Home Blog Page 2038
ਚੰਡੀਗੜ੍ਹ . ਫੀਸਾਂ ਦੀ ਮਾਫੀ ਦੀ ਆਸ ਵਿਚ ਸੁਪਰੀਮ ਕੋਰਟ ਪਹੁੰਚੇ ਮਾਪਿਆਂ ਨੂੰ ਇਕ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਰ ਸੂਬੇ ਦੀ ਆਪਣੀ ਸਥਿਤੀ ਹੁੰਦੀ ਹੈ ਤੇ ਇਸ ਮਸਲੇ ਨੂੰ ਹਾਈਕੋਰਟ ਵਿਚ ਹੀ ਚੁੱਕਿਆ ਜਾਣਾ ਚਾਹੀਦਾ ਹੈ। ਇਹ ਨੋਟ ਕੀਤਾ ਜਾ ਸਕਦਾ ਹੈ ਕਿ...
ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਹੁਣ ਸੂਬੇ ਦੇ ਵੱਡੇ ਅਧਿਕਾਰੀ ਬਿਮਾਰ ਹੋਣ ਲੱਗੇ ਹਨ। ਅੱਜ ਸਵੇਰੇ ਚੰਡੀਗੜ੍ਹ ਤੋਂ ਵੱਡੀ ਖਬਰ ਆਈ ਹੈ ਕਿ ਪੰਜਾਬ ਦੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵੱਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਬੀਤੇ ਦਿਨੀ ਹੀ ਡਾਇਰੈਕਟਰ ਨੇ ਪੰਚਾਇਤੀ ਮੰਤਰੀ ਤ੍ਰਿਪਤ ਸਿੰਘ ਬਾਜਵਾ ਨਾਲ ਬੈਠਕ ਕੀਤੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿਹਾਤੀ ਪੁਲਿਸ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਐਸਐਸਪੀ ਮਾਹਲ ਨੂੰ ਕੋਰੋਨਾ ਦੇ ਲੱਛਣ ਦਿਸਣ 'ਤੇ ਉਹਨਾਂ ਨੇ ਆਪਣਾ ਕੋਰੋਨਾ ਸੈਂਪਲ ਸਿਵਲ ਹਸਪਤਾਲ ਜਲੰਧਰ ਵਿਖੇ ਦਿੱਤਾ ਸੀ। ਸੈਂਪਲ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਉਹ...
जालंधर . शहर के काला संघिया रोड पर पड़ते ग्रीन एवेन्यू इलाके में वीरवार रात एक अज्ञात व्यक्ति ने 12 साल की बच्ची को किडनैप करने की कोशिश की। लोगों ने जब आरोपी को पकड़ा तो वह गाड़ी छोड़कर भाग गया।बच्ची की मां सपना ने बताया की बच्ची घर के बाहर खेल रही थी। एक अज्ञात व्यक्ति ने आवाज...
ਕਾਨਪੁਰ . ਅੱਠ ਪੁਲਿਸ ਮੁਲਾਜ਼ਮਾਂ ਨੂੰ ਮਾਰ ਮੁਕਾਉਣ ਵਾਲਾ ਵਿਕਾਸ ਦੂਬੇ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਐਸਟੀਐਫ ਉਸਨੂੰ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਤੋਂ ਕਾਨਪੁਰ ਲੈ ਆਈ ਸੀ। ਕਾਨਪੁਰ ਪਹੁੰਚਣ 'ਤੇ ਪੁਲਿਸ ਦੀ ਕਾਰ ਰਸਤੇ 'ਚ ਪਲਟ ਗਈ। ਇਸ ਦੌਰਾਨ ਵਿਕਾਸ ਦੂਬੇ ਨੇ ਇੱਕ ਪੁਲਿਸ ਮੁਲਾਜ਼ਮ ਤੋਂ ਹਥਿਆਰ ਖੋਹ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਵਿਕਾਸ ਦੂਬੇ...
ਜਲੰਧਰ . ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਤੋਂ ਅੱਜ 13 ਹੋਰ ਕੋਰੋਨਾ ਪ੍ਰਭਾਵਿਤ ਮਰੀਜਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਮੌਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਤੋਂ ਮਰੀਜ਼ਾਂ ਨੂੰ ਖੁਸ਼ੀ-ਖੁਸ਼ੀ ਘਰਾਂ ਲਈ ਰਵਾਨਾ ਕੀਤਾ ਗਿਆ। ਮਰੀਜਾਂ ਦੀ ਪਹਿਚਾਣ ਰਵਨੀਤ ਕੌਰ, ਮਨਜੀਤ ਕੌਰ, ਜਸਪਾਲ ਸਿੰਘ, ਸੰਦੀਪ ਸਿੰਘ, ਅਵਜਦ ਪ੍ਰਤਾਪ...
ਜਲੰਧਰ . 'ਮਿਸ਼ਨ ਫ਼ਤਿਹ' ਯੋਧਿਆਂ ਵਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਾਏ ਗਏ ਵੱਡਮੁੱਲੇ ਯੋਗਦਾਨ ਲਈ  ਸਨਮਾਨ ਦੇਣ ਲਈ ਡੀਸੀ ਘਨਸ਼ਿਆਮ ਥੋਰੀ ਵਲੋਂ ਹਰ ਹਫ਼ਤੇ ' ਕੌਫੀ ਵਿਦ ਡੀ.ਸੀ.' ਮੁਹਿੰਮ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ। 'ਮਿਸ਼ਨ ਫ਼ਤਿਹ' ਮੁਹਿੰਮ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ...
ਵਿਦਿਆਰਥੀਆਂ ਲਈ ਜ਼ੋਖਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਪ੍ਰਸੰਗ 'ਚ ਆਨ-ਲਾਈਨ ਵਿਧੀ ਉਚਿਤ ਨਹੀਂਉਚੇਰੀ ਸਿੱਖਿਆ ਮੰਤਰੀ ਨੂੰ ਕੇਂਦਰ 'ਚ ਆਪਣੇ ਹਮਰੁਤਬਾ ਅਤੇ ਉਪ ਕੁਲਪਤੀਆਂ ਨੂੰ ਯੂ.ਜੀ.ਸੀ ਨੂੰ ਲਿਖਣ ਲਈ ਆਖਿਆ ਚੰਡੀਗੜ੍ਹ . ਕੋਵਿਡ ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ...
ਸੂਬਾ ਸਰਕਾਰ ਵੱਲੋਂ ਭਲਕ ਤੋਂ ਪੰਜ ਜ਼ਿਲ੍ਹਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਸਾਰੀਆਂ ਰਾਜਸੀ ਪਾਰਟੀਆਂ ਦੇ ਮੁਖੀਆਂ ਨੂੰ ਸਿਆਸੀ ਇਕੱਠ ਕੀਤੇ ਜਾਣ ਤੋਂ ਗੁਰੇਜ਼ ਕਰਨ ਲਈ ਪੱਤਰ ਲਿਖਣਗੇ ਚੰਡੀਗੜ੍ਹ . ਸੂਬਾ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ...
ਚੰਡੀਗੜ੍ਹ . ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਮਿਸ਼ਨ ਫਤਹਿ ਅਧੀਨ ਸੂਬੇ ਦੇ ਨਾਗਰਿਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਸੂਬੇ ਦੇ ਮੈਡੀਕਲ...
- Advertisement -

MOST POPULAR