ਕ੍ਰਾਇਮ ਅਤੇ ਨਸ਼ਾ
ਪੰਜਾਬ ਦੇ ਮੋਗਾ ‘ਚ 24 ਘੰਟਿਆਂ ‘ਚ ਦੂਜੀ ਵੱਡੀ ਵਾਰਦਾਤ – 2 ਬੱਚਿਆਂ ਦੀ ਮਾਂ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ
Admin - 0
ਮੋਗਾ. ਪੰਜਾਬ ਦੇ ਮੋਗਾ 'ਚ 24 ਘੰਟਿਆਂ ਵਿਚ ਦੂਜੀ ਵੱਡੀ ਵਾਰਦਾਤ ਹੋਈ ਹੈ। ਜਿੱਥੇ ਮੰਗਲਵਾਰ ਦੇਰ ਸ਼ਾਮ ਇਕ ਕਪੜਾ ਵਪਾਰੀ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ, ਉੱਥੇ ਹੁਣ ਮੋਗਾ ਦੇ ਪਿੰਡ ਬੁੱਘੀਪੁਰਾ 'ਚ ਵਿਆਹੁਤਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਮ੍ਰਿਤਕਾ ਦੀ ਪਛਾਣ ਸੀਤਾ ਰਾਣੀ ਉਰਫ਼ ਪੂਜਾ (26) ਵਜੋਂ ਹੋਈ ਹੈ। ਉਹ...
ਜਲੰਧਰ
ਜਲੰਧਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ, ਕੋਰੋਨਾ ਦੇ 84 ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 1400 ਤੋਂ ਪਾਰ
Admin - 0
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਸਵੇਰੇ ਜਲੰਧਰ ਵਿਚ ਜੂਡਿਸ਼ੀਅਲ ਮੈਜਿਸਟ੍ਰੇਟ ਹਰਮੀਤ ਕੌਰ ਪੁਰੀ ਜੱਜ ਸਮੇਤ 84 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਆਏ ਮਾਮਲਿਆਂ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1427 ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨਾਲ ਪਿਛਲੇ 5 ਦਿਨਾਂ ਵਿਚ 6 ਮੌਤਾਂ ਵੀ ਹੋ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਸਵੇਰੇ ਜਲੰਧਰ ਦੇ ਜੂਡਿਸ਼ੀਅਲ ਮੈਜਿਸਟ੍ਰੇਟ ਹਰਮੀਤ ਕੌਰ ਪੁਰੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਉਣ ਦੇ ਨਾਲ ਜੱਜਾਂ ਤੇ ਕਰਮਚਾਰੀਆਂ ਵਿਚ ਹੜਕੰਪ ਮਚ ਗਿਆ ਹੈ।
ਜਾਣਕਾਰੀ ਦੇ ਮੁਤਾਬਿਕ ਹਰਮੀਤ ਕੌਰ ਪੁਰੀ ਹੁਸ਼ਿਆਰਪੁਰ ਆਪਣੇ ਘਰ ਵਿਚ ਹੀ ਸੀ ਤੇ ਉਹਨਾਂ ਨੂੰ ਹਲਕਾ ਬੁਖਾਰ ਵੀ ਸੀ। ਜਿਹਨਾਂ ਦਾ ਕੁਝ ਦਿਨ ਪਹਿਲਾਂ ਸਿਵਲ ਹਸਪਤਾਲ...
ਜਲੰਧਰ . ਜਲੰਧਰ ਦੀਆਂ ਕੁਝ ਖਾਸ ਖਬਰਾਂ ਜੋ ਤੁਹਾਡੇ ਲਈ ਜਾਣਨੀਆਂ ਜ਼ਰੂਰੀ ਹਨ। ਪ੍ਰਮੁੱਖ ਜਾਣਕਾਰੀ ਲਈ ਤੁਸੀਂ ਹੇਠ ਲਿਖੀਆਂ 6 ਖਬਰਾਂ 'ਤੇ ਨਜ਼ਰ ਮਾਰ ਸਕਦੇ ਹੋ।
1) ਮੰਗਲਵਾਰ ਨੂੰ 2 ਮੌਤਾਂ ਸਮੇਤ 70 ਨਵੇਂ ਮਾਮਲੇ ਆਏ ਸਾਹਮਣੇ
ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਮੰਗਲਵਾਰ ਨੂੰ 2 ਮੌਤਾਂ ਹੋ ਗਈਆਂ ਤੇ ਨਾਲ ਹੀ 70 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਹਨਾਂ ਨਵੇਂ...
