Home Blog Page 2021
ਚੰਡੀਗੜ੍ਹ . ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਸ਼ੁੱਕਰਵਾਰ ਨੂੰ ਇੱਕ ਸੰਖੇਪ ਮੁਠਭੇੜ ਤੋਂ ਬਾਅਦ ਪੰਜ ਖਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਜ਼ਬਤ ਕੀਤੇ ਹਨ। ਇਸ ਮੁੱਠਭੇੜ ਦੌਰਾਨ ਖਰੜ ਦੇ ਸਨੀ ਇਨਕਲੇਵ ਵਿੱਚ ਇੱਕ ਲੋੜੀਂਦਾ ਅਪਰਾਧੀ ਜੌਨ੍ਹ ਬੁੱਟਰ ਜ਼ਖਮੀ ਹੋ ਗਿਆ।  ਪੰਜਾਬ ਦੇ ਡੀਜੀਪੀ  ਦਿਨਕਰ ਗੁਪਤਾ ਅਨੁਸਾਰ ਇਨ੍ਹਾਂ ਅਪਰਾਧੀਆਂ ਪਾਸੋਂ 9...
ਹੁਸ਼ਿਆਰਪੁਰ. ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਨਸ਼ੇ ਖਿਲਾਫ਼ ਇਕ ਵੱਡੀ ਕਾਰਵਾਈ ਕਰਦਿਆਂ ਅੱਜ ਛਾਪੇਮਾਰੀ ਦੌਰਾਨ 40 ਹਜ਼ਾਰ ਕਿਲੋ ਲਾਹਨ, 15 ਚਾਲੂ ਭੱਠੀਆਂ ਸਮੇਤ 800 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਫੜੀਆਂ ਹਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਸਵੇਰੇ ਆਬਕਾਰੀ ਅਤੇ ਕਰ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਟਾਂਡਾ ਮੰਡ ਇਲਾਕੇ ਵਿੱਚ ਆਉਂਦੇ ਮਿਆਣੀ, ਸਲੇਮਪੁਰ, ਟਾਹਲੀ, ਆਲਮਪੁਰ, ਭੂਲਪੁਰ, ਕਾਵਾਂ ਦਾ...
'ਆਗਰਾ ਗੈਂਗ' 10-12 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਹਰੇਕ ਮਹੀਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਭੇਜ ਰਿਹਾ ਸੀ।  ਚੰਡੀਗੜ੍ਹ, 24 ਜੁਲਾਈ : ਦੇਸ਼ ਭਰ ਵਿੱਚ ਫਾਰਮਾਸਿਊਟੀਕਲ ਓਪੀਓਡ ਦੀ ਸਪਲਾਈ ਸਬੰਧੀ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਹਵਾਲਾ ਚੈਨਲ ਰੂਟ ਦੀ ਵਰਤੋਂ ਰਾਹੀਂ 11 ਰਾਜਾਂ ਵਿੱਚ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕੀਤਾ ਹੈ। ਅੱਠ ਹਫ਼ਤਿਆਂ ਤੋਂ ਵੱਧ ਸਮੇਂ ਤੱਕ...
जालंधर . श्रावण मास में शुक्ल पक्ष की षष्ठी तिथि को कल्कि जयंती मनाई जाती है। भगवान कल्कि, भगवान विष्णु के ऐसे अवतार हैं जो उनकी लीला करने से पहले ही भक्तों द्वारा पूजे जाते हैं। भगवान कल्कि, भगवान विष्णु के दसवें अवतार हैं। भगवान विष्णु के 10 अवतारों में से 9 पहले ही अवतरित हो चुके हैं। 10वें...
ਜਲੰਧਰ . ਜਿਲ੍ਹਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਦੁਪਹਿਰ ਨੂੰ 21 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1857 ਹੋ ਗਈ ਹੈ ਤੇ ਐਕਟਿਵ ਕੇਸ ਹੁਣ 564 ਹੋ ਗਏ ਹਨ। ਕੱਲ੍ਹ ਵੀ ਜਿਲ੍ਹੇ ਵਿਚ 51 ਲੋਕਾਂ ਦੀ ਰਿਪੋਰਟ ਪਾਜੀਟਿਵ ਆਉਣ ਦੇ ਨਾਲ ਇਕ...
