Home Blog Page 2035
-ਜਿੰਦਰ ਥੋੜੇ ਕੁ ਚਿਰ ਲਈ ਮੈਨੂੰ ਨੀਂਦ ਦੀ ਝਪਕੀ ਆਈ ਹੈ। ਇਕ ਚਿਹਰਾ ਦਿੱਸਦਾ ਹੈ। ਬੁਰੀ ਤਰ੍ਹਾਂ ਜ਼ਖ਼ਮੀ ਹੋਇਆ। ਲਹੂ ’ਚ ਲੱਥਪੱਥ। ....ਹੱਥ ਦਾ ਵੱਢਿਆ ਹੋਇਆ ਅੰਗੂਠਾ....। ਇਕ ਪਾਸੇ ਕੰਨ ਪਿਆ। ....ਇਕ ਹੋਰ ਪਾਸੇ ਗੁਟ। ....ਗੋਡੇ ਦੀ ਚੱਪਣੀ। ....ਫਿਰ ਇਹ ਚਿਹਰਾ ਅਜੈ ਦੀ ਸ਼ਕਲ ਅਖ਼ਤਿਆਰ ਕਰ ਲੈਂਦਾ ਹੈ। ਚੀਕਾਂ ਮਾਰਦਾ ਹੈ, ‘‘ਮੈਨੂੰ ਬਚਾਉ। ਕੋਈ ਹੈ ਤਾਂ ਮੈਨੂੰ ਬਚਾਉ। ਬਚਾਉ.......ਬਚਾਉ.....ਬਚਾਉ.....।’’ ਮੈਂ...
ਜਲੰਧਰ . ਜ਼ਿਲ੍ਹਾ ਜਲੰਧਰ ਦੇ ਅਧੀਨ ਪੈਂਦੇ ਦੇ ਪਿੰਡ ਰੁੜਕਾਂ ਕਲਾਂ ਵਿਚ ਛੋਟੇ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਦੀਪ ਕੌਰ ਦੀ ਮਾਂ ਸੁਖਵੰਤ ਕੌਰ ਨੇ ਦੱਸਿਆ ਕਿ ਉਸਦੇ ਛੋਟੇ ਮੁੰਡੇ ਨੇ ਘਰ ਵਿਚ ਸੁੱਤੀ ਹੋਈ ਸਗੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਮੌਕੇ ਤੋਂ...
-ਵਰਿਆਮ ਸਿੰਘ ਸੰਧੂ ਲਿਖਣ ਦੇ ਮੈਦਾਨ ਵਿਚ ਪੈਰ ਧਰਦਿਆਂ ਹੀ ਸਰਵਣ ਸਿੰਘ ਨੇ ਜਦੋਂ ਪੈਂਦੀ ਸੱਟੇ ਸੋਲਾਂ ਹੱਥ ਲੰਮੀ ਛਾਲ ਮਾਰੀ ਤਾਂ ‘ਦਰਸ਼ਕਾਂ’ ਨੇ ਹੈਰਾਨੀ-ਭਰੀ ਖ਼ੁਸ਼ੀ ਵਿਚ, ਗੱਡੀ ਦੀ ਚੀਕ ਮਾਰਨ ਵਾਂਗ ਇਕ ਦਮ ਲੰਮਾ ਗੂੰਜਦਾ ਸਾਹ ਭਰਿਆ, ਉਹਨਾਂ ਦੇ ਦਿਲਾਂ ਦੀਆਂ ਧੜਕਣਾਂ ਇੰਜਣ ਵਾਂਗ ਕਾਹਲੀ ਕਾਹਲੀ ‘ਛੁਕ ਛੁਕ’ ਕਰਨ ਲੱਗੀਆ; ਚਾਅ ਨਾਲ ਧੌਣਾਂ ਉੱਚੀਆਂ ਹੋ ਗਈਆਂ, ਚਿਹਰੇ ਲਿਸ਼ਕਦੀ ਧੁੱਪ...
जालंधर . मास्क न पहनने पर जालंधर शहर के लोग अब तक 75 लाख से ज्यादा का जुर्माना भर चुके हैं पर कई लोग मास्क अभी भी नहीं पहन रहे। पुलिस कमिश्नरेट जालंधर की तरफ से अब तक 16452 लोगों से 75.71 लाख रुपए का जुर्माना वसूल किया गया है। जालंधर शहर के पुलिस कमिशनर गुरप्रीत सिंह भुल्लर ने बताया कि...
