Home Blog Page 2003
ਡੀਸੀ ਵਲੋਂ 60 ਲੱਖ ਦੀ ਲਾਗਤ ਨਾਲ ਆਕਸੀਜਨ ਪਲਾਂਟ ਅਤੇ ਮੈਡੀਕਲ ਸਾਜ਼ੋ ਸਮਾਨ ਲਗਾਉਣ ਦੇ ਆਦੇਸ਼ ਜਲੰਧਰ . ਜ਼ਿਲ੍ਹੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਂਦਿਆਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਲੈਵਲ-3 ਦੇ ਮਰੀਜ਼ਾਂ ਜਿਨਾਂ ਨੂੰ ਆਈ.ਸੀ.ਯੂ. ਅਤੇ ਵੈਂਟੀਲੇਟਰ ਦੀਆਂ ਬਿਹਤਰ ਸੇਵਾਵਾਂ ਦੀ ਲੋੜ ਹੈ , ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਲੱਖ ਰੁਪਏ ਦੀ...
ਗੁਰਪ੍ਰੀਤ ਡੈਨੀ | ਜਲੰਧਰ ਜੇਕਰ ਤੁਹਾਨੂੰ ਹਲਕਾ ਬੁਖਾਰ, ਜੁਕਾਮ, ਛਿੱਕਾਂ ਆ ਰਹੀਆਂ ਹਨ ਤੇ ਤੁਸੀਂ ਕਿਸੇ ਕੈਮਿਸਟ ਕੋਲੋਂ ਦਵਾਈ ਲੈਣ ਜਾਂਦੇ ਹੋ ਤਾਂ ਉਸ ਨੂੰ ਤੁਹਾਡੀ ਜਾਣਕਾਰੀ ਡੀਸੀ ਦਫਤਰ ਨੂੰ ਦੇਣੀ ਪਵੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਹ ਹੁਕਮ ਜਿਲ੍ਹੇ ਦੇ ਕੈਮਿਸਟਾਂ, ਆਰਐਮਪੀ ਡਾਕਟਰਾਂ ਲਈ ਜਾਰੀ ਕੀਤੇ ਹਨ।   ਡੀਸੀ ਵਲੋਂ ਜਾਰੀ ਆਡਰ ਵਿਚ ਲਿਖਿਆ ਹੈ ਕਿ ਕਈ ਵਿਅਕਤੀ ਜਿਹਨਾਂ...
ਮੋਗਾ . ਆਜ਼ਾਦੀ ਦਿਹਾੜੇ ਤੋਂ ਸਿਰਫ਼ ਇਕ ਦਿਨ ਪਹਿਲਾਂ ਮੋਗਾ-ਫਿਰੋਜ਼ਪੁਰ ਰੋਡ 'ਤੇ ਡੀਸੀ ਦਫ਼ਤਰ ਉਪਰ ਲੱਗੇ ਰਾਸ਼ਟਰੀ ਤਰੰਗੇ ਝੰਡੇ ਨੂੰ ਦੋ ਅਣਪਛਾਤੇ ਸਿੱਖ ਨੌਜਵਾਨਾਂ ਵਲੋਂ ਉਤਾਰ ਕੇ ਖ਼ਾਲਿਸਤਾਨ ਦਾ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਅੱਜ ਸਵੇਰੇ 8 ਕੁ ਵਜੇ ਦੇ ਕਰੀਬ ਆਏ ਦੋ ਨੌਜਵਾਨਾਂ ਨੇ ਰਾਸ਼ਟਰੀ ਝੰਡੇ ਉਤਾਰ ਕੇ ਖ਼ਾਲਿਸਤਾਨੀ ਝੰਡਾ ਲਹਿਰਾਇਆ। ਮੌਕੇ 'ਤੇ ਮੌਜੂਦ ਕੁਝ ਲੋਕਾਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਹੈ। ਇਹਨਾਂ ਮਰੀਜਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3670 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਸੰਖਿਆ ਲਗਾਤਾਰ...
-ਅਜਮੇਰ ਸਿੱਧੂ ਨਿਰੂਪਮਾ ਦੱਤ ਬੋਲ ਰਹੀ ਹਾਂ- ਲਾਲ ਸਿੰਘ ਦਿਲ ਦੀ ਕਵਿਤਾ ਦੀ ਬੁਲੰਦੀ ਦਾ ਪਰਚਮ ਬੁਲੰਦ ਰਹੇਗਾ। ਉਹ ਸਰੀਰਕ ਤੌਰ ’ਤੇ ਲੋਕਾਂ ਕੋਲੋਂ ਵਿਛੜ ਗਿਆ ਹੈ ਪਰ ਉਹਨੇ ਮਰਨਾ ਨਹੀਂ। ਉਹਦੀ ਕਵਿਤਾ ਉਹਨੂੰ ਜ਼ਿੰਦਾ ਰੱਖੇਗੀ। ਉਹਨੇ ਗੀਰੀਬੀ ਨੂੰ ਆਪਣੇ ਪਿੰਡੇ ‘ਤੇ ਹੰਢਾਇਆ। ਪਰ ਉਹ ਲਿਫ਼ਿਆ ਨਹੀਂ। ਮੈਂ ਉਹਦੀ ਕਵਿਤਾ, ਉਹਦੇ ਜੀਵਨ ਬਸਰ ਬਾਰੇ ‘ਇੰਡੀਅਨ ਐਕਸਪ੍ਰੈਸ’ ਵਿੱਚ ਲਿਖਿਆ। ਉਦੋਂ ਉਹ...