ਲੁਧਿਆਣਾ . ਜ਼ਿਲ੍ਹਾ ’ਚ ਕੋਰੋਨਾ ਦੇ 120 ਕੇਸ ਸਾਹਮਣੇ ਆਉਣ ਮਗਰੋਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸ ਵੇਲੇ ਸ਼ਹਿਰ ’ਚ ਮਰੀਜ਼ਾਂ ਦੀ ਕੁੱਲ ਗਿਣਤੀ 2,170 ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ’ਚ 697 ਮਰੀਜ਼ ਜ਼ੇਰੇ ਇਲਾਜ ਵੀ ਹਨ। ਸ਼ਹਿਰ ’ਚ ਮੌਤਾਂ ਦੀ ਗਿਣਤੀ ਵੀ 50 ਹੋ ਗਈ ਹੈ।ਡੀਸੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ’ਚ ਕੋਰੋਨਾ...
ਚਿੱਤਰਕਾਰ ਗੁਰਪ੍ਰੀਤ ਬਠਿੰਡਾ ਨੂੰ ਆਪਣਾ ਆਦਰਸ਼ ਮੰਨਦੀ ਹੈ ਸ਼ੀਤਲ ਜਰਿਆਲ -ਪ੍ਰਿਅੰਕਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਨੰਗਲ ਥੱਥਲ ਦੀ ਰਹਿਣ ਵਾਲੀ ਸ਼ੀਤਲ ਜਰਿਆਲ ਇੱਕ ਸੰਵੇਦਨਸ਼ੀਲ ਚਿੱਤਰਕਾਰ ਹੈ। ਆਪਣੇ ਅੰਦਰ ਦੇ ਵਿਚਾਰਾਂ ਨੂੰ ਚਿੱਤਰਾਂ ਰਾਹੀਂ ਵਿਅਕਤ ਕਰਨਾ ਉਸ ਨੂੰ ਬਾਖੂਬੀ ਆਉਂਦਾ ਹੈ। ਸ਼ੀਤਲ ਪੱਤਰਕਾਰੀ ਦੀ ਪੜ੍ਹਾਈ ਡੀਏਵੀ ਯੂਨੀਵਰਸਿਟੀ ਜਲੰਧਰ ਤੋਂ ਕਰ ਰਹੀ ਹੈ। ਪੜ੍ਹਾਈ ਦੇ ਨਾਲ-ਨਾਲ ਉਹ ਆਪਣੀ ਅੰਦਰ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਵੀ 52 ਨਵੇਂ ਕੇਸ ਸਾਹਮਣੇ ਆਏ ਹਨ ਤੇ ਇਕ 80 ਸਾਲ ਦੀ ਬਜ਼ੁਰਗ ਦੀ ਮੌਤ ਵੀ ਹੋਈ ਚੁੱਕੀ ਹੈ। 52 ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1836 ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ 543 ਐਕਟਿਵ ਕੇਸ ਹਨ ਤੇ 36...
ਚੰਡੀਗੜ੍ਹ . ਸੂਬਾ ਸਰਕਾਰ ਵਾਰਡਰ ਦੇ ਅਹੁਦੇ ਲਈ 305 ਉਮੀਦਵਾਰਾਂ ਦੀ ਭਰਤੀ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਦੀ ਪੂਰੀ ਪ੍ਰਕਿਰਿਆ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।ਪਹਿਲਾਂ ਇਹ ਅਸਾਮੀਆਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ  ਦੇ ਦਾਇਰੇ ਵਿੱਚ ਆਉਂਦੀਆਂ ਸੀ। ਮੁੱਖ ਮੰਤਰੀ ਦਫ਼ਤਰ ਦੇ...
ਜਲੰਧਰ . ਇਹ ਗੱਲ ਤੁਹਾਨੂੰ ਹੈਰਾਨ ਕਰ ਸਕਦੀ ਹੈ ਕਿ ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਲੋਕਾਂ ਦਾ ਹੁਣ ਤੱਕ 1 ਕਰੋੜ ਰੁਪਏ ਦਾ ਚਾਲਾਨ ਕਰ ਦਿੱਤਾ ਹੈ। ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜਲੰਧਰ ਪੁਲਿਸ ਹੋਰ ਵੀ ਬਹੁਤ ਸਾਰੇ ਚਾਲਾਨ ਕਰ ਰਹੀ ਹੈ ਪਰ ਇਹ 1 ਕਰੋੜ ਦੀ ਵੱਡੀ ਰਾਸ਼ੀ ਵਾਲਾ ਚਾਲਾਨ ਦੇ ਰਕਮ ਇਕੱਲੇ ਮਾਸਕ ਨਾ ਪਾਉਣ...
- Advertisement -

MOST POPULAR