-ਨਿੰਦਰ ਘੁਗਿਆਣਵੀ (ਲੇਖਕ ਨਾਲ ਇਸ 9417421700 'ਤੇ ਸੰਪਰਕ ਕੀਤਾ ਜਾ ਸਕਦਾ ਹੈ) ਬਲਜਿੰਦਰ ਸੇਖਾ ਮੇਰਾ ਉਦੋਂ ਦਾ ਆੜੀ ਹੈ,ਜਦੋਂ ਨਿੱਕਾ ਹੁੰਦਾ ਮੈਂ ਤਾਏ ਸ . ਫੌਜਾ ਸਿੰਘ ਬਰਾੜ (ਨਵਰਾਹੀ ਘੁਗਿਆਣਵੀ )ਜੀ ਨਾਲ ਸਾਹਿਤ ਸਭਾਵਾਂ ਵਿਚ ਜਾਇਆ ਕਰਦਾ ਸਾਂ ਤੇ ਬਲਜਿੰਦਰ ਆਪਣੇ ਤਾਏ ਜਰਨੈਲ ਸੇਖਾ ਨਾਲ ਆਉਂਦਾ ਹੁੰਦਾ ਸੀ। ਪਹਿਲੀ ਵਾਰ ਅਸੀ ਜੈਤੋ ਦੇ ਸਰਕਾਰੀ ਕੰਨਿਆ ਸਕੂਲ ਵਿੱਚ ਮਿਲੇ ਸੀ।...
ਨਵੀ ਦਿੱਲੀ . ਬਾਲੀਵੁੱਡ ਅਦਾਕਾਰ ਅਮਿਤਾਬ ਬਚਨ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬਚਨ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 77 ਸਾਲਾ ਅਮਿਤਾਬ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਬਾਬਤ ਟੀਵਟ ਕੀਤਾ ਕਿ "ਮੈਂ ਕੋਰੋਨਾ ਪੌਜ਼ੇਟਵ ਪਾਇਆ ਗਿਆ ਹੈ।"ਸੋਸ਼ਲ ਮੀਡੀਆ ਤੇ ਉਨ੍ਹਾਂ ਦੇ...
ਚੰਡੀਗੜ੍ਹ. ਵਿਸ਼ਵ ਆਬਾਦੀ ਦਿਵਸ ਦੇ ਮੌਕੇ 'ਤੇ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ ਗਿਆ। ਨਲਬੰਦੀ ਵਿੱਚ ਮਾਨਸਾ ਜਿਲ੍ਹਾ ਪਹਿਲੇ ਸਥਾਨ ਤੇ ਰਿਹਾ, ਵੈਸਕਟੋਮੀ ਵਿੱਚ ਜਲੰਧਰ ਅੱਵਲ ਅਤੇ ਮਿੰਨੀ ਲੈਪ ਵਿੱਚ ਅੰਮ੍ਰਿਤਸਰ ਪਹਿਲੇ ਸਥਾਨ ਤੇ ਰਿਹਾ। ਇਹ ਜਾਣਕਾਰੀ  ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ...
ਚੰਡੀਗੜ੍ਹ/ਹੁਸ਼ਿਆਰਪੁਰ . ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ  ਹੁਣ ਤੱਕ 28721 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ 26285 ਟੈਸਟ ਨੈਗੇਟਿਵ ਪਾਏ ਗਏ ਹਨ ਅਤੇ 977 ਦੀ ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ...
ਜਲੰਧਰ . ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡੀਸੀ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਨਵੀਆਂ ਰੈਪਿਡ ਐਨਟੀਜੇਨ ਟੈਸਟਿੰਗ ਕਿੱਟਾਂ ਦੀ ਵਰਤੋਂ ਸ਼ੁਰੂ ਕੀਤੀ ਜਾਵੇ। ਜ਼ਿਲ੍ਹੇ ਵਿੱਚ ਕੋਵਿਡ-19 ਦੀ ਸਥਿਤੀ ਅਤੇ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਲਈ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਥੋਰੀ ਨੇ...
- Advertisement -

MOST POPULAR