ਮੁੱਖ ਖਬਰਾਂ
ਸੂਬੇ ਦੀ ਕੋਵਿਡ ਖਿਲਾਫ ਜੰਗ ਨੂੰ ਹੋਰ ਮਜ਼ਬੂਤ ਕਰਨਗੀਆਂ 7 ਆਟੋਮੈਟਿਕ R.N.A. ਐਕਸਟ੍ਰੈਕਸ਼ਨ ਮਸ਼ੀਨਾਂ
Admin - 0
ਮਸ਼ੀਨਾਂ ਦੀ ਸਥਾਪਨਾ ਨਾਲ ਵਧੇਗੀ ਟੈਸਟਿੰਗ ਸਮਰਥਾ
ਚੰਡੀਗੜ੍ਹ . ਸੂਬੇ ਦੀ ਕੋਵਿਡ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚਲੀਆਂ ਵਾਇਰਲ ਟੈਸਟਿੰਗ ਲੈਬਜ਼ ਅਤੇ ਇਸ ਤੋਂ ਇਲਾਵਾ ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿਖੇ ਨਵੀਆਂ ਸਥਾਪਤ ਕੀਤੀਆਂ ਵਾਇਰਲ ਟੈਸਟਿੰਗ ਲੈਬਜ਼ ਲਈ 7 ਆਟੋਮੈਟਿਕ ਆਰ.ਐਨ.ਏ ਐਕਸਟ੍ਰੈਕਸ਼ਨ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ...
जालंधर
जालंधर में कोरोना वायरस से 46 साल की महिला की मौत, 553 एक्टिव केस; पढ़िए पूरे जिले की डिटेल रिपोर्ट
Admin - 0
जालंधर . जिले में कोरोना से 36वीं मौत हो गई है। सिविल अस्पताल में भर्ती 46 साल की कोरोना पॉजीटिव महिला ने आज दम तोड़ दिया। मंगलवार को रजनी की कोरोना रिपोर्ट पॉजीटिव आई थी। इस मौत के बाद जालंधऱ में कोरोना से मरने वालों की गिनती 36 हो गई है।बुधवार को 45 कोरोना मरीज ठीक भी हुए। सिविल...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 40 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਾਮਲਿਆਂ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1769 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 570 ਦੇ ਕਰੀਬ ਹੈ। ਕੱਲ੍ਹ ਵੀ ਕੋਰੋਨਾ ਨਾਲ ਜ਼ਿਲ੍ਹੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ...
ਚੰਡੀਗੜ੍ਹ . ਪੰਜਾਬ ਰਾਜ ਮੈਡੀਕਲ ਲੈਬੋਟਰੀਆਂ ਵਲੋਂ ਭਲਕੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਦੱਤ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਲੈਬਾਰਟਰੀ ਟੈਕਨੀਸ਼ੀਅਨ ਲਗਭਗ 10-15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਇੰਨੇ ਸਾਲ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਤਨਖਾਹਾਂ ਬਹੁਤ ਘੱਟ ਹਨ ਜਿਸ ਕਾਰਨ ਮੁਲਾਜ਼ਮਾਂ ਵਲੋਂ...
ਨਵੀਂ ਦਿੱਲੀ . ਕੋਰੋਨਾ ਦੇ ਚੱਲਦਿਆਂ ਬਾਰੇ ਸਾਰੇ ਲੋਕ ਐਨ-95 ਮਾਸਕ ਦੀ ਵਰਤੋਂ ਕਰਦੇ ਹਨ। ਜਿਸ ਰਾਹੀ ਸਾਫ ਹਵਾ ਅੰਦਰ ਬਾਹਰ ਨਹੀਂ ਹੁੰਦੀ। ਇਸ ਸਬੰਧੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਉਹ ਮਾਸਕ ਸਿਹਤ ਲਈ ਹਾਨੀਕਾਰਕ ਹੈ ਕਿਉਂਕਿ ਸਾਡੇ ਅੰਦਰ ਨਾ ਸਾਫ ਹਵਾ ਜਾਂਦੀ ਤੇ ਨਾ ਹੀ ਅੰਦਰਲੀ ਹਵਾ ਬਾਹਰ ਆਉਂਦੀ ਹੈ। ਇਸ ਦੇ ਮੱਦੇਨਜ਼ਰ, ਸਾਰੇ ਸਬੰਧਤ ਲੋਕਾਂ ਨੂੰ...
ਐਸਏਐਸ ਨਗਰ/ਮੋਹਾਲੀ
ਸ਼ੁੱਕਰਵਾਰ ਸ਼ਾਮ ਤੋਂ ਸੋਮਵਾਰ ਸਵੇਰ ਤੱਕ ਲੱਗੇਗਾ ਕਰਫਿਊ, ਚੰਡੀਗੜ੍ਹ ਪ੍ਰਸ਼ਾਸਨ ਬਣਾ ਰਿਹਾ ਵਿਉਂਤਬੰਦੀ
Admin - 0
ਚੰਡੀਗੜ੍ਹ . ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਸ਼ਵ ਸਿਹਤ ਸੰਗਠਨ ਨੇ ਸ਼ੁਰੂਆਤ ਤੋਂ ਹੀ ਲੌਕਡਾਊਨ ਨਾ ਖੋਲ੍ਹਣ ਦੀ ਸਲਾਹ ਦਿੱਤੀ ਹੈ, ਤਾਂ ਜੋ ਲੋਕ ਇੱਕ-ਦੂਜੇ ਦੇ ਸੰਪਰਕ 'ਚ ਨਾ ਆ ਸਕਣ ਤੇ ਕੋਰੋਨਾ ਨੂੰ ਨੱਥ ਪਾਈ ਜਾ ਸਕੇ। ਇਸ ਦੇ ਬਾਵਜੂਦ ਸਰਕਾਰਾਂ ਵੱਲੋਂ ਲੌਕਡਾਊਨ 'ਚ ਢਿੱਲ ਕੁਝ ਇਸ ਕਦਰ ਦਿੱਤੀ ਜਾ ਰਹੀ ਹੈ, ਜਿਸ ਨੂੰ ਦੇਖ ਲੱਗਦਾ ਹੀ...
