Home Blog Page 2028
ਚੰਡੀਗੜ੍ਹ . ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ 'ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ 'ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15,34,000...
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬਾ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਕਿ ਪਾਣੀਆਂ ਦੇ ਸੰਕਟ ਕਾਰਨ ਪੰਜਾਬ ਜਿੰਨੀਆਂ ਵੱਡੀਆਂ ਚੁਨੌਤੀਆਂ ਵੱਲ ਵਧ ਰਿਹਾ ਹੈ, 'ਮੋਤੀਆਂ ਵਾਲੀ ਸਰਕਾਰ' ਓਨੇ ਹੀ ਗੈਰ-ਗੰਭੀਰ ਅਤੇ ਲੋਕ ਮਾਰੂ ਫ਼ੈਸਲੇ ਲੈ ਰਹੀ ਹੈ। ਜਲ ਸਰੋਤ ਵਿਭਾਗ,...
ਚੰਡੀਗੜ੍ਹ . ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ 'ਤੇ ਤਾਇਨਾਤ ਪੁਲੀਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ...
ਚੰਡੀਗੜ੍ਹ . ਕੋਰੋਨਾ ਮਹਾਂਮਾਰੀ ਦੇ ਚਲਦਿਆਂ ਨਿੱਜੀ ਹਸਪਤਾਲਾਂ ਦੁਆਰਾ ਮੁਨਾਫ਼ਾਖੋਰੀ ਕੀਤੇ ਜਾਣ ਨੂੰ ਠੱਲ੍ਹ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ ਦੇ ਇਲਾਜ ਲਈ ਖ਼ਰਚੇ ਦੀ ਹੱਦ ਨਿਰਧਾਰਿਤ ਕਰ ਦਿੱਤੀ ਹੈ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ। ਖਰਚੇ...
कोविड -19 के कारण युवाओं के रोज़गार के अवसरों की चुनौतीराज्य स्तरीय सैमीनार 24 जुलाई कोअतिरिक्त डिप्टी कमिशनर की तरफ से युवाओं को सैमीनार के लिए http://pgrkam.com पर रजिस्टर होने का न्योताजलंधर 16 जुलाई 2020रोज़गार जन्म और प्रशिक्षण विभाग की तरफ से कोविड -19 के युवाओं के लिए रोज़गार -चुनौती और अवसरों के विषय सम्बन्धित राज्य स्तरीय सैमीनार 24...
ਨਵੀਂ ਦਿੱਲੀ . ਨੈਸ਼ਨਲ ਅਥਾਰਟੀ ਆਫ ਇੰਡੀਆ (ਐਨਐਚਏਆਈ) ਦਾ ਕਹਿਣਾ ਹੈ ਕਿ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਦੀ ਯਾਤਰਾ ਸਿਰਫ 2 ਘੰਟਿਆਂ ਵਿੱਚ ਪੂਰੀ ਹੋ ਜਾਵੇਗੀ। ਇਸ ਐਕਸਪ੍ਰੈਸ ਵੇ ਵਾਹਨ ਦੀ ਸਪੀਡ ਲਿਮਿਟ 120 ਕਿਮੀ. ਹੋਵੇਗੀ। ਇਸ ਵੇਲੇ, ਦਿੱਲੀ ਤੋਂ ਚੰਡੀਗੜ੍ਹ ਪਹੁੰਚਣ ਲਈ 5-6 ਘੰਟੇ ਲੱਗਦੇ ਹਨ, ਹਾਲਾਂਕਿ ਦੋਵਾਂ ਵਿਚਾਲੇ ਦੂਰੀ ਵਿਚ ਸਿਰਫ 20 ਕਿਲੋਮੀਟਰ ਦਾ ਹੀ ਫਰਕ ਹੋਵੇਗੀ,...
ਗੁਰਪ੍ਰੀਤ ਡੈਨੀ | ਜਲੰਧਰ ਜਲੰਧਰ . ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਪਣੇ ਪਹਿਲੇ ਭਾਸ਼ਣ ਵਿਚ ਲੋਕਾਂ ਲਈ ਇਕ ਕੋਰੋਨਾ ਹੈਲਪਲਾਈਨ ਨੰਬਰ (2224417) ਜਾਰੀ ਕੀਤਾ ਸੀ। ਇਸ ਨੰਬਰ 'ਤੇ ਲਗਾਤਾਰ ਕਾਲ ਕਰਨ 'ਤੇ ਇਸ ਨੂੰ ਕੋਈ ਚੁੱਕਦਾ ਨਹੀਂ। ਜੇਕਰ ਕੋਈ ਚੁੱਕਦਾ ਵੀ ਹੈ ਤਾਂ ਉਹ ਅੱਗਿਓ ਕਹਿ ਦਿੰਦੇ ਹਨ ਕਿ ਇਹ ਤਾਂ ਨੰਬਰ ਫਲੱਡ ਕੰਟਰੋਲ ਵਾਲਿਆਂ ਦਾ ਹੈ,...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 66 ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ। ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 614 ਹੋ ਗਈ ਹੈ। ਕੱਲ੍ਹ ਜਲੰਧਰ ਦੀ ਰਹਿਣ ਵਾਲੀ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ...
ਲੁਧਿਆਣਾ . ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਮਗਰੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਪੌਜ਼ੇਟਿਵ ਕੇਸਾਂ ਦੀ ਗਿਣਤੀ 1632 ਹੋ ਗਈ ਹੈ ਜਦੋਂਕਿ 39 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸਖ਼ਤੀ ਵਧਾ ਦਿੱਤੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1467 ਹੋ ਗਈ ਹੈ ਤੇ ਐਕਟਿਵ ਕੇਸ ਨੇ 549। ਕੱਲ੍ਹ ਇਕ ਗਰਭਵਤੀ ਔਰਤ ਦੀ ਕੋਰੋਨਾ ਨਾਲ ਮੌਤ ਹੋਣ ਦੀ ਵੀ ਖ਼ਬਰ ਹੈ। 42 ਮਰੀਜ਼ਾਂ ਦੇ ਇਲਾਕਿਆਂ ਦੀ ਜਾਣਕਾਰੀ ਸੰਗਤ ਸਿੰਘ...
- Advertisement -

MOST POPULAR