Home Blog Page 2007
ਜਲੰਧਰ . ਦੇਸ਼ 'ਚ ਕੋਰੋਨਾ ਵਾਇਰਸ ਦਿਨੋਂ ਦਿਨ ਪੈਰ ਪਸਾਰਦਾ ਹੀ ਜਾ ਰਿਹਾ ਹੈ ਅਜਿਹੇ ਸਮੇਂ ਡੇਰਾ ਬਿਆਸ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਅਤੇ ਪੰਜ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅੱਠ ਕਰੋੜ ਦੀ ਰਾਸ਼ੀ ਭੇਂਟ ਕੀਤੀ ਗਈ ਹੈ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਵੱਲੋਂ ਪ੍ਰਧਾਨ ਮੰਤਰੀ ਰਾਹਤ ਫੰਡ ਲਈ ਦੋ ਕਰੋੜ...
ਜਲੰਧਰ . ਦੇਸ਼ ਭਰ ਵਿਤ ਚੱਲ ਰਹੇ ਲੌਕਡਾਊਨ ਦੌਰਾਨ ਨਕੋਦਰ ਦੇ ਡੇਰਾ ਬਾਪੂ ਅਲਮਸਤ ਦੇ ਸਾਈ ਹੰਸ ਰਾਜ ਹੰਸ ਨੇ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਡੇਰੇ ਦੇ ਦਰਵਾਜੇ ਖੋਲ੍ਹ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਡੇਰੇ ਵਲੋਂ ਲੋੜਵੰਦਾਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਹੈ। ਨਕੋਦਰ ਦੇ ਆਲੇ-ਦੁਆਲੇ ਰਹਿਣ ਵਾਲੇ ਗਰੀਬ ਲੋਕਾਂ ਨੂੰ ਰਾਸ਼ਨ ਤੇ ਖਾਣ ਦੇ...
ਨਵੀਂ ਦਿੱਲੀ. ਇਕ ਪਾਸੇ, ਦੇਸ਼ ਭਰ ਵਿਚ ਲਾਕਡਾਉਨ ਹੈ ਅਤੇ ਦੂਜੇ ਪਾਸੇ ਇਸ ਦੌਰਾਨ ਹਜ਼ਾਰਾਂ ਲੋਕ ਸੜਕਾਂ 'ਤੇ ਦਿਖਾਈ ਦਿੰਦੇ ਹਨ। ਸ਼ਨੀਵਾਰ ਸ਼ਾਮ ਨੂੰ ਦਿੱਲੀ ਦੇ ਆਨੰਦ ਵਿਹਾਰ ਵਿੱਚ ਲੋਕਾਂ ਦਾ ਅਜਿਹਾ ਇਕੱਠ ਹੋਇਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਤੋਂ ਪਹਿਲਾਂ ਦਿੱਲੀ-ਗਾਜ਼ੀਆਬਾਦ ਸਰਹੱਦ 'ਤੇ ਸੈਂਕੜੇ ਲੋਕਾਂ ਦੀ ਭੀੜ ਪੈਦਲ ਆਪਣੇ ਘਰਾਂ ਨੂੰ ਜਾਂਦੀ ਵੇਖੀ ਗਈ। ਆਖਰਕਾਰ,...
ਜਲੰਧਰ . ਕਰਫਿਊ ਦੇ ਚੱਲਦਿਆਂ ਜਿੱਥੇ ਹਰ ਪਾਸੇ ਲੋਕਾਂ ਉਪਰ ਮਹਿੰਗਾਈ ਦਾ ਕਹਿਰ ਵਰ ਰਿਹਾ ਹੈ। ਉੱਥੇ ਹੀ ਪੰਜਾਬ ਵਿਚ ਨਸ਼ਾ ਛਡਾਊ ਕੇਂਦਰਾਂ ਨੇ ਵੀ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤਾ ਹਨ। ਨਸ਼ੇ ਦੇ ਮਰੀਜਾਂ ਦੀ ਨਸ਼ਾ ਛਡਾਉਣ ਵਾਲੀਆਂ ਦਵਾਈਆਂ ਮਹਿੰਗੀਆਂ ਕਰ ਦਿੱਤੀਆਂ ਹਨ। ਦਵਾਈ ਦਾ ਪੱਤਾ ਪਹਿਲਾ 75 ਰੁਪਏ ਵਿਚ ਮਿਲਦਾ ਸੀ ਹੁਣ 600 ਰੁਪਏ ਦਾ ਕਰ ਦਿੱਤਾ...
ਦੇਸ਼ ਵਿੱਚ ਕੋਰੋਨਾ ਮਰੀਜ਼ਾ ਦਾ ਅੰਕੜਾ ਹੋਇਆ 1000 ਦੇ ਪਾਰ ਨੀਰਜ਼ ਸ਼ਰਮਾ | ਜਲੰਧਰ ਕੋਰੋਨਾ ਵਾਇਰਸ ਦੇਸ਼ ਵਿੱਚ ਤਬਾਹੀ ਮਚਾ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟੇਆਂ ਵਿੱਚ ਪਹਿਲੀ ਵਾਰ 221 ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਦੇਸ਼ ਵਿਚ ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1029 ਹੋ ਗਈ ਹੈ। ਅੱਜ ਸਵੇਰੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਕੋਰੋਨਾ ਤੋਂ ਇਕ-ਇਕ ਵਿਅਕਤੀ...