ਨਵੀਂ ਦਿੱਲੀ . ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਰਿਕਾਰਡ ਪੱਧਰ 'ਤੇ ਪਹੁੰਚ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਬੀਤੇ ਦਿਨ 1,007 ਲੋਕਾਂ ਨੇ ਆਪਣੀ ਜਾਨ ਗਵਾਈ ਹੈ ਤੇ 64,553 ਨਵੇਂ ਕੇਸ ਸਾਹਮਣੇ ਆਏ। ਅਜਿਹਾ ਦੂਜੀ ਵਾਰ ਹੈ ਕਿ ਇਕ ਦਿਨ 'ਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਹੁਣ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਅੰਕੜਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਵੀਰਵਾਰ ਨੂੰ ਵੀ ਜਲੰਧਰ ਵਿਚ ਕੋਰੋਨਾ ਦੇ 149 ਮਾਮਲੇ ਸਾਹਮਣੇ ਆਏ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3627 ਹੋ ਗਈ ਹੈ, ਤੇ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 94 ਹੋ ਗਈ ਹੈ। ਜ਼ਿਲ੍ਹੇ ਵਿਚ ਕੋਰੋਨਾ ਤੋਂ ਡਿਸਚਾਰਜ ਹੋਣ ਵਾਲੇ ਲੋਕਾਂ...
ਲੋਕਾਂ ਨੂੰ ਲੱਛਣ ਦਿਸਣ ’ਤੇ ਮੁਕੰਮਲ ਇਲਾਜ ਲਈ ਤੁਰੰਤ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਆ ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੋਵਿਡ-19 ਦੇ ਹੋਰ ਫੈਲਾਓ ਨੂੰ ਰੋਕਣ ਲਈ ਮਾਈਕਰੋ ਜ਼ੋਨਾਂ ਅਤੇ ਸੀਮਤ ਜ਼ੋਨਾਂ ਵਿੱਚ ਰੈਪਿਡ ਐਂਟੀਜਨ ਟੈਸਟ ਵਿਧੀ ਦੀ ਵਰਤੋਂ ਕਰਕੇ 100 ਫੀਸਦ ਟੈਸਟਿੰਗ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ।  ਸੂਬੇ ਵਿੱਚ ਕੋਵਿਡ ਦੀ ਸਥਿਤੀ ਦਾ...
ਜਲੰਧਰ. ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝਿਜਕਣ ਨਾ, ਬਲਕਿ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਅਤੇ ਟੈਸਟ ਕਰਵਾਉਣ ਲਈ ਪਹਿਲਕਦਮੀ ਦਿਖਾਉਣ, ਤਾਂ ਜੋ ਕੋਰੋਨਾ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਸਿਵਲ, ਸਿਹਤ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਕੋਰੋਨਾ ਦਾ ਜਲਦੀ ਪਤਾ ਲਗਾਉਣ ਨਾਲ ਇਸਨੂੰ...
ਦੂਸਰੀਆਂ ਬਿਮਾਰੀਆਂ ਤੋਂ ਪੀੜ੍ਹਤ 35000 ਲੋਕਾਂ ਦੇ ਸੈਂਪਲ ਘਰ-ਘਰ ਸਰਵੇ ਦੌਰਾਨ ਜਲਦ ਲਏ ਜਾਣਗੇਡਿਪਟੀ ਕਮਿਸ਼ਨਰ ਵਲੋਂ 72 ਘੰਟਿਆਂ ਦੌਰਾਨ ਕੋਵਿਡ-19 ਪ੍ਰਭਾਵਿਤ ਵਿਅਕਤੀ ਦੇ ਸੰਪਰਕ 'ਚ ਆਏ ਲੋਕਾਂ ਦੀ ਸ਼ਨਾਖਤ ਕਰਕੇ ਟੈਸਟ ਕਰਨ ਦੀ ਲੋੜ 'ਤੇ ਜ਼ੋਰ ਜਲੰਧਰ . ਕੋਵਿਡ-19 ਦੇ ਲੱਛਣਾ ਵਾਲੇ ਵਿਅਕਤੀਆਂ ਦੀ ਜਲਦੀ ਸ਼ਨਾਖਤ ਕਰਨ ਦੇ ਮੰਤਵ ਅਤੇ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਜਾਨੀ...
- Advertisement -

MOST POPULAR