Home Blog Page 2013
ਚੰਡੀਗੜ੍ਹ  . ਚੀਨੀ ਨਾਲ ਲੋਹਾ ਲੈਂਦਿਆ 20 ਜਵਾਨ ਸ਼ਹੀਦ ਹੋਏ ਹਨ ਇਹਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਹਨ। ਗੁਰਦਾਸਪੁਰ, ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਜਵਾਨਾਂ ਨੇ ਦੇਸ਼ ਲਈ ਜਾਨ ਵਾਰ ਦਿੱਤੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਵੀਰੇਵਾਲ ਡੋਗਰਾ ਦਾ 23 ਨੌਜਵਾਨ ਗੁਰਤੇਜ ਸਿੰਘ, ਸੰਗਰੂਰ ਦੇ ਪਿੰਡ ਤੋਲਾਵਾਲ 22 ਗੁਰਵਿੰਦਰ ਸਿੰਘ, ਗੁਰਦਾਸਪੁਰ ਦਾ ਸਤਨਾਮ ਸਿੰਘ, ਪਟਿਆਲਾ ਦਾ ਮਨਦੀਪ ਸਿੰਘ ਇਹ...
ਨਵੀਂ ਦਿੱਲੀ . ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਚੀਨੀ ਕਮਿਊਨਿਸਟ ਪਾਰਟੀ ‘ਤੇ ਪਕੜ ਹੁਣ ਢਿੱਲੀ ਹੁੰਦੀ ਜਾ ਰਹੀ ਹੈ। ਅਸਲ ਕੰਟਰੋਲ ਰੇਖਾ 'ਤੇ ਭਾਰਤ ਨਾਲ ਹਿੰਸਕ ਝੜਪਾਂ ਜਿਨਪਿੰਗ ਨੂੰ ਮਜ਼ਬੂਤ ਨੇਤਾ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਸਰਕਾਰੀ ਮੀਡੀਆ ਤੇ ਪ੍ਰਚਾਰ ਤਹਿਤ ਚੀਨ ਨੂੰ ਨਿਰਣਾਇਕ ਨੇਤਾ ਦੀ ਅਗਵਾਈ ਵਿੱਚ ਮਜ਼ਬੂਤ ਅਕਸ ਵਾਲੇ ਦੇਸ਼ ਵਜੋਂ ਪੇਸ਼ ਕੀਤਾ ਜਾ...
ਨਰਿੰਦਰ ਕੁਮਾਰ | ਜਲੰਧਰ ਯੂਪੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਸਿੱਖ ਅੰਮ੍ਰਿਤਧਾਰੀ ਨੌਜਵਾਨ ਨੂੰ ਪਹਿਲਾਂ ਤਾਂ ਉਸ ਦੀ ਦਸਤਾਰ ਨੂੰ ਨਾਲੇ ਦੇ ਵਿੱਚ ਸੁੱਟ ਦਿੱਤਾ ਗਿਆ ਫੇਰ ਉਸ ਦੇ ਕਕਾਰਾਂ ਦੀ ਬੇਅਦਬੀ ਕਰ ਉਸ ਨੂੰ ਭਜਾ-ਭਜਾ ਕੇ ਭੀੜ ਵੱਲੋਂ ਕੁੱਟਿਆ ਗਿਆ ਇਸ ਘਟਨਾ ਪਿੱਛੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਨੂੰ ਦੁਬਾਈ ਤੋਂ ਪਰਤੇ 8 ਵਿਅਕਤੀ ਸਮੇਤ ਕੋਰੋਨਾ ਦੇ ਕੁਲ 31 ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਮੁਤਾਬਿਕ ਅੱਜ ਆਏ ਪਾਜ਼ੀਟਿਵ ਮਾਮਲਿਆਂ ਵਿਚੋਂ ਜ਼ਿਆਦਾਤਰ ਗੋਪਾਲ ਨਗਰ ਤੇ ਮਹਿੰਦਰੂ ਮਹੁੱਲੇ ਦੈ ਹੈ। ਇਥੋਂ ਪਹਿਲਾਂ ਵੀ ਪਾ਼ਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। https://youtu.be/ERf6pTSAJkI (Sponsored : ਜਲੰਧਰ 'ਚ ਸਭ ਤੋਂ ਸਸਤੇ...
ਨਵੀਂ ਦਿੱਲੀ. ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅੱਠ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ, ਸੰਜੇ ਲੀਲਾ ਭੰਸਾਲੀ, ਏਕਤਾ ਕਪੂਰ ਅਤੇ ਅਭਿਨੇਤਾ ਸਲਮਾਨ ਖਾਨ ਸ਼ਾਮਲ ਹਨ। ਸੁਸ਼ਾਂਤ ਸਿੰਘ ਰਾਜਪੂਤ ਨੇ ਪਿਛਲੇ ਐਤਵਾਰ ਆਪਣੇ ਮੁੰਬਈ ਦੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੁਝ ਬਾਲੀਵੁੱਡ ਸਿਤਾਰਿਆਂ ਅਤੇ ਲੋਕਾਂ ਨੇ ਉਨ੍ਹਾਂ ਦੇ...