ਜਲੰਧਰ . ਕੋਰੋਨਾਵਾਇਰਸ ਟੀਕੇ ਦਾ ਟ੍ਰਾਇਲ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਕੋਰੋਨਾ ਦੀ ਲਾਗ ਨੇ ਅਮਰੀਕਾ, ਇਟਲੀ, ਸਪੇਨ, ਇਰਾਨ, ਫਰਾਂਸ ਅਤੇ ਜਰਮਨੀ ਵਿੱਚ ਕਹਿਰ ਮਚਾਇਆ ਹੋਇਆ ਹੈ। ਭਾਰਤ ਵਿਚ ਇਸ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 900 ਤੋਂ ਪਾਰ ਹੋ ਗਈ ਹੈ ਤੇ 20 ਲੋਕ ਮੌਤ ਦੇ ਮੂੰਹ ਚਲੇ ਗਏ। ਸ਼ਨੀਵਾਰ ਨੂੰ, ਦੁਨੀਆ...
ਜਲੰਧਰ . ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਕੰਮ ਤੇ ਜਾ ਰਹੇ ਇਕ ਬਿਜਲੀ ਬੋਰਡ ਦੇ ਕਰਮਚਾਰੀ ਨੂੰ ਪੰਜਾਬ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਮੁਲਾਜ਼ਮ ਨਾਲ ਇੰਨੀ ਮਾਰਕੁਟ ਕੀਤੀ ਕਿ ਉਸਦੀ ਪਿੱਠ ਤੇ ਪਈਆਂ ਲਾਸ਼ਾਂ ਵੇਖਿਆਂ ਵੀ ਨਹੀਂ ਜਾ ਸਕਦੀਆਂ। ਪੰਜਾਬ ਪੁਲਿਸ ਦੇ ਇਸ ਜ਼ੁਰਮ ਦੀ ਮੁੰਹ ਬੋਲਦੀ ਤਸਵੀਰ ਬਿਜ਼ਲੀ ਬੋਰਡ ਮੁਲਾਜ਼ਮ ਦੀ ਪਿੱਠ ਤੇ ਵੇਖੀ ਜਾ...
ਜਲੰਧਰ . ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ਵਿਚ ਆਤਮਘਾਤੀ ਹਮਲਾ ਕਰਨ ਵਾਲੇ ਅੱਤਵਾਦੀ ਵਿਚੋਂ ਇਕ ਕੇਰਲ ਦਾ ਰਹਿਣ ਵਾਲਾ ਸੀ। ਦੋ ਦਿਨ ਪਹਿਲਾਂ ਇਸ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਆਈਐਸ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹੁਣ ਆਈਐਸ ਨੇ ਦਾਅਵਾ ਕੀਤਾ ਹੈ ਕਿ ਸ਼ਾਮਲ ਅੱਤਵਾਦੀਆਂ ਵਿਚੋਂ ਇਕ ਅਬੂ ਖਾਲਿਦ ਅਲ-ਹਿੰਦੀ ਸੀ। ਆਈਐਸ ਨੇ ਆਪਣੀ...
ਚੰਡੀਗੜ੍ਹ. ਕਰਫਿਊ ਦੌਰਾਨ ਚੰਡੀਗੜ੍ਹ 'ਚ ਸ਼ਨੀਵਾਰ ਨੂੰ ਦਿੱਤੀ ਗਈ ਢਿੱਲ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ। ਹਾਈਕੋਰਟ ਨੇ ਇਸ 'ਤੇ ਸੁਣਵਾਈ ਕਰਦੇ ਹੋਏ ਰੋਕ ਨਾ ਲਾਉਂਦਿਆਂ ਐਤਵਾਰ ਲਈ ਨੋਟਿਸ ਜਾਰੀ ਕੀਤਾ ਹੈ। ਚੰਡੀਗੜ੍ਹ ਪ੍ਰਸਾਸ਼ਨ ਨੇ ਸ਼ਨੀਵਾਰ ਨੂੰ ਸਵੇਰੇ 10 ਤੋਂ ਲੈ ਕੇ 6 ਵਜੇ ਤੱਕ ਸਬਜ਼ੀ, ਫਲ, ਦਵਾਈਆਂ, ਅਨਾਜ, ਦੁੱਧ, ਮਾਸ ਅਤੇ ਮੱਛੀ ਵਰਗੀਆਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ...
ਕੋਵਿਡ-19(ਕੋਰੋਨਾ ਵਾਇਰਸ): ਪੰਜਾਬ 1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ8982ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ8983ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ384ਮਿ੍ਰਤਕਾਂ ਦੀ ਗਿਣਤੀ015ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ5966ਰਿਪੋਰਟ ਦੀ ਉਡੀਕ ਹੈ2647ਠੀਕ ਹੋਏ01 ਪੰਜਾਬ ਵਿੱਚ ਕੋਵਿਡ-19 ਦਾ ਕੋਈ ਨਵਾਂ ਪਾਜ਼ੇਵਿਟ ਕੇਸ ਸਾਹਮਣੇ ਨਹੀਂ ਆਇਆ ਹੈ। ਅੰਮ੍ਰਿਤਸਰ ਵਿਖੇ ਦਾਖ਼ਲ ਹੁਸ਼ਿਆਰਪੁਰ ਦੇ ਇੱਕ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਉਸਨੂੰ ਹਸਪਤਲ 'ਚੋਂ ਡਿਸਚਾਰਜ ਕਰ ਦਿੱਤਾ...
- Advertisement -

MOST POPULAR