Home Blog Page 2006
ਜਲੰਧਰ . ਪੂਰੇ ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇੱਕ 21 ਦਿਨਾਂ ਲਈ ਲਾਕਡਾਊਨ ਲਾਗੂ ਕੀਤਾ ਹੈ। ਇਸ ਕਾਰਨ ਹਰ ਪਾਸੇ ਹਫੜਾ-ਦਫੜੀ ਹੈ। ਖ਼ਾਸਕਰ ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਵਿੱਚ ਮੁਸ਼ਕਲ ਆ ਰਹੀ ਹੈ। ਕਰਨਾਟਕ ਵਿੱਚ, ਪੁਲਿਸ ਨੇ ਇੱਕ ਐਂਬੂਲੈਂਸ ਨੂੰ ਹਸਪਤਾਲ ਜਾਣ ਤੋਂ ਰੋਕਿਆ। ਅਜਿਹੀ ਸਥਿਤੀ ਵਿਚ ਇਕ ਔਰਤ ਦਾ ਇਲਾਜ ਨਾ ਹੋਣ ਕਾਰਨ ਮੌਤ...
ਸੰਗਰੂਰ. ਕੋਰੋਨਾ ਵਾਇਰਸ ਦੀ ਵੱਧਦੀ ਮੁਸੀਬਤ ਨੂੰ ਦੇਖਦੇ ਹੋਏ ਸੰਗਰੂਰ ਜਿਲ੍ਹੇ ਦੀ ਜੇਲ ਵਿਚੋਂ 76 ਕੈਦੀ ਰਿਹਾ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਗਠਿਤ ਕਮੇਟੀ ਨੇ ਸੰਗਰੂਰ ਦੀਆਂ ਜੇਲ੍ਹਾਂ ਵਿੱਚ ਬੰਦ 76 ਕੈਦੀਆਂ ਨੂੰ ਰਿਹਾ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਲਾ ਕਾਨੂੰਨੀ ਸੇਵਾ ਅਥਾਰਿਟੀ ਸੰਗਰੂਰ ਦੇ ਸੱਕਤਰ ਸਹਿਤ-ਚੀਫ ਜੂਡੀਸ਼ਿਅਲ ਮਜਿਸਟ੍ਰੇਟ ਨੀਤਿਕਾ...
ਜਲੰਧਰ . ਰਾਜਪੁਰਾ ਦੇ ਪਿੰਡ ਰਾਮਨਗਰ ਨੂੰ ਸੀਲ ਕਰ ਦਿੱਤਾ ਹੈ। ਪਿੰਡ ਦੇ ਇੱਕ ਸ਼ਖਸ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਮਰੀਜ਼ ਨੂੰ ਅੰਬਾਲੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਰਿਵਾਰ ਦੇ 14 ਮੈਂਬਰਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਆਈਸੋਲੇਟ ਕੀਤਾ ਹੈ। ਸਾਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਜਾਣਗੇ। ਪਿੰਡ ਦੇ ਇੱਕ ਸ਼ਖਸ...
ਜਲੰਧਰ . ਪਰਵਾਸੀ ਕਾਮਿਆਂ ਦੀ ਤਰਸਯੋਗ ਹਾਲਤ ਲਈ ਸਰਕਾਰ ਨੂੰ ਜਿੰਮੇਵਾਰ ਠਹਿਰਾਉਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗ ਕੀਤੀ ਹੈ ਕਿ ਉਹ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਪੁਖਤਾ ਕਦਮ ਉਠਾਉਣ ਤਾਂ ਜੋ ਕੋਈ ਵੱਡਾ ਹਾਦਸਾ ਨਾ ਹੋਵੇ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਵਾਸੀਆਂ ਨੂੰ ਭੋਜਨ ਅਤੇ ਰਿਹਾਇਸ਼ ਦੇਣ ਦਾ ਪ੍ਰਬੰਧ ਕਰਨ। ਜਿਕਰਯੋਗ ਹੈ ਕਿ...
ਜਲੰਧਰ . ਕੋਰੋਨਾ ਵਾਇਰਸ ਕਾਰਨ ਕਰਫਿਊ ਲੱਗਣ ਕਰਕੇ ਪੰਜਾਬ ਵਿਚ ਫਸੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਸਹੀ ਸਲਾਮਤ ਘਰ-ਘਰ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜ ਸਰਕਾਰ ਨੇ ਅੱਜ ਮੁਹਾਲੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਵਲੀ ਯੂਨੀਵਰਸਿਟੀ ਜਲੰਧਰ ਦੇ 140 ਵਿਦਿਆਰਥੀਆਂ ਨੂੰ ਸੁਰੱਖਿਆ ਭੂਟਾਨ ਨੇਪਾਲ ਸਥਿਤ ਉਨ੍ਹਾਂ ਦੇ ਘਰ ਭੇਜਿਆ ਹੈ। ਹਾਲਾਂਕਿ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਕਾਰਨ ਮੁਹਾਲੀ...
