Home Blog Page 2030
ਚੰਡੀਗੜ੍ਹ . ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਮੰਤਰੀਆਂ, ਐਮਐਲਏ ਅਤੇ ਵਿਭਾਗ ਦੇ ਸਕੱਤਰਾਂ ਨੂੰ ਆਪਣੇ ਆਪਣੇ ਕੋਰੋਨਵਾਇਰਸ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ...
ਜਲੰਧਰ . ਜ਼ਿਲ੍ਹੇ ਦੇ ਥਾਣਾ ਅੱਠ ਨੰਬਰ ਦੀ ਚੌਕੀ ਫੋਕਲ ਪੁਆਇੰਟ ਏਰਿਆ ਵਿਚ ਬਿਨਾਂ ਸੋਸ਼ਲ ਡਿਸਟੈਸਿੰਗ ਦਾ ਪਾਲਣ ਕਰਦੇ ਹੋਏ ਏਐਸਆਈ ਭੁਪਿੰਦਰ ਸਿੰਘ ਵਾਸੀ ਸਾਈਪੁਰ ਨੂੰ ਸੈਂਸਪੈਡ ਕਰ ਦਿੱਤਾ ਗਿਆ ਹੈ ਤੇ ਹੋਰ ਪੁਲਿਸ ਮੁਲਾਜ਼ਮਾਂ ਸਮੇਤ 10 ਲੋਕਾਂ ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਫੋਟੋਆਂ ਵਿਚ ਕੁਝ ਲੋਕ ਤੇ ਚੌਕੀ ਦੇ ਕੁਝ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਦੇ ਕਈ ਏਰਿਆ ਨੂੰ ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆਂ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਉਸ ਏਰਿਆ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਾ ਹੈ ਜਿਸ ਏਰਿਆ ਵਿਚ 15 ਤੋਂ ਵੱਧ ਕੇਸ ਆਉਣ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਉਸ ਨੂੰ...
ਰਿਲਾਇੰਸ ਜਿਓ ਨੇ 5 ਜੀ ਸੋਲਿਉਸ਼ਨ ਤਿਆਰ ਕੀਤਾ ਹੈ ਜੋ ਅਗਲੇ ਸਾਲ ਤੱਕ ਗਾਹਕਾਂ ਲਈ ਲਿਆਇਆ ਜਾ ਸਕਦਾ ਹੈ।ਸਪੈਕਟ੍ਰਮ ਦੇ ਉਪਲਬਧ ਹੋਣ ਤੋਂ ਬਾਅਦ, ਜੀਓ ਪਲੇਟਫਾਰਮ ਦੁਨੀਆ ਦੇ ਹੋਰ ਦੂਰਸੰਚਾਰ ਆਪਰੇਟਰਾਂ ਨੂੰ 5 ਜੀ ਸੋਲਿਉਸ਼ਨ ਐਕਸਪੋਰਟ ਕਰ ਸਕੇਗਾ। ਮੁੰਬਈ. ਰਿਲਾਇੰਸ ਦੀ ਅੱਜ ਆਪਣੀ 43 ਵੀਂ ਸਲਾਨਾ ਜਨਰਲ ਮੀਟਿੰਗ (ਏਜੀਐਮ 2020) ਹੋਈ। ਇਸ ਵਿੱਚ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਈ...
ਨਵੀਂ ਦਿੱਲੀ . ਰਿਲਾਇੰਸ ਜਿਓ ਨੇ ਰਿਲਾਇੰਸ ਇੰਡਸਟਰੀਅਲ ਲਿਮਟਿਡ ਦੀ 43 ਵੀਂ ਸਲਾਨਾ ਜਨਰਲ ਮੀਟਿੰਗ (ਏਜੀਐਮ) ਵਿਖੇ 'ਜੀਓ ਗਲਾਸ' ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਜੀਓ ਗਲਾਸ ਇੱਕ ਮਿਕਸਡ ਰਿਐਲਿਟੀ ਸਮਾਰਟ ਗਲਾਸ ਹੈ ਜਿਸ ਰਾਹੀਂ ਵੀਡੀਓ ਕਾਲਿੰਗ ਕਰਨ ਦੀ ਸਹੂਲਤ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਜਿਓ ਗਲਾਸ ਵਿੱਚ ਵਰਚੁਅਲ ਅਸਿਸਟੈਂਟ ਦਾ ਵੀ ਸਪੋਰਟ ਮਿਲੇਗਾ। ਕੰਪਨੀ ਨੇ ਜੀਓ...
