Home Blog Page 2016
ਸ਼ਹਿਰ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸਹਾਈ ਸਾਬਿਤ ਹੋਵੇਗੀ ਵੱਖ-ਵੱਖ ਸਹੂਲਤਾਂ ਨਾਲ ਲੈਸ ਐਂਬੂਲੈਂਸ : ਡੀਸੀ ਜਲੰਧਰ . ਜ਼ਿਲਾ ਪ੍ਰਸਾਸ਼ਨ ਜਲੰਧਰ ਵਲੋਂ ਆਧੁਨਿਕ ਸਾਜੋ-ਸਮਾਨ ਨਾਲ ਲੈਸ ਐਂਬੂਲੈਂਸ ਤਿਆਰ ਕੀਤੀ ਗਈ ਹੈ, ਜੋ ਮਨੁੱਖੀ ਕੀਮਤੀ ਜਾਨਾਂ ਬਚਾਉਣ ਲਈ ਸਹਾਈ ਸਾਬਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ...
ਗ੍ਰਹਿ ਮੰਤਰਾਲੇ ਨੇ 5 ਅਗਸਤ ਤੋਂ ਅਨਲੌਕ -3 ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਮ ਖੋਲ੍ਹਣ ਦੀ ਆਗਿਆ ਨਵੀਂ ਦਿੱਲੀ. ਕੇਂਦਰ ਸਰਕਾਰ ਨੇ ਅਨਲੌਕ -3 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ 5 ਅਗਸਤ ਤੋਂ ਜਿਮ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਰਾਤ ਦਾ ਕਰਫਿਊ ਵੀ ਹਟਾ...
ਕਿਹਾ, ਦੇਸ਼ ਵਿਰੋਧੀ ਤਾਕਤਾਂ ਤੋਂ ਭਾਰਤ ਦੀ ਸੁਰੱਖਿਆ ਲਈ ਕਾਨੂੰਨ ਅਨੁਸਾਰ ਸਭ ਲੋੜੀਂਦੇ ਕਦਮ ਚੁੱਕਾਂਗੇ ਚੰਡੀਗੜ੍ਹ . ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰਿਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੜੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ...
जालंधर. कोरोना वायरस का कहर शहर में लगातार बढ़ता जा रहा है और इसकी चपेट में आने वाले रोगियों की संख्या के साथ-साथ मरने वालों की संख्या में भी निरंतर वृद्धि हो रही है। स्वास्थ्य विभाग से मिली जानकारी के मुताबिक आज जालंधर में 47 नए पॉजिटिव केस सामने आए है, इनमें बीजेपी पंजाब के प्रवक्ता महिंदर पाल भगत...
ਲੁਧਿਆਣਾ . ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਸਰਕਾਰ ਨੇ ਐਤਵਾਰ ਨੂੰ ਮਿਠਾਈ ਦੀ ਦੁਕਾਨ ਖੋਲ੍ਹਣ ਦੀ ਛੋਟ ਦਿੱਤੀ ਹੈ। ਹੁਣ ਲੁਧਿਆਣੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਹੈ ਕਿ ਹਰ ਮਿਠਾਈ ਵਾਲੇ ਅਤੇ ਰਖੜੀ ਵਾਲੇ ਹਰ ਗ੍ਰਾਹਕ ਨੂੰ ਸ਼ੁੱਕਰਵਾਰ ਤੋਂ ਐਤਵਾਰ ਤੱਕ 2-2 ਮਾਸਕ ਮੁਫਤ ਦੇਵੇਗਾ। ਇਸ ਨਾਲ ਲੋਕਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਜਾਗਰੁਕਤਾ ਫੈਲੇਗੀ। ਡੀਸੀ ਵਰਿੰਦਰ ਸ਼ਰਮਾ...
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਨਾਲ ਇੱਕ ਦਿਨ ਵਿਚ ਰਿਕਾਰਡ 23 ਮੌਤਾਂ ਹੋਣ ਦੀ ਖਬਰ ਹੈ। ਕੋਰੋਨਾ ਹੁਣ ਲੋਕਾਂ ਲਈ ਕਾਲ ਬਣਦਾ ਜਾ ਰਿਹਾ ਹੈ। ਇਕ ਦਿਨ ਵਿਚ ਮੌਤ ਦਾ ਇਹ ਸਭ ਤੋਂ ਵੱਡਾ ਅੰਕੜਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 614 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਦੱਸ ਦਈਏ ਕਿ ਸਿਰਫ 5 ਦਿਨਾਂ ਵਿੱਚ ਹੀ ਪੰਜਾਬ...
ਜਲੰਧਰ . ਪਟੇਲ ਹਸਪਤਾਲ ਵਿੱਚ ਹੋਏ ਕੋਰੋਨਾ ਟੈਸਟਾਂ ਵਿੱਚੋਂ ਜ਼ਿਆਦਾ ਪਾਜ਼ੀਟਿਵ ਨਿਕਲਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਤੋਂ ਬਾਅਦ ਪਟੇਲ ਹਸਪਤਾਲ ਵੱਲੋਂ ਮੀਡੀਆ ਨੂੰ ਆਪਣਾ ਪੱਖ ਭੇਜਿਆ ਗਿਆ ਹੈ। ਪਟੇਲ ਹਸਪਤਾਲ ਨੇ ਸਰਕਾਰ ਵੱਲੋਂ ਜਾਰੀ ਡਾਟਾ ਨੂੰ ਗਲਤ ਦੱਸਦਿਆਂ ਕਿਹਾ ਹੈ ਕਿ ਅਸੀਂ 413 ਟੈਸਟ ਕੀਤੇ ਹਨ ਜਿਸ 'ਚੋਂ 59 ਪਾਜ਼ੀਟਿਵ ਆਏ ਹਨ। ਇਹ ਦਰ 14.28 ਫੀਸਦੀ ਬਣਦੀ...
ਪਟਨਾ. ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਆਪਣੀ ਪ੍ਰੇਮਿਕਾ ਰੀਆ ਚੱਕਰਵਰਤੀ (ਰਿਆ ਚੱਕਰਵਰਤੀ) ਖ਼ਿਲਾਫ਼ ਪਟਨਾ ਦੇ ਰਾਜੀਵ ਨਗਰ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਸੁਸ਼ਾਂਤ ਸਿੰਘ ਰਾਜਪੂਤ ਕਰੀਬ ਇਕ ਮਹੀਨਾ ਪਹਿਲਾਂ ਮੁੰਬਈ ਦੇ ਆਪਣੇ ਅਪਾਰਟਮੈਂਟ ਵਿਚ ਮ੍ਰਿਤਕ ਪਾਇਆ ਗਿਆ ਸੀ। ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਨੇ ਰਿਆ ਚੱਕਰਵਰਤੀ 'ਤੇ ਖੁਦਕੁਸ਼ੀ ਕਰਨ ਦਾ ਦੋਸ਼ ਲਾਇਆ ਹੈ। ਪਰਿਵਾਰ ਦਾ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ  ਹੁਣ ਤੱਕ 41694 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ।ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 41694 ...
ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ ਦਰਸਾਏ 562 ਵਾਅਦਿਆਂ ਵਿੱਚੋਂ 435 ਪੂਰੇ ਕਰ ਦਿੱਤੇ ਹਨ। ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਕਾਂਗਰਸ ਸਰਕਾਰ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ...
- Advertisement -

MOST POPULAR