Home Blog Page 2014
ਚੰਡੀਗੜ੍ਹ . ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੀਆਂ ਦੀ ਗਿਣਤੀ 39 ਹੋ ਗਈ ਹੈ। ਇਸ ਮਾਮਲੇ 'ਚ ਹੁਣ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਸੱਤ ਹੋਰ ਗੈਰਕਾਨੂੰਨੀ ਸ਼ਰਾਬ ਬਣਾਉਣ ਅਤੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਗ੍ਰਿਫਤਾਰੀਆਂ ਦੇ ਨਾਲ, ਇਸ ਮਾਮਲੇ 'ਚ ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ...
ਜਲੰਧਰ . ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਨਾਲ 3 ਮੌਤਾਂ ਹੋਣ ਦੇ ਨਾਲ 100 ਨਵੇਂ ਕੇਸ ਸਾਹਮਣੇ ਆਏ ਹਨ, ਹੁਣ ਤੱਕ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2327 ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸ 561 ਤੇ 55 ਮੌਤਾਂ ਹੋ ਗਈਆਂ ਹਨ। ਜ਼ਿਲ੍ਹੇ ਲਈ ਰਾਹਤ...
ਪੰਜਾਬ ਪੁਲਿਸ ਨੇ ਸਾਰੇ ਪ੍ਰਭਾਵਿਤ ਜ਼ਿਲਿਆਂ ਵਿੱਚ ਛਾਪੇਮਾਰੀ ਕਰਨ ਲਈ ਕੀਤਾ 5 ਟੀਮਾਂ ਦਾ ਗਠਨ ਕੀਤਾ ਚੰਡੀਗੜ੍ਹ. ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ...
ਲੁਧਿਆਣਾ ਹੋਈ ਮੀਟਿੰਗ ਵਿੱਚ 13 ਅਗਸਤ ਨੂੰ ਮੋਰਚੇ ਨਾਲ ਰਲਕੇ ਗੁਲਾਮੀ ਦਿਵਸ ਮਨਾਉਣ ਤੇ ਸਹਿਮਤੀ -ਕਮਲ ਕੁਮਾਰ ਚੰਡੀਗੜ੍ਹ. ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਲੁਧਿਆਣਾ ਵਿਖੇ ਮੀਟਿੰਗ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਕਮੇਟੀ ਨੇ ਸਰਕਾਰ ਤੇ ਦੋਸ਼ ਲਾਇਆ ਕਿ ਪਿਛਲੇ 3 ਸਾਲਾਂ ਵਿਚ ਕੈਪਟਨ ਸਰਕਾਰ ਨੇ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ।...
ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂਮੁੱਖ ਮੰਤਰੀ ਨੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦਾ ਵਾਅਦਾ ਕੀਤਾ, ਪੁਲਿਸ ਨੂੰ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸ਼ਿਕੰਜਾ ਕਸਣ ਲਈ ਕਿਹਾ ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ...
ਜਲੰਧਰ . ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਵਿਚ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ 70 ਸਾਲ ਦੇ ਇਕ ਬਜ਼ੁਰਗ ਦੀ ਮੌਤ ਹੋਣ ਦੇ ਨਾਲ 56 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਮੁਤਾਬਿਕ ਅੱਜ ਆਏ ਕੋਰੋਨਾ ਮਰੀਜਾਂ ਵਿਚੋਂ 34 ਪ੍ਰਾਇਵੇਟ ਲੈਬੋਟਰੀ ਤੋਂ ਆਏ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹੇ...
ਚੰਡੀਗੜ੍ਹ . ਅਨਲੌਕ -3 ਵਿੱਚ, 22 ਜ਼ਿਲ੍ਹਿਆਂ ਦੇ ਡੀਸੀ ਫੈਸਲਾ ਲੈਣਗੇ ਕਿ ਸੂਬੇ ਵਿੱਚ 5 ਨੂੰ ਜਿੰਮ ਖੋਲ੍ਹੇ ਜਾਣਗੇ ਜਾਂ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਅਨਲਾਕ -3 ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਇੱਕ ਹਫ਼ਤੇ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੋਂ ਸੁਝਾਅ ਮੰਗੇ ਹਨ। ਸੀਐਮ ਨੇ ਕਿਹਾ ਕਿ ਸਰਕਾਰ ਜ਼ਿਲ੍ਹਿਆਂ ਦੇ ਸੁਝਾਅ ਲੈਣ ਅਤੇ...
ਚੰਡੀਗੜ੍ਹ . ਕੋਰੋਨਾ ਵਾਇਰਸ ਦੇ ਚੱਲਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਵੀਰਵਾਰ ਨੂੰ 63 ਹੋਰ ਨਵੇਂ ਮਾਮਲੇ ਸਾਹਮਣੇ ਆਏ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2122 ਹੋ ਗਈ ਹੈ। ਵੀਰਵਾਰ ਨੂੰ ਆਏ ਕੇਸਾਂ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਝ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਮਾਇਕ੍ਰੋ ਕੰਟੇਨਮੈਂਟ ਜੋਨ ਇਮਲੀਵਾਲਾ ਮੁਹੱਲਾ (ਕਰਤਾਰਪੁਰ)ਬੋਹੜ ਵਾਲਾ ਮੁਹੱਲਾ (ਕਰਤਾਰਪੁਰ)ਰਸੂਲਪੁਰ ਰਾਏਪੁਰ (ਆਦਮਪੁਰ)ਗੁਰਾਇਆ ਜੰਡਿਆਲਾਲਸੂੜੀ (ਸ਼ਾਹਕੋਟ)ਟਿੱਬੇ ਵਾਲਾ...
ਪ੍ਰਵਾਨਗੀ ਮਿਲਣ ਮਗਰੋਂ ਸੂਬੇ ਨੇ ਦੋ ਹੋਰ ਪਲਾਜ਼ਮਾ ਬੈਂਕਾਂ ਲਈ ਉਪਕਰਨਾਂ ਦੀ ਖਰੀਦ ਹਿੱਤ ਟੈਂਡਰ ਪ੍ਰਕ੍ਰਿਆ ਸ਼ੁਰੂ ਕੀਤੀ ਚੰਡੀਗੜ੍ਹ . ਕੋਵਿਡ ਦੇ ਫੈਲਾਅ ਅਤੇ ਮੌਤਾਂ ਦੀ ਦਰ ਵਧਣ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼...
- Advertisement -

MOST POPULAR