Home Blog Page 2022
जालंधर . पहली बार पढ़ने पर शायद आपको यकीन न हो पर ये 100 फीसदी सच है। जालंधर शहर की पुलिस लॉकडाउन से लेकर अब तक मास्क न पहनने पर लोगों से एक करोड़ रुपए का जुर्माना वसूल चुकी है।पुलिस कमिशनर गुरप्रीत सिंह भुल्लर ने बताया कि कमिश्नरेट की पुलिस ने 23 जुलाई तक मास्क न पहनने वाले 21594...
ਲੈਵਲ-2 ਦੇ ਮਰੀਜਾਂ ਲਈ 110 ਅਤੇ ਲੈਵਲ-3 ਲਈ 10 ਬੈਡ ਹੋਣਗੇ ਉਪਲੱਬਧ ਜਲੰਧਰ . ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਪਿਮਸ) ਵਲੋਂ ਅੱਜ ਵੀਰਵਾਰ ਤੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਲੈਵਲ-2 ਲਈ 18 ਅਤੇ ਲੈਵਲ-3 ਲਈ ਦੋ ਬੈਡਾਂ ਨਾਲ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ਅਨੁਸਾਰ ਪਿਮਸ ਵਿਖੇ ਲੈਵਲ-2 ਲਈ 110 ਅਤੇ...
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ਵਿੱਚ ਇਸ ਵੇਲੇ 951 ਮਰੀਜ਼ ਘਰੇਲੂ ਏਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ...
ਨਵੀਂ ਦਿੱਲੀ . ਝਾਰਖੰਡ ਵਿਚ ਕੋਰੋਨਾ ਨਿਯਮਾਂ ਦੀ ਅਣਦੇਖੀ ਤੇ ਮਾਸਕ ਨਾ ਪਾਉਣ ਵਾਲੇ ਨੂੰ 1 ਲੱਖ ਰੁਪਾਇਆ ਜੁਰਮਾਨਾ ਤੇ 2 ਸਾਲ ਦੀ ਜੇਲ੍ਹ ਹੋ ਸਕਦੀ ਹੈ। ਝਾਰਖੰਡ ਕੈਬਿਨਟ ਨੇ ਵੀਰਵਾਰ ਨੂੰ ਕਿਹਾ ਕਿ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਨੂੰ ਇਕ ਲੱਖ ਦਾ ਜੁਰਮਾਨਾ ਲਾਇਆ ਜਾਵੇਗਾ।ਇਸਦੇ ਨਾਲ ਹੀ ਨਵੇਂ ਨਿਯਮਾਂ ਨੇ ਤਹਿਤ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਜਾਂ ਮਾਸਕ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਵੀ ਕੋਰੋਨਾ ਦੇ 31 ਨਵੇਂ ਕੇਸ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1815 ਹੋ ਗਈ ਹੈ। ਕੱਲ੍ਹ ਵੀ ਜ਼ਿਲ੍ਹੇ ਵਿਚ ਕੋਰੋਨਾ ਦੇ 51 ਕੇਸ ਸਾਹਮਣੇ ਆਏ ਸਨ। ਜ਼ਿਲ੍ਹੇ ਵਿਚ ਹੁਣ ਨਿਤ ਦਿਨ ਵੱਡੇ ਅੰਕੜਿਆਂ ਵਿਚ ਕੇਸ ਸਾਹਮਣੇ ਆ...