ਨੈਸ਼ਨਲ
Lockdown Returns – ਕੋਰੋਨਾ ਦਾ ਅੰਕੜਾ 9 ਲੱਖ ਦੇ ਨੇੜੇ, ਪੜ੍ਹੋ ਦੇਸ਼ ਦੇ ਕਿਨ੍ਹਾਂ ਸ਼ਹਿਰਾਂ ਨੂੰ ਦੋਬਾਰਾ ਕੀਤਾ ਗਿਆ ਲੌਕ – ਦੇਖੋ ਪੂਰੀ ਲਿਸਟ
Admin - 0
ਨਵੀਂ ਦਿੱਲੀ. ਪੂਰਾ ਦੇਸ਼ ਇਨ੍ਹੀਂ ਦਿਨੀਂ ਭਾਰਤ ਵਿੱਚ ਕੋਰੋਨਾਵਾਇਰਸ ਦੀ ਪਕੜ ਵਿੱਚ ਹੈ। ਇਸ ਮਹਾਂਮਾਰੀ ਨੂੰ ਰੋਕਣ ਅਤੇ ਇਸ ਦੀ ਲੜੀ ਨੂੰ ਤੋੜਨ ਲਈ ਭਾਰਤ ਵਿਚ ਮਾਰਚ ਵਿਚ ਲੋਕਡਾਊਨ ਕੀਤਾ ਗਿਆ, ਹਾਲਾਂਕਿ, ਅਨਲਕੋਕ 1.0 ਦੀ ਘੋਸ਼ਣਾ 1 ਜੂਨ ਤੋਂ ਕੀਤੀ ਗਈ ਸੀ। ਅਨਲੌਕ 2.0 ਇਕ ਜੁਲਾਈ ਤੋਂ ਜਾਰੀ ਕੀਤਾ ਗਿਆ ਹੈ। ਇਸਦੇ ਤਹਿਤ ਹੌਲੀ ਹੌਲੀ ਦੇਸ਼ ਮੁੜ ਖੋਲ੍ਹਿਆ ਜਾ...
ਨਵੀਨ ਬੱਧਨੀ | ਮੋਗਾ
ਮੋਗਾ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥ ਇੱਕ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਵਰਦਾਤ ਨੂੰ ਅੰਜਾਮ ਦਿੱਤਾ ਹੈ।
ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਵਜੋਂ ਹੋਈ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਇਹ ਵਾਰਦਾਤ ਮੰਗਲਵਾਰ ਸ਼ਾਮ ਕਰੀਬ...
ਜਲੰਧਰ . ਜ਼ਿਲ੍ਹੇ ਵਿੱਚ ਅੱਜ 63 ਹੋਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਇਨਾਂ ਵਿਚ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 19, ਸਿਵਲ ਹਸਪਤਾਲ ਤੋਂ 9 ਅਤੇ ਆਈ.ਐਮ.ਏ. ਫੈਕਲਟੀ ਸੈਂਟਰ ਤੋਂ 3 ਮਰੀਜ਼ ਅਤੇ ਹੋਮ ਕੁਆਰੰਟੀਨ ਤੋਂ 32 ਮਰੀਜ਼ ਸ਼ਾਮਿਲ ਹਨ।
ਇਨ੍ਹਾਂ ਮਰੀਜ਼ਾਂ ਦਾ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਜਗਦੀਸ਼ ਕੁਮਾਰ...
ਜਲੰਧਰ
ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ 57 ਹਸਪਤਾਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਬੈਡ ਰਾਖਵੇਂ ਰੱਖਣ- ਡੀਸੀ
Admin - 0
ਜਲੰਧਰ . ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦਾ ਹੋਰ ਜ਼ਿਆਦਾ ਸਮਰੱਥਾ ਨਾਲ ਸਾਹਮਣਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਡੀਸੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦ ਹੀ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ
ਵੱਡੀ ਖਬਰ – ਜਲੰਧਰ ਪੁਲਿਸ ਨੇ 2 ਖ਼ਤਰਨਾਕ ਗੈਂਗਸਟਰਾਂ ਨੂੰ ਭੋਗਪੁਰ ਤੋਂ ਕੀਤਾ ਗ੍ਰਿਫ਼ਤਾਰ, ਹਥਿਆਰ ਤੇ ਗੋਲਾ ਬਾਰੂਦ ਸਮੇਤ ਬੁਲੇਟ-ਪਰੂਫ਼ ਜੈਕੇਟ ਬਰਾਮਦ
Admin - 0
ਦੋਵੇਂ ਅਪਰਾਧੀ ਸਰਹੱਦ ਪਾਰੋਂ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸਨ
ਚੰਡੀਗੜ੍ਹ. ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰਾਂ ਅਤੇ ਹਾਈਵੇਅ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਜਰਮਨਜੀਤ ਸਿੰਘ ਸਣੇ ਦੋ ਭਗੌੜੇ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਇੰਨਾ ਗੈਂਗਸਟਰਾਂ ਕੋਲੋਂ ਹਥਿਆਰਾਂ ਅਤੇ ਸਮੱਗਲ ਕੀਤੇ ਗੋਲਾ-ਬਾਰੂਦ...
ਜਲੰਧਰ . ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ, ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ।
ਲਾਰਵਾ ਵਿਰੋਧੀ ਸੈਲ ਜਿਸ ਵਿੱਚ ਵਿਨੋਦ ਕੁਮਾਰ, ਸ਼ਕਤੀ ਗੋਪਾਲ, ਸ਼ੇਰ ਸਿੰਘ, ਰਾਜ ਕੁਮਾਰ,...






































