Home Blog Page 2006
ਪ੍ਰਧਾਨ ਮੰਤਰੀ ਨੂੰ ਐਸ.ਡੀ.ਆਰ.ਐਫ. ਵਿੱਚੋਂ ਕੋਵਿਡ ਨਾਲ ਸਬੰਧਤ ਖਰਚਾ ਕਰਨ ਦੀਆਂ ਸ਼ਰਤਾਂ ਨਰਮ ਕਰਨ ਲਈ ਆਖਿਆਕੇਂਦਰ ਸਰਕਾਰ ਦੀਆਂ ਲੈਬਾਰਟਰੀਆਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ ਦੀ ਮੰਗ ਚੰਡੀਗੜ੍ਹ. ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ 16 ਕੇਸਾਂ ਤੋਂ ਬਾਅਦ ਦੁਪਹਿਰ 4 ਵਜੇ ਤੱਕ ਕੋਰੋਨਾ ਦੇ 70 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਤੇ ਚਾਰ ਮੌਤਾਂ ਵੀ ਹੋ ਗਈਆਂ ਨੇ। ਅੱਜ ਆਏ ਕੋਰੋਨਾ ਮਰੀਜਾਂ ਵਿਚ ਇਕ ਜੱਜ ਤੇ ਦੋ ਡਾਕਟਰ ਸ਼ਾਮਲ ਹਨ। ਦੱਸ ਦਈਏ ਕਿ ਜਲੰਧਰ ਸਿਵਲ ਹਸਪਤਾਲ ਦੇ ਨੋਡਲ...
ਮਾਸਕੋ . ਰੂਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕੋਰੋਨਾ ਵੈਕਸੀਨ ਬਣਾ ਦਿੱਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ 'ਚ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਵਰਤੋਂ ਲਈ ਰਜਿਸਟਰ ਕੀਤੀ ਗਈ ਹੈ ਤੇ ਉਨ੍ਹਾਂ ਦੀ ਬੇਟੀ ਨੂੰ ਵੈਕਸੀਨ ਲਾਈ ਗਈ ਹੈ। ਨਿਊਜ਼ ਏਜੰਸੀ ਏਪੀ ਅਨੁਸਾਰ ਮੰਗਲਵਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਪੁਤਿਨ ਨੇ ਕਿਹਾ ਕਿ ਟੈਸਟ...
ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਬਾਰੇ ਸਰਕਾਰ 'ਤੇ ਵਰ੍ਹੇ 'ਆਪ' ਸੰਸਦਕਿਹਾ, ਸਰਕਾਰੀ ਥਰਮਲ ਪਲਾਂਟ ਵਾਂਗ ਸਾਜ਼ਿਸ਼ ਦਾ ਸ਼ਿਕਾਰ ਹਨ ਸਰਕਾਰੀ ਯੂਨੀਵਰਸਿਟੀਆਂ ਚੰਡੀਗੜ੍ਹ . ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ 16 ਕੇਸਾਂ ਤੋਂ ਬਾਅਦ ਦੁਪਹਿਰ 4 ਵਜੇ ਤੱਕ ਕੋਰੋਨਾ ਦੇ 70 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਤੇ ਚਾਰ ਮੌਤਾਂ ਵੀ ਹੋ ਗਈਆਂ ਨੇ। ਇਹ ਅੱਜ ਹੁਣ ਤੱਕ 86 ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਮਾਮਲਿਆ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ...
ਨਰਿੰਦਰ ਕੁਮਾਰ | ਜਲੰਧਰ ਇਕ ਸਾਬਕਾ ਪ੍ਰਿੰਸੀਪਲ ਦੇ ਘਰੋਂ ਸਤਿਕਾਰ ਕਮੇਟੀ ਦੇ ਮੈਂਬਰਾਂ ਵਲੋਂ ਧੱਕੇ ਨਾਲ ਬੀੜ ਸਾਹਿਬ ਨੂੰ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਦੇ ਪਿੰਡ ਬਸੀ ਜਲਾਲ ਦੇ ਰਹਿਣ ਵਾਲੇ 78 ਸਾਲਾਂ ਅੰਮ੍ਰਿਤਧਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਦੋ ਗੱਡੀਆਂ ਵਿੱਚ ਕਰੀਬ 30 ਹਥਿਆਰਬੰਦ ਬੰਦੇ ਮੇਰੇ ਘਰ ਆਏ। ਉਹਨਾਂ ਨੇ ਖੁਦ ਨੂੰ ਗੁਰੂ ਗ੍ਰੰਥ ਸਾਹਿਬ ਸਤਿਕਾਰ...
