ਹੁਸ਼ਿਆਰਪੁਰ
ਖੌਫਨਾਕ ਹਾਦਸਾ ! ਮੋਟਰਸਾਈਕਲ ਸਵਾਰ ਨੌਜਵਾਨ ਦਾ ਸਿਰ ਧੜ ਨਾਲੋਂ ਹੋਇਆ ਵੱਖ, ਟੋਟਿਆਂ ‘ਚ ਵੰਡਿਆ ਗਿਆ ਸਰੀਰ
Admin - 0
ਹੁਸ਼ਿਆਰਪੁਰ, 11 ਜਨਵਰੀ | ਧੁੰਦ ਕਾਰਨ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਨੇੜਲੇ ਪਿੰਡ ਚੌਹਾਲ ਵਿਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ ਅਤੇ ਬਾਕੀ ਸਰੀਰ ਦੇ ਟੁੱਕੜੇ-ਟੁੱਕੜੇ...
ਜਲੰਧਰ
ਬ੍ਰੇਕਿੰਗ : ‘ਆਪ’ ਦੇ ਕੌਂਸਲਰ ਵਿਨੀਤ ਧੀਰ ਬਣੇ ਜਲੰਧਰ ਦੇ ਨਵੇਂ ਮੇਅਰ, ਜਾਣੋ ਕੌਣ ਬਣੇ ਸੀਨੀਅਰ ਤੇ ਡਿਪਟੀ ਮੇਅਰ
Admin - 0
ਜਲੰਧਰ, 11 ਜਨਵਰੀ | ਅੱਜ ਪੰਜਾਬ ਵਿਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ਵਿਚ ਆਪਣਾ ਮੇਅਰ ਬਣਾ ਲਿਆ ਹੈ।
ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ...
ਕ੍ਰਾਇਮ ਅਤੇ ਨਸ਼ਾ
ਕੋਲਡ ਡਰਿੰਕ ਪੀਣ ਵਾਲੇ ਸਾਵਧਾਨ ! ਕੋਲਡ ਡਰਿੰਕ ਪੀਣ ਨਾਲ ਵਿਗੜੀ 5 ਦੋਸਤਾਂ ਦੀ ਸਿਹਤ, ਹਸਪਤਾਲ ਦਾਖਲ
Admin - 0
ਅਬੋਹਰ, 11 ਜਨਵਰੀ | ਸ਼ਹਿਰ ਦੇ 5 ਦੋਸਤਾਂ ਦੀ ਹਾਲਤ ਅੱਜ ਉਸ ਸਮੇਂ ਵਿਗੜ ਗਈ ਜਦੋਂ ਉਨ੍ਹਾਂ ਨੇ ਅਬੋਹਰ-ਆਲਮਗੜ੍ਹ ਚੌਕ 'ਤੇ ਸਥਿਤ ਇੱਕ ਮੰਦਰ ਵਿਚ ਮੱਥਾ ਟੇਕਿਆ ਅਤੇ ਮੰਦਰ ਦੇ ਸਾਹਮਣੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਤੋਂ ਮਿਆਦ ਪੁੱਗ ਚੁੱਕੇ ਕੋਲਡ ਡਰਿੰਕਸ ਪੀ ਲਏ। ਪੰਜਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਦਕਿ ਇੱਕ ਨੌਜਵਾਨ ਨੂੰ ਇਲਾਜ...
ਫਾਜ਼ਿਲਕਾ, 11 ਜਨਵਰੀ | ਇਥੇ ਇਕ ਬਾਈਕ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਾਈਕ ਸਵਾਰ ਦੀ ਮੌਤ ਹੋ ਗਈ। ਉਹ 3 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੀ ਪਛਾਣ ਪਿੰਡ ਮੂਲਿਆਂਵਾਲੀ ਦੇ ਵਸਨੀਕ ਵਜੋਂ ਹੋਈ ਹੈ, ਜੋ ਕਿ ਮਨਰੇਗਾ ਵਿਚ ਮਜ਼ਦੂਰ ਵਜੋਂ ਕੰਮ ਕਰਦਾ ਸੀ।
ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦਾ ਰਹਿਣ ਵਾਲਾ ਕਸ਼ਮੀਰ ਸਿੰਘ ਡੱਬਵਾਲਾ ਕਲਾਂ ਤੋਂ ਦੰਦਾਂ ਦਾ ਚੈੱਕਅਪ ਕਰਵਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਆਵਾਰਾ ਕੁੱਤਿਆਂ ਦਾ ਆਤੰਕ ! 5ਵੀਂ ‘ਚ ਪੜ੍ਹਦੇ ਮਾਸੂਮ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ
Admin - 0
ਲੁਧਿਆਣਾ, 11 ਜਨਵਰੀ | ਜਗਰਾਉਂ ਦੇ ਮੁੱਲਾਪੁਰ ਦਾਖਾ ਨੇੜਲੇ ਪਿੰਡ ਹਸਨਪੁਰ ਵਿਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। ਖੇਤਾਂ ਵਿਚ ਰਹਿਣ ਵਾਲੇ ਇੱਕ ਪਰਿਵਾਰ ਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। 5ਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਲੁਧਿਆਣਾ ਦੇ ਪਿੰਡ...