ਨਵੀਂ ਦਿੱਲੀ . ਦਿੱਲੀ ਅਦਾਲਤ ਨੇ ਜਿਸਮਫਰੋਸ਼ੀ ਦੇ ਮਾਮਲੇ 'ਚ ਸੋਨੂੰ ਪੰਜਾਬਣ ਨੂੰ 24 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਕਿਹਾ ਕਿ ਅਜਿਹਾ ਡਰਾਵਣਾ ਕੰਮ ਕਰਨ ਵਾਲਿਆਂ ਨੂੰ ਸੱਭਿਅਕ ਸਮਾਜ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜਸਟਿਸ ਪ੍ਰੀਤਮ ਸਿੰਘ ਨੇ ਸੋਨੂੰ ਪੰਜਾਬਣ ਨੂੰ ਮਨੁੱਖੀ ਤਸਕਰੀ ਤਾਨੂੰਨ ਤਹਿਤ 14 ਸਾਲ ਤੇ ਵੱਖ-ਵੱਖ ਧਾਰਾਵਾਂ 'ਚ 10 ਸਾਲ ਦੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਬੁੱਧਵਾਰ ਨੂੰ 55 ਮਾਮਲੇ ਸਾਹਮਣੇ ਆਏ ਤੇ 2 ਵਿਅਕਤੀ ਦੀ ਮੌਤ ਵੀ ਹੋ ਗਈ ਹੈ। ਕੱਲ੍ਹ ਆਏ ਮਾਮਲਿਆ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1784 ਹੋ ਗਈ ਹੈ ਤੇ 35 ਮੌਤਾਂ ਹੋ ਚੁੱਕੀਆਂ ਹਨ। ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਜ਼ਿਲ੍ਹਾ ਪ੍ਰਸ਼ਾਸਨ ਇਸ ਦੇ ਫੈਲਾਅ ਨੂੰ ਰੋਕਣ ਲਈ...
ਅੰਮ੍ਰਿਤਸਰ . ਕੋਰੋਨਾਵਾਇਰਸ ਦਾ ਅਸਰ ਆਰਥਿਕਤਾ ਦੇ ਨਾਲ-ਨਾਲ ਤਿਉਹਾਰਾਂ 'ਤੇ ਵੀ ਪੈ ਰਿਹਾ ਹੈ। ਇਤਿਹਾਸਕ ਨਗਰੀ ਬਾਬਾ ਬਕਾਲਾ ਵਿਖੇ ਮਨਾਏ ਜਾਂਦੇ ਸਾਲਾਨਾ ਰੱਖੜ ਪੁੰਨਿਆ ਦੇ ਮੇਲੇ 'ਤੇ ਵੀ ਇਸ ਦਾ ਦਾ ਅਸਰ ਪਿਆ ਹੈ। ਇਸ ਤਹਿਤ ਇਸ ਵਾਰ ਸਿਆਸੀ ਕਾਨਫਰੰਸਾਂ ਨਹੀਂ ਹੋਣਗੀਆਂ ਤੇ ਮੇਲਾ ਵੀ ਨਹੀਂ ਲੱਗੇਗਾ। ਪ੍ਰਸ਼ਾਸਨ ਵੱਲੋਂ ਹਰੇਕ ਪਿੰਡ 'ਚ ਬਕਾਇਦਾ ਮੁਨਾਦੀ ਕਰਵਾਈ ਜਾ ਰਹੀ ਹੈ ਤੇ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਕੋਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11301 ਹੋ ਗਈ ਹੈ। ਕੱਲ੍ਹ ਹੀ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 269 ਹੋ ਗਈ ਹੈ।ਬੁੱਧਵਾਰ...
ਫਿਲੌਰ, ਜੰਡਿਆਲਾ ਗੁਰੂ ਤੇ ਹੋਰ ਥਾਣਿਆਂ ਨੂੰ ਵੱਖ-ਵੱਖ ਮਾਮਲਿਆਂ ਵਿਚ ਸੀ ਲੋੜੀਂਦਾ ਕਪੂਰਥਲਾ . ਕਪੂਰਥਲਾ ਪੁਲਿਸ ਵਲੋਂ ਇਹ ਅਹਿਮ ਕਾਰਵਾਈ ਤਹਿਤ ਹੈਰੋਇਨ ਤੇ ਨਜ਼ਾਇਜ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਮੇਤ ਇਕ ਨਾਮੀ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਸਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਜਿਸਦੀ ਪਛਾਣ ਕਰ ਲਈ ਗਈ ਹੈ। ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਨੇ ਦੱਸਿਆ ਕਿ  ਸੁਲਤਾਨਪੁਰ ਲੋਧੀ ਪੁਲਿਸ ਵਲੋਂ...
- Advertisement -

MOST POPULAR