ਨਵੀਂ ਦਿੱਲੀ . ਸੁਪਰੀਮ ਕੋਰਟ ਨੇ ਇਕ ਵੱਡਾ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਬਾਪ ਦੀ ਜੱਦੀ ਜਾਇਦਾਦ ਉੱਤੇ ਧੀਆਂ ਦਾ ਵੀ ਅਧਿਕਾਰ ਹੋਵੇਗਾ, ਭਾਵੇਂ ਹੀ ਹਿੰਦੂ ਉੱਤਰਾਧਿਕਾਰੀ ਐਕਟ, 2005 (ਸੋਧ) ਲਾਗੂ ਹੋਣ ਤੋਂ ਪਹਿਲਾਂ ਹੀ ਕੋਪਰਸਨਰ ਦੀ ਮੌਤ ਹੋ ਗਈ ਹੋਵੇ। ਜਸਟਿਸ ਅਰੁਣ ਮਿਸ਼ਰਾ ਨੇ ਫੈਸਲੇ ਵਿੱਚ ਕਿਹਾ ਕਿ ਧੀ ਜ਼ਿੰਦਗੀ ਭਰ ਲਈ ਹੁੰਦੀ ਹੈ। ਇਸ ਲਈ ਉਸ ਦਾ...
ਚੰਡੀਗੜ੍ਹ . ਪੰਜਾਬ ਸਰਕਾਰ ਦੇ ਦਾਅਵਿਆਂ ਨਾਲ ਪੰਜਾਬ ਵਿੱਚ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਬੇਸ਼ੱਕ ਸੂਬੇ ਵਿੱਚ ਕੋਰੋਨਾ ਕੇਸਾਂ ਦਾ ਗ੍ਰਾਫ ਬਾਕੀ ਦੇਸ਼ ਦੀ ਤੁਲਣਾ ਵਿੱਚ ਕਾਫੀ ਹੇਠਾਂ ਹੈ ਪਰ ਮੌਤਾਂ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਸਰਕਾਰ ਲਈ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹੀ ਹੈ ਕਿ ਅਜੇ ਤੱਕ ਮੌਤਾਂ ਦੀ...
ਚੰਡੀਗੜ੍ਹ . ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਦਿਨ ਪਹਿਲਾਂ ਹੀ ਕੈਪਟਨ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਹਿਲੇ ਪੜਾਅ 'ਚ 50 ਹਜ਼ਾਰ ਸਮਾਰਟਫੋਨ ਵੰਡੇ ਜਾਣਗੇ। ਜਿਸ ਦੀਆਂ ਤਸਵੀਰਾਂ ਹੁਣ ਸਰਕਾਰ ਵਲੋਂ ਪੇਸ਼ ਕਰ ਦਿੱਤੀਆਂ ਗਈਆਂ ਹਨ। ਲਾਵਾ ਕੰਪਨੀ ਦੇ ਇਸ ਸਮਾਰਟਫੋਨ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਦੇਖੀ ਜਾ ਸਕਦੀ...
ਚੰਡੀਗੜ. ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਸਕੀਮ ਦਾ ਆਗਾਜ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਲਾ ਦਰਜੇ ਦੇ ਸਮਾਰਟ ਫੋਨ ਮੁਹੱਈਆ ਕਰਵਾ ਕੇ ਸੂਬੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨਾਲ ਆਪਣਾ ਚੋਣ ਵਾਅਦਾ ਪੂਰਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕੋਵਿਡ-19 ਦੇ ਸੰਕਟਕਾਲੀਨ ਸਮੇਂ...
- Advertisement -

MOST POPULAR