ਸਿੱਖਿਆ
ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਵਿਰੁੱਧ ‘ਆਪ’ ਦੇ ਵਿਦਿਆਰਥੀ ਵਿੰਗ ਵੱਲੋਂ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ
Admin - 0
ਚੰਡੀਗੜ੍ਹ . ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਲੰਬਿਤ ਪਈਆਂ ਅੰਤਿਮ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਨੂੰ ਖ਼ਤਰਨਾਕ ਕਰਾਰ ਦਿੰਦੇ ਹੋਏ ਚੰਡੀਗੜ੍ਹ ਭਾਜਪਾ ਹੈੱਡਕੁਆਟਰ ਮੂਹਰੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਵਾਈਐਸਐਸ ਦੇ ਚੰਡੀਗੜ੍ਹ ਇੰਚਾਰਜ ਰੇਸ਼ਮ ਸਿੰਘ ਗੋਦਾਰਾ ਨੇ ਕਿਹਾ ਕਿ ਕੋਰੋਨਾ...
ਬਿਨਾਂ ਆਗਿਆ ਕਿਸੇ ਕਿਸਮ ਦਾ ਜਲੂਸ ਕੱਢਣ, ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ 'ਤੇ ਪਾਬੰਦੀ ਜਲੰਧਰ ਦਿਹਾਤੀ ਖੇਤਰ 'ਚ ਧਰਨੇ/ਰੈਲੀਆਂ/ਜਲਸੇ ਦੀ ਪ੍ਰਵਾਨਗੀ ਲਈ ਸਬੰਧਿਤ ਐਸ.ਡੀ.ਐਮਜ਼ ਅਧਿਕਾਰਤ ਅਥਾਰਟੀ ਨਾਮਜ਼ਦ
ਜਲੰਧਰ . ਜਲੰਧਰ ਦਿਹਾਤੀ ਖੇਤਰ ਵਿੱਚ ਧਰਨੇ/ਰੈਲੀਆਂ/ਜਲਸੇ ਆਦਿ ਸਬੰਧੀ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਨੂੰ ਅਧਿਕਾਰਤ ਅਥਾਰਟੀ ਨਾਮਜ਼ਦ ਕੀਤਾ...
ਅੰਮ੍ਰਿਤਸਰ
ਗੁਰਜੋਤ ਕੋਰ G.N.D.U. ਅੰਮ੍ਰਿਤਸਰ ਦੇ ਬੋਰਡ ਆਫ ਕੰਟਰੋਲ ‘ਚ ਮੈਂਬਰ ਨਿਯੁਕਤ, ਪੰਜਾਬੀ ਦਾ ਸਿਲੇਬਸ ਬਣਾਉਣ ਦੀ ਅਹਿਮ ਜਿੰਮੇਵਾਰੀ ਸੰਭਾਲਣਗੇ
Admin - 0
ਅੰਮ੍ਰਿਤਸਰ. ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਅਦਾਰਾ ਅਜ਼ੀਤ ਦੇ ਸੀਨੀਅਰ ਐਗਜ਼ੈਕਟਿਵ ਮੈਡਮ ਗੁਰਜੋਤ ਕੋਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਕੰਟਰੋਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੈਡਮ ਗੁਰਜੋਤ ਕੋਰ ਬੋਰਡ ਆਫ ਕੰਟਰੋਲ ਵਰਗੇ ਅਹਿਮ ਅਹੁਦੇ ਉੱਤੇ 1 ਜੁਲਾਈ 2020 ਤੋਂ ਲੈ ਕੇ 30 ਜੂਨ 2021 ਤੱਕ 1 ਸਾਲ ਲਈ ਰਹਿਣਗੇ। ਮੈਡਮ...
ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 125 ਕਰੋੜ ਦੇ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ- ਡਿਪਟੀ ਕਮਿਸ਼ਨਰਡਿਪਟੀ ਕਮਿਸ਼ਨਰ ਵਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਸਮਾਰਟ ਵਿਲੇਜ ਮੁਹਿੰਮ ਦਾ ਜਾਇਜ਼ਾ
ਜਲੰਧਰ . ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 125 ਕਰੋੜ ਰੁਪਏ ਦੇ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾ ਰਹੇ ਹਨ ਕਿਉਂਕਿ...
ਜਲੰਧਰ . ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਦੁਪਹਿਰ ਵੇਲੇ 50 ਨਵੇਂ ਮਾਮਲੇ ਸਾਹਮਣੇ ਆਏ ਤੇ ਹੁਣ ਵੱਡੀ ਖਬਰ ਇਹ ਆ ਰਹੀ ਹੈ ਕਿ ਜਲੰਧਰ ਡੀਏਵੀ ਕਾਲਜ ਦੇ ਨੇੜੇ ਮਸ਼ਹੂਰ ਸਮੋਸਿਆ ਵਾਲੇ ਦੀ ਨੂੰਹ ਨੂੰ ਕੋਰੋਨਾ ਹੋ ਗਿਆ ਹੈ। ਇਹ ਕੇਸ ਆਉਣ ਨਾਲ ਉਸ ਦੁਕਾਨ ਤੋਂ ਸਮੋਸੇ ਖਾਣ ਵਾਲੇ ਲੋਕਾਂ ਵਿਚ ਹੜਕੰਪ ਮਚ ਗਿਆ ਹੈ ਕਿਉਂਕਿ...
'ਆਪ' ਸੰਸਦ ਨੇ ਐਸ.ਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮਾਂ 'ਚ ਕਰੋੜਾਂ ਦੇ ਘਪਲੇ ਅਤੇ ਬਕਾਇਆ ਖੜੀ ਅਰਬਾਂ ਦੀ ਰਾਸ਼ੀ ਦਾ ਮੁੱਦਾ ਕੌਮੀ ਐਸ.ਸੀ ਕਮਿਸ਼ਨ ਕੋਲ ਉਠਾਇਆ
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸ.ਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸ.ਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਮਾਨਯੋਗ ਹਾਈਕੋਰਟ...
ਚੰਡੀਗੜ੍ਹ . ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸਰਕਰਾ ਵੀਰਵਾਰ ਨੂੰ ਆਏ 234 ਨੂੰ ਦੇਖਦੇ ਹੋਏ ਸਖਤੀ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਲੁਧਿਆਣਾ, ਜਲੰਧਰ, ਸੰਗਰੂਰ, ਗੁਰਦਾਸਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਉਂਦਿਆਂ ਕੰਟੇਨਮੈਂਟ ਜ਼ੋਨ ਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸ਼ਨਾਖਤ ਕਰਕੇ ਲੋਕਾਂ ਦੀਆਂ ਸਰਗਰਮੀਆਂ ਸੀਮਤ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਚ...
ਨਵੀਂ ਦਿੱਲੀ . ਮੌਨਸੂਨ ਤਹਿਤ ਕਈ ਸੂਬਿਆਂ 'ਚ ਵੀਰਵਾਰ ਨੂੰ ਜ਼ਬਰਦਸਤ ਬਾਰਸ਼ ਹੋਈ। ਇਸ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ 10 ਜੁਲਾਈ ਨੂੰ ਵੀ ਕਈ ਸੂਬਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਹਿਮਾਚਲ ਪ੍ਰਦੇਸ਼ 'ਚ ਮੌਸਮ ਵਿਭਾਗ ਨੇ 12 ਜੁਲਾਈ ਤਕ ਭਾਰੀ ਬਾਰਸ਼ ਦਾ ਅਲਰਟ...
ਚੰਡੀਗੜ੍ਹ. ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਆਮ ਰਾਜ ਪ੍ਰਬੰਧ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ 'ਤੇ ਹਸਤਾਖਰ ਕਰ ਦਿੱਤੇ ਹਨ ਅਤੇ ਇਹ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਸਿਖਰ 'ਤੇ ਹੈ। ਅੱਜ ਹੀ ਜ਼ਿਲ੍ਹੇ ਵਿਚ ਕੋਰੋਨਾ ਦੇ 50 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1100 ਦੇ ਕਰੀਬ ਪਹੁੰਚ ਗਈ ਹੈ। ਅੱਜ ਆਇਆ ਮਾਮਲਿਆ ਦੀ ਜਾਣਕਾਰੀ ਅਜੇ ਸਿਹਤ ਵਿਭਾਗ ਵਲੋਂ ਇਲਾਕਿਆਂ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜ਼ਿਲ੍ਹੇ ਵਿਚ ਕੋਰੋਨਾ ਨਾਲ...








































