੀ ਦੀ ਸਵੇਰ ਨੂੰ ਪੂਰਾ ਹੋਇਆ ਸੀ। ਚੰਦਰਯਾਨ-4, ਗਗਨਯਾਨ ਅਤੇ ਭਾਰਤੀ ਪੁਲਾੜ ਸਟੇਸ਼ਨ ਵਰਗੇ ਮਿਸ਼ਨ ਇਸ ਮਿਸ਼ਨ...
ਚੰਡੀਗੜ੍ਹ/ਲੁਧਿਆਣਾ, 16 ਜਨਵਰੀ | ਅੱਜ ਪੰਜਾਬ ਭਰ ਵਿਚ ਵਕੀਲ ਹੜਤਾਲ ’ਤੇ ਹਨ। ਫਤਿਹਗੜ੍ਹ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਵਕੀਲਾਂ ਵਿਚ ਰੋਸ ਹੈ। ਖੰਨਾ 'ਚ ਪਿਛਲੇ 25 ਦਿਨਾਂ ਤੋਂ ਵਕੀਲ ਹੜਤਾਲ 'ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ 'ਚ ਵਕੀਲ...
- Advertisement -

MOST POPULAR