ਨਵੀਂ ਦਿੱਲੀ . ਮੋਦੀ ਸਰਕਾਰ ਇੱਕ ਹੋਰ ਵੱਡਾ ਐਲਾਨ ਕਰਨ ਵਾਲੀ ਹੈ। ਸਰਕਾਰ ਜਨਤਕ ਖੇਤਰੀ ਦੇ ਬੈਂਕਾਂ ਦੀ ਗਿਣਤੀ 12 ਤੋਂ ਘਟਾ 5 ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਦਾ ਵਿਚਾਰ ਹੈ ਕਿ ਦੇਸ਼ ਵਿੱਚ ਸਿਰਫ ਚਾਰ ਤੋਂ ਪੰਜ ਸਰਕਾਰੀ ਬੈਂਕ ਹੋਣੇ ਚਾਹੀਦੇ ਹਨ।ਇੱਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਸਬੰਧੀ ਨਵੀਂ ਤਜਵੀਜ਼ ਬਣਾ ਰਹੀ ਹੈ। ਇਸ ਪ੍ਰਸਤਾਵ ਵਿੱਚ ਬੈਂਕਾਂ ਦੀ...
ਲੁਧਿਆਣਾ . ਮੰਗਲਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਮੈਰਿਟ ਲਿਸਟ ਤਾਂ ਨਹੀਂ ਜਾਰੀ ਕੀਤੀ ਗਈ ਪਰ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਮੈਮੋਰੀਅਲ ਸਕੂਲ ਵਿਦਿਆਰਥੀਆਂ ਨੇ ਇਸ ਵਾਰ ਬਾਜ਼ੀ ਮਾਰੀ ਹੈ।ਦੱਸ ਦਈਏ ਕਿ ਇਸ ਸਕੂਲ ਦੇ ਤਿੰਨ ਮੁੰਡੇ ਅੱਵਲ ਰਹੇ ਹਨ। ਸਕੂਲ ਦੇ ਕਾਮਰਸ ਸਟ੍ਰੀਮ ਦੇ ਦਵਿੰਦਰ ਸਿੰਘ...
ਜਲੰਧਰ
ਜਲੰਧਰ ਦੇ ਢੰਨ ਮਹੁੱਲਾ, ਰਾਏਪੁਰ ਰਸੂਲਪੁਰ ਤੇ ਗੁਰਾਇਆ ਦਾ ਪਿੰਡ ਜੰਡਿਆਲਾ ਹੋਣਗੇ ਸੀਲ, ਵੱਧਣਗੀਆਂ ਪਾਬੰਦੀਆਂ
Admin - 0
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗਲਵਾਰ ਨੂੰ ਆਏ ਕੇਸਾਂ ਕਰਕੇ ਜਲੰਧਰ ਦੇ ਤਿੰਨ ਹੋਰ ਇਲਾਕਿਆਂ ਨੂੰ ਸੀਲ ਕਰ ਦਾ ਫੈਸਲਾ ਲਿਆ ਹੈ। ਇਹਨਾਂ ਇਲਾਕਿਆਂ ਵਿਚ ਧੰਨ ਮੁਹੱਲਾ, ਰਾਏਪਰੁ ਰਸੂਲਪੁਰ ਤੇ ਗੁਰਾਇਆ ਜੰਡਿਆਲਾ ਸ਼ਾਮਲ ਹਨ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਉਸ ਏਰਿਆ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਾ ਹੈ ਜਿਸ ਏਰਿਆ ਵਿਚ 15 ਤੋਂ ਵੱਧ ਕੇਸ ਆਉਣ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਉਸ...
ਜਲੰਧਰ
ਜਲੰਧਰ – 69 ਹੋਰ ਕੋਰੋਨਾ ਮਰੀਜ਼ ਹੋਏ ਠੀਕ, ਕੋਵਿਡ ਕੇਅਰ ਸੈਂਟਰ, ਸਿਵਲ ਹਸਪਤਾਲ ਅਤੇ ਹੋਮ Isolation ਤੋਂ ਮਿਲੀ ਛੁੱਟੀ
Admin - 0
ਜਲੰਧਰ . ਅੱਜ ਸ਼ਹਿਰ ਲਈ ਵੱਡੀ ਰਾਹਤ ਦੀ ਖਬਰ ਹੈ ਕਿ ਅੱਜ 69 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ ਹਨ। ਜਿਨਾਂ ਵਿੱਚ ਸਿਵਲ ਹਸਪਤਾਲ ਤੋਂ 18 ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 13 ਅਤੇ ਮਿਲਟਰੀ ਹਸਪਤਾਲ ਤੋਂ 12 ਅਤੇ ਨਿੱਜੀ ਹਸਪਤਾਲਾਂ ਤੋਂ ਪੰਜ ਮਰੀਜ਼ਾਂ ਨੂੰ ਇਲਾਜ ਉਪਰੰਤ ਅਤੇ 21 ਮਰੀਜ਼ਾਂ ਨੂੰ ਹੋਮ ਕੁਆਰੰਟੀਨ ਦਾ ਸਮਾਂ ਪੂਰਾ...









