ਜਲੰਧਰ . ਕਰਫਿਊ ਦੇ ਚੱਲਦਿਆਂ ਜਿੱਥੇ ਵੱਖ-ਵੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਹਨਾਂ ਦੇ ਕੋਲ ਜਾ ਰਹੇ ਹਨ।ਉੱਥੇ ਹੀ ਸੰਗਰੂਰ ਦੇ ਇਕ ਪਿੰਡ ਵਿਚ ਜਦੋਂ ਸਾਧੂ ਸਿੰਘ ਧਰਮਸੋਤ ਲੋਕਾਂ ਦੇ ਵਿਚ ਪਹੁੰਚੇ ਤਾਂ ਲੋਕਾਂ ਨੇ ਗਾਲਾ ਕੱਢੀਆਂ ਸ਼ੁਰੂ ਕਰ ਦਿੱਤੀਆਂ ਤੇ ਚੋਰ-ਚੋਰ ਵੀ ਕਿਹਾ ਪੁਲਿਸ ਸਣੇ ਸਾਧੂ ਸਿੰਘ ਧਰਮਸੋਤ ਨੂੰ ਭਾਜੜਾ ਪਾ ਦਿੱਤੀਆਂ।  ਕਿਉਂਕਿ ਕਰਫਿਊ ਦੌਰਾਨ ਲੋਕ ਭੁੱਖਮਰੀ ਦਾ ਸ਼ਿਕਾਰ...
ਜਲੰਧਰ . ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ ਦਿੱਲੀ ਦੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ। ਰੈਸਟੋਰੈਂਟ ਬੰਦ ਹੋਣ ਕਾਰਨ ਇਹ ਵਿਅਕਤੀ ਪੈਦਲ...
ਜਲੰਧਰ. ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਹੁਣ ਤੱਕ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਨਿਵਾਰ ਨੂੰ ਕੋਈ ਵੀ ਕੋਰੋਨਾ ਦਾ ਪਾਜੀਟਿਵ ਮਰੀਜ਼ ਸਾਹਮਣੇ ਨਹੀਂ ਆਇਆ ਜੋ ਇਕ ਚੰਗੀ ਖਬਰ ਹੈ। ਇੱਥੇ ਇਹ ਵੀ ਧਿਆਨਯੋਗ ਹੈ ਕਿ ਬੀਤੇ 5 ਦਿਨਾਂ ਵਿੱਚ ਪੰਜਾਬ ਵਿੱਚ ਸ਼ਕੀ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸੇਹਤ ਵਿਭਾਗ ਵਲੋਂ ਸ਼ਕੀ ਮਰੀਜਾਂ ਦੇ...
ਜਲੰਧਰ . ਮਨ ਕੀ ਬਾਤ ਪ੍ਰੋਗਰਾਮ ਵਿਚ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਕੋਰੋਨਾ ਨੇ ਪੂਰੀ ਦੁਨੀਆਂ ਆਪਣੇ ਜਾਲ ਵਿਚ ਫਸਾਇਆ ਹੋਇਆ ਹੈ। ਜਿਸ ਦਾ ਅਜੇ ਤਕ ਕੋਈ ਵੀ ਇਲਾਜ ਨਹੀਂ ਲੱਭ ਸਕਿਆ। ਉਨ੍ਹਾਂ ਕਿਹਾ ਕਿ ਮੇਰੇ ਦੇਸ਼ ਵਾਸੀਓ ਮੈਨੂੰ ਤੁਹਾਡੀ ਤੇ ਤੁਹਾਡੇ ਪਰਿਵਾਰ ਦੀ ਫਿਕਰ ਹੈ ਇਸ ਲਈ ਮੈਂ ਲੌਕਡਾਊਨ ਕਰਨ ਦਾ ਫੈਸਲਾ ਲਿਆ ਸੀ। ਉਨ੍ਹਾਂ ਕਿਹਾ...
ਜਲੰਧਰ . ਸਪੇਨ ਦੀ ਰਾਜਕੁਮਾਰੀ ਮਾਰੀਆ ਟੇਰੇਸਾ ਦੀ ਕੋਰੋਨਾ ਵਾਇਰਸ ਦੀ ਲਾਗ ਨਾਲ ਮੌਤ ਹੋ ਗਈ। ਉਹ 86 ਸਾਲਾਂ ਦੀ ਸੀ। ਉਸ ਦੇ ਭਰਾ ਪ੍ਰਿੰਸ ਸਿਕਸਟੋ ਐਨਰਿਕ ਡੀ ਬੌਰਬਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ। ਰਾਜਕੁਮਾਰੀ ਦੀ 26 ਮਾਰਚ ਨੂੰ ਮੌਤ ਹੋ ਗਈ। ਨੋਵਸ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਬਾਅਦ ਉਸਦਾ ਇਲਾਜ ਚੱਲ ਰਿਹਾ ਸੀ। ਪੂਰੀ...
- Advertisement -

MOST POPULAR