Home Blog Page 2033
ਨਵੀਂ ਦਿੱਲੀ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੂਗਲ ਦੇ ਸੀਈਓ ਸੁੰਦਰ ਪਿਚਾਈ ਨਾਲ ਇੱਕ ਵਰਚੁਅਲ ਬੈਠਕ (ਵੀਡੀਓ ਕਾਨਫਰੰਸਿੰਗ) ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਨਾਲ ਹੀ ਗੂਗਲ ਨੇ ਭਾਰਤ ਵਿਚ 75,000 ਕਰੋੜ ਰੁਪਏ ਦੇ ਨਿਵੇਸ਼ ਦੀ ਗੱਲ ਵੀ ਕੀਤੀ। ਮੋਦੀ ਨੇ ਟਵੀਟ ਕਰਕੇ ਲਿਖਿਆ, ਅੱਜ ਸਵੇਰੇ @ ਸੁੰਦਰਪੀਚਾਈ ਨਾਲ ਗੱਲਬਾਤ ਕੀਤੀ। ਜਿਸ ਵਿਚ ਭਾਰਤ ਦੇ ਕਿਸਾਨਾਂ,...
ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ ਨਵੀਂ ਗਾਈਡਲਾਈਜ਼ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਦੁਆਰਾ ਹੁਣ ਵਿਆਹ ਸਮਾਗਮਾਂ ਲਈ 50 ਦੀ ਗਿਣਤੀ ਤੋਂ ਘੱਟ ਕਰਕੇ 30 ਕਰ ਦਿੱਤੀ ਹੈ ਨਾਲ ਹੀ ਹਰ ਜਗ੍ਹਾ ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੁਆਰਾ ਨਵੀਂ ਗਾਈਡਲਾਈਨਜ਼ ਜਾਰੀ ਕਰਦੇ ਹੋਏ ਨਾਲ...
ਜਲੰਧਰ . ਜ਼ਿਲ੍ਹਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸਿਹਤ ਵਿਭਾਗ ਦੇ ਅਨੁਸਾਰ ਅੱਜ ਜਿਲ੍ਹੇ ਵਿਚ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਇਕ ਵੱਡੇ ਹਸਪਤਾਲ ਦੀ ਮਹਿਲਾ ਔਰਤ ਵੀ ਸ਼ਾਮਲ ਹੈ। ਇਸਦੇ ਨਾਲ ਹੀ 439 ਰਿਪੋਰਟਾਂ ਨੈਗੇਟਿਵ ਵੀ ਆਈਆਂ ਹਨ। ਅੱਜ ਆਏ ਕੇਸਾਂ ਦੇ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1272...
ਜਲੰਧਰ . ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤੱਕ 16871 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ 'ਤੇ 77.81 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।                                     ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 16871 ਲੋਕਾਂ...
ਚੰਡੀਗੜ੍ਹ . ਕਿਸਾਨਾਂ ਦੀ ਹਾਲਤ ਸੁਧਾਰਨ ਲਈ ਕੇਂਦਰ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇੱਕ ਯੋਜਨਾ ਪੀਐਮ ਕਿਸਾਨ ਸਮਾਨ ਨਿਧੀ ਯੋਜਨਾ ਹੈ ਜਿਸ 'ਚ ਛੋਟੇ ਕਿਸਾਨਾਂ ਨੂੰ ਨਕਦ ਸਹਾਇਤਾ ਦਿੱਤੀ ਜਾਂਦੀ ਹੈ। ਹਾਲ ਹੀ 'ਚ ਕੇਂਦਰ ਸਰਕਾਰ ਨੇ PM Kisan FPO Yojana 2020 ਦੀ ਸ਼ੁਰੂਆਤ ਕੀਤੀ ਹੈ। ਪੀਐਮ ਮੋਦੀ ਨੇ ਕਿਸਾਨਾਂ ਨੂੰ ਖਾਸ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਇਸ ਯੋਜਨਾ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ 'ਚ ਅੱਜ ਤੋਂ ਹੋਰ ਸਖ਼ਤੀ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁਝ ਹੋਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕੀਤੀ ਹੈ। ਇਸ 'ਚ ਸਮਾਜਿਕ, ਜਨਤਕ ਤੇ ਪਰਿਵਾਰਕ ਸਮਾਗਮਾਂ 'ਤੇ ਹੋਰ ਪਾਬੰਦੀਆਂ ਲਾਈਆਂ ਜਾਣਗੀਆਂ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਮੁੰਬਈ...