ਕਪੂਰਥਲਾ, 11 ਜਨਵਰੀ | ਜ਼ਿਲਾ ਪ੍ਰਸ਼ਾਸਨ ਨੇ ਕਪੂਰਥਲਾ ਜ਼ਿਲੇ ਵਿਚ ਚੱਲ ਰਹੇ ਅਣ-ਅਧਿਕਾਰਤ ਪ੍ਰੀ-ਨਰਸਰੀ ਅਤੇ ਪਲੇ-ਵੇਅ ਸਕੂਲਾਂ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਡੀਸੀ ਅਮਿਤ ਕੁਮਾਰ ਪੰਚਾਲ ਨੇ ਇੱਕ ਅਹਿਮ ਹੁਕਮ ਜਾਰੀ ਕਰ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਸਾਰੇ ਪ੍ਰੀ-ਨਰਸਰੀ ਅਤੇ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ।
ਡੀਸੀ ਪੰਚਾਲ ਨੇ ਚਿਤਾਵਨੀ ਦਿੱਤੀ ਹੈ...
ਐਸਏਐਸ ਨਗਰ/ਮੋਹਾਲੀ
ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-85’ ਫਰਵਰੀ ‘ਚ ਹੋਵੇਗੀ ਰਿਲੀਜ਼
Admin - 0
ਚੰਡੀਗੜ੍ਹ, 11 ਜਨਵਰੀ | ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਮਸ਼ਹੂਰ ਫਿਲਮ 'ਪੰਜਾਬ-95' ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 'ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।
ਹਾਲਾਂਕਿ ਇਹ ਫਿਲਮ ਫਰਵਰੀ 'ਚ ਕਿਸ ਦਿਨ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਉਨ੍ਹਾਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ...
ਮੋਗਾ, 11 ਜਨਵਰੀ | ਜ਼ਿਲੇ ਦੇ ਬਾਘਾਪੁਰਾਣਾ ਉਪ ਮੰਡਲ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਕਾਰ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤਾਂ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਵਿਧਾਇਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ ਕਿਉਂਕਿ ਉਹ...
ਜਲੰਧਰ, 11 ਜਨਵਰੀ | ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (ਆਈ.ਏ.ਐਸ.) ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ ਕਰੀਬ 3 ਵਜੇ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਜਾਵੇਗਾ। ਜਲੰਧਰ ਨਗਰ ਨਿਗਮ ਵਿਚ ਚੁਣੇ ਗਏ ਸਾਰੇ ਕੌਂਸਲਰ ਰੈੱਡ ਕਰਾਸ ਭਵਨ, ਜਲੰਧਰ ਵਿਚ...
ਜਲੰਧਰ, 11 ਜਨਵਰੀ | ਇਥੇ ਪਲਾਸਟਿਕ ਦੀ ਡੋਰ ਨਾਲ 45 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਆਦਮਪੁਰ ਨੇੜੇ ਪਲਾਸਟਿਕ ਦੀ ਡੋਰ ਨਾਲ ਇਕ ਵਿਅਕਤੀ ਦਾ ਗਲਾ ਵੱਢਿਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਵਿਅਕਤੀ ਦੀ ਸਾਹ ਲੈਣ ਵਾਲੀ ਨਲੀ ਬਚ ਗਈ। ਘਟਨਾ ਤੋਂ ਤੁਰੰਤ ਬਾਅਦ ਹਰਪ੍ਰੀਤ ਸਿੰਘ ਵਾਸੀ ਪਿੰਡ ਸਰੋਵਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਵਿਅਕਤੀ ਦੀ ਜਾਨ...










