ਜਲੰਧਰ . ਕੋਰੋਨਾ ਦਾ ਕਹਿਰ ਜਲੰਧਰ ਵਿੱਚ ਵੱਧਦਾ ਜਾ ਰਿਹਾ ਹੈ। ਅੱਜ ਜੋ ਰਿਪੋਰਟਾ ਪਾਜ਼ੀਟਿਵ ਆਇਆਂ ਹਨ, ਉਨ੍ਹਾਂ ਵਿਚ ਕੈਂਬ੍ਰਿਜ ਸਕੂਲ ਦੀ ਪ੍ਰਿੰਸਿਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਰੁਪਿੰਦਰ ਮਾਹਲ ਅਤੇ 13 ਸਾਲਾ ਬੇਟੇ ਦੀ ਰਿਪੋਰਟ ਵੀ ਕੋਰੋਨਾ...
ਚੰਡੀਗੜ੍ਹ . ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਉੱਚ ਤਕਨੀਕੀ ਜਾਂਚ ਪੜਤਾਲ ਦੇ ਕੰਮਾਂ ਲਈ ਸਿਵਲੀਅਨ ਕਾਰਜ-ਖੇਤਰ ਨਾਲ ਜੁੜੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਵਾਲੀ ਦੇਸ਼ ਦੀ ਪਹਿਲੀ ਪੁਲੀਸ ਹੋਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਹ ਸਿਵਲੀਅਨ ਮਾਹਿਰ ਆਈ.ਟੀ./ਡਿਜੀਟਲ, ਕਾਨੂੰਨੀ, ਫੋਰੈਂਸਿਕ ਅਤੇ ਵਿੱਤੀ ਖੇਤਰਾਂ ਵਿੱਚ ਜਾਂਚ ਪੜਤਾਲ ਦੇ ਮਾਮਲਿਆਂ ਨੂੰ ਸੁਲਝਾਉਣ...
ਚੰਡੀਗੜ੍ਹ . ਕੋਵਿਡ ਸੰਕਟ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੀ ਵਿਸ਼ਵ ਵਿਆਪੀ ਪੱਧਰ 'ਤੇ ਵੱਧ ਰਹੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਆਪਣੀ ਸੋਸ਼ਲ ਮੀਡੀਆ ਪਹੁੰਚ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਆਊਟ ਸੋਰਸਿੰਗ 'ਤੇ 15 ਮਾਹਿਰ ਸੋਸ਼ਲ ਮੀਡੀਆ ਟੀਮਾਂ ਨੂੰ ਰੱਖਿਆ ਜਾਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਇਨ੍ਹਾਂ ਟੀਮਾਂ ਨੂੰ ਰੱਖਣ ਲਈ 7...
ਗੈਰ-ਮੰਜੂਰਸ਼ੁਦਾ ਕੁਨੈਕਸ਼ਨਾਂ ਦੀ ਪ੍ਰਵਾਨਗੀ ਲਈ 52913 ਅਰਜ਼ੀਆਂ ਅਤੇ ਨਵੇਂ ਪਾਣੀ ਦੇ ਕੁਨੈਕਸ਼ਨਾਂ ਲਈ 55717 ਅਰਜ਼ੀਆਂ ਹੋਈਆਂ ਪ੍ਰਾਪਤਸਵੈਇੱਛੁਕ ਡਿਸਕਲੋਜ਼ਰ ਸਕੀਮ 31 ਜੁਲਾਈ, 2020 ਤੱਕ ਵਧਾਈ ਚੰਡੀਗੜ੍ਹ . ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਸੂਚਿਤ ਕੀਤੀ ਸਵੈਇੱਛੁਕ ਡਿਸਕਲੋਜ਼ਰ ਸਕੀਮ (ਵੀਡੀਐਸ) ਨੂੰ ਗਾਹਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੁਹਿੰਮ ਤਹਿਤ 1 ਲੱਖ ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਜਿਸ ਵਿੱਚ ਗੈਰ-ਮੰਜੂਰਸ਼ੁਦਾ ਕੁਨੈਕਸ਼ਨਾਂ ਦੀ ਪ੍ਰਵਾਨਗੀ ਲਈ 52913 ਅਰਜ਼ੀਆਂ ਅਤੇ ਨਵੇਂ ਪਾਣੀ ਦੇ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜਾਣਕਾਰੀ ਮੁਤਾਬਿਕ 12 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਇਹਨਾਂ ਮਰੀਜ਼ਾਂ ਵਿਚ ਆਰਟੀਏ ਦਫਤਰ ਦੇ 8 ਕਰਮਚਾਰੀ ਤੇ ਡੀਐਸਪੀ ਫਿਲੌਰ ਵੀ ਸ਼ਾਮਲ ਹੈੈ। ਇਸ ਤੋਂ ਕੁਝ ਦੇਰ ਪਹਿਲਾਂ 84 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ। 12 ਹੋਰ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ...
- Advertisement -

MOST POPULAR