ਲੁਧਿਆਣਾ . ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਅੱਜ ਲੁਧਿਆਣਾ ਵਿਚ ਕੋਰੋਨਾ ਨਾਲ ਦੋ ਮੌਤਾਂ ਸਮੇਤ 66 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਨਾਲ ਮਰਨ ਵਾਲੀ ਔਰਤ(90) ਮਲੇਰਕੋਟਲੇ ਦੀ ਰਹਿਣ ਵਾਲੀ ਸੀ ਤੇ ਡੀਐਮਸੀ ਹਸਪਤਾਲ ਵਿਚ ਦਾਖਲ ਸੀ। ਦੂਸਰੀ 60 ਸਾਲਾਂ ਮਹਿਲਾਂ ਸਿਵਲ ਹਸਪਤਾਲ ਵਿਖੇ ਦਾਖਲ ਸੀ ਤੇ ਐਸਬੀਐਸ ਨਗਰ ਦੀ ਰਹਿਣ ਵਾਲੀ ਸੀ। ਅੱਜ ਆਏ ਮਰੀਜ਼ ਦੇ ਆਉਣ...
जालंधर . थाना नंबर 3 के अंतर्गत पड़ते चिंतपूर्णी मंदिर से सटे फतेहपुरी मोहल्ला में आधा दर्जन से अधिक तेजधार हथियारों से लैस युवकों ने गुंडागर्दी का नंगा नाच करते हुए करियाना कारोबारी पिता पुत्र पर तेजधार हथियारों से हमला कर घायल कर दिया। घायलों की पहचान अभिषेक गांधी पिता नीरज गांधी निवासी फतेहपुरी मोहल्ला बताया जा रहा...
ਚੰਡੀਗੜ੍ਹ. ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿਚ ਦਵਾਈਆਂ ਦੀ ਢੁਕਵੀਂ ਸਪਲਾਈ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ `ਤੇ ਤਿੱਖੀ ਨਜ਼ਰ ਰੱਖਦਿਆਂ ਪੰਜਾਬ ਦੇ ਫੂਡ ਐਂਡ ਡਰੱਗ ਅਡਮਿਨਿਸਟ੍ਰੇਸ਼ਨ (ਐਫ.ਡੀ.ਏ) ਕਮਿਸ਼ਨਰੇਟ ਵਲੋਂ ਤਾਲਾਬੰਦੀ ਦੌਰਾਨ ਦਵਾਈਆਂ ਸਪਲਾਈ ਕਰਨ ਵਾਲਿਆਂ ਅਤੇ ਡਿਸਟੀਬਿਊਟਰਾਂ `ਤੇ 3200 ਛਾਪੇਮਾਰੀਆਂ ਨੂੰ ਅੰਜਾਮ ਦਿੱਤਾ ਗਿਆ। ਕਮਿਸ਼ਨਰੇਟ ਵੱਲੋਂ 1200 ਨਮੂਨੇ ਵੀ ਲਏ ਗਏ ਅਤੇ 25 ਲੱਖ ਰੁਪਏ ਦੀਆਂ ਨਾਜਾਇਜ਼ ਦਵਾਈਆਂ...
ਜਲੰਧਰ . ਜ਼ਿਲ੍ਹੇ ਦੇ 890 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਆਪਣੀਆ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ਸਹੋਤਾ ਦੇ ਨਾਲ 11 ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾ ਦੀ ਅਗਵਾਈ ਵਿੱਚ ਜ਼ਿਲ੍ਹੇ...
- Advertisement -

MOST POPULAR