ਪੰਜਾਬੀ ਬੁਲੇਟਿਨ . ਭਾਰਤੀ ਕ੍ਰਿਕਟ ਬਹੁਤ ਵੱਡਾ ਹੈ। ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਅਜਿਹੀਆਂ ਕਈ ਦੰਤਕਥਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਆਪਣੇ ਰਿਕਾਰਡਾਂ ਨਾਲ ਵਿਸ਼ਵ ਕ੍ਰਿਕਟ ਨੂੰ ਹੈਰਾਨ ਕਰ ਦਿੱਤਾ ਹੈ। ਚਾਹੇ ਸਚਿਨ ਤੇਂਦੁਲਕਰ ਹੋਵੇ ਜਾਂ ਰੋਹਿਤ ਸ਼ਰਮਾ। ਇਨ੍ਹਾਂ ਭਾਰਤੀ ਮੁਖਤਾਰਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਭਾਰਤੀ ਹਨ ਜਿਨ੍ਹਾਂ ਦਾ ਰਿਕਾਰਡ ਭਾਰਤੀ ਕ੍ਰਿਕਟ ਵਿੱਚ ਬਹੁਤ ਹੀ ਵਿਲੱਖਣ ਹੈ।...
ਨਵੀਂ ਦਿੱਲੀ. ਉੱਤਰ ਭਾਰਤ ਗਰਮੀ ਨਾਲ ਜੂਝ ਰਿਹਾ ਹੈ। ਮੰਗਲਵਾਰ ਨੂੰ ਉੱਤਰ ਭਾਰਤ ਵਿੱਚ ਲੂ ਚਲ ਰਹੀ ਹੈ ਅਤੇ ਰਾਜਸਥਾਨ ਵਿੱਚ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਚਲਾ ਗਿਆ। ਇਸ ਦੇ ਨਾਲ ਹੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਵਿੱਚ ਤੇਜ਼ ਗਰਮੀ ਦੀ ਭਵਿੱਖਬਾਣੀ ਕੀਤੀ...
ਅੰਮ੍ਰਿਤਸਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੰਮ੍ਰਿਤਸਰ ਵਿਚ ਬੁੱਧਵਾਰ ਨੂੰ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਕਾਰਨ ਲਾਹੌਰੀ ਗੇਟ ਦੀ ਰਹਿਣ ਵਾਲੀ ਕ੍ਰਿਸ਼ਨਾ 62 ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ ਕੁਝ ਦਿਨਾਂ ਤੋਂ ਦਾਖਲ ਸੀ, ਜਿੱਥੇ ਅੱਜ ਉਸ ਨੇ ਦੰਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ...
ਨਵੀਂ ਦਿੱਲੀ. ਇਸ ਸਮੇਂ ਦੀ ਵੱਡੀ ਖਬਰ ਬਿਹਾਰ ਦੇ ਛਪਰਾ ਤੋਂ ਆ ਰਹੀ ਹੈ, ਜਿਥੇ ਸੁਨੀਲ ਰਾਏ ਨਾਮ ਦੇ ਸਿਪਾਹੀ ਭਾਰਤ-ਚੀਨ ਟਕਰਾਅ ਵਿਵਾਦ ਵਿੱਚ ਮਾਰੇ ਨਹੀਂ ਗਏ ਹਨ। ਦਰਅਸਲ, ਇਕੋ-ਜਿਹੇ ਨਾਮ ਕਾਰਨ ਇੱਕ ਗਲਤਫਹਿਮੀ ਹੋ ਗਈ ਸੀ, ਜਿਸ ਤੋਂ ਬਾਅਦ ਉਸਦੀ ਸ਼ਹਾਦਤ ਦੀ ਜਾਣਕਾਰੀ ਘਰ ਪਹੁੰਚ ਗਈ। ਬੁੱਧਵਾਰ ਨੂੰ ਸੁਨੀਲ ਰਾਏ ਨੇ ਫੌਨ ਉੱਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ...
ਨਰਿੰਦਰ ਕੁਮਾਰ | ਜਲੰਧਰ ਦੋ ਅਪਰੈਲ ਨੂੰ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਕੋਰੋਨਾ ਵਾਇਰਸ ਕਾਰਨ ਹੋਈ  ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਵਿੱਚ ਵਿਘਨ ਪਾਉਣ ਦੇ ਮਾਮਲੇ ਦੇ ਵਿੱਚ ਅੰਮ੍ਰਿਤਸਰ ਪੁਲੀਸ ਨੇ ਥਾਣਾ ਵੇਰਕਾ ਦੇ ਵਿੱਚ ਇੱਕ FIR ਦਰਜ਼ ਕੀਤੀ ਹੈ ਜਿਸ ਦੇ ਵਿੱਚ ਦਸ ਬੰਦਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ...
- Advertisement -

MOST POPULAR