Home Blog Page 2027
ਨਵੀਂ ਦਿੱਲੀ. ਸਾਲ 2018 ਵਿੱਚ, ਉੱਤਰ ਪ੍ਰਦੇਸ਼ ਰਾਜ ਦੇ ਕੁਸ਼ੀਨਗਰ ਜ਼ਿਲ੍ਹੇ ਨੂੰ ਓਡੀਐਫ (ਖੁਲੇ ਵਿਚ ਸ਼ੋਚ ਤੋਂ ਫ੍ਰੀ) ਘੋਸ਼ਿਤ ਕੀਤਾ ਗਿਆ ਸੀ, ਪਰ ਜ਼ਮੀਨੀ ਹਕੀਕਤ ਅਧਿਕਾਰਤ ਦਾਅਵੇ ਤੋਂ ਕੋਹਾਂ ਦੂਰ ਹੈ। ਪਖਾਨੇ ਦੀ ਘਾਟ ਕਾਰਨ ਪਿੰਡ ਜੰਗਲ ਜਗਦੀਸ਼ਪੁਰ ਟੋਲਾ ਭਰਤਪਾਟੀਆ ਦੀਆਂ ਡੇਢ ਦਰਜਨ ਨੂੰਹਾਂ ਆਪਣੇ ਸਹੁਰੇ ਛੱਡ ਗਈਆਂ ਹਨ। ਲਾੜੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟਾਇਲਟ ਤੋਂ ਬਗੈਰ...
ਜਲੰਧਰ . ਜ਼ਿਲ੍ਹੇ ਵਿਚ ਸ਼ੁਕਰਵਾਰ ਨੂੰ ਕੋਰੋਨਾ ਦੇ 66 ਨਵੇਂ ਮਾਮਲੇ ਸਾਹਮਣੇ ਆਏ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ ਤੇ 615 ਐਕਟਿਵ ਕੇਸ ਹਨ। ਕੋਰੋਨਾ ਕਾਰਨ ਜ਼ਿਲ੍ਹੇ ਵਿਚ 33 ਮੌਤਾਂ ਵੀ ਹੋ ਚੁੱਕੀਆਂ ਨੇ। ਇਸ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਐਨਆਈਟੀ...
ਚੰਡੀਗੜ੍ਹ . ਭਾਰਤ ਸਰਕਾਰ ਵਲੋਂ 59 ਚੀਨੀ ਐਪਜ਼ ਉਪਰ ਪਾਬੰਦੀ ਲਾ ਦਿੱਤੀ ਹੈ ਪਰ ਇੰਨੀ ਦਿਨੀ ਇਕ ਟਿਕਟਾਕ ਪ੍ਰੋ ਨਾਂ ਦੇ ਐਪ ਦਾ ਲਿੰਕ ਬਹੁਤ ਸ਼ੇਅਰ ਹੋ ਰਿਹਾ ਹੈ। ਉਸ ਨਾਲ ਸੰਬਧਿਤ ਮੈਸੇਜ ਵਿਚ ਲਿਖਿਆ ਹੈ ਕਿ ਇਹ ਟਿਕਟਾਕ ਬੰਦ ਹੋਣ ਤੋਂ ਬਾਅਦ ਟਿਕਟੌਕ ਦਾ ਨਵਾਂ ਰੂਪ ਪ੍ਰੋ ਟਿਕਟੌਕ ਐਪ ਹੈ ਪਰ ਇਹ ਐਪ ਫਰਜ਼ੀ ਹੈ।   ਪੰਜਾਬ ਪੁਲਿਸ ਦੇ...
ਮੁੰਬਾਈ . ਬਾਲੀਵੁੱਡ ਐਕਟਰ ਐਸ਼ਵਰਿਆ ਰਾਏ ਬੱਚਨ ਤੇ ਬੇਟੀ ਆਰਾਧਿਆ ਬੱਚਨ ਨੂੰ ਹਲਕੇ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾ ਗਿਆ ਹੈ। 11 ਜੁਲਾਈ ਨੂੰ ਅਮਿਤਾਭ ਬੱਚਨ ਕੋਰੋਨਾ ਲਈ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਨਾਵਤੀ ਹਸਪਤਾਲ 'ਚ ਭਰਤੀ ਹੋਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਭਿਸ਼ੇਕ ਨੂੰ ਵੀ ਕੋਰੋਨਾ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 9 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 239 ਹੋ ਗਈ ਹੈ। ਸ਼ੁਕਰਵਾਰ ਨੂੰ 348 ਨਵੇਂ ਮਰੀਜ਼ ਸਾਹਮਣੇ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਆਏ ਕੇਸਾਂ ਕਰਕੇ ਜਲੰਧਰ ਦੇ ਦੋ ਹੋਰ ਇਲਾਕਿਆਂ ਨੂੰ ਸੀਲ ਕਰ ਦਾ ਫੈਸਲਾ ਲਿਆ ਹੈ। ਇਹਨਾਂ ਇਲਾਕਿਆਂ ਵਿਚ ਅਕਾਲਪੁਰ, ਸੰਗਤ ਨਗਰ, ਮਾਡਲ ਟਾਊਨ ਨੇੜੇ ਰਾਣੀ ਮਾਤਾ ਚੌਂਕ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਪਾ ਦਿੱਤਾ ਹੈ ਤੇ ਫਤਿਹਪੁਰੀ(ਕਿਸ਼ਨਪੁਰਾ) ਨੂੰ ਕੰਟੇਨਮੈਂਟ ਜ਼ੋਨ ਤੋਂ ਬਾਹਰ ਕਰ ਦਿੱਤਾ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਉਸ ਏਰਿਆ ਨੂੰ...
ਡੀਸੀ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰਜਿਸਟਰਡ ਹੋਏ 1600 ਨੌਜਵਾਨਾਂ ਨੂੰ ਜਲਦ ਕਰਜ਼ ਪ੍ਰਵਾਨ ਕਰਨ ਦੀਆਂ ਹਦਾਇਤਾਂਮੁੱਖ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਬੇ ਦੀ ਆਰਥਿਕ ਤੇ ਸਮਾਜਿਕ ਪ੍ਰਗਤੀ 'ਚ ਭਾਈਵਾਲ ਬਣਾਉਣਾ-ਡਿਪਟੀ ਜਲੰਧਰ . ਨੌਜਵਾਨਾਂ ਨੂੰ ਆਤਮ ਨਿਰਭਰ ਬਣਾ ਕੇ ਸਵੈ ਮਾਨ ਨਾਲ ਜੀਵਨ ਜਿਊਣ ਦੇ ਯੋਗ ਬਣਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ...
ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਉਚ ਪਧਰੀ ਕਮੇਟੀ ਦਾ ਗਠਨ ਜਲੰਧਰ . ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਡਾ.ਬੀ.ਆਰ.ਅੰਬੇਦਕਰ ਨੈਸ਼ਨਲ ਇੰਸਟੀਊਟ ਆਫ਼ ਤਕਨਾਲੌਜੀ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 800 ਬੈਡਾਂ ਵਾਲੀ ਕੋਵਿਡ ਕੇਅਰ ਸਹੂਲਤ ਨੋਟੀਫਾਈ ਕੀਤਾ...
ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ‘ ਕੋਵਿਡ-19  ਤੋਂ  ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਸੂਬਾ ਪੱਧਰੀ ਵੈਬਿਨਾਰ 24 ਜੁਲਾਈ ਨੂੰ ਚੰਡੀਗੜ. ਪੰਜਾਬ ਸਰਕਾਰ, ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਬਦਲਵੇਂ ਹਾਲਾਤਾਂ ਨੂੰ ਮੁੱਖ...
ਜਲੰਧਰ . ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਕੋਵਿਡ ਪ੍ਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ ਅਤੇ ਦੋ ਗਜ ਦੂਰੀ ਬਣਾ ਕੇ ਰੱਖਣਾ ਤੇ ਧਾਰਾ 144 ਦੀ ਉਲੰਘਣਾ ਕਰਨ 'ਤੇ ਸ਼ਿਵ ਸੈਨਾ ਆਗੂ ਸਮੇਤ 11 ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਉਲੰਘਣਾ ਸਬੰਧੀ ਸੂਚਨਾ ਵਟਸਅਪ ਨੰਬਰ 95929-18502 'ਤੇ ਪ੍ਰਾਪਤ ਹੋਈ ਜਿਸ ਨੂੰ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ...
- Advertisement -

MOST